1 ULB ਹੇ ਬਿਨਯਾਮੀਨੀਓ, ਆਪਣੇ ਬਚਾਉ ਲਈ ਯਰੂਸ਼ਲਮ ਵਿੱਚੋਂ ਨੱਠੋ, ਤਿਕਊ ਵਿੱਚ ਤੁਰ੍ਹੀ ਫੂਕੋ, ਬੈਤ-ਹੱਕਰਮ ਵਿੱਚ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ। BSB BSB: “Run for cover, O sons of Benjamin; flee from Jerusalem! Sound the ram’s horn in Tekoa; send up a signal over Beth-haccherem, for disaster looms from the north, even great destruction.
2 ULB ਮੈਂ ਸੀਯੋਨ ਦੀ ਧੀ ਨੂੰ ਜਿਹੜੀ ਸੋਹਣੀ ਅਤੇ ਨਾਜ਼ੁਕ ਹੈ ਮਾਰ ਸੁੱਟਾਂਗਾ। BSB BSB: Though she is beautiful and delicate, I will destroy the Daughter of Zion.
3 ULB ਆਜੜੀ ਆਪਣੇ ਇੱਜੜਾਂ ਸਣੇ ਉਸ ਦੇ ਕੋਲ ਆਉਣਗੇ, ਉਹ ਉਸ ਦੇ ਵਿਰੁੱਧ ਆਲੇ-ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ। BSB BSB: Shepherds and their flocks will come against her; they will pitch their tents all around her, each tending his own portion:
4 ULB ਉਹ ਦੇ ਵਿਰੁੱਧ ਲੜਾਈ ਛੇੜੋ, ਉੱਠੋ! ਅਸੀਂ ਦੁਪਹਿਰ ਵੇਲੇ ਚੜ੍ਹਾਈ ਕਰੀਏ! ਹਾਇ ਸਾਨੂੰ! ਦਿਨ ਜੋ ਢਲਦਾ ਜਾਂਦਾ ਹੈ, ਅਤੇ ਸ਼ਾਮਾਂ ਦੇ ਪਰਛਾਵੇਂ ਵਧਦੇ ਜਾਂਦੇ ਹਨ। BSB BSB: ‘Prepare for battle against her; rise up, let us attack at noon. Woe to us, for the daylight is fading; the evening shadows grow long.
5 ULB ਉੱਠੋ! ਅਸੀਂ ਰਾਤ ਨੂੰ ਚੜ੍ਹਾਈ ਕਰੀਏ, ਅਤੇ ਉਹ ਦੇ ਮਹਿਲਾਂ ਨੂੰ ਢਾਹ ਸੁੱਟੀਏ!। BSB BSB: Rise up, let us attack by night and destroy her fortresses!’”
6 ULB ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ,― ਤੁਸੀਂ ਰੁੱਖਾਂ ਨੂੰ ਵੱਢ ਸੁੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ। BSB BSB: For this is what the LORD of Hosts says: “Cut down the trees and raise a siege ramp against Jerusalem. This city must be punished; there is nothing but oppression in her midst.
7 ULB ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ। ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਉ ਹਨ। BSB BSB: As a well gushes its water, so she pours out her evil. Violence and destruction resound in her; sickness and wounds are ever before Me.
8 ULB ਹੇ ਯਰੂਸ਼ਲਮ ਸਿੱਖਿਆ ਲੈ, ਮਤੇ ਮੇਰਾ ਦਿਲ ਤੈਥੋਂ ਖੱਟਾ ਪੈ ਜਾਵੇ, ਮਤੇ ਮੈਂ ਤੈਨੂੰ ਵਿਰਾਨ ਕਰ ਛੱਡਾਂ, ਅਤੇ ਮੈਂ ਤੈਨੂੰ ਬੇ ਚਿਰਾਗ ਕਰ ਦੇ! BSB BSB: Be forewarned, O Jerusalem, or I will turn away from you; I will make you a desolation, a land without inhabitant.”
9 ULB ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਉਹ ਇਸਰਾਏਲ ਦੀ ਰਹਿੰਦ ਖੂੰਧ ਨੂੰ ਅੰਗੂਰ ਵਾਂਗੂੰ ਉੱਕਾ ਹੀ ਚੁੱਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਗੂੰ ਟਹਿਣੀਆਂ ਉੱਤੇ ਫੇਰ। BSB BSB: This is what the LORD of Hosts says: “Glean the remnant of Israel as thoroughly as a vine. Pass your hand once more like a grape gatherer over the branches.”
10 ULB ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਭਈ ਉਹ ਸੁਣਨ? ਵੇਖੋ, ਉਹਨਾਂ ਦੇ ਕੰਨ ਬੇਸੁੰਨਤੇ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ। BSB BSB: To whom can I give this warning? Who will listen to me? Look, their ears are closed, so they cannot hear. See, the word of the LORD has become offensive to them; they find no pleasure in it.
11 ULB ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ। BSB BSB: But I am full of the LORD’s wrath; I am tired of holding it back. “Pour it out on the children in the street, and on the young men gathered together. For both husband and wife will be captured, the old and the very old alike.
12 ULB ਉਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਉਹਨਾਂ ਦੇ ਖੇਤ ਅਤੇ ਉਹਨਾਂ ਦੀਆਂ ਔਰਤਾਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ। BSB BSB: Their houses will be turned over to others, their fields and wives as well, for I will stretch out My hand against the inhabitants of the land,” declares the LORD.
13 ULB ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ। BSB BSB: “For from the least of them to the greatest, all are greedy for gain; from prophet to priest, all practice deceit.
14 ULB ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ। BSB BSB: They dress the wound of My people with very little care, saying, ‘Peace, peace,’ when there is no peace at all.
15 ULB ਕੀ ਉਹ ਲੱਜਿਅਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ। BSB BSB: Are they ashamed of the abomination they have committed? No, they have no shame at all; they do not even know how to blush. So they will fall among the fallen; when I punish them, they will collapse,” says the LORD.
16 ULB ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ। BSB BSB: This is what the LORD says: “Stand at the crossroads and look. Ask for the ancient paths: ‘Where is the good way?’ Then walk in it, and you will find rest for your souls. But they said, ‘We will not walk in it!’
17 ULB ਮੈਂ ਤੁਹਾਡੇ ਲਈ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਉਹਨਾਂ ਆਖਿਆ ਅਸੀਂ ਧਿਆਨ ਨਾ ਦੇਵਾਂਗੇ। BSB BSB: I appointed watchmen over you and said, ‘Listen for the sound of the ram’s horn.’ But they answered, ‘We will not listen!’
18 ULB ਇਸ ਲਈ ਹੇ ਕੌਮੋਂ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਉਹਨਾਂ ਉੱਤੇ ਕੀ ਹੋਣ ਵਾਲਾ ਹੈ। BSB BSB: Therefore hear, O nations, and learn, O congregations, what will happen to them.
19 ULB ਹੇ ਧਰਤੀ ਸੁਣ! ਮੈਂ ਇਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਉਹਨਾਂ ਦੇ ਵਿਚਾਰਾਂ ਦਾ ਫਲ ਹੈ, ਉਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਉਹਨਾਂ ਨੇ ਰੱਦ ਕਰ ਦਿੱਤਾ। BSB BSB: Hear, O earth! I am bringing disaster on this people, the fruit of their own schemes, because they have paid no attention to My word and have rejected My instruction.
20 ULB ਕਾਹਦੇ ਲਈ ਸ਼ਬਾ ਤੋਂ ਲੋਬਾਨ ਅਤੇ ਦੂਰ ਦੇਸ ਤੋਂ ਬੇਦ ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ। BSB BSB: What use to Me is frankincense from Sheba or sweet cane from a distant land? Your burnt offerings are not acceptable; your sacrifices do not please Me.”
21 ULB ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਵੇਖ, ਮੈਂ ਇਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜਾਂ ਰੱਖਾਂਗਾ, ਪਿਉ ਅਤੇ ਪੁੱਤਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤਰ ਨਾਸ ਹੋ ਜਾਣਗੇ। BSB BSB: Therefore this is what the LORD says: “I will lay stumbling blocks before this people; fathers and sons alike will be staggered; friends and neighbors will perish.”
22 ULB ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਵੇਖੋ, ਲੋਕ ਉੱਤਰ ਦੇਸ ਵਲੋਂ ਲੱਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ। BSB BSB: This is what the LORD says: “Behold, an army is coming from the land of the north; a great nation is stirred up from the ends of the earth.
23 ULB ਉਹ ਧਣੁਖ ਅਤੇ ਬਰਛਾ ਫੜਦੇ ਹਨ, ਉਹ ਜ਼ਾਲਮ ਅਤੇ ਬੇਰਹਮ ਹਨ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਚੜ੍ਹਦੇ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ! BSB BSB: They grasp the bow and spear; they are cruel and merciless. Their voice roars like the sea, and they ride upon horses, lined up like men in formation against you, O Daughter of Zion.”
24 ULB ਅਸੀਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਔਰਤ ਨੂੰ ਪੀੜਾਂ। BSB BSB: We have heard the report; our hands hang limp. Anguish has gripped us, pain like that of a woman in labor.
25 ULB ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈ ਹੈ। BSB BSB: Do not go out to the fields; do not walk the road. For the enemy has a sword; terror is on every side.
26 ULB ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬੰਨ੍ਹ, ਅਤੇ ਸੁਆਹ ਵਿੱਚ ਲੇਟ ਰਹੁ। ਤੂੰ ਸੋਗ ਕਰ ਜਿਵੇਂ ਇਕਲੌਤੇ ਪੁੱਤਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ,- ਸੱਤਿਆਨਾਸ ਕਰਨ ਵਾਲਾ ਅਚਾਣਕ ਸਾਡੇ ਉੱਤੇ ਆ ਪਵੇਗਾ। BSB BSB: O daughter of my people, dress yourselves in sackcloth and roll in ashes. Mourn with bitter wailing, as you would for an only son, for suddenly the destroyer will come upon us.
27 ULB ਮੈਂ ਤੈਨੂੰ ਆਪਣੀ ਪਰਜਾ ਵਿੱਚ ਇੱਕ ਬੁਰਜ ਅਤੇ ਇੱਕ ਗੜ੍ਹ ਬਣਾਇਆ ਹੈ, ਭਈ ਤੂੰ ਉਹਨਾਂ ਦੇ ਰਾਹਾਂ ਨੂੰ ਜਾਣੇਂ ਅਤੇ ਪਰਖੇਂ। BSB BSB: “I have appointed you to examine My people like ore, so you may know and try their ways.
28 ULB ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ। BSB BSB: All are hardened rebels, walking around as slanderers. They are bronze and iron; all of them are corrupt.
29 ULB ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ਼ ਕਰਨ ਦਾ ਕੰਮ ਐਵੇਂ ਜਾਂਦਾ ਹੈ, ਪਰ ਬੁਰਿਆਈ ਵੱਖ ਨਹੀਂ ਹੋਏ। BSB BSB: The bellows blow fiercely, blasting away the lead with fire. The refining proceeds in vain, for the wicked are not purged.
30 ULB ਉਹ" ਰੱਦੀ ਚਾਂਦੀ" ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਉਹਨਾਂ ਨੂੰ ਰੱਦ ਕੀਤਾ ਹੈ। BSB BSB: They are called rejected silver, because the LORD has rejected them.”
Select verses for actions: Enter goes to them and Escape comes back.