1 ULB ਤਦ ਅਯੂੱਬ ਨੇ ਉੱਤਰ ਦੇ ਕੇ ਆਖਿਆ, BSB BSB: Then Job answered:
2 ULB "ਮੈਂ ਅਜਿਹੀਆਂ ਬਹੁਤ ਸਾਰੀਆਂ ਗੱਲਾਂ ਸੁਣੀਆਂ ਹਨ, ਤੁਸੀਂ ਸਾਰੇ ਦੇ ਸਾਰੇ ਦੁੱਖਦਾਇਕ ਤਸੱਲੀ ਦੇਣ ਵਾਲੇ ਹੋ! BSB BSB: “I have heard many things like these; miserable comforters are you all.
3 ULB ਕੀ ਹਵਾਈ ਗੱਲਾਂ ਕਦੇ ਮੁੱਕਣਗੀਆਂ, ਜਾਂ ਤੈਨੂੰ ਕੀ ਖਿਝ ਹੈ ਜੋ ਤੂੰ ਬਹਿਸ ਕਰਦਾ ਹੈਂ? BSB BSB: Is there no end to your long-winded speeches? What provokes you to continue testifying?
4 ULB ਮੈਂ ਵੀ ਤੁਹਾਡੇ ਵਾਂਗੂੰ ਬੋਲ ਸਕਦਾ, ਜੇ ਤੁਹਾਡੀ ਹਾਲਤ ਮੇਰੀ ਹਾਲਤ ਜਿਹੀ ਹੁੰਦੀ, ਤਾਂ ਮੈਂ ਵੀ ਤੁਹਾਡੇ ਵਿਰੁੱਧ ਗੱਲਾਂ ਘੜ ਸਕਦਾ, ਅਤੇ ਆਪਣਾ ਸਿਰ ਤੁਹਾਡੇ ਉੱਤੇ ਹਿਲਾ ਸਕਦਾ! BSB BSB: I could also speak like you if you were in my place; I could heap up words against you and shake my head at you.
5 ULB ਪਰ ਮੈਂ ਤੁਹਾਨੂੰ ਆਪਣੇ ਬਚਨਾਂ ਨਾਲ ਉਤਸ਼ਾਹਿਤ ਕਰਦਾ, ਅਤੇ ਆਪਣੇ ਬੁੱਲ੍ਹਾਂ ਨਾਲ ਤਸੱਲੀ ਦਿੰਦਾ। BSB BSB: But I would encourage you with my mouth, and the consolation of my lips would bring relief.
6 ULB ਜੇ ਮੈਂ ਬੋਲਾਂ ਤਾਂ ਵੀ ਮੈਨੂੰ ਤਸੱਲੀ ਨਹੀਂ, ਅਤੇ ਜੇ ਮੈਂ ਚੁੱਪ ਰਹਾਂ, ਤਾਂ ਵੀ ਮੈਨੂੰ ਅਰਾਮ ਨਹੀਂ ਮਿਲਦਾ। BSB BSB: Even if I speak, my pain is not relieved, and if I hold back, how will it go away?
7 ULB ਪਰ ਹੁਣ ਉਹ ਨੇ ਮੈਨੂੰ ਥਕਾ ਦਿੱਤਾ ਹੈ, ਤੂੰ ਮੇਰੇ ਸਾਰੇ ਆਰ-ਪਰਿਵਾਰ ਨੂੰ ਬਰਬਾਦ ਕੀਤਾ ਹੈ, BSB BSB: Surely He has now exhausted me; You have devastated all my family.
8 ULB ਤੂੰ ਮੈਨੂੰ ਘੁੱਟ ਕੇ ਫੜ੍ਹ ਲਿਆ ਹੈ, ਇਹ ਮੇਰੇ ਲਈ ਗਵਾਹੀ ਹੈ! ਮੇਰੀ ਦੁਰਬਲਤਾ ਮੇਰੇ ਵਿਰੁੱਧ ਉੱਠ ਕੇ ਮੇਰੇ ਮੂੰਹ ਤੇ ਸਾਖੀ ਦਿੰਦੀ ਹੈ। BSB BSB: You have bound me, and it has become a witness; my frailty rises up and testifies against me.
9 ULB ਉਹ ਦੇ ਕ੍ਰੋਧ ਨੇ ਮੈਨੂੰ ਪਾੜਿਆ ਅਤੇ ਸਤਾਇਆ ਹੈ, ਉਹ ਨੇ ਮੇਰੇ ਉੱਤੇ ਆਪਣੇ ਦੰਦ ਪੀਹੇ ਅਤੇ ਮੇਰਾ ਵਿਰੋਧੀ ਮੈਨੂੰ ਅੱਖਾਂ ਵਿਖਾਉਂਦਾ ਹੈ। BSB BSB: His anger has torn me and opposed me; He gnashes His teeth at me. My adversary pierces me with His eyes.
10 ULB ਉਹਨਾਂ ਨੇ ਮੇਰੇ ਉੱਤੇ ਆਪਣੇ ਮੂੰਹ ਖੋਲ੍ਹੇ ਹਨ, ਨਿੰਦਿਆ ਕਰਕੇ ਉਹਨਾਂ ਨੇ ਮੇਰੇ ਚਪੇੜਾਂ ਮਾਰੀਆਂ, ਉਹ ਮੇਰੇ ਵਿਰੁੱਧ ਰਲ ਕੇ ਇਕੱਠੇ ਹੁੰਦੇ ਹਨ। BSB BSB: They open their mouths against me and strike my cheeks with contempt; they join together against me.
11 ULB ਪਰਮੇਸ਼ੁਰ ਨੇ ਮੈਨੂੰ ਕੁਧਰਮੀਆਂ ਦੇ ਵੱਸ ਕਰ ਦਿੱਤਾ, ਅਤੇ ਦੁਸ਼ਟਾਂ ਦੇ ਹੱਥ ਵਿੱਚ ਮੈਨੂੰ ਸੁੱਟ ਦਿੱਤਾ ਹੈ। BSB BSB: God has delivered me to unjust men; He has thrown me to the clutches of the wicked.
12 ULB ਮੈਂ ਸੁਖੀ ਸੀ ਪਰ ਉਹ ਨੇ ਮੈਨੂੰ ਚੂਰ-ਚਾਰ ਕਰ ਸੁੱਟਿਆ, ਅਤੇ ਮੈਨੂੰ ਧੌਣ ਤੋਂ ਫੜ੍ਹ ਲਿਆ ਅਤੇ ਪਟਕਾ-ਪਟਕਾ ਕੇ ਮੈਨੂੰ ਭੰਨ ਸੁੱਟਿਆ, ਉਹ ਨੇ ਮੈਨੂੰ ਆਪਣੇ ਨਿਸ਼ਾਨੇ ਲਈ ਖੜ੍ਹਾ ਕੀਤਾ! BSB BSB: I was at ease, but He shattered me; He seized me by the neck and crushed me. He has set me up as His target;
13 ULB ਉਹ ਦੇ ਤੀਰ-ਅੰਦਾਜ਼ ਮੈਨੂੰ ਆਲੇ ਦੁਆਲਿਓਂ ਘੇਰ ਲੈਂਦੇ ਹਨ, ਉਹ ਮੇਰੇ ਗੁਰਦਿਆਂ ਨੂੰ ਚੀਰਦਾ ਹੈ ਅਤੇ ਦਯਾ ਨਹੀਂ ਕਰਦਾ, ਉਹ ਮੇਰੇ ਪਿੱਤ ਨੂੰ ਧਰਤੀ ਉੱਤੇ ਡੋਲ੍ਹ ਦਿੰਦਾ ਹੈ! BSB BSB: His archers surround me. He pierces my kidneys without mercy and spills my gall on the ground.
14 ULB ਉਹ ਤੇੜਾਂ ਤੇ ਤੇੜਾਂ ਪਾ ਕੇ ਮੈਨੂੰ ਤੋੜ ਸੁੱਟਦਾ ਹੈ, ਉਹ ਮੇਰੇ ਉੱਤੇ ਸੂਰਮੇ ਵਾਂਗੂੰ ਹਮਲਾ ਕਰਦਾ ਹੈ! BSB BSB: He breaks me with wound upon wound; He rushes me like a mighty warrior.
15 ULB ਮੈਂ ਆਪਣੀ ਚਮੜੀ ਉੱਤੇ ਤੱਪੜ ਨੂੰ ਸਿਉਂ ਲਿਆ ਹੈ, ਮੈਂ ਆਪਣਾ ਸਿੰਗ ਨੂੰ ਮਿੱਟੀ ਵਿੱਚ ਰਲਾ ਦਿੱਤਾ ਹੈ। BSB BSB: I have sewn sackcloth over my skin; I have buried my horn in the dust.
16 ULB ਮੇਰਾ ਮੂੰਹ ਰੋਣ ਨਾਲ ਲਾਲ ਹੋ ਗਿਆ ਹੈ, ਅਤੇ ਮੇਰੀਆਂ ਪਲਕਾਂ ਉੱਤੇ ਮੌਤ ਦਾ ਸਾਯਾ ਹੈ, BSB BSB: My face is red with weeping, and deep shadows ring my eyes;
17 ULB ਫੇਰ ਵੀ ਮੇਰੇ ਹੱਥਾਂ ਵਿੱਚ ਕੋਈ ਜ਼ੁਲਮ ਨਹੀਂ, ਅਤੇ ਮੇਰੀ ਪ੍ਰਾਰਥਨਾ ਪਵਿੱਤਰ ਹੈ। BSB BSB: yet my hands are free of violence and my prayer is pure.
18 ULB ਹੇ ਧਰਤੀ, ਮੇਰੇ ਲਹੂ ਨੂੰ ਨਾ ਲੁਕਾ, ਅਤੇ ਮੇਰੀ ਦੁਹਾਈ ਕਿਤੇ ਨਾ ਰੁਕੇ! BSB BSB: O earth, do not cover my blood; may my cry for help never be laid to rest.
19 ULB ਪਰ ਹੁਣ ਵੇਖੋ, ਸਵਰਗ ਵਿੱਚ ਮੇਰਾ ਸਾਖੀ ਹੈ, ਅਤੇ ਮੇਰਾ ਗਵਾਹ ਉੱਚਿਆਈਆਂ ਉੱਤੇ ਹੈ। BSB BSB: Even now my witness is in heaven, and my advocate is on high.
20 ULB ਮੇਰੇ ਮਿੱਤਰ ਮੇਰਾ ਮਖੌਲ ਉਡਾਉਂਦੇ ਹਨ, ਮੇਰੀਆਂ ਅੱਖਾਂ ਪਰਮੇਸ਼ੁਰ ਦੇ ਅੱਗੇ ਰੋਂਦੀਆਂ ਹਨ, BSB BSB: My friends are my scoffers as my eyes pour out tears to God.
21 ULB ਕੀ ਕੋਈ ਮਨੁੱਖ ਦੇ ਲਈ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰੇ, ਜਿਵੇਂ ਆਦਮ ਵੰਸ਼ ਆਪਣੇ ਮਿੱਤਰ ਲਈ ਕਰਦਾ ਹੈ। BSB BSB: Oh, that a man might plead with God as he pleads with his neighbor!
22 ULB ਕਿਉਂ ਜੋ ਥੋੜ੍ਹਿਆਂ ਸਾਲਾਂ ਦੇ ਬੀਤਣ ਤੋਂ ਬਾਅਦ ਮੈਂ ਉਸ ਰਾਹ ਚਲਾ ਜਾਂਵਾਂਗਾ ਜਿੱਥੋਂ ਮੈਂ ਫੇਰ ਕਦੇ ਨਹੀਂ ਮੁੜਾਂਗਾ। BSB BSB: For when only a few years are past I will go the way of no return.
Select verses for actions: Enter goes to them and Escape comes back.