1 ULB ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ, BSB BSB: Then Bildad the Shuhite replied:
2 ULB "ਤੁਸੀਂ ਕਦੋਂ ਤੱਕ ਗੱਲਾਂ ਲਈ ਫੰਦੇ ਲਾਓਗੇ? ਸਮਝਦਾਰ ਬਣੋ, ਫੇਰ ਆਪਾਂ ਗੱਲ ਕਰਾਂਗੇ। BSB BSB: “How long until you end these speeches? Show some sense, and then we can talk.
3 ULB ਅਸੀਂ ਕਿਉਂ ਤੁਹਾਡੀ ਨਿਗਾਹ ਵਿੱਚ ਪਸ਼ੂਆਂ ਜਿਹੇ ਗਿਣੇ ਜਾਂਦੇ ਹਾਂ ਅਤੇ ਭ੍ਰਿਸ਼ਟ ਠਹਿਰੇ ਹਾਂ? BSB BSB: Why are we regarded as cattle, as stupid in your sight?
4 ULB ਤੂੰ ਜੇ ਆਪਣੇ ਆਪ ਨੂੰ ਆਪਣੇ ਕ੍ਰੋਧ ਵਿੱਚ ਪਾੜਦਾ ਹੈਂ, ਕੀ ਤੇਰੇ ਲਈ ਧਰਤੀ ਤਿਆਗੀ ਜਾਵੇਗੀ, ਜਾਂ ਚੱਟਾਨ ਆਪਣੇ ਥਾਂ ਤੋਂ ਖਿਸਕ ਜਾਵੇਗੀ? BSB BSB: You who tear yourself in anger—should the earth be forsaken on your account, or the rocks be moved from their place?
5 ULB ਹਾਂ, ਦੁਸ਼ਟਾਂ ਦਾ ਦੀਵਾ ਬੁੱਝ ਜਾਵੇਗਾ ਅਤੇ ਉਸ ਦੀ ਅੱਗ ਦੀ ਲਾਟ ਨਾ ਚਮਕੇਗੀ, BSB BSB: Indeed, the lamp of the wicked is extinguished; the flame of his fire does not glow.
6 ULB ਉਹ ਦੇ ਤੰਬੂ ਵਿੱਚ ਚਾਨਣ ਹਨੇਰਾ ਹੋ ਜਾਵੇਗਾ, ਅਤੇ ਉਹ ਦੇ ਉੱਪਰ ਦਾ ਦੀਵਾ ਬੁੱਝ ਜਾਵੇਗਾ। BSB BSB: The light in his tent grows dark, and the lamp beside him goes out.
7 ULB ਉਹ ਦੇ ਬਲਵੰਤ ਕਦਮ ਰੋਕੇ ਜਾਣਗੇ, ਅਤੇ ਉਹ ਆਪਣੀ ਹੀ ਸਲਾਹ ਨਾਲ ਡਿੱਗ ਪਵੇਗਾ। BSB BSB: His vigorous stride is shortened, and his own schemes trip him up.
8 ULB ਉਹ ਤਾਂ ਆਪਣੇ ਹੀ ਪੈਰ ਜਾਲ ਵਿੱਚ ਫਸਾਵੇਗਾ, ਅਤੇ ਉਹ ਆਪ ਫੰਦੇ ਉੱਤੇ ਚੱਲਦਾ ਹੈ। BSB BSB: For his own feet lead him into a net, and he wanders into its mesh.
9 ULB ਕੜਿੱਕੀ ਉਹ ਦੀ ਅੱਡੀ ਨੂੰ ਫੜ੍ਹਦੀ, ਅਤੇ ਫਾਹੀ ਉਹ ਨੂੰ ਫਾਹ ਲੈਂਦੀ ਹੈ। BSB BSB: A trap seizes his heel; a snare grips him.
10 ULB ਫੰਦਾ ਉਹ ਦੇ ਲਈ ਧਰਤੀ ਵਿੱਚ ਲੁਕਾਇਆ ਜਾਂਦਾ ਹੈ, ਅਤੇ ਉਹ ਦੇ ਰਸਤੇ ਵਿੱਚ ਜਾਲ। BSB BSB: A noose is hidden in the ground, and a trap lies in his path.
11 ULB ਖੌਫ਼ ਆਲੇ ਦੁਆਲਿਓਂ ਉਸ ਨੂੰ ਡਰਾਉਂਦਾ ਹੈ, ਅਤੇ ਉਸ ਦੇ ਪਿੱਛੇ ਪੈ ਕੇ ਉਸ ਨੂੰ ਭਜਾਉਂਦਾ ਹੈ! BSB BSB: Terrors frighten him on every side and harass his every step.
12 ULB ਆਫ਼ਤ ਉਸ ਉੱਤੇ ਪੈਣ ਲਈ ਉਡੀਕਦੀ ਹੈ, ਅਤੇ ਬਿਪਤਾ ਉਹ ਦੇ ਕੋਲ ਹੀ ਤਿਆਰ ਹੋਵੇਗੀ। BSB BSB: His strength is depleted, and calamity is ready at his side.
13 ULB ਉਹ ਉਸ ਦੇ ਸਰੀਰ ਦੇ ਅੰਗ ਨੂੰ ਖਾ ਜਾਵੇਗੀ, ਮੌਤ ਦਾ ਜੇਠਾ ਉਸ ਦੇ ਅੰਗਾਂ ਨੂੰ ਨਿਗਲ ਲਵੇਗਾ। BSB BSB: It devours patches of his skin; the firstborn of death devours his limbs.
14 ULB ਆਪਣੇ ਜਿਸ ਤੰਬੂ ਉੱਤੇ ਉਹ ਭਰੋਸਾ ਰੱਖਦਾ ਸੀ, ਉਹ ਪੁੱਟਿਆ ਜਾਵੇਗਾ, ਅਤੇ ਉਸ ਨੂੰ ਖੌਫ਼ਨਾਕ ਰਾਜੇ ਕੋਲ ਪਹੁੰਚਾਇਆ ਜਾਵੇਗਾ! BSB BSB: He is torn from the shelter of his tent and is marched off to the king of terrors.
15 ULB ਜਿਹੜਾ ਉਹ ਦਾ ਨਹੀਂ ਉਹ ਉਸ ਦੇ ਤੰਬੂ ਵਿੱਚ ਵੱਸੇਗਾ, ਅਤੇ ਉਹ ਦੇ ਵਸੇਬੇ ਉੱਤੇ ਗੰਧਕ ਸੁੱਟੀ ਜਾਵੇਗੀ। BSB BSB: Fire resides in his tent; burning sulfur rains down on his dwelling.
16 ULB ਹੇਠੋਂ ਉਹ ਦੀਆਂ ਜੜ੍ਹਾਂ ਸੁੱਕ ਜਾਣਗੀਆਂ, ਉੱਪਰੋਂ ਉਹ ਦੀਆਂ ਟਹਿਣੀਆਂ ਕੁਮਲਾ ਜਾਣਗੀਆਂ BSB BSB: The roots beneath him dry up, and the branches above him wither away.
17 ULB ਉਹ ਦੀ ਯਾਦ ਧਰਤੀ ਉੱਤੋਂ ਮਿਟ ਜਾਵੇਗੀ, ਅਤੇ ਉਹ ਦਾ ਨਾਮ ਦੇਸ ਵਿੱਚ ਨਾ ਰਹੇਗਾ। BSB BSB: The memory of him perishes from the earth, and he has no name in the land.
18 ULB ਉਹ ਉਸ ਨੂੰ ਚਾਨਣ ਤੋਂ ਹਨੇਰੇ ਵਿੱਚ ਹੱਕ ਦੇਣਗੇ, ਅਤੇ ਸੰਸਾਰ ਤੋਂ ਖਦੇੜ ਦੇਣਗੇ। BSB BSB: He is driven from light into darkness and is chased from the inhabited world.
19 ULB ਅਤੇ ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤਰ, ਨਾ ਪੋਤਾ ਹੋਵੇਗਾ, ਨਾ ਉਹ ਦੇ ਟਿਕਾਣਿਆਂ ਵਿੱਚ ਕੋਈ ਬਾਕੀ ਰਹੇਗਾ। BSB BSB: He has no offspring or posterity among his people, no survivor where he once lived.
20 ULB ਪੱਛਮ ਦੇ ਲੋਕ ਉਹ ਦੇ ਦਿਨ ਉੱਤੇ ਹੈਰਾਨ ਹੋਣਗੇ ਅਤੇ ਪੂਰਬ ਦੇ ਵਾਸੀ ਸਹਿਮ ਜਾਣਗੇ। BSB BSB: Those in the west are appalled at his fate, while those in the east tremble in horror.
21 ULB ਨਿਸੰਗ ਕੁਧਰਮੀਆਂ ਦੇ ਵਸੇਬੇ ਇਹੋ ਜਿਹੇ ਹੋ ਜਾਂਦੇ ਹਨ, ਜੋ ਪਰਮੇਸ਼ੁਰ ਨੂੰ ਨਹੀਂ ਜਾਣਦਾ ਉਸ ਦਾ ਸਥਾਨ ਅਜਿਹਾ ਹੀ ਹੋ ਜਾਂਦਾ ਹੈ।" BSB BSB: Surely such is the dwelling of the wicked and the place of one who does not know God.”
Select verses for actions: Enter goes to them and Escape comes back.