1 ULB ਅਯੂੱਬ ਨੇ ਫੇਰ ਆਪਣਾ ਤਰਕ ਦੇ ਕੇ ਆਖਿਆ, BSB BSB: And Job continued his discourse:
2 ULB "ਕਾਸ਼ ਕਿ ਮੇਰੇ ਹਾਲਾਤ ਪ੍ਰਾਚੀਨ ਮਹੀਨਿਆਂ ਜਿਹੇ ਹੁੰਦੇ, ਜਿਵੇਂ ਉਨ੍ਹਾਂ ਦਿਨਾਂ ਵਿੱਚ ਜਦ ਪਰਮੇਸ਼ੁਰ ਮੇਰੀ ਪਾਲਣਾ ਕਰਦਾ ਸੀ, BSB BSB: “How I long for the months gone by, for the days when God watched over me,
3 ULB ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, ਜਦ ਮੈਂ ਉਹ ਦੇ ਚਾਨਣ ਨਾਲ ਹਨੇਰੇ ਵਿੱਚ ਚੱਲਦਾ ਸੀ, BSB BSB: when His lamp shone above my head, and by His light I walked through the darkness,
4 ULB ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ, ਜਦ ਪਰਮੇਸ਼ੁਰ ਦੀ ਮਿੱਤਰਤਾ ਮੇਰੇ ਤੰਬੂ ਉੱਤੇ ਹੀ ਸੀ, BSB BSB: when I was in my prime, when the friendship of God rested on my tent,
5 ULB ਜਦ ਸਰਬ ਸ਼ਕਤੀਮਾਨ ਅਜੇ ਮੇਰੇ ਨਾਲ ਹੀ ਸੀ, ਅਤੇ ਮੇਰੇ ਬਾਲ ਬੱਚੇ ਮੇਰੇ ਆਲੇ-ਦੁਆਲੇ ਸਨ, BSB BSB: when the Almighty was still with me and my children were around me,
6 ULB ਤਦ ਮੇਰੇ ਕਦਮ ਦਹੀਂ ਨਾਲ ਧੋਤੇ ਜਾਂਦੇ, ਅਤੇ ਚੱਟਾਨ ਮੇਰੇ ਲਈ ਤੇਲ ਦੀਆਂ ਧਾਰਾਂ ਵਗਾਉਂਦੀ ਸੀ। BSB BSB: when my steps were bathed in cream and the rock poured out for me streams of oil!
7 ULB ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ, BSB BSB: When I went out to the city gate and took my seat in the public square,
8 ULB ਤਦ ਜੁਆਨ ਮੈਨੂੰ ਵੇਖ ਕੇ ਪਿੱਛੇ ਹਟ ਜਾਂਦੇ, ਅਤੇ ਬਜ਼ੁਰਗ ਉੱਠ ਖੜ੍ਹੇ ਹੁੰਦੇ ਸਨ। BSB BSB: the young men saw me and withdrew, and the old men rose to their feet.
9 ULB ਹਾਕਮ ਗੱਲਾਂ ਕਰਨੋਂ ਰੁੱਕ ਜਾਂਦੇ ਸਨ, ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ। BSB BSB: The princes refrained from speaking and covered their mouths with their hands.
10 ULB ਪ੍ਰਧਾਨਾਂ ਦੀ ਅਵਾਜ਼ ਬੰਦ ਹੋ ਜਾਂਦੀ, ਅਤੇ ਉਹਨਾਂ ਦੀ ਜੀਭ ਤਾਲੂ ਨਾਲ ਲੱਗ ਜਾਂਦੀ ਸੀ। BSB BSB: The voices of the nobles were hushed, and their tongues stuck to the roofs of their mouths.
11 ULB ਜੋ ਕੋਈ ਮੈਨੂੰ ਸੁਣਦਾ ਤਾਂ ਉਹ ਮੈਨੂੰ ਧੰਨ ਆਖਦਾ ਸੀ, ਅਤੇ ਜਦ ਕੋਈ ਮੈਨੂੰ ਵੇਖਦਾ ਤਦ ਮੇਰੇ ਵਿਖੇ ਉਹ ਸਾਖੀ ਦਿੰਦਾ ਸੀ, BSB BSB: For those who heard me called me blessed, and those who saw me commended me,
12 ULB ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦੋਂ ਉਹ ਦਾ ਕੋਈ ਸਹਾਇਕ ਨਹੀਂ ਸੀ। BSB BSB: because I rescued the poor who cried out and the fatherless who had no helper.
13 ULB ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ। BSB BSB: The dying man blessed me, and I made the widow’s heart sing for joy.
14 ULB ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, ਮੇਰਾ ਨਿਆਂ ਚੋਗੇ ਅਤੇ ਪਗੜੀ ਜਿਹਾ ਸੀ, BSB BSB: I put on righteousness, and it clothed me; justice was my robe and my turban.
15 ULB ਮੈਂ ਅੰਨ੍ਹਿਆਂ ਲਈ ਅੱਖਾਂ ਸੀ, ਅਤੇ ਲੰਗੜਿਆਂ ਲਈ ਪੈਰ ਠਹਿਰਦਾ ਸੀ, BSB BSB: I served as eyes to the blind and as feet to the lame.
16 ULB ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁੱਕਦਮੇ ਦੀ ਵੀ ਪੜਤਾਲ ਕਰਦਾ ਸੀ BSB BSB: I was a father to the needy, and I took up the case of the stranger.
17 ULB ਮੈਂ ਬੁਰਿਆਰ ਦੇ ਵੱਡੇ ਦੰਦ ਭੰਨ ਸੁੱਟਦਾ, ਅਤੇ ਉਹ ਦੇ ਦੰਦਾਂ ਤੋਂ ਸ਼ਿਕਾਰ ਖੋਹ ਲੈਂਦਾ ਸੀ। BSB BSB: I shattered the fangs of the unjust and snatched the prey from his teeth.
18 ULB ਤਦ ਮੈਂ ਸੋਚਦਾ ਸੀ, ਮੇਰੇ ਦਿਨ ਰੇਤ ਦੇ ਕਣਾਂ ਜਿੰਨੇ ਅਣਗਿਣਤ ਹੋਣਗੇ ਅਤੇ ਮੈਂ ਆਪਣੇ ਵਸੇਬੇ ਵਿੱਚ ਮਰਾਂਗਾ। BSB BSB: So I thought: ‘I will die in my nest and multiply my days as the sand.
19 ULB ਮੇਰੀਆਂ ਜੜ੍ਹਾਂ ਪਾਣੀ ਤੱਕ ਫੈਲਦੀਆਂ ਹਨ, ਅਤੇ ਤ੍ਰੇਲ ਮੇਰੀਆਂ ਟਹਿਣੀਆਂ ਉੱਤੇ ਰਾਤ ਭਰ ਰਹਿੰਦੀ ਹੈ। BSB BSB: My roots will spread out to the waters, and the dew will rest nightly on my branches.
20 ULB ਮੇਰਾ ਪਰਤਾਪ ਬਣਿਆ ਰਹੇਗਾ, ਅਤੇ ਮੇਰਾ ਧਣੁਖ ਮੇਰੇ ਹੱਥ ਵਿੱਚ ਸਦਾ ਨਵਾਂ ਬਣਿਆ ਰਹੇਗਾ। BSB BSB: My glory is ever new within me, and my bow is renewed in my hand.’
21 ULB ਲੋਕ ਮੇਰੀ ਸੁਣਦੇ ਅਤੇ ਮੇਰੀ ਉਡੀਕ ਕਰਦੇ ਸਨ, ਅਤੇ ਮੇਰੀ ਸਲਾਹ ਲਈ ਚੁੱਪ ਰਹਿੰਦੇ ਸਨ। BSB BSB: Men listened to me with expectation, waiting silently for my counsel.
22 ULB ਮੇਰੇ ਬੋਲਣ ਦੇ ਮਗਰੋਂ ਉਹ ਫੇਰ ਨਹੀਂ ਬੋਲਦੇ ਸਨ, ਅਤੇ ਮੇਰੀਆਂ ਗੱਲਾਂ ਉਹਨਾਂ ਉੱਤੇ ਮੀਂਹ ਦੀ ਤਰ੍ਹਾਂ ਵਰ੍ਹਦੀਆਂ ਸਨ। BSB BSB: After my words, they spoke no more; my speech settled on them like dew.
23 ULB ਉਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਅਖੀਰਲੇ ਮੀਂਹ ਲਈ BSB BSB: They waited for me as for rain and drank in my words like spring showers.
24 ULB ਜਦ ਉਹ ਬੇਆਸ ਹੁੰਦੇ ਤਾਂ ਮੈਂ ਉਹਨਾਂ ਨੂੰ ਮੁਸਕਰਾ ਕੇ ਪ੍ਰਸੰਨ ਕਰਦਾ ਸੀ ਅਤੇ ਮੇਰੇ ਮੁੱਖ ਦਾ ਚਾਨਣ ਉਹਨਾਂ ਲਈ ਬਹੁਮੁੱਲਾ ਸੀ। BSB BSB: If I smiled at them, they did not believe it; the light of my countenance was precious.
25 ULB ਮੈਂ ਉਹਨਾਂ ਦਾ ਰਾਹ ਚੁਣਦਾ ਸੀ ਅਤੇ ਪਰਮੁੱਖ ਹੋ ਕੇ ਬਹਿੰਦਾ ਸੀ, ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, ਉਸ ਵਾਂਗੂੰ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ। BSB BSB: I chose their course and presided as chief. So I dwelt as a king among his troops, as a comforter of the mourners.
Select verses for actions: Enter goes to them and Escape comes back.