1 ULB ਤਦ ਅਯੂੱਬ ਨੇ ਉੱਤਰ ਦੇ ਕੇ ਆਖਿਆ, BSB BSB: Then Job answered:
2 ULB "ਗੌਰ ਨਾਲ ਮੇਰੀ ਗੱਲ ਸੁਣੋ, ਅਤੇ ਇਹੋ ਤੁਹਾਡੀ ਤੱਸਲੀ ਹੋਵੇ। BSB BSB: “Listen carefully to my words; let this be your consolation to me.
3 ULB ਮੈਨੂੰ ਥੋੜ੍ਹਾ ਸਹਿ ਲਓ ਤਾਂ ਜੋ ਮੈਂ ਬੋਲਾਂ, ਅਤੇ ਮੇਰੇ ਬੋਲਣ ਤੋਂ ਬਾਅਦ ਤੁਸੀਂ ਠੱਠਾ ਕਰਿਓ! BSB BSB: Bear with me while I speak; then, after I have spoken, you may go on mocking.
4 ULB ਕੀ ਮੈਂ ਕਿਸੇ ਮਨੁੱਖ ਨੂੰ ਸ਼ਿਕਾਇਤ ਕਰਦਾ ਹਾਂ? ਫੇਰ ਮੇਰਾ ਆਤਮਾ ਬੇਚੈਨ ਕਿਉਂ ਨਾ ਹੋਵੇ? BSB BSB: Is my complaint against a man? Then why should I not be impatient?
5 ULB ਮੇਰੀ ਵੱਲ ਵੇਖੋ ਅਤੇ ਹੈਰਾਨ ਹੋ ਜਾਓ, ਅਤੇ ਆਪਣਾ ਹੱਥ ਆਪਣੇ ਮੂੰਹ ਤੇ ਰੱਖੋ। BSB BSB: Look at me and be appalled; put your hand over your mouth.
6 ULB ਜਦ ਮੈਂ ਯਾਦ ਕਰਦਾ ਹਾਂ ਤਾਂ ਮੈਂ ਘਬਰਾ ਜਾਂਦਾ ਹਾਂ, ਅਤੇ ਕੰਬਣੀ ਮੇਰੇ ਸਰੀਰ ਨੂੰ ਫੜ੍ਹ ਲੈਂਦੀ ਹੈ! BSB BSB: When I remember, terror takes hold, and my body trembles in horror.
7 ULB ਦੁਸ਼ਟ ਕਿਉਂ ਜੀਉਂਦੇ ਰਹਿੰਦੇ ਹਨ, ਸਗੋਂ ਬੁੱਢੇ ਵੀ ਹੋ ਜਾਂਦੇ ਅਤੇ ਮਾਲ-ਧਨ ਵਿੱਚ ਵੀ ਬਲਵਾਨ ਹੋ ਜਾਂਦੇ ਹਨ? BSB BSB: Why do the wicked live on, growing old and increasing in power?
8 ULB ਉਹਨਾਂ ਦਾ ਵੰਸ਼ ਉਹਨਾਂ ਦੇ ਸਨਮੁਖ, ਅਤੇ ਉਹਨਾਂ ਦੀ ਔਲਾਦ ਉਹਨਾਂ ਦੀਆਂ ਅੱਖਾਂ ਦੇ ਅੱਗੇ ਦ੍ਰਿੜ ਹੋ ਜਾਂਦੀ ਹੈ। BSB BSB: Their descendants are established around them, and their offspring before their eyes.
9 ULB ਉਹਨਾਂ ਦੇ ਘਰ ਭੈ ਰਹਿਤ ਅਤੇ ਸਲਾਮਤ ਹਨ, ਅਤੇ ਪਰਮੇਸ਼ੁਰ ਦਾ ਡੰਡਾ ਉਹਨਾਂ ਨੂੰ ਨਹੀਂ ਪੈਂਦਾ। BSB BSB: Their homes are safe from fear; no rod of punishment from God is upon them.
10 ULB ਉਹਨਾਂ ਦਾ ਸਾਨ੍ਹ ਗੱਭਣ ਕਰ ਦਿੰਦਾ ਹੈ ਅਤੇ ਨਾਕਾਮ ਨਹੀਂ ਹੁੰਦਾ, ਉਹਨਾਂ ਦੀਆਂ ਗਾਂਵਾਂ ਸੂੰਦੀਆਂ ਹਨ ਅਤੇ ਉਹਨਾਂ ਦਾ ਗਰਭ ਨਹੀਂ ਡਿੱਗਦਾ। BSB BSB: Their bulls breed without fail; their cows bear calves and do not miscarry.
11 ULB ਉਹ ਆਪਣੇ ਨਿਆਣੇ ਇੱਜੜ ਵਾਂਗੂੰ ਬਾਹਰ ਘੱਲਦੇ ਹਨ, ਅਤੇ ਉਹਨਾਂ ਦੇ ਬੱਚੇ ਨੱਚਦੇ ਹਨ। BSB BSB: They send forth their little ones like a flock; their children skip about,
12 ULB ਉਹ ਡੱਫ਼ ਤੇ ਬਰਬਤ ਨਾਲ ਗਾਉਂਦੇ ਹਨ, ਅਤੇ ਬੀਨ ਦੀ ਅਵਾਜ਼ ਨਾਲ ਖੁਸ਼ੀ ਮਨਾਉਂਦੇ ਹਨ। BSB BSB: singing to the tambourine and lyre and making merry at the sound of the flute.
13 ULB ਉਹ ਆਪਣੇ ਦਿਨ ਸੁੱਖ ਨਾਲ ਕੱਟਦੇ ਹਨ, ਪਰ ਇੱਕ ਪਲ ਵਿੱਚ ਹੀ ਪਤਾਲ ਨੂੰ ਉਤਰ ਜਾਂਦੇ ਹਨ! BSB BSB: They spend their days in prosperity and go down to Sheol in peace.
14 ULB ਫੇਰ ਵੀ ਉਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ! BSB BSB: Yet they say to God: ‘Leave us alone! For we have no desire to know Your ways.
15 ULB ਸਰਬ ਸ਼ਕਤੀਮਾਨ ਕੌਣ ਹੈ ਜੋ ਅਸੀਂ ਉਹ ਦੀ ਉਪਾਸਨਾ ਕਰੀਏ, ਅਤੇ ਸਾਨੂੰ ਕੀ ਲਾਭ ਜੋ ਅਸੀਂ ਉਹ ਦੇ ਅੱਗੇ ਬੇਨਤੀ ਕਰੀਏ? BSB BSB: Who is the Almighty, that we should serve Him, and what would we gain if we pray to Him?’
16 ULB ਵੇਖੋ, ਕੀ ਉਹਨਾਂ ਦੀ ਖੁਸ਼ਹਾਲੀ ਉਹਨਾਂ ਦੇ ਹੱਥ ਵਿੱਚ ਨਹੀਂ, ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੀ ਰਹੇ। BSB BSB: Still, their prosperity is not in their own hands, so I stay far from the counsel of the wicked.
17 ULB ਦੁਸ਼ਟਾਂ ਦਾ ਦੀਵਾ ਕਿੰਨੀ ਵਾਰੀ ਬੁੱਝ ਜਾਂਦਾ, ਅਤੇ ਉਹਨਾਂ ਦੀ ਬਿਪਤਾ ਉਹਨਾਂ ਉੱਤੇ ਆ ਪੈਂਦੀ ਹੈ, ਜਦ ਪਰਮੇਸ਼ੁਰ ਕ੍ਰੋਧ ਕਰਕੇ ਉਹਨਾਂ ਦੇ ਹਿੱਸੇ ਵਿੱਚ ਦੁੱਖ ਵੰਡਦਾ ਹੈ। BSB BSB: How often is the lamp of the wicked put out? Does disaster come upon them? Does God, in His anger, apportion destruction?
18 ULB ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਗੂੰ ਹਨ, ਅਤੇ ਕੱਖ ਵਾਂਗੂੰ ਹਨ, ਜਿਸ ਨੂੰ ਵਾਵਰੋਲਾ ਉਡਾ ਕੇ ਲੈ ਜਾਂਦਾ ਹੈ। BSB BSB: Are they like straw before the wind, like chaff swept away by a storm?
19 ULB ਪਰਮੇਸ਼ੁਰ ਉਹ ਦੀ ਬਦੀ ਨੂੰ ਉਹ ਦੇ ਬੱਚਿਆਂ ਲਈ ਰੱਖ ਛੱਡਦਾ ਹੈ, ਉਹ ਹੀ ਉਸ ਦਾ ਬਦਲਾ ਉਹ ਨੂੰ ਦੇਵੇ ਜੋ ਉਹ ਜਾਣ ਲਵੇ। BSB BSB: It is said that God lays up one’s punishment for his children. Let God repay the man himself, so he will know it.
20 ULB ਉਹ ਦੀਆਂ ਅੱਖਾਂ ਆਪਣੀ ਹੀ ਬਰਬਾਦੀ ਨੂੰ ਵੇਖਣ, ਅਤੇ ਉਹ ਸਰਬ ਸ਼ਕਤੀਮਾਨ ਦੇ ਕ੍ਰੋਧ ਦੇ ਪਿਆਲੇ ਵਿੱਚੋਂ ਪੀਵੇ। BSB BSB: Let his eyes see his own destruction; let him drink for himself the wrath of the Almighty.
21 ULB ਉਹ ਨੂੰ ਆਪਣੇ ਬਾਅਦ ਆਪਣੇ ਘਰਾਣੇ ਲਈ ਕੀ ਖੁਸ਼ੀ ਹੁੰਦੀ ਹੈ, ਜਦੋਂ ਉਸ ਨੂੰ ਦਿੱਤੇ ਹੋਏ ਮਹੀਨਿਆਂ ਦੀ ਗਿਣਤੀ ਮੁੱਕ ਜਾਂਦੀ ਹੈ? BSB BSB: For what does he care about his household after him, when the number of his months has run out?
22 ULB ਕੀ ਕੋਈ ਪਰਮੇਸ਼ੁਰ ਨੂੰ ਸਿੱਖਿਆ ਦੇਵੇਗਾ? ਉਹ ਤਾਂ ਉੱਚਿਆਂ-ਉੱਚਿਆਂ ਦਾ ਨਿਆਂ ਕਰਦਾ ਹੈ। BSB BSB: Can anyone teach knowledge to God, since He judges those on high?
23 ULB ਕੋਈ ਆਪਣੀ ਪੂਰੀ ਸ਼ਕਤੀ ਵਿੱਚ ਮਰ ਜਾਂਦਾ ਹੈ, ਜਦ ਉਸ ਨੂੰ ਚੈਨ ਸੀ ਅਤੇ ਉਸਦਾ ਸੁੱਖ ਸੰਪੂਰਨ ਸੀ। BSB BSB: One man dies full of vigor, completely secure and at ease.
24 ULB ਉਹ ਦੀਆਂ ਦੋਹਨੀਆਂ ਦੁੱਧ ਨਾਲ ਭਰੀਆਂ ਹੋਈਆਂ ਹਨ, ਅਤੇ ਉਹ ਦੀਆਂ ਹੱਡੀਆਂ ਦਾ ਗੁੱਦਾ ਤਰ ਰਹਿੰਦਾ ਹੈ, BSB BSB: His body is well nourished, and his bones are rich with marrow.
25 ULB ਅਤੇ ਕੋਈ ਆਪਣੀ ਜਾਨ ਦੀ ਕੁੜੱਤਣ ਵਿੱਚ ਮਰ ਜਾਂਦਾ, ਅਤੇ ਕੋਈ ਸੁੱਖ ਨਹੀਂ ਭੋਗਦਾ ਹੈ। BSB BSB: Yet another man dies in the bitterness of his soul, having never tasted prosperity.
26 ULB ਉਹ ਦੋਵੇਂ ਮਿੱਟੀ ਵਿੱਚ ਰਲ ਜਾਂਦੇ ਹਨ, ਅਤੇ ਕੀੜੇ ਉਹਨਾਂ ਨੂੰ ਢੱਕ ਲੈਂਦੇ ਹਨ। BSB BSB: But together they lie down in the dust, and worms cover them both.
27 ULB ਵੇਖੋ, ਮੈਂ ਤੁਹਾਡੇ ਖਿਆਲਾਂ ਨੂੰ ਜਾਣਦਾ ਹਾਂ, ਅਤੇ ਉਹਨਾਂ ਜੁਗਤੀਆਂ ਨੂੰ ਵੀ ਜਿਹਨਾਂ ਨਾਲ ਤੁਸੀਂ ਮੇਰੇ ਵਿਰੁੱਧ ਜ਼ੁਲਮ ਕਰਦੇ ਹੋ। BSB BSB: Behold, I know your thoughts full well, the schemes by which you would wrong me.
28 ULB ਤੁਸੀਂ ਤਾਂ ਕਹਿੰਦੇ ਹੋ ਪਤਵੰਤੇ ਦਾ ਘਰ ਕਿੱਥੇ ਹੈ, ਅਤੇ ਉਹ ਤੰਬੂ ਕਿੱਥੇ ਜਿਸ ਦੇ ਵਿੱਚ ਦੁਸ਼ਟ ਵੱਸਦੇ ਸਨ? BSB BSB: For you say, ‘Where now is the nobleman’s house, and where are the tents in which the wicked dwell?’
29 ULB ਕੀ ਤੁਸੀਂ ਕਦੀ ਰਾਹ ਚੱਲਣ ਵਾਲਿਆਂ ਕੋਲੋਂ ਨਹੀਂ ਪੁੱਛਿਆ, ਅਤੇ ਉਹਨਾਂ ਦੇ ਨਿਸ਼ਾਨਾਂ ਨੂੰ ਨਹੀਂ ਪਹਿਚਾਣਦੇ ਹੋ, BSB BSB: Have you never asked those who travel the roads? Do you not accept their reports?
30 ULB ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ? BSB BSB: Indeed, the evil man is spared from the day of calamity, delivered from the day of wrath.
31 ULB ਕੌਣ ਉਹ ਦੇ ਰਾਹ ਨੂੰ ਉਹ ਦੇ ਸਨਮੁਖ ਦੱਸੇਗਾ, ਅਤੇ ਕੌਣ ਉਹ ਦੇ ਕੀਤੇ ਦਾ ਬਦਲਾ ਉਹ ਨੂੰ ਦੇਵੇਗਾ? BSB BSB: Who denounces his behavior to his face? Who repays him for what he has done?
32 ULB ਉਹ ਕਬਰ ਵਿੱਚ ਪਹੁੰਚਾਇਆ ਜਾਂਦਾ ਹੈ, ਅਤੇ ਉਹ ਦੀ ਕਬਰ ਉੱਤੇ ਪਹਿਰਾ ਦਿੱਤਾ ਜਾਂਦਾ ਹੈ। BSB BSB: He is carried to the grave, and watch is kept over his tomb.
33 ULB ਵਾਦੀ ਦੇ ਡਲੇ ਉਹ ਨੂੰ ਚੰਗੇ ਲੱਗਦੇ ਹਨ, ਜਿਵੇਂ ਉਸ ਤੋਂ ਪਹਿਲਾਂ ਅਣਗਿਣਤ ਲੋਕ ਜਾ ਚੁੱਕੇ ਹਨ, ਤਿਵੇਂ ਹੀ ਉਹ ਦੇ ਬਾਅਦ ਦੇ ਸਭ ਮਨੁੱਖ ਵੀ ਚਲੇ ਜਾਣਗੇ। BSB BSB: The clods of the valley are sweet to him; everyone follows behind him, and those before him are without number.
34 ULB ਫੇਰ ਤੁਸੀਂ ਮੈਨੂੰ ਫੋਕੀਆਂ ਤਸੱਲੀਆਂ ਕਿਉਂ ਦਿੰਦੇ ਹੋ, ਕਿਉਂ ਜੋ ਤੁਹਾਡੇ ਉੱਤਰਾਂ ਵਿੱਚ ਤਾਂ ਬੇਈਮਾਨੀ ਹੀ ਪਾਈ ਜਾਂਦੀ ਹੈ?" BSB BSB: So how can you comfort me with empty words? For your answers remain full of falsehood.”
Select verses for actions: Enter goes to them and Escape comes back.