1 ULB ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ, BSB BSB: Then Zophar the Naamathite replied:
2 ULB "ਮੇਰੀਆਂ ਬੈਚੈਨ ਸੋਚਾਂ ਮੈਨੂੰ ਜਵਾਬ ਦੇਣ ਲਈ ਮਜ਼ਬੂਰ ਕਰਦੀਆਂ ਹਨ। BSB BSB: “So my anxious thoughts compel me to answer, because of the turmoil within me.
3 ULB ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਆਪਣੀ ਸਮਝ ਅਨੁਸਾਰ ਮੈਨੂੰ ਉੱਤਰ ਦਿੰਦਾ ਹੈ। BSB BSB: I have heard a rebuke that insults me, and my understanding prompts a reply.
4 ULB ਕੀ ਤੂੰ ਇਹ ਮੁੱਢ ਤੋਂ ਨਹੀਂ ਜਾਣਦਾ, ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ, BSB BSB: Do you not know that from antiquity, since man was placed on the earth,
5 ULB ਕਿ ਦੁਸ਼ਟਾਂ ਦਾ ਜੈਕਾਰਾ ਥੋੜ੍ਹੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲ ਦਾ ਹੈ? BSB BSB: the triumph of the wicked has been brief and the joy of the godless momentary?
6 ULB ਜੇ ਉਹ ਦੀ ਉਚਿਆਈ ਅਕਾਸ਼ ਤੱਕ ਵੀ ਪਹੁੰਚੇ, ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ, BSB BSB: Though his arrogance reaches the heavens, and his head touches the clouds,
7 ULB ਤਾਂ ਵੀ ਉਹ ਆਪਣੇ ਬਿਸ਼ਟੇ ਵਾਂਗੂੰ ਸਦਾ ਲਈ ਨਾਸ ਹੋ ਜਾਵੇਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ? BSB BSB: he will perish forever, like his own dung; those who had seen him will ask, ‘Where is he?’
8 ULB ਉਹ ਸੁਫ਼ਨੇ ਵਾਂਗੂੰ ਉੱਡ ਜਾਵੇਗਾ, ਅਤੇ ਨਾ ਲੱਭੇਗਾ ਅਤੇ ਰਾਤ ਨੂੰ ਵੇਖੇ ਦਰਸ਼ਣ ਵਾਂਗੂੰ ਨਾ ਰਹੇਗਾ। BSB BSB: He will fly away like a dream, never to be found; he will be chased away like a vision in the night.
9 ULB ਜਿਹੜੀ ਅੱਖ ਨੇ ਉਸ ਨੂੰ ਵੇਖਿਆ ਉਹ ਫੇਰ ਨਹੀਂ ਵੇਖੇਗੀ, ਅਤੇ ਉਸ ਦੇ ਥਾਂ ਤੇ ਉਸ ਦਾ ਕੁਝ ਪਤਾ ਨਾ ਰਹੇਗਾ, BSB BSB: The eye that saw him will see him no more, and his place will no longer behold him.
10 ULB ਉਹ ਦੇ ਬੱਚੇ ਕੰਗਾਲਾਂ ਤੋਂ ਮਦਦ ਮੰਗਣਗੇ, ਅਤੇ ਉਹ ਦੇ ਹੀ ਹੱਥ ਉਹ ਦਾ ਮਾਲ-ਧਨ ਮੋੜਨਗੇ। BSB BSB: His sons will seek the favor of the poor, for his own hands must return his wealth.
11 ULB ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, ਪਰ ਉਹ ਉਸ ਦੇ ਨਾਲ ਮਿੱਟੀ ਵਿੱਚ ਰਲ ਜਾਵੇਗਾ। BSB BSB: The youthful vigor that fills his bones will lie down with him in the dust.
12 ULB ਭਾਵੇਂ ਬੁਰਿਆਈ ਉਹ ਦੇ ਮੂੰਹ ਵਿੱਚ ਮਿੱਠੀ ਲੱਗੇ, ਅਤੇ ਉਹ ਆਪਣੀ ਜੀਭ ਦੇ ਹੇਠ ਉਹ ਨੂੰ ਲੁਕਾਵੇ, BSB BSB: Though evil is sweet in his mouth and he conceals it under his tongue,
13 ULB ਭਾਵੇਂ ਉਹ ਉਸ ਨੂੰ ਬਚਾ ਰੱਖੇ ਅਤੇ ਛੱਡੇ ਨਾ, ਅਤੇ ਆਪਣੇ ਸੰਘ ਵਿੱਚ ਦਬਾ ਕੇ ਰੱਖੇ, BSB BSB: though he cannot bear to let it go and keeps it in his mouth,
14 ULB ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਪਲਟ ਜਾਂਦੀ ਹੈ, ਉਹ ਉਸ ਦੇ ਅੰਦਰ ਸੱਪਾਂ ਦਾ ਜ਼ਹਿਰ ਹੋ ਜਾਂਦੀ ਹੈ। BSB BSB: yet in his stomach his food sours into the venom of cobras within him.
15 ULB ਉਹ ਦੌਲਤ ਨੂੰ ਨਿਗਲ ਤਾਂ ਗਿਆ ਹੈ ਪਰ ਉਹ ਨੂੰ ਫਿਰ ਉਗਲੇਗਾ, ਪਰਮੇਸ਼ੁਰ ਉਹ ਨੂੰ ਉਸ ਦੇ ਢਿੱਡ ਵਿੱਚੋਂ ਕੱਢ ਲਵੇਗਾ। BSB BSB: He swallows wealth but vomits it out; God will force it from his stomach.
16 ULB ਉਹ ਨਾਗਾਂ ਦਾ ਵਿਸ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸੁੱਟੇਗਾ! BSB BSB: He will suck the poison of cobras; the fangs of a viper will kill him.
17 ULB ਉਹ ਨਦੀਆਂ ਨੂੰ ਨਾ ਵੇਖੇਗਾ ਅਰਥਾਤ ਸ਼ਹਿਦ ਅਤੇ ਦਹੀਂ ਦੀਆਂ ਵਗਦੀਆਂ ਨਦੀਆਂ ਨੂੰ। BSB BSB: He will not enjoy the streams, the rivers flowing with honey and cream.
18 ULB ਉਹ ਆਪਣੀ ਕਸ਼ਟ ਨਾਲ ਕੀਤੀ ਹੋਈ ਕਮਾਈ ਨੂੰ ਮੋੜ ਦੇਵੇਗਾ ਪਰ ਆਪ ਉਸ ਨੂੰ ਨਹੀਂ ਨਿਗਲੇਗਾ, ਉਹ ਆਪਣੇ ਲੈਣ-ਦੇਣ ਦੇ ਲਾਭ ਦੇ ਅਨੁਸਾਰ ਖੁਸ਼ੀ ਨਾ ਮਨਾਏਗਾ, BSB BSB: He must return the fruit of his labor without consuming it; he cannot enjoy the profits of his trading.
19 ULB ਕਿਉਂ ਜੋ ਉਸ ਨੇ ਗਰੀਬਾਂ ਨੂੰ ਦਬਾਇਆ ਅਤੇ ਤਿਆਗ ਦਿੱਤਾ, ਉਸ ਨੇ ਘਰਾਂ ਨੂੰ ਖੋਹ ਲਿਆ ਜਿਹੜੇ ਉਸ ਨੇ ਨਹੀਂ ਉਸਾਰੇ। BSB BSB: For he has oppressed and forsaken the poor; he has seized houses he did not build.
20 ULB ਕਿਉਂ ਜੋ ਲਾਲਸਾ ਦੇ ਕਾਰਨ ਉਸ ਨੇ ਆਪਣੇ ਅੰਦਰ ਸ਼ਾਂਤੀ ਨਾ ਜਾਣੀ, ਇਸ ਲਈ ਉਹ ਆਪਣੀਆਂ ਮਨ ਭਾਉਣੀਆਂ ਚੀਜ਼ਾਂ ਨਾ ਬਚਾ ਸਕੇਗਾ। BSB BSB: Because his appetite is never satisfied, he cannot escape with his treasure.
21 ULB ਕੋਈ ਵੀ ਚੀਜ਼ ਉਸ ਦੇ ਨਿਗਲਣ ਤੋਂ ਬਾਕੀ ਨਾ ਬਚੀ, ਇਸ ਕਾਰਨ ਉਹ ਦੀ ਖੁਸ਼ਹਾਲੀ ਬਣੀ ਨਾ ਰਹੇਗੀ। BSB BSB: Nothing is left for him to consume; thus his prosperity will not endure.
22 ULB ਉਹ ਆਪਣੀ ਭਰਪੂਰੀ ਦੀ ਬਹੁਤਾਇਤ ਵਿੱਚ ਵੀ ਲੋੜਵੰਦ ਰਹੇਗਾ, ਤਦ ਹਰੇਕ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਵੇਗਾ। BSB BSB: In the midst of his plenty, he will be distressed; the full force of misery will come upon him.
23 ULB ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ ਤਦ ਪਰਮੇਸ਼ੁਰ ਆਪਣਾ ਕਹਿਰ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਉਸ ਉੱਤੇ ਆ ਪਵੇਗਾ। BSB BSB: When he has filled his stomach, God will vent His fury upon him, raining it down on him as he eats.
24 ULB ਉਹ ਲੋਹੇ ਦੇ ਹਥਿਆਰ ਤੋਂ ਭੱਜੇਗਾ ਅਤੇ ਪਿੱਤਲ ਦਾ ਧਣੁਖ ਉਹ ਨੂੰ ਵਿੰਨ੍ਹ ਸੁੱਟੇਗਾ, BSB BSB: Though he flees from an iron weapon, a bronze-tipped arrow will pierce him.
25 ULB ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਤਦ ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਵਿੱਚੋਂ ਨਿੱਕਲੇਗੀ, ਅਤੇ ਖੌਫ਼ ਉਸ ਦੇ ਉੱਤੇ ਆ ਪਵੇਗਾ। BSB BSB: It is drawn out of his back, the gleaming point from his liver. Terrors come over him.
26 ULB ਉਸ ਦੇ ਖ਼ਜ਼ਾਨਿਆਂ ਉੱਤੇ ਘੁੱਪ ਹਨੇਰਾ ਛਾ ਜਾਵੇਗਾ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁਝ ਉਹ ਦੇ ਤੰਬੂ ਵਿੱਚ ਬਾਕੀ ਹੈ, ਉਸ ਨੂੰ ਵੀ ਭਸਮ ਕਰ ਦੇਵੇਗੀ! BSB BSB: Total darkness is reserved for his treasures. A fire unfanned will consume him and devour what is left in his tent.
27 ULB ਅਕਾਸ਼ ਉਹ ਦੀ ਬਦੀ ਨੂੰ ਪਰਗਟ ਕਰੇਗਾ, ਅਤੇ ਧਰਤੀ ਉਹ ਦੇ ਵਿਰੁੱਧ ਖੜ੍ਹੀ ਹੋਵੇਗੀ। BSB BSB: The heavens will expose his iniquity, and the earth will rise up against him.
28 ULB ਉਹ ਦੇ ਘਰ ਦਾ ਮਾਲ ਰੁੜ੍ਹ ਜਾਵੇਗਾ, ਪਰਮੇਸ਼ੁਰ ਦੇ ਕ੍ਰੋਧ ਦੇ ਦਿਨ ਵਿੱਚ ਉਹ ਵਗ ਜਾਵੇਗਾ, BSB BSB: The possessions of his house will be removed, flowing away on the day of God’s wrath.
29 ULB ਪਰਮੇਸ਼ੁਰ ਵੱਲੋਂ ਦੁਸ਼ਟ ਮਨੁੱਖ ਦਾ ਇਹੋ ਹੀ ਹਿੱਸਾ ਹੈ, ਇਹ ਪਰਮੇਸ਼ੁਰ ਵੱਲੋਂ ਉਹ ਦੇ ਲਈ ਮੁਕੱਰਰ ਕੀਤੀ ਹੋਈ ਮਿਰਾਸ ਹੈ!" BSB BSB: This is the wicked man’s portion from God, the inheritance God has appointed him.”
Select verses for actions: Enter goes to them and Escape comes back.