1 ULB ਯਹੋਵਾਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦ ਖਾਨੇ ਦੇ ਵੇਹੜੇ ਵਿੱਚ ਬੰਦ ਸੀ ਕਿ BSB BSB: While Jeremiah was still confined in the courtyard of the guard, the word of the LORD came to him a second time:
2 ULB ਯਹੋਵਾਹ ਜਿਹੜਾ ਇਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਇਹ ਦਾ ਸਿਰਜਣਹਾਰ ਅਤੇ ਕਾਇਮ ਰੱਖਣ ਵਾਲਾ ਹੈ,- ਯਹੋਵਾਹ ਉਸ ਦਾ ਨਾਮ ਹੈ,- ਉਹ ਐਉਂ ਆਖਦਾ ਹੈ, BSB BSB: “Thus says the LORD who made the earth, the LORD who formed it and established it, the LORD is His name:
3 ULB ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ। BSB BSB: Call to Me, and I will answer and show you great and unsearchable things you do not know.
4 ULB ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਦਮਦਮਿਆ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ,- BSB BSB: For this is what the LORD, the God of Israel, says about the houses of this city and the palaces of the kings of Judah that have been torn down for defense against the siege ramps and the sword:
5 ULB ਉਹ ਕਸਦੀਆਂ ਨਾਲ ਲੜਨ ਅਤੇ ਉਹਨਾਂ ਨੂੰ ਉਹਨਾਂ ਆਦਮੀਆਂ ਦਿਨ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਹਨਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਹਨਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਇਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ BSB BSB: The Chaldeans are coming to fight and to fill those places with the corpses of the men I will strike down in My anger and in My wrath. I have hidden My face from this city because of all its wickedness.
6 ULB ਵੇਖੋ, ਮੈਂ ਏਹ ਦੇ ਲਈ ਔਖਦ ਅਤੇ ਤੰਦਰੁਸਤੀ ਲਿਆਂਵਾਂਗਾ ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਏਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫਰ ਪਰਗਟ ਕਰਾਂਗਾ BSB BSB: Nevertheless, I will bring to it health and healing, and I will heal its people and reveal to them the abundance of peace and truth.
7 ULB ਮੈਂ ਯਹੂਦਾਹ ਦੀ ਅਸੀਰੀ ਨੂੰ ਅਤੇ ਇਸਰਾਏਲ ਦੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ BSB BSB: I will restore Judah and Israel from captivity and will rebuild them as in former times.
8 ULB ਮੈਂ ਉਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਉਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਉਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਉਹ ਮੇਰੇ ਹੋਏ ਅਤੇ ਜਿਨ੍ਹਾਂ ਵਿੱਚ ਉਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ BSB BSB: And I will cleanse them from all the iniquity they have committed against Me, and will forgive all their sins of rebellion against Me.
9 ULB ਏਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ। BSB BSB: So this city will bring Me renown, joy, praise, and glory before all the nations of the earth, who will hear of all the good I do for it. They will tremble in awe because of all the goodness and prosperity that I will provide for it.
10 ULB ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ BSB BSB: This is what the LORD says: In this place you say is a wasteland without man or beast, in the cities of Judah and in the streets of Jerusalem that are deserted—inhabited by neither man nor beast—there will be heard again
11 ULB ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ,- ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਅਸੀਰੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ BSB BSB: the sounds of joy and gladness, the voices of the bride and bridegroom, and the voices of those bringing thank offerings into the house of the LORD, saying: ‘Give thanks to the LORD of Hosts, for the LORD is good; His loving devotion endures forever.’ For I will restore the land from captivity as in former times, says the LORD.
12 ULB ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਉਹ ਇੱਜੜ ਬਿਠਾਉਣਗੇ BSB BSB: This is what the LORD of Hosts says: In this desolate place, without man or beast, and in all its cities, there will once more be pastures for shepherds to rest their flocks.
13 ULB ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ। BSB BSB: In the cities of the hill country, the foothills, and the Negev, in the land of Benjamin and the cities surrounding Jerusalem, and in the cities of Judah, the flocks will again pass under the hands of the one who counts them, says the LORD.
14 ULB ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ BSB BSB: Behold, the days are coming, declares the LORD, when I will fulfill the gracious promise that I have spoken to the house of Israel and the house of Judah.
15 ULB ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ BSB BSB: In those days and at that time I will cause to sprout for David a righteous Branch, and He will administer justice and righteousness in the land.
16 ULB ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ," ਯਹੋਵਾਹ ਸਾਡਾ ਧਰਮ"। BSB BSB: In those days Judah will be saved, and Jerusalem will dwell securely, and this is the name by which it will be called: The LORD Our Righteousness.
17 ULB ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਨੂੰ ਇਸਰਾਏਲ ਦੇ ਘਰਾਣੇ ਦੇ ਸਿੰਘਾਸਣ ਉੱਤੇ ਬੈਠਣ ਲਈ ਮਨੁੱਖ ਦੀ ਥੁੜ ਨਾ ਹੋਵੇਗੀ BSB BSB: For this is what the LORD says: David will never lack a man to sit on the throne of the house of Israel,
18 ULB ਅਤੇ ਲੇਵੀ ਜਾਜਕਾਂ ਵਿੱਚੋਂ ਮਨੁੱਖ ਦੀ ਥੁੜ ਨਾ ਹੋਵੇਗੀ ਜਿਹੜਾ ਮੇਰੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਵੇ, ਮੈਦੇ ਦੀਆਂ ਭੇਟਾਂ ਬਾਲੇ ਅਤੇ ਸਦਾ ਲਈ ਬਲੀਆਂ ਚੜ੍ਹਾਵੇ। BSB BSB: nor will the priests who are Levites ever fail to have a man before Me to offer burnt offerings, to burn grain offerings, and to present sacrifices.”
19 ULB ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ BSB BSB: And the word of the LORD came to Jeremiah:
20 ULB ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ BSB BSB: “This is what the LORD says: If you can break My covenant with the day and My covenant with the night, so that day and night cease to occupy their appointed time,
21 ULB ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਟੁੱਟ ਸਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ BSB BSB: then My covenant may also be broken with David My servant and with My ministers the Levites who are priests, so that David will not have a son to reign on his throne.
22 ULB ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ। BSB BSB: As the hosts of heaven cannot be counted and as the sand on the seashore cannot be measured, so too will I multiply the descendants of My servant David and the Levites who minister before Me.”
23 ULB ਫੇਰ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ, BSB BSB: Moreover, the word of the LORD came to Jeremiah:
24 ULB ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ? ਕਿ" ਇਹਨਾਂ ਦੋਂਹੁ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ"। ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ। BSB BSB: “Have you not noticed what these people are saying: ‘The LORD has rejected the two families He had chosen’? So they despise My people and no longer regard them as a nation.
26 ULB ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ। BSB BSB: then I would also reject the descendants of Jacob and of My servant David, so as not to take from his descendants rulers over the descendants of Abraham, Isaac, and Jacob. For I will restore them from captivity and will have compassion on them.”
Select verses for actions: Enter goes to them and Escape comes back.