1 ULB ਚਾਂਦੀ ਲਈ ਤਾਂ ਖਾਨ ਹੁੰਦੀ ਹੈ, ਅਤੇ ਸੋਨੇ ਲਈ ਸਥਾਨ ਜਿੱਥੇ ਉਸ ਨੂੰ ਤਾਇਆ ਜਾਂਦਾ ਹੈ। BSB BSB: “Surely there is a mine for silver and a place where gold is refined.
2 ULB ਲੋਹਾ ਮਿੱਟੀ ਤੋਂ ਕੱਢਿਆ ਜਾਂਦਾ ਹੈ, ਅਤੇ ਧਾਤ ਨੂੰ ਢਾਲ ਕੇ ਤਾਂਬਾ ਬਣਾਇਆ ਜਾਂਦਾ ਹੈ। BSB BSB: Iron is taken from the earth, and copper is smelted from ore.
3 ULB ਮਨੁੱਖ ਹਨੇਰੇ ਨੂੰ ਦੂਰ ਕਰ ਕੇ ਸਰਹੱਦ ਤੱਕ ਘੁੱਪ ਹਨੇਰ ਅਤੇ ਮੌਤ ਦੇ ਸਾਯੇ ਵਿੱਚ, ਪੱਥਰਾਂ ਦੀ ਭਾਲ ਕਰਦਾ ਹੈ। BSB BSB: Man puts an end to the darkness; he probes the farthest recesses for ore in deepest darkness.
4 ULB ਉਹ ਅਬਾਦੀ ਤੋਂ ਦੂਰ ਸੁਰੰਗ ਖੋਦਦੇ ਹਨ, ਜਿੱਥੇ ਮਨੁੱਖਾਂ ਦੇ ਪੈਰ ਵੀ ਨਹੀਂ ਪੈਂਦੇ, ਉਹ ਮਨੁੱਖਾਂ ਤੋਂ ਦੂਰ ਲਟਕਦੇ ਅਤੇ ਝੂਲਦੇ ਹਨ। BSB BSB: Far from human habitation he cuts a shaft in places forgotten by the foot of man. Far from men he dangles and sways.
5 ULB ਧਰਤੀ ਤੋਂ ਰੋਟੀ ਤਾਂ ਮਿਲਦੀ ਹੈ, ਪਰ ਉਹ ਦਾ ਹੇਠਲਾ ਹਿੱਸਾ ਅੱਗ ਜਿਹਾ ਬਣ ਜਾਂਦਾ ਹੈ। BSB BSB: Food may come from the earth, but from below it is transformed as by fire.
6 ULB ਇਸ ਦੀਆਂ ਚੱਟਾਨਾਂ ਨੀਲਮ ਦਾ ਥਾਂ ਹਨ, ਅਤੇ ਉਸ ਵਿੱਚ ਸੋਨੇ ਦੇ ਜ਼ੱਰੇ ਹਨ। BSB BSB: Its rocks are the source of sapphires, containing flecks of gold.
7 ULB ਸ਼ਿਕਾਰੀ ਪੰਛੀ ਉਸ ਦੇ ਰਾਹ ਨੂੰ ਨਹੀਂ ਜਾਣਦਾ, ਨਾ ਬਾਜ਼ ਦੀ ਅੱਖ ਨੇ ਉਸ ਨੂੰ ਵੇਖਿਆ ਹੈ। BSB BSB: No bird of prey knows that path; no falcon’s eye has seen it.
8 ULB ਘਾਤਕ ਜਾਨਵਰ ਉਸ ਵਿੱਚ ਨਹੀਂ ਚਲੇ ਹਨ, ਨਾ ਬੱਬਰ ਸ਼ੇਰ ਉਸ ਉੱਤੋਂ ਲੰਘਿਆ ਹੈ। BSB BSB: Proud beasts have never trodden it; no lion has ever prowled over it.
9 ULB ਮਨੁੱਖ ਆਪਣਾ ਹੱਥ ਚਕਮਕ ਪੱਥਰ ਉੱਤੇ ਲਾਉਂਦਾ ਹੈ, ਉਹ ਪਹਾੜਾਂ ਨੂੰ ਮੁੱਢੋਂ ਉਲੱਦ ਦਿੰਦਾ ਹੈ। BSB BSB: The miner strikes the flint; he overturns mountains at their base.
10 ULB ਉਹ ਚੱਟਾਨਾਂ ਵਿੱਚ ਨਾਲੇ ਖੋਦਦਾ ਹੈ ਅਤੇ ਉਹ ਦੀ ਅੱਖ ਹਰੇਕ ਬਹੁਮੁੱਲੀ ਵਸਤੂ ਨੂੰ ਵੇਖਦੀ ਹੈ। BSB BSB: He hews out channels in the rocks, and his eyes spot every treasure.
11 ULB ਉਹ ਨਦੀਆਂ ਨੂੰ ਬੰਨ੍ਹ ਦਿੰਦਾ ਹੈ ਕਿ ਉਹ ਚੋਂਦੀਆਂ ਵੀ ਨਹੀਂ, ਅਤੇ ਛਿਪੀ ਹੋਈ ਚੀਜ਼ ਨੂੰ ਚਾਨਣ ਵਿੱਚ ਲੈ ਆਉਂਦਾ ਹੈ। BSB BSB: He stops up the sources of the streams to bring what is hidden to light.
12 ULB ਪਰ ਬੁੱਧ ਕਿੱਥੇ ਲੱਭੇ, ਅਤੇ ਸਮਝ ਦਾ ਥਾਂ ਕਿੱਥੇ ਹੈ? BSB BSB: But where can wisdom be found, and where does understanding dwell?
13 ULB ਮਨੁੱਖ ਉਹ ਦਾ ਮੁੱਲ ਨਹੀਂ ਜਾਣਦਾ, ਅਤੇ ਉਹ ਜੀਉਂਦਿਆਂ ਦੇ ਦੇਸ ਵਿੱਚ ਨਹੀਂ ਲੱਭਦੀ ਹੈ। BSB BSB: No man can know its value, nor is it found in the land of the living.
14 ULB ਡੂੰਘਿਆਈ ਕਹਿੰਦੀ ਹੈ, "ਉਹ ਮੇਰੇ ਵਿੱਚ ਨਹੀਂ ਹੈ" ਅਤੇ ਸਮੁੰਦਰ ਕਹਿੰਦਾ ਹੈ, "ਉਹ ਮੇਰੇ ਕੋਲ ਨਹੀਂ ਹੈ।" BSB BSB: The ocean depths say, ‘It is not in me,’ while the sea declares, ‘It is not with me.’
15 ULB ਉਹ ਕੁੰਦਨ ਸੋਨੇ ਨਾਲ ਮੁੱਲ ਨਹੀਂ ਲਈ ਜਾਂਦੀ, ਨਾ ਉਹ ਦੇ ਮੁੱਲ ਲਈ ਚਾਂਦੀ ਤੋਲੀਦੀ ਹੈ। BSB BSB: It cannot be bought with gold, nor can its price be weighed out in silver.
16 ULB ਓਫ਼ੀਰ ਦੇ ਸੋਨੇ ਤੋਂ ਉਹ ਦੀ ਕੀਮਤ ਭਰ ਨਹੀਂ ਹੁੰਦੀ, ਨਾ ਬਹੁਮੁੱਲੇ ਸੁਲੇਮਾਨੀ ਪੱਥਰ ਤੋਂ, ਨਾ ਨੀਲਮ ਤੋਂ। BSB BSB: It cannot be valued in the gold of Ophir, in precious onyx or sapphire.
17 ULB ਸੋਨਾ ਅਤੇ ਕੱਚ ਉਹ ਦੇ ਤੁੱਲ ਨਹੀਂ ਹੋ ਸਕਦੇ ਹਨ, ਨਾ ਉਹ ਕੁੰਦਨ ਸੋਨੇ ਦੇ ਗਹਿਣਿਆਂ ਦੇ ਬਦਲੇ ਮਿਲ ਸਕਦੀ ਹੈ। BSB BSB: Neither gold nor crystal can compare to it, nor jewels of fine gold be exchanged for it.
18 ULB ਮੂੰਗੇ ਅਤੇ ਬਲੌਰ ਦੀ ਉਸ ਦੇ ਅੱਗੇ ਕੀ ਤੁਲਣਾ ਹੈ? ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੀ ਵੱਧ ਹੈ। BSB BSB: Coral and quartz are unworthy of mention; the price of wisdom is beyond rubies.
19 ULB ਕੂਸ਼ ਦਾ ਪੁਖਰਾਜ ਉਹ ਦੇ ਤੁੱਲ ਨਹੀਂ, ਨਾ ਖ਼ਾਲਸ ਸੋਨੇ ਵਿੱਚ ਉਹ ਦੀ ਕੀਮਤ ਹੋ ਸਕਦੀ ਹੈ। BSB BSB: Topaz from Cush cannot compare to it, nor can it be valued in pure gold.
20 ULB ਬੁੱਧ ਫੇਰ ਕਿੱਥੋਂ ਆਉਂਦੀ ਹੈ, ਅਤੇ ਸਮਝ ਦਾ ਥਾਂ ਕਿੱਥੇ ਹੈ? BSB BSB: From where, then, does wisdom come, and where does understanding dwell?
21 ULB ਉਹ ਤਾਂ ਹਰੇਕ ਜੀਵ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ, ਅਤੇ ਅਕਾਸ਼ ਦੇ ਪੰਛੀਆਂ ਤੋਂ ਛਿਪੀ ਹੋਈ ਹੈ। BSB BSB: It is hidden from the eyes of every living thing and concealed from the birds of the air.
22 ULB ਵਿਨਾਸ਼ ਤੇ ਮੌਤ ਆਖਦੀਆਂ ਹਨ, "ਅਸੀਂ ਸਿਰਫ਼ ਉਹ ਦੀ ਚਰਚਾ ਸੁਣੀ ਹੈ।" BSB BSB: Abaddon and Death say, ‘We have heard a rumor about it.’
23 ULB ਪਰ ਪਰਮੇਸ਼ੁਰ ਉਸ ਦਾ ਰਾਹ ਸਮਝਦਾ ਹੈ, ਅਤੇ ਉਹ ਉਸ ਦਾ ਥਾਂ ਜਾਣਦਾ ਹੈ, BSB BSB: But God understands its way, and He knows its place.
24 ULB ਕਿਉਂ ਜੋ ਉਹੋ ਧਰਤੀ ਦੀਆਂ ਹੱਦਾਂ ਤੱਕ ਨਿਗਾਹ ਮਾਰਦਾ ਹੈ, ਅਤੇ ਜੋ ਕੁਝ ਅਕਾਸ਼ ਦੇ ਹੇਠ ਹੈ ਉਹ ਵੇਖਦਾ ਹੈ। BSB BSB: For He looks to the ends of the earth and sees everything under the heavens.
25 ULB ਜਦ ਉਹ ਨੇ ਹਵਾ ਲਈ ਵਜ਼ਨ ਠਹਿਰਾਇਆ, ਅਤੇ ਪਾਣੀਆਂ ਨੂੰ ਮਾਪ ਨਾਲ ਮਿਣਿਆ, BSB BSB: When God fixed the weight of the wind and measured out the waters,
26 ULB ਜਦ ਉਹ ਨੇ ਮੀਂਹ ਲਈ ਬਿਧੀ ਬਣਾਈ, ਅਤੇ ਗਰਜਦੀ ਬਿਜਲੀ ਲਈ ਰਾਹ ਠਹਿਰਾਇਆ, BSB BSB: when He set a limit for the rain and a path for the thunderbolt,
27 ULB ਤਦ ਉਸ ਨੇ ਬੁੱਧ ਨੂੰ ਵੇਖਿਆ ਅਤੇ ਦੱਸਿਆ, ਉਸ ਨੇ ਉਹ ਨੂੰ ਕਾਇਮ ਕੀਤਾ ਸਗੋਂ ਉਹ ਨੂੰ ਖੋਜਿਆ, BSB BSB: then He looked at wisdom and appraised it; He established it and searched it out.
28 ULB ਅਤੇ ਉਸ ਨੇ ਮਨੁੱਖ ਨੂੰ ਆਖਿਆ, "ਵੇਖ, ਪ੍ਰਭੂ ਦਾ ਭੈ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ!" BSB BSB: And He said to man, ‘Behold, the fear of the Lord, that is wisdom, and to turn away from evil is understanding.’”
Select verses for actions: Enter goes to them and Escape comes back.