1 ULB ਤਦ ਅਯੂੱਬ ਨੇ ਉੱਤਰ ਦੇ ਕੇ ਆਖਿਆ, BSB BSB: Then Job answered:
2 ULB "ਤੁਸੀਂ ਕਦੋਂ ਤੱਕ ਮੇਰੀ ਜਾਨ ਨੂੰ ਸਤਾਓਗੇ, ਅਤੇ ਮੈਨੂੰ ਗੱਲਾਂ ਨਾਲ ਚੂਰ-ਚੂਰ ਕਰੋਗੇ? BSB BSB: “How long will you torment me and crush me with your words?
3 ULB ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ, ਤੁਸੀਂ ਸ਼ਰਮ ਨਹੀਂ ਕਰਦੇ ਜੋ ਤੁਸੀਂ ਮੇਰੇ ਨਾਲ ਸਖ਼ਤੀ ਕਰਦੇ ਹੋ? BSB BSB: Ten times now you have reproached me; you shamelessly mistreat me.
4 ULB ਮੰਨ ਲਓ ਕਿ ਮੇਰੇ ਕੋਲੋਂ ਭੁੱਲ ਹੋਈ ਤਾਂ ਵੀ ਮੇਰੀ ਭੁੱਲ ਮੇਰੇ ਉੱਤੇ ਹੀ ਰਹੇਗੀ। BSB BSB: Even if I have truly gone astray, my error concerns me alone.
5 ULB ਜੇ ਤੁਸੀਂ ਸੱਚ-ਮੁੱਚ ਮੇਰੇ ਵਿਰੁੱਧ ਆਪਣੇ ਆਪ ਨੂੰ ਵਡਿਆਉਂਦੇ ਹੋ, ਅਤੇ ਮੇਰੀ ਬੇਇੱਜ਼ਤੀ ਕਰਕੇ ਮੇਰੇ ਨਾਲ ਬਹਿਸ ਕਰਦੇ ਹੋ, BSB BSB: If indeed you would exalt yourselves above me and use my disgrace against me,
6 ULB ਤਾਂ ਹੁਣ ਜਾਣ ਲਓ ਕਿ ਪਰਮੇਸ਼ੁਰ ਹੀ ਨੇ ਮੈਨੂੰ ਝੁਕਾਇਆ ਹੈ, ਅਤੇ ਮੈਨੂੰ ਆਪਣੇ ਜਾਲ ਵਿੱਚ ਫਸਾਇਆ ਹੈ। BSB BSB: then understand that it is God who has wronged me and drawn His net around me.
7 ULB ਵੇਖੋ ਮੈਂ "ਜ਼ੁਲਮ, ਜ਼ੁਲਮ!" ਪੁਕਾਰਦਾ ਹਾਂ, ਪਰ ਕੋਈ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਸਹਾਇਤਾ ਲਈ ਦੁਹਾਈ ਦਿੰਦਾ ਹਾਂ ਪਰ ਕੋਈ ਨਿਆਂ ਨਹੀਂ ਕਰਦਾ! BSB BSB: Though I cry out, ‘Violence!’ I get no response; though I call for help, there is no justice.
8 ULB ਉਹ ਨੇ ਮੇਰੇ ਰਾਹ ਨੂੰ ਬੰਦ ਕੀਤਾ ਤਾਂ ਜੋ ਮੈਂ ਲੰਘ ਨਾ ਸਕਾਂ, ਅਤੇ ਮੇਰੇ ਰਸਤਿਆਂ ਵਿੱਚ ਹਨੇਰਾ ਕਰ ਦਿੱਤਾ ਹੈ। BSB BSB: He has blocked my way so I cannot pass; He has veiled my paths with darkness.
9 ULB ਉਹ ਨੇ ਮੇਰਾ ਪਰਤਾਪ ਮੇਰੇ ਉੱਤੋਂ ਲਾਹ ਲਿਆ, ਅਤੇ ਮੇਰੇ ਸਿਰ ਦਾ ਮੁਕਟ ਲੈ ਲਿਆ ਹੈ। BSB BSB: He has stripped me of my honor and removed the crown from my head.
10 ULB ਉਹ ਨੇ ਮੈਨੂੰ ਚੌਂਹਾਂ ਪਾਸਿਆਂ ਤੋਂ ਤੋੜ ਸੁੱਟਿਆ, ਜਦੋਂ ਤੱਕ ਮੈਂ ਮੁੱਕ ਨਾ ਗਿਆ, ਅਤੇ ਮੇਰੀ ਆਸ ਨੂੰ ਰੁੱਖ ਵਾਂਗੂੰ ਪੁੱਟ ਸੁੱਟਿਆ ਹੈ। BSB BSB: He tears me down on every side until I am gone; He uproots my hope like a tree.
11 ULB ਉਹ ਨੇ ਆਪਣੇ ਕ੍ਰੋਧ ਨੂੰ ਮੇਰੇ ਉੱਤੇ ਭੜਕਾਇਆ ਹੈ, ਅਤੇ ਮੈਨੂੰ ਆਪਣੇ ਵਿਰੋਧੀਆਂ ਵਿੱਚ ਗਿਣ ਲਿਆ ਹੈ! BSB BSB: His anger burns against me, and He counts me among His enemies.
12 ULB ਉਹ ਦੇ ਜੱਥੇ ਇਕੱਠੇ ਹੋ ਕੇ ਆਉਂਦੇ, ਅਤੇ ਮੇਰੇ ਵਿਰੁੱਧ ਆਪਣਾ ਰਾਹ ਤਿਆਰ ਕਰਦੇ ਹਨ, ਅਤੇ ਮੇਰੇ ਤੰਬੂ ਦੇ ਆਲੇ-ਦੁਆਲੇ ਡੇਰੇ ਲਾਉਂਦੇ ਹਨ। BSB BSB: His troops advance together; they construct a ramp against me and encamp around my tent.
13 ULB ਉਹ ਨੇ ਮੇਰੇ ਭਰਾ ਮੈਥੋਂ ਦੂਰ ਕਰ ਦਿੱਤੇ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਥੋਂ ਬਿਲਕੁਲ ਬੇਗਾਨੇ ਹੋ ਗਏ। BSB BSB: He has removed my brothers from me; my acquaintances have abandoned me.
14 ULB ਮੇਰੇ ਅੰਗ ਸਾਕ ਕੰਮ ਨਾ ਆਏ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਨੂੰ ਭੁੱਲ ਗਏ। BSB BSB: My kinsmen have failed me, and my friends have forgotten me.
15 ULB ਮੇਰੇ ਘਰ ਵਿੱਚ ਰਹਿਣ ਵਾਲੇ ਸਗੋਂ ਮੇਰੀਆਂ ਦਾਸੀਆਂ ਵੀ ਮੈਨੂੰ ਓਪਰਾ ਗਿਣਦੀਆਂ ਹਨ, ਉਹਨਾਂ ਦੀ ਨਿਗਾਹ ਵਿੱਚ ਮੈਂ ਪਰਦੇਸੀ ਹਾਂ। BSB BSB: My guests and maidservants count me as a stranger; I am a foreigner in their sight.
16 ULB ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਪਰ ਉਹ ਜਵਾਬ ਨਹੀਂ ਦਿੰਦਾ, ਮੈਨੂੰ ਉਹ ਦੀ ਮਿੰਨਤ ਕਰਨੀ ਪੈਂਦੀ ਹੈ। BSB BSB: I call for my servant, but he does not answer, though I implore him with my own mouth.
17 ULB ਮੇਰਾ ਸਾਹ ਮੇਰੀ ਪਤਨੀ ਲਈ ਘਿਣਾਉਣਾ ਹੈ, ਅਤੇ ਮੇਰੇ ਆਪਣੇ ਭਰਾ ਮੈਥੋਂ ਘਿਣ ਕਰਦੇ ਹਨ। BSB BSB: My breath is repulsive to my wife, and I am loathsome to my own family.
18 ULB ਮੁੰਡੇ ਵੀ ਮੈਨੂੰ ਤੁੱਛ ਜਾਣਦੇ ਹਨ, ਜੇ ਮੈਂ ਉੱਠਾਂ ਤਾਂ ਉਹ ਮੈਨੂੰ ਮਿਹਣੇ ਮਾਰਦੇ ਹਨ! BSB BSB: Even little boys scorn me; when I appear, they deride me.
19 ULB ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ, ਅਤੇ ਮੇਰੇ ਪਿਆਰੇ ਮੇਰੇ ਵਿਰੁੱਧ ਹੋ ਗਏ ਹਨ। BSB BSB: All my best friends despise me, and those I love have turned against me.
20 ULB ਮੇਰੀਆਂ ਹੱਡੀਆਂ ਮੇਰੀ ਖੱਲ ਅਤੇ ਮੇਰੇ ਮਾਸ ਵਿੱਚ ਸੁੰਗੜ ਗਈਆਂ ਹਨ, ਅਤੇ ਮੈਂ ਮੌਤ ਤੋਂ ਵਾਲ-ਵਾਲ ਬਚਿਆ ਹਾਂ! BSB BSB: My skin and flesh cling to my bones; I have escaped by the skin of my teeth.
21 ULB ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ, ਕਿਉਂ ਜੋ ਪਰਮੇਸੁਰ ਦੇ ਹੱਥ ਨੇ ਮੈਨੂੰ ਮਾਰਿਆ ਹੈ! BSB BSB: Have pity on me, my friends, have pity, for the hand of God has struck me.
22 ULB ਤੁਸੀਂ ਪਰਮੇਸ਼ੁਰ ਵਾਂਗੂੰ ਕਿਉਂ ਮੇਰੇ ਪਿੱਛੇ ਪਏ ਹੋ? ਅਤੇ ਮੇਰੇ ਮਾਸ ਨੂੰ ਕਿਉਂ ਨਹੀਂ ਛੱਡਦੇ? BSB BSB: Why do you persecute me as God does? Will you never get enough of my flesh?
23 ULB ਕਾਸ਼ ਕਿ ਹੁਣ ਮੇਰੀਆਂ ਗੱਲਾਂ ਲਿਖੀਆਂ ਜਾਂਦੀਆਂ! ਕਾਸ਼ ਕਿ ਉਹ ਪੋਥੀ ਵਿੱਚ ਲਿਖੀਆਂ ਜਾਂਦੀਆਂ, BSB BSB: I wish that my words were recorded and inscribed in a book,
24 ULB ਉਹ ਲੋਹੇ ਦੀ ਲਿਖਣ ਨਾਲ ਅਤੇ ਸਿੱਕੇ ਨਾਲ ਸਦਾ ਲਈ ਚੱਟਾਨ ਵਿੱਚ ਉੱਕਰੀਆਂ ਜਾਂਦੀਆਂ! BSB BSB: by an iron stylus on lead, or chiseled in stone forever.
25 ULB ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ, BSB BSB: But I know that my Redeemer lives, and in the end He will stand upon the earth.
26 ULB ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ। BSB BSB: Even after my skin has been destroyed, yet in my flesh I will see God.
27 ULB ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, ਮੈਂ ਆਪ- ਕੋਈ ਹੋਰ ਨਹੀਂ। ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ! BSB BSB: I will see Him for myself; my eyes will behold Him, and not as a stranger. How my heart yearns within me!
28 ULB ਜੇ ਤੁਸੀਂ ਆਖੋ ਕਿ ਕਿਵੇਂ ਅਸੀਂ ਉਹ ਦੇ ਪਿੱਛੇ ਪਈਏ! ਤਾਂ ਵੀ ਧਰਮ ਦੀ ਗੱਲ ਮੇਰੇ ਵਿੱਚ ਪਾਈ ਜਾਵੇਗੀ, BSB BSB: If you say, ‘Let us persecute him, since the root of the matter lies with him,’
29 ULB ਤੁਸੀਂ ਤਲਵਾਰ ਦੀ ਧਾਰ ਤੋਂ ਡਰੋ, ਕਿਉਂ ਕ੍ਰੋਧ ਦਾ ਫਲ ਤਲਵਾਰ ਨਾਲ ਦੰਡ ਦੇ ਯੋਗ ਹੈ, ਤਾਂ ਜੋ ਤੁਸੀਂ ਜਾਣ ਲਓ ਕਿ ਨਿਆਂ ਹੁੰਦਾ ਹੈ।" BSB BSB: then you should fear the sword yourselves, because wrath brings punishment by the sword, so that you may know there is a judgment.”
Select verses for actions: Enter goes to them and Escape comes back.