1 ULB ਮਨੁੱਖ ਜੋ ਇਸਤਰੀ ਤੋਂ ਜੰਮਦਾ ਹੈ ਉਹ ਥੋੜ੍ਹੇ ਹੀ ਦਿਨਾਂ ਦਾ ਹੈ ਅਤੇ ਦੁੱਖ ਨਾਲ ਭਰਿਆ ਰਹਿੰਦਾ ਹੈ। BSB BSB: “Man, who is born of woman, is short of days and full of trouble.
2 ULB ਉਹ ਫੁੱਲ ਵਾਂਗੂੰ ਖਿੜਦਾ, ਫੇਰ ਤੋੜਿਆ ਜਾਂਦਾ ਹੈ, ਉਹ ਪਰਛਾਵੇ ਵਾਂਗੂੰ ਢਲ ਜਾਂਦਾ ਅਤੇ ਠਹਿਰਦਾ ਨਹੀਂ। BSB BSB: Like a flower, he comes forth, then withers away; like a fleeting shadow, he does not endure.
3 ULB ਕੀ ਤੂੰ ਅਜਿਹੇ ਉੱਤੇ ਆਪਣੀਆਂ ਅੱਖਾਂ ਲਾਉਂਦਾ ਹੈਂ, ਅਤੇ ਮੈਨੂੰ ਆਪਣੇ ਨਾਲ ਅਦਾਲਤ ਵਿੱਚ ਲਿਆਉਂਦਾ ਹੈਂ? BSB BSB: Do You open Your eyes to one like this? Will You bring him into judgment before You?
4 ULB ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ? ਕੋਈ ਨਹੀਂ। BSB BSB: Who can bring out clean from unclean? No one!
5 ULB ਮਨੁੱਖ ਦੇ ਦਿਨ ਠਹਿਰਾਏ ਹੋਏ ਹਨ, ਅਤੇ ਉਹ ਦੇ ਮਹੀਨਿਆਂ ਦੀ ਗਿਣਤੀ ਤੂੰ ਕੀਤੀ ਹੋਈ ਹੈ, ਤੂੰ ਉਹ ਦੀਆਂ ਹੱਦਾਂ ਨੂੰ ਬਣਾਇਆ ਜਿਸ ਨੂੰ ਉਹ ਪਾਰ ਨਹੀਂ ਕਰ ਸਕਦਾ। BSB BSB: Since his days are determined and the number of his months is with You, and since You have set limits that he cannot exceed,
6 ULB ਉਹ ਦੇ ਵੱਲੋਂ ਆਪਣੀ ਨਿਗਾਹ ਹਟਾ ਲੈ, ਤਾਂ ਜੋ ਉਹ ਅਰਾਮ ਕਰੇ, ਜਦ ਤੱਕ ਉਹ ਮਜ਼ਦੂਰ ਵਾਂਗੂੰ ਆਪਣੇ ਦਿਨ ਪੂਰੇ ਨਾ ਕਰ ਲਵੇ। BSB BSB: look away from him and let him rest, so he can enjoy his day as a hired hand.
7 ULB ਰੁੱਖ ਲਈ ਤਾਂ ਆਸ ਹੈ, ਕਿ ਜੇ ਉਹ ਕੱਟਿਆ ਜਾਵੇ ਤਾਂ ਫੇਰ ਫੁੱਟੇਗਾ, ਅਤੇ ਉਹ ਦੀਆਂ ਕੂੰਬਲਾਂ ਨਾ ਮੁੱਕਣਗੀਆਂ। BSB BSB: For there is hope for a tree: If it is cut down, it will sprout again, and its tender shoots will not fail.
8 ULB ਭਾਵੇਂ ਉਸ ਦੀ ਜੜ੍ਹ ਧਰਤੀ ਵਿੱਚ ਪੁਰਾਣੀ ਪੈ ਜਾਵੇ, ਅਤੇ ਉਸ ਦਾ ਟੁੰਡ ਮਿੱਟੀ ਵਿੱਚ ਗਲ ਜਾਵੇ BSB BSB: If its roots grow old in the ground and its stump dies in the soil,
9 ULB ਤਾਂ ਵੀ ਪਾਣੀ ਦੀ ਖੁਸ਼ਬੂ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ ਅਤੇ ਬੂਟੇ ਵਾਂਗੂੰ ਉਹ ਦੀਆਂ ਟਹਿਣੀਆਂ ਨਿੱਕਲਣਗੀਆਂ। BSB BSB: at the scent of water it will bud and put forth twigs like a sapling.
10 ULB ਪਰ ਮਨੁੱਖ ਮਰ ਜਾਂਦਾ ਅਤੇ ਦੱਬਿਆ ਜਾਂਦਾ ਹੈ, ਅਤੇ ਜਦ ਮਨੁੱਖ ਪ੍ਰਾਣ ਛੱਡ ਦਿੰਦਾ ਹੈ ਤਾਂ ਉਹ ਕਿੱਥੇ ਹੈ? BSB BSB: But a man dies and is laid low; he breathes his last, and where is he?
11 ULB ਜਿਵੇਂ ਪਾਣੀ ਸਮੁੰਦਰ ਵਿੱਚੋਂ ਘੱਟ ਜਾਂਦਾ ਹੈ, ਅਤੇ ਦਰਿਆ ਸੁੱਕ ਕੇ ਮੁੱਕ ਜਾਂਦਾ ਹੈ, BSB BSB: As water disappears from the sea and a river becomes parched and dry,
12 ULB ਤਿਵੇਂ ਮਨੁੱਖ ਲੇਟਦਾ ਅਤੇ ਫਿਰ ਉੱਠਦਾ ਨਹੀਂ, ਜਦੋਂ ਤੱਕ ਅਕਾਸ਼ ਟਲ ਨਾ ਜਾਣ, ਉਹ ਨਾ ਜਾਗਣਗੇ, ਨਾ ਆਪਣੀ ਨੀਂਦ ਤੋਂ ਜਗਾਏ ਜਾਣਗੇ। BSB BSB: so a man lies down and does not rise. Until the heavens are no more, he will not be awakened or roused from sleep.
13 ULB ਕਾਸ਼ ਕਿ ਤੂੰ ਮੈਨੂੰ ਪਤਾਲ ਵਿੱਚ ਲੁਕਾ ਦੇਵੇਂ, ਅਤੇ ਮੈਨੂੰ ਛੁਪਾ ਰੱਖੇਂ ਜਦ ਤੱਕ ਤੇਰਾ ਕ੍ਰੋਧ ਨਾ ਹਟੇ, ਅਤੇ ਮੇਰੇ ਲਈ ਖਾਸ ਵੇਲਾ ਠਹਿਰਾਵੇਂ ਅਤੇ ਮੈਨੂੰ ਯਾਦ ਕਰੇਂ! BSB BSB: If only You would hide me in Sheol and conceal me until Your anger has passed! If only You would appoint a time for me and then remember me!
14 ULB ਜੇਕਰ ਮਨੁੱਖ ਮਰ ਜਾਵੇ ਤਾਂ ਕੀ ਉਹ ਫੇਰ ਜੀਵੇਗਾ? ਆਪਣੀ ਸਖ਼ਤ ਟਹਿਲ ਦੇ ਸਾਰੇ ਦਿਨਾਂ ਵਿੱਚ ਮੈਂ ਉਡੀਕ ਵਿੱਚ ਰਹਾਂਗਾ, ਜਦੋਂ ਤੱਕ ਮੇਰੀ ਵਾਰੀ ਨਾ ਆਵੇ। BSB BSB: When a man dies, will he live again? All the days of my hard service I will wait, until my renewal comes.
15 ULB ਤੂੰ ਪੁਕਾਰੇਂਗਾ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਤੂੰ ਆਪਣੇ ਹੱਥਾਂ ਦੇ ਕੰਮ ਨੂੰ ਚਾਹਵੇਂਗਾ। BSB BSB: You will call, and I will answer; You will desire the work of Your hands.
16 ULB ਪਰ ਹੁਣ ਤੂੰ ਮੇਰੇ ਕਦਮਾਂ ਨੂੰ ਗਿਣਦਾ ਹੈਂ, ਕੀ ਤੂੰ ਮੇਰੇ ਪਾਪ ਉੱਤੇ ਨਜ਼ਰ ਨਹੀਂ ਰੱਖਦਾ? BSB BSB: For then You would count my steps, but would not keep track of my sin.
17 ULB ਮੇਰਾ ਅਪਰਾਧ ਮੋਹਰ ਲੱਗੀ ਹੋਈ ਥੈਲੀ ਵਿੱਚ ਬੰਦ ਹੈ, ਅਤੇ ਤੂੰ ਮੇਰੀ ਬਦੀ ਨੂੰ ਸੀਉਂਕੇ ਰੱਖਿਆ ਹੋਇਆ ਹੈ। BSB BSB: My transgression would be sealed in a bag, and You would cover over my iniquity.
18 ULB ਪਰ ਪਹਾੜ ਡਿੱਗਦਾ-ਡਿੱਗਦਾ ਘਸ ਜਾਂਦਾ ਅਤੇ ਚੱਟਾਨ ਆਪਣੇ ਥਾਂ ਤੋਂ ਸਰਕ ਜਾਂਦੀ ਹੈ, BSB BSB: But as a mountain erodes and crumbles and a rock is dislodged from its place,
19 ULB ਪਾਣੀ ਪੱਥਰਾਂ ਨੂੰ ਘਸਾ ਦਿੰਦਾ ਹੈ, ਉਹ ਦਾ ਹੜ੍ਹ ਧਰਤੀ ਦੀ ਮਿੱਟੀ ਨੂੰ ਵਹਾ ਕੇ ਲੈ ਜਾਂਦਾ ਹੈ, ਇਸੇ ਤਰ੍ਹਾਂ ਤੂੰ ਮਨੁੱਖ ਦੀ ਆਸ ਨੂੰ ਮਿਟਾ ਦਿੰਦਾ ਹੈਂ। BSB BSB: as water wears away the stones and torrents wash away the soil, so You destroy a man’s hope.
20 ULB ਤੂੰ ਹਮੇਸ਼ਾਂ ਉਸ ਉੱਤੇ ਪਰਬਲ ਹੁੰਦਾ ਹੈ, ਅਤੇ ਉਹ ਚੱਲਿਆ ਜਾਂਦਾ ਹੈ, ਤੂੰ ਉਹ ਦਾ ਚਿਹਰਾ ਬਦਲ ਕੇ ਉਹ ਨੂੰ ਕੱਢ ਦਿੰਦਾ ਹੈਂ! BSB BSB: You forever overpower him, and he passes on; You change his countenance and send him away.
21 ULB ਉਹ ਦੇ ਪੁੱਤਰ ਸਨਮਾਨ ਪ੍ਰਾਪਤ ਕਰਦੇ ਹਨ, ਪਰ ਉਹ ਜਾਣਦਾ ਨਹੀਂ, ਉਹ ਹਲਕੇ ਪੈ ਜਾਂਦੇ ਹਨ ਪਰ ਉਹ ਉਨ੍ਹਾਂ ਦਾ ਹਾਲ ਨਹੀਂ ਸਮਝਦਾ BSB BSB: If his sons receive honor, he does not know it; if they are brought low, he is unaware.
22 ULB ਉਸ ਨੂੰ ਸਿਰਫ਼ ਆਪਣੇ ਸਰੀਰ ਦਾ ਹੀ ਦੁੱਖ ਮਹਿਸੂਸ ਹੁੰਦਾ ਹੈ ਅਤੇ ਆਪਣੇ ਲਈ ਹੀ ਉਸ ਦੀ ਜਾਨ ਅੰਦਰ ਹੀ ਅੰਦਰ ਸੋਗ ਕਰਦੀ ਹੈ।" BSB BSB: He feels only the pain of his own body and mourns only for himself.”
Select verses for actions: Enter goes to them and Escape comes back.