1 ULB ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਕਿ BSB BSB: This is the word that came to Jeremiah from the LORD:
2 ULB ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ ਪੋਥੀ ਵਿੱਚ ਲਿਖ ਲੈ BSB BSB: “This is what the LORD, the God of Israel, says: ‘Write in a book all the words that I have spoken to you.
3 ULB ਕਿਉਂ ਜੋ, ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਉਹਨਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਉਹ ਕਬਜਾ ਕਰਨਗੇ। BSB BSB: For behold, the days are coming, declares the LORD, when I will restore from captivity My people Israel and Judah, declares the LORD. I will restore them to the land that I gave to their fathers, and they will possess it.’”
4 ULB ਇਹ ਉਹ ਗੱਲਾਂ ਹਨ ਜਿਹੜੀਆਂ ਯਹੋਵਾਹ ਇਸਰਾਏਲ ਦੇ ਬਾਰੇ ਅਤੇ ਯਹੂਦਾਹ ਦੇ ਬਾਰੇ ਬੋਲਿਆ ਹੈ,- BSB BSB: These are the words that the LORD spoke concerning Israel and Judah.
5 ULB ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਅਸੀਂ ਧੜਕਣ ਦੀ ਅਵਾਜ਼ ਸੁਣੀ, ਭੈ ਦੀ, ਅਤੇ ਕੋਈ ਸ਼ਾਂਤੀ ਨਹੀਂ। BSB BSB: Yes, this is what the LORD says: “A cry of panic is heard—a cry of terror, not of peace.
6 ULB ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਦੇਖਦਾ ਹਾਂ ਕਿ ਉਸ ਆਪਣੇ ਹੇਠ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਗੂੰ ਰੱਖੇ ਹੋਏ ਹਨ? ਕਿਉਂ ਸਾਰੀਆਂ ਦੇ ਮੂੰਹ ਪੀਲੇ ਪੈ ਗਏ ਹਨ? BSB BSB: Ask now, and see: Can a male give birth? Why then do I see every man with his hands on his stomach like a woman in labor and every face turned pale?
7 ULB ਹਾਇ! ਉਹ ਦਿਨ ਐਡਾ ਵੱਡਾ ਹੈ, ਕਿ ਉਹ ਦੇ ਜਿਹਾ ਹੋਰ ਹੈ ਨਹੀਂ! ਇਹ ਯਾਕੂਬ ਦੇ ਦੁੱਖ ਦਾ ਵੇਲਾ ਹੈ, ਤਾਂ ਵੀ ਉਹ ਇਸ ਵਿੱਚੋਂ ਬਚ ਜਾਵੇਗਾ। BSB BSB: How awful that day will be! None will be like it! It is the time of Jacob’s distress, but he will be saved out of it.
8 ULB ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੋਂ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ। BSB BSB: On that day, declares the LORD of Hosts, I will break the yoke off their necks and tear off their bonds, and no longer will strangers enslave them.
9 ULB ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਰਾਜਾ ਦੀ, ਜਿਹ ਨੂੰ ਮੈਂ ਉਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ। BSB BSB: Instead, they will serve the LORD their God and David their king, whom I will raise up for them.
10 ULB ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਅਸੀਰੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ। BSB BSB: As for you, O Jacob My servant, do not be afraid, declares the LORD, and do not be dismayed, O Israel. For I will surely save you out of a distant place, your descendants from the land of their captivity! Jacob will return to quiet and ease, with no one to make him afraid.
11 ULB ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਖੇਰੂੰ ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨਾ ਨਾ ਛੱਡਾਂਗਾ। BSB BSB: For I am with you to save you, declares the LORD. Though I will completely destroy all the nations to which I have scattered you, I will not completely destroy you. Yet I will discipline you justly, and will by no means leave you unpunished.”
12 ULB ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ,- ਤੇਰਾ ਘਾਓ ਅਸਾਧ ਹੈ, ਅਤੇ ਤੇਰਾ ਫੱਟ ਸਖਤ ਹੈ। BSB BSB: For this is what the LORD says: “Your injury is incurable; your wound is grievous.
13 ULB ਤੇਰਾ ਕੋਈ ਦਰਦੀ ਨਹੀਂ ਭਈ ਤੇਰੇ ਪੱਟੀ ਬੰਨ੍ਹੇ, ਤੇਰੇ ਲਈ ਕੋਈ ਦਵਾ ਦਾਰੂ ਨਹੀਂ। BSB BSB: There is no one to plead your cause, no remedy for your sores, no recovery for you.
14 ULB ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਉਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵੱਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ। BSB BSB: All your lovers have forgotten you; they no longer seek you, for I have struck you as an enemy would, with the discipline of someone cruel, because of your great iniquity and your numerous sins.
15 ULB ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ? ਤੇਰਾ ਦੁੱਖ ਅਸਾਧ ਹੈ, ਇਸ ਕਰਕੇ ਕਿ ਤੇਰੀ ਬਦੀ ਵੱਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਇਹ ਕੀਤਾ। BSB BSB: Why do you cry out over your wound? Your pain has no cure! Because of your great iniquity and your numerous sins I have done these things to you.
16 ULB ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਅਸੀਰੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ, BSB BSB: Nevertheless, all who devour you will be devoured, and all your adversaries—every one of them—will go off into exile. Those who plundered you will be plundered, and all who raided you will be raided.
17 ULB ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ" ਅਛੂਤ" ਆਖਿਆ ਹੈ," ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!" BSB BSB: But I will restore your health and heal your wounds, declares the LORD, because they call you an outcast, Zion, for whom no one cares.”
18 ULB ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ। ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ। BSB BSB: This is what the LORD says: “I will restore the fortunes of Jacob’s tents and have compassion on his dwellings. And the city will be rebuilt on her own ruins, and the palace will stand in its rightful place.
19 ULB ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ। BSB BSB: Thanksgiving will proceed from them, a sound of celebration. I will multiply them, and they will not be decreased; I will honor them, and they will not be belittled.
20 ULB ਉਹਨਾਂ ਦੇ ਪੁੱਤਰ ਪਹਿਲੇ ਸਮੇਂ ਵਾਂਗੂੰ ਹੋਣਗੇ, ਉਹਨਾਂ ਦੀ ਮੰਡਲੀ ਮੇਰੇ ਅੱਗੇ ਕਾਇਮ ਰਹੇਗੀ, ਮੈਂ ਉਹਨਾਂ ਦੇ ਸਭ ਸਤਾਉਣ ਵਾਲਿਆਂ ਨੂੰ ਸਜ਼ਾ ਦਿਆਂਗਾ। BSB BSB: Their children will be as in days of old, and their congregation will be established before Me; and I will punish all their oppressors.
21 ULB ਉਹਨਾਂ ਦਾ ਸ਼ਜ਼ਾਦਾ ਉਹਨਾਂ ਵਿੱਚ ਹੋਵੇਗਾ, ਉਹਨਾਂ ਦਾ ਹਾਕਮ ਉਹਨਾਂ ਵਿੱਚੋਂ ਨਿਕਲੇਗਾ। ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ। BSB BSB: Their leader will be one of their own, and their ruler will arise from their midst. And I will bring him near, and he will approach Me, for who would dare on his own to approach Me?” declares the LORD.
22 ULB ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ। BSB BSB: “And you will be My people, and I will be your God.”
23 ULB ਵੇਖੋ, ਯਹੋਵਾਹ ਦਾ ਤੂਫਾਨ! ਉਸ ਦਾ ਗੁੱਸਾ ਫੁੱਟ ਨਿੱਕਲਿਆ ਹੈ, ਇੱਕ ਵਾਵਰੋਲੇ ਵਾਲਾ ਤੂਫਾਨ! ਉਹ ਦੁਸ਼ਟਾਂ ਦੇ ਸਿਰ ਉੱਤੇ ਫੁੱਟ ਪਵੇਗਾ! BSB BSB: Behold, the storm of the LORD has gone out with fury, a whirlwind swirling down upon the heads of the wicked.
24 ULB ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੱਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ। ਅੰਤਲੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਮਝੋਗੇ। BSB BSB: The fierce anger of the LORD will not turn back until He has fully accomplished the purposes of His heart. In the days to come you will understand this.
Select verses for actions: Enter goes to them and Escape comes back.