1 ULB ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ, BSB BSB: Then Job answered:
2 ULB "ਬੇਸ਼ੱਕ ਤੁਸੀਂ ਹੀ ਉਹ ਲੋਕ ਹੋ, ਕਿ ਜਦ ਤੁਸੀਂ ਮਰੋਗੇ ਤਾਂ ਤੁਹਾਡੇ ਨਾਲ ਬੁੱਧੀ ਮਰ ਜਾਵੇਗੀ! BSB BSB: “Truly then you are the people with whom wisdom itself will die!
3 ULB ਤੁਹਾਡੇ ਵਾਂਗੂੰ ਮੈਨੂੰ ਵੀ ਸਮਝ ਹੈ, ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ, ਅਤੇ ਕੌਣ ਹੈ ਜੋ ਅਜਿਹੀਆਂ ਗੱਲਾਂ ਨਹੀਂ ਜਾਣਦਾ? BSB BSB: But I also have a mind; I am not inferior to you. Who does not know such things as these?
4 ULB ਮੈਂ ਆਪਣੇ ਮਿੱਤਰਾਂ ਲਈ ਹਾਸੀ ਦਾ ਕਾਰਨ ਹਾਂ, ਮੈਂ ਜਿਹੜਾ ਪਰਮੇਸ਼ੁਰ ਨੂੰ ਪੁਕਾਰਦਾ ਸੀ ਅਤੇ ਉਹ ਉੱਤਰ ਦਿੰਦਾ ਸੀ, ਮੈਂ ਜੋ ਧਰਮੀ ਅਤੇ ਖਰਾ ਮਨੁੱਖ ਸੀ, ਹੁਣ ਹਾਸੀ ਦਾ ਕਾਰਨ ਬਣ ਗਿਆ ਹਾਂ। BSB BSB: I am a laughingstock to my friends, though I called on God, and He answered. The righteous and upright man is a laughingstock.
5 ULB ਦੁਖੀ ਲੋਕ ਤਾਂ ਸੁਖੀ ਲੋਕਾਂ ਦੀ ਨਜ਼ਰ ਵਿੱਚ ਤੁੱਛ ਹਨ, ਜਿਹਨਾਂ ਦੇ ਪੈਰ ਤਿਲਕਦੇ ਹਨ ਉਹਨਾਂ ਦਾ ਅਪਮਾਨ ਹੁੰਦਾ ਹੈ। BSB BSB: The one at ease scorns misfortune as the fate of those whose feet are slipping.
6 ULB ਲੁਟੇਰਿਆਂ ਦੇ ਤੰਬੂ ਸੁੱਖ-ਸਾਂਦ ਨਾਲ ਰਹਿੰਦੇ ਹਨ, ਅਤੇ ਪਰਮੇਸ਼ੁਰ ਦਾ ਕ੍ਰੋਧ ਭੜਕਾਉਣ ਵਾਲੇ ਸਲਾਮਤ ਰਹਿੰਦੇ ਹਨ, ਅਰਥਾਤ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਹੱਥ ਵਿੱਚ ਰਹਿੰਦਾ ਹੈ। BSB BSB: The tents of robbers are safe, and those who provoke God are secure—those who carry their god in their hands.
7 ULB ਪਰੰਤੂ ਪਸ਼ੂਆਂ ਤੋਂ ਪੁੱਛ ਅਤੇ ਉਹ ਤੈਨੂੰ ਸਿਖਾਉਣਗੇ, ਅਤੇ ਅਕਾਸ਼ ਦੇ ਪੰਛੀਆਂ ਤੋਂ, ਉਹ ਤੈਨੂੰ ਦੱਸਣਗੇ, BSB BSB: But ask the animals, and they will instruct you; ask the birds of the air, and they will tell you.
8 ULB ਜਾਂ ਧਰਤੀ ਉੱਤੇ ਧਿਆਨ ਦੇ, ਉਹ ਤੈਨੂੰ ਸਿਖਾਵੇਗੀ, ਅਤੇ ਸਮੁੰਦਰ ਦੀਆਂ ਮੱਛੀਆਂ ਤੇਰੇ ਲਈ ਵਰਣਨ ਕਰਨਗੀਆਂ! BSB BSB: Or speak to the earth, and it will teach you; let the fish of the sea inform you.
9 ULB ਇਨ੍ਹਾਂ ਸਾਰਿਆਂ ਵਿੱਚੋਂ ਕੌਣ ਨਹੀਂ ਜਾਣਦਾ, ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ? BSB BSB: Which of all these does not know that the hand of the LORD has done this?
10 ULB ਜਿਸ ਦੇ ਹੱਥ ਵਿੱਚ ਹਰੇਕ ਜੀਉਂਦੇ ਦੇ ਪ੍ਰਾਣ ਹਨ, ਅਤੇ ਹਰੇਕ ਮਨੁੱਖ ਦਾ ਆਤਮਾ ਵੀ। BSB BSB: The life of every living thing is in His hand, as well as the breath of all mankind.
11 ULB ਭਲਾ, ਕੰਨ ਗੱਲਾਂ ਨੂੰ ਪਰਖ ਨਹੀਂ ਸਕਦਾ, ਜਿਵੇਂ ਤਾਲੂ ਆਪਣੇ ਖਾਣੇ ਦਾ ਸੁਆਦ ਚੱਖ ਲੈਂਦਾ ਹੈ? BSB BSB: Does not the ear test words as the tongue tastes its food?
12 ULB ਬਜ਼ੁਰਗਾਂ ਵਿੱਚ ਬੁੱਧੀ ਹੁੰਦੀ ਹੈ, ਅਤੇ ਲੰਮੀ ਉਮਰ ਵਾਲਿਆਂ ਵਿੱਚ ਸਮਝ ਹੈ। BSB BSB: Wisdom is found with the elderly, and understanding comes with long life.
13 ULB ਪਰਮੇਸ਼ੁਰ ਦੇ ਨਾਲ ਬੁੱਧ ਅਤੇ ਸਮਰੱਥ ਹੈ, ਉਹ ਦੇ ਕੋਲ ਸਲਾਹ ਅਤੇ ਸਮਝ ਹੈ। BSB BSB: Wisdom and strength belong to God; counsel and understanding are His.
14 ULB ਵੇਖੋ, ਜੋ ਉਹ ਢਾਹ ਸੁੱਟਦਾ, ਉਸ ਨੂੰ ਬਣਾਇਆ ਨਹੀਂ ਜਾ ਸਕਦਾ, ਜਿਸ ਮਨੁੱਖ ਉੱਤੇ ਉਹ ਬੰਧਨ ਪਾਉਂਦਾ ਹੈ, ਉਹ ਖੁੱਲ੍ਹ ਨਹੀਂ ਸਕਦਾ। BSB BSB: What He tears down cannot be rebuilt; the man He imprisons cannot be released.
15 ULB ਵੇਖੋ, ਜਦ ਉਹ ਮੀਂਹ ਨੂੰ ਰੋਕ ਲੈਂਦਾ ਹੈ ਤਾਂ ਸੋਕਾ ਪੈ ਜਾਂਦਾ ਹੈ, ਫੇਰ ਉਹ ਉਨ੍ਹਾਂ ਨੂੰ ਘੱਲਦਾ ਹੈ ਤੇ ਉਹ ਧਰਤੀ ਉਲੱਦ ਦਿੰਦੇ ਹਨ। BSB BSB: If He holds back the waters, they dry up, and if He releases them, they overwhelm the land.
16 ULB ਉਹ ਦੇ ਨਾਲ ਸ਼ਕਤੀ ਅਤੇ ਸਮਝ ਹੈ, ਧੋਖਾ ਦੇਣ ਵਾਲਾ ਅਤੇ ਧੋਖਾ ਖਾਣ ਵਾਲਾ ਉਹ ਦੇ ਹਨ। BSB BSB: True wisdom and power belong to Him. The deceived and the deceiver are His.
17 ULB ਜੋ ਦਰਬਾਰੀਆਂ ਨੂੰ ਨੰਗੇ ਪੈਰੀ ਤੁਰਾਉਂਦਾ ਹੈ, ਅਤੇ ਨਿਆਂਈਆਂ ਨੂੰ ਮੂਰਖ ਬਣਾ ਦਿੰਦਾ ਹੈ। BSB BSB: He leads counselors away barefoot and makes fools of judges.
18 ULB ਉਹ ਰਾਜਿਆਂ ਦੇ ਪਾਏ ਹੋਏ ਬੰਧਨਾਂ ਨੂੰ ਖੋਲ੍ਹ ਦਿੰਦਾ ਹੈ, ਅਤੇ ਉਨ੍ਹਾਂ ਦੇ ਲੱਕਾਂ ਨੂੰ ਬੰਧਨਾਂ ਨਾਲ ਬੰਨ੍ਹ ਦਿੰਦਾ ਹੈ। BSB BSB: He loosens the bonds placed by kings and fastens a belt around their waists.
19 ULB ਉਹ ਜਾਜਕਾਂ ਨੂੰ ਨੰਗੇ ਪੈਰੀ ਗੁਲਾਮੀ ਵਿੱਚ ਲੈ ਜਾਂਦਾ ਹੈ, ਅਤੇ ਤਕੜਿਆਂ ਨੂੰ ਉਲਟਾ ਦਿੰਦਾ ਹੈ। BSB BSB: He leads priests away barefoot and overthrows the established.
20 ULB ਉਹ ਵਫ਼ਾਦਾਰ ਦੇ ਮੂੰਹ ਬੰਦ ਕਰ ਦਿੰਦਾ, ਅਤੇ ਬੁਜ਼ਰਗਾਂ ਦਾ ਬਿਬੇਕ ਲੈ ਲੈਂਦਾ ਹੈ। BSB BSB: He deprives the trusted of speech and takes away the discernment of elders.
21 ULB ਉਹ ਪਤਵੰਤਾਂ ਨੂੰ ਅਪਮਾਨ ਨਾਲ ਭਰ ਦਿੰਦਾ, ਅਤੇ ਜ਼ੋਰਾਵਰਾਂ ਦਾ ਕਮਰ ਕੱਸਾ ਢਿੱਲਾ ਕਰ ਦਿੰਦਾ ਹੈ। BSB BSB: He pours out contempt on nobles and disarms the mighty.
22 ULB ਉਹ ਹਨੇਰੇ ਦੀਆਂ ਡੂੰਘੀਆਂ ਗੱਲਾਂ ਨੂੰ ਪਰਗਟ ਕਰ ਦਿੰਦਾ ਹੈ, ਅਤੇ ਮੌਤ ਦੇ ਸਾਯੇ ਨੂੰ ਚਾਨਣੇ ਵਿੱਚ ਬਾਹਰ ਲੈ ਆਉਂਦਾ ਹੈ। BSB BSB: He reveals the deep things of darkness and brings deep shadows into light.
23 ULB ਉਹ ਕੌਮਾਂ ਨੂੰ ਵਧਾਉਂਦਾ ਅਤੇ ਉਨ੍ਹਾਂ ਨੂੰ ਨਾਸ ਕਰਦਾ ਹੈ, ਉਹ ਕੌਮਾਂ ਨੂੰ ਫੈਲਾਉਂਦਾ ਅਤੇ ਉਨ੍ਹਾਂ ਨੂੰ ਮੋੜ ਲੈ ਆਉਂਦਾ ਹੈ, BSB BSB: He makes nations great and destroys them; He enlarges nations, then disperses them.
24 ULB ਉਹ ਦੇਸ ਦੇ ਲੋਕਾਂ ਦੇ ਮੁਖੀਆਂ ਦੀ ਸਮਝ ਨੂੰ ਲੈ ਲੈਂਦਾ ਹੈ, ਅਤੇ ਉਨ੍ਹਾਂ ਨੂੰ ਸੁੰਨੇ ਥਾਵਾਂ ਵਿੱਚ ਭਟਕਾਉਂਦਾ ਹੈ, ਜਿੱਥੇ ਕੋਈ ਰਾਹ ਨਹੀਂ। BSB BSB: He deprives the earth’s leaders of reason and makes them wander in a trackless wasteland.
25 ULB ਉਹ ਹਨੇਰੇ ਵਿੱਚ ਬਿਨ੍ਹਾਂ ਚਾਨਣ ਤੋਂ ਟੋਹੰਦੇ ਫਿਰਦੇ ਹਨ, ਉਹ ਉਨ੍ਹਾਂ ਨੂੰ ਸ਼ਰਾਬੀ ਵਾਂਗੂੰ ਭਟਕਾਉਂਦਾ ਹੈ! BSB BSB: They grope in the darkness without light; He makes them stagger like drunkards.
Select verses for actions: Enter goes to them and Escape comes back.