1 ULB ਉਹ ਬਚਨ ਜਿਹੜਾ ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਦਸਵੇਂ ਸਾਲ ਜੋ ਨਾਬੂਕਦਰੱਸਰ ਦਾ ਅਠਾਰ੍ਹਵਾਂ ਵਰ੍ਹਾ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ BSB BSB: This is the word that came to Jeremiah from the LORD in the tenth year of Zedekiah king of Judah, which was the eighteenth year of Nebuchadnezzar.
2 ULB ਉਸ ਵੇਲੇ ਬਾਬਲ ਦੇ ਰਾਜਾ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦ ਖਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਸੀ ਬੰਦ ਸੀ BSB BSB: At that time the army of the king of Babylon was besieging Jerusalem, and Jeremiah the prophet was imprisoned in the courtyard of the guard, which was in the palace of the king of Judah.
3 ULB ਅਤੇ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਉਹ ਨੂੰ ਇਹ ਆਖ ਕੇ ਕੈਦ ਕੀਤਾ ਭਈ ਤੂੰ ਕਿਉਂ ਅਗੰਮ ਵਾਚਦਾ ਹੈਂ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਵੇਖੋ, ਮੈਂ ਇਸ ਸ਼ਹਿਰ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਇਹ ਨੂੰ ਲੈ ਲਵੇਗਾ? BSB BSB: For Zedekiah king of Judah had imprisoned him, saying: “Why are you prophesying like this? You claim that the LORD says, ‘Behold, I am about to deliver this city into the hand of the king of Babylon, and he will capture it.
4 ULB ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ-ਮੁੱਚ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ BSB BSB: Zedekiah king of Judah will not escape from the hands of the Chaldeans, but he will surely be delivered into the hand of the king of Babylon, and will speak with him face to face and see him eye to eye.
5 ULB ਉਹ ਸਿਦਕੀਯਾਹ ਨੂੰ ਬਾਬਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੱਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਹੋਵਾਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਗੇ ਨਹੀਂ। BSB BSB: He will take Zedekiah to Babylon, where he will stay until I attend to him, declares the LORD. If you fight against the Chaldeans, you will not succeed.’”
6 ULB ਤਾਂ ਯਿਰਮਿਯਾਹ ਨੇ ਆਖਿਆ ਕਿ ਯਹੋਵਾਹ ਦ ਬਚਨ ਆਇਆ ਕਿ BSB BSB: Jeremiah replied, “The word of the LORD came to me, saying:
7 ULB ਵੇਖ, ਤੇਰੇ ਚਾਚੇ ਸ਼ੱਲੂਮ ਦਾ ਪੁੱਤਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਹੈ ਆਪਣੇ ਲਈ ਮੁੱਲ ਲੈ ਲੈ ਕਿਉਂ ਜੋ ਉਹ ਦਾ ਮੁੱਲ ਦੇ ਕੇ ਛੁਡਾਉਣ ਦਾ ਤੇਰਾ ਹੱਕ ਹੈ BSB BSB: Behold! Hanamel, the son of your uncle Shallum, is coming to you to say, ‘Buy for yourself my field in Anathoth, for you have the right of redemption to buy it.’
8 ULB ਤਾਂ ਮੇਰੇ ਚਾਚੇ ਦਾ ਪੁੱਤਰ ਹਨਮਏਲ ਮੇਰੇ ਕੋਲ ਕੈਦਖ਼ਾਨੇ ਦੇ ਵੇਹੜੇ ਵਿੱਚ ਯਹੋਵਾਹ ਦੇ ਬਚਨ ਅਨੁਸਾਰ ਆਇਆ ਅਤੇ ਉਸ ਮੈਨੂੰ ਆਖਿਆ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਬਿਨਯਾਮੀਨ ਦੇ ਦੇਸ ਵਿੱਚ ਹੈ ਮੁੱਲ ਲੈ ਲੈ ਕਿਉਂ ਜੋ ਉਹ ਦੇ ਕਬਜ਼ੇ ਦਾ ਅਤੇ ਉਹ ਦੇ ਛੁਡਾਉਣ ਦਾ ਹੱਕ ਤੇਰਾ ਹੈ, ਉਹ ਨੂੰ ਆਪਣੇ ਲਈ ਮੁੱਲ ਲੈ ਲੈ। ਤਦ ਮੈਂ ਜਾਣ ਗਿਆ ਕਿ ਇਹ ਯਹੋਵਾਹ ਦਾ ਬਚਨ ਸੀ BSB BSB: Then, as the LORD had said, my cousin Hanamel came to me in the courtyard of the guard and urged me, ‘Please buy my field in Anathoth in the land of Benjamin, for you own the right of inheritance and redemption. Buy it for yourself.’” Then I knew that this was the word of the LORD.
9 ULB ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਸਤਾਰਾਂ ਰੁਪਏ ਚਾਂਦੀ BSB BSB: So I bought the field in Anathoth from my cousin Hanamel, and I weighed out seventeen shekels of silver.
10 ULB ਤਾਂ ਮੈਂ ਬੈ-ਨਾਮੇ ਉੱਤੇ ਦਸਤਖਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਦਿੱਤੀ ਅਤੇ ਚਾਂਦੀ ਕੰਡੇ ਉੱਤੇ ਤੋਲੀ BSB BSB: I signed and sealed the deed, called in witnesses, and weighed out the silver on the scales.
11 ULB ਤਾਂ ਮੈਂ ਉਸ ਬੈ-ਨਾਮੇ ਦੀ ਲਿਖਤ ਨੂੰ ਜਿਹ ਨੂੰ ਮੋਹਰ ਲੱਗੀ ਹੋਈ ਸੀ, ਜੋ ਕਨੂੰਨਾਂ ਅਤੇ ਬਿਧੀਆ ਦੇ ਅਨੁਸਾਰ ਸੀ, ਅਤੇ ਉਹ ਦੀ ਖੁੱਲ੍ਹੀ ਨਕਲ ਨੂੰ ਵੀ ਲਿਆ BSB BSB: Then I took the deed of purchase—the sealed copy with its terms and conditions, as well as the open copy—
12 ULB ਤਾਂ ਮੈਂ ਉਹ ਬੈ-ਨਾਮੇ ਦੀ ਲਿਖਤ ਮਹਸੇਯਾਹ ਦੇ ਪੋਤੇ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਪਣੇ ਭਰਾ ਹਨਮਏਲ ਦੇ ਸਾਹਮਣੇ ਅਤੇ ਗਵਾਹਾਂ ਦੇ ਸਾਹਮਣੇ ਜਿਹਨਾਂ ਨੇ ਉਸ ਬੈ-ਨਾਮੇ ਦੀ ਲਿਖਤ ਉੱਤੇ ਦਸਤਖਤ ਕੀਤੇ ਸਨ ਅਤੇ ਉਹਨਾਂ ਸਾਰੇ ਯਹੂਦੀਆਂ ਦੇ ਸਾਹਮਣੇ ਜਿਹੜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੈਠੇ ਸਨ ਦਿੱਤੀ BSB BSB: and I gave this deed to Baruch son of Neriah, the son of Mahseiah, in the sight of my cousin Hanamel and the witnesses who were signing the purchase agreement and all the Jews sitting in the courtyard of the guard.
13 ULB ਅਤੇ ਮੈਂ ਉਹਨਾਂ ਦੇ ਸਾਹਮਣੇ ਬਾਰੂਕ ਨੂੰ ਹੁਕਮ ਦਿੱਤਾ ਕਿ BSB BSB: In their sight I instructed Baruch,
14 ULB ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸੱਕਣ BSB BSB: “This is what the LORD of Hosts, the God of Israel, says: Take these deeds—both the sealed copy and the open copy of the deed of purchase—and put them in a clay jar to preserve them for a long time.
15 ULB ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ ਇਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ। BSB BSB: For this is what the LORD of Hosts, the God of Israel, says: Houses, fields, and vineyards will again be bought in this land.”
16 ULB ਇਸ ਦੇ ਪਿੱਛੋਂ ਕਿ ਮੈਂ ਉਹ ਬੈ-ਨਾਮੇ ਦੀ ਲਿਖਤ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਦਿੱਤੀ ਮੈਂ ਯਹੋਵਾਹ ਕੋਲ ਪ੍ਰਾਰਥਨਾ ਕੀਤੀ ਕਿ BSB BSB: After I had given the deed of purchase to Baruch son of Neriah, I prayed to the LORD:
17 ULB ਹੇ ਪ੍ਰਭੁ ਯਹੋਵਾਹ, ਵੇਖ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ BSB BSB: “Oh, Lord GOD! You have made the heavens and the earth by Your great power and outstretched arm. Nothing is too difficult for You!
18 ULB ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈ ਅਤੇ ਪਿਉ-ਦਾਦਿਆਂ ਦੀ ਬਦੀ ਦਾ ਬਦਲਾ ਉਹਨਾਂ ਦੇ ਪਿੱਛੋਂ ਉਹਨਾਂ ਦੇ ਪੁੱਤਰ ਦੀ ਝੋਲੀ ਵਿੱਚ ਰੱਖਦਾ ਹੈ। ਇਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ BSB BSB: You show loving devotion to thousands but lay the iniquity of the fathers into the laps of their children after them, O great and mighty God whose name is the LORD of Hosts,
19 ULB ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹ ਦੀਆਂ ਅੱਖਾਂ ਆਦਮ ਵੰਸ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੇ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ BSB BSB: the One great in counsel and mighty in deed, whose eyes are on all the ways of the sons of men, to reward each one according to his ways and according to the fruit of his deeds.
20 ULB ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੱਕ ਹੈ BSB BSB: You performed signs and wonders in the land of Egypt, and You do so to this very day, both in Israel and among all mankind. And You have made a name for Yourself, as is the case to this day.
21 ULB ਤੂੰ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆਂ ਨਾਲ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈ ਨਾਲ ਬਾਹਰ ਲਿਆਂਦਾ BSB BSB: You brought Your people Israel out of the land of Egypt with signs and wonders, with a strong hand and an outstretched arm, and with great terror.
22 ULB ਅਤੇ ਇਹ ਦੇਸ ਉਹਨਾਂ ਨੂੰ ਦਿੱਤਾ ਜਿਹ ਦਾ ਤੂੰ ਉਹਨਾਂ ਦੇ ਪਿਉ-ਦਾਦਿਆਂ ਨਾਲ ਉਹਨਾਂ ਨੂੰ ਦੇਣ ਦੀ ਸੌਂਹ ਖਾਧੀ ਸੀ, ਇੱਕ ਦੇਸ ਜਿਸ ਵਿੱਚ ਦੁੱਧ ਅਤੇ ਸ਼ਹਿਤ ਵੱਗਦਾ ਸੀ। BSB BSB: You gave them this land that You had sworn to give their fathers, a land flowing with milk and honey.
23 ULB ਉਹ ਉਹ ਦੇ ਵਿੱਚ ਆ ਵੜੇ ਅਤੇ ਉਹਨਾਂ ਨੇ ਕਬਜਾ ਕਰ ਲਿਆ, ਪਰ ਉਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹੜਾ ਤੂੰ ਉਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਇਸ ਲਈ ਤੈ ਸਾਰੀ ਬੁਰਿਆਈ ਨੂੰ ਉਹਨਾਂ ਲਈ ਸੱਦ ਲਿਆ BSB BSB: They came in and possessed it, but they did not obey Your voice or walk in Your law. They failed to perform all that You commanded them to do, and so You have brought upon them all this disaster.
24 ULB ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੱਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਹਨਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ ਅਤੇ ਜੋ ਉਹ ਬੋਲਿਆ ਸੋ ਉਹ ਹੋ ਗਿਆ ਹੈ, ਅਤੇ ਵੇਖ, ਤੂੰ ਆਪ ਦੇਖਦਾ ਹੈਂ BSB BSB: See how the siege ramps are mounted against the city to capture it. And by sword and famine and plague, the city has been given into the hands of the Chaldeans who are fighting against it. What You have spoken has happened, as You now see!
25 ULB ਹੇ ਪ੍ਰਭੂ ਯਹੋਵਾਹ, ਤੂੰ ਹੀ ਤਾਂ ਮੈਨੂੰ ਆਖਿਆ ਕਿ ਚਾਂਦੀ ਨਾਲ ਉਹ ਖੇਤ ਆਪਣੇ ਲਈ ਮੁੱਲ ਲੈ ਅਤੇ ਗਵਾਹਾਂ ਦੀ ਗਵਾਹੀ ਕਰਵਾ, ਭਾਵੇਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ। BSB BSB: Yet You, O Lord GOD, have said to me, ‘Buy for yourself the field with silver and call in witnesses, even though the city has been delivered into the hands of the Chaldeans!’”
26 ULB ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ BSB BSB: Then the word of the LORD came to Jeremiah:
27 ULB ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਕਠਣ ਹੈ? BSB BSB: “Behold, I am the LORD, the God of all flesh. Is anything too difficult for Me?
28 ULB ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਇਹ ਨੂੰ ਲੈ ਲਵੇਗਾ BSB BSB: Therefore this is what the LORD says: Behold, I am about to deliver this city into the hands of the Chaldeans and of Nebuchadnezzar king of Babylon, who will capture it.
29 ULB ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਹਲੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ BSB BSB: And the Chaldeans who are fighting against this city will come in, set it on fire, and burn it, along with the houses of those who provoked Me to anger by burning incense to Baal on their rooftops and by pouring out drink offerings to other gods.
30 ULB ਕਿਉਂ ਜੋ ਇਸਰਾਏਲੀਆਂ ਅਤੇ ਯਹੂਦੀਆਂ ਨੇ ਆਪਣੀ ਜੁਆਨੀ ਵਿੱਚ ਨਿਰਾ ਉਹ ਕੀਤਾ ਜਿਹੜਾ ਮੇਰੀ ਨਿਗਾਹ ਵਿੱਚ ਬੁਰਾ ਸੀ ਕਿਉਂ ਜੋ ਇਸਰਾਏਲੀਆਂ ਨੇ ਆਪਣੇ ਹੱਥਾਂ ਦੇ ਕੰਮਾਂ ਨਾਲ ਮੈਨੂੰ ਨਿਰਾ ਗੁੱਸਾ ਹੀ ਚੜ੍ਹਾਇਆ, ਯਹੋਵਾਹ ਦਾ ਵਾਕ ਹੈ BSB BSB: For the children of Israel and of Judah have done nothing but evil in My sight from their youth; indeed, they have done nothing but provoke Me to anger by the work of their hands, declares the LORD.
31 ULB ਇਹ ਸ਼ਹਿਰ ਜਿਸ ਦਿਨ ਤੋਂ ਉਹਨਾਂ ਇਸ ਨੂੰ ਬਣਾਇਆ ਅੱਜ ਦੇ ਦਿਨ ਤੱਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਇਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ BSB BSB: For this city has aroused My wrath and fury from the day it was built until now. Therefore I will remove it from My presence
32 ULB ਨਾਲੇ ਉਹ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਇਸਰਾਏਲੀਆਂ ਅਤੇ ਯਹੂਦੀਆਂ ਨੇ ਕੀਤੀ ਭਈ ਮੇਰੇ ਗੁੱਸੇ ਨੂੰ ਭੜਕਾਉਣ, ਉਹਨਾਂ ਨੇ ਅਤੇ ਉਹਨਾਂ ਦੇ ਰਾਜਿਆਂ, ਸਰਦਾਰਾਂ, ਜਾਜਕਾਂ, ਨਬੀਆਂ ਨੇ ਨਾਲੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਵੀ BSB BSB: because of all the evil the children of Israel and of Judah have done to provoke Me to anger—they, their kings, their officials, their priests and prophets, the men of Judah, and the residents of Jerusalem.
33 ULB ਉਹਨਾਂ ਨੇ ਮੇਰੀ ਵੱਲ ਆਪਣੀ ਪਿਠ ਕੀਤੀ ਪਰ ਮੂੰਹ ਨਾ ਕੀਤਾ ਅਤੇ ਭਾਵੇਂ ਮੈਂ ਉਹਨਾਂ ਨੂੰ ਸਿਖਾਇਆ, ਸਗੋਂ ਜਤਨ ਨਾਲ ਸਿਖਾਇਆ ਪਰ ਉਹਨਾਂ ਨੇ ਨਾ ਸੁਣਿਆ ਭਈ ਇਸ ਤੋਂ ਸਿੱਖਿਆ ਲੈਂਦੇ BSB BSB: They have turned their backs to Me and not their faces. Though I taught them again and again, they would not listen or respond to discipline.
34 ULB ਸਗੋਂ ਉਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ BSB BSB: They have placed their abominations in the house that bears My Name, and so have defiled it.
35 ULB ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ। BSB BSB: They have built the high places of Baal in the Valley of Ben-hinnom to make their sons and daughters pass through the fire to Molech—something I never commanded them, nor had it ever entered My mind, that they should commit such an abomination and cause Judah to sin.
36 ULB ਇਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ,- BSB BSB: Now therefore, about this city of which you say, ‘It will be delivered into the hand of the king of Babylon by sword and famine and plague,’ this is what the LORD, the God of Israel, says:
37 ULB ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ BSB BSB: I will surely gather My people from all the lands to which I have banished them in My furious anger and great wrath, and I will return them to this place and make them dwell in safety.
38 ULB ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ BSB BSB: They will be My people, and I will be their God.
39 ULB ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ BSB BSB: I will give them one heart and one way, so that they will always fear Me for their own good and for the good of their children after them.
40 ULB ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹੱਟਾਂਗਾ ਅਤੇ ਮੈਂ ਆਪਣਾ ਭੈ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ BSB BSB: I will make an everlasting covenant with them: I will never turn away from doing good to them, and I will put My fear in their hearts, so that they will never turn away from Me.
41 ULB ਮੈਂ ਖੁਸ਼ ਹੋ ਕੇ ਉਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ-ਮੁੱਚ ਉਹਨਾਂ ਨੂੰ ਇਸ ਦੇਸ ਵਿੱਚ ਲਾਵਾਂਗਾ। BSB BSB: Yes, I will rejoice in doing them good, and I will faithfully plant them in this land with all My heart and with all My soul.
42 ULB ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਜਿਵੇਂ ਮੈਂ ਇਸ ਪਰਜਾ ਉੱਤੇ ਇਹ ਸਾਰੀ ਵੱਡੀ ਬੁਰਿਆਈ ਲਿਆਂਦੀ ਤਿਵੇਂ ਮੈਂ ਉਹਨਾਂ ਉੱਤੇ ਸਾਰੀ ਭਲਿਆਈ ਲਿਆਵਾਂਗਾ ਜਿਹ ਦੀ ਮੈਂ ਉਹਨਾਂ ਨਾਲ ਗੱਲ ਕੀਤੀ ਸੀ BSB BSB: For this is what the LORD says: Just as I have brought all this great disaster on this people, so I will bring on them all the good I have promised them.
43 ULB ਇਸ ਦੇਸ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਬਾਰੇ ਤੁਸੀਂ ਆਖਦੇ ਹੋ ਕਿ ਇਹ ਵਿਰਾਨ ਹੈ, ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਇਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ BSB BSB: And fields will be bought in this land about which you are saying, ‘It is a desolation, without man or beast; it has been delivered into the hands of the Chaldeans.’
44 ULB ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਤਖਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ। BSB BSB: Fields will be purchased with silver, and deeds will be signed, sealed, and witnessed in the land of Benjamin, in the areas surrounding Jerusalem, and in the cities of Judah—the cities of the hill country, the foothills, and the Negev—because I will restore them from captivity, declares the LORD.”
Select verses for actions: Enter goes to them and Escape comes back.