Jeremiah 45 45 Jeremiah The fall of Jerusalem Punjabi Unlocked Literal Bible 1 ULB ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੋਲਿਆ, ਤਦ ਉਸ ਨੇ ਇਹਨਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਚੌਥੇ ਸਾਲ ਲਿਖਿਆ ਕਿ BSB BSB: This is the word that Jeremiah the prophet spoke to Baruch son of Neriah when he wrote these words on a scroll at the dictation of Jeremiah in the fourth year of Jehoiakim son of Josiah, king of Judah:
2 ULB ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਤੇਰੇ ਵਿਖੇ, ਹੇ ਬਾਰੂਕ, ਐਉਂ ਆਖਦਾ ਹੈ, BSB BSB: “This is what the LORD, the God of Israel, says to you, Baruch:
3 ULB ਤੂੰ ਆਖਿਆ ਕਿ ਹਾਇ ਮੇਰੇ ਉੱਤੇ! ਕਿਉਂ ਜੋ ਯਹੋਵਾਹ ਨੇ ਮੇਰੇ ਦੁੱਖ ਨਾਲ ਝੋਰਾ ਵਧਾ ਦਿੱਤਾ ਹੈ! ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ BSB BSB: You have said, ‘Woe is me because the LORD has added sorrow to my pain! I am worn out with groaning and have found no rest.’”
4 ULB ਤੂੰ ਉਹ ਨੂੰ ਐਉਂ ਆਖੇਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਜੋ ਮੈਂ ਬਣਾਇਆ ਹੈ ਮੈਂ ਉਹ ਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਇਹ ਸਾਰੇ ਦੇਸ ਨੂੰ BSB BSB: Thus Jeremiah was to say to Baruch: “This is what the LORD says: Throughout the land I will demolish what I have built and uproot what I have planted.
5 ULB ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ। ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ। BSB BSB: But as for you, do you seek great things for yourself? Stop seeking! For I will bring disaster on every living creature, declares the LORD, but wherever you go, I will grant your life as a spoil of war.”
Select verses for actions: Enter goes to them and Escape comes back.
Chapter complete
You’ve read Jeremiah 45
Make Opened yours A free account keeps your place, highlights and notes on every device. Add Plus to ask Study Help about Jeremiah 45, and keep Opened free for readers who can’t pay.