1 ULB ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਦ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ? BSB BSB: “I have made a covenant with my eyes. How then could I gaze with desire at a virgin?
2 ULB ਕਿਹੜਾ ਭਾਗ ਉੱਪਰੋਂ ਪਰਮੇਸ਼ੁਰ ਵੱਲੋਂ, ਅਤੇ ਕਿਹੜੀ ਮਿਰਾਸ ਉਚਿਆਈ ਤੋਂ ਸਰਬ ਸ਼ਕਤੀਮਾਨ ਵੱਲੋਂ ਹੁੰਦੀ ਹੈ? BSB BSB: For what is the allotment of God from above, or the heritage from the Almighty on high?
3 ULB ਕੀ ਇਹ ਕੁਧਰਮੀਆਂ ਦੇ ਲਈ ਬਿਪਤਾ ਨਹੀਂ, ਅਤੇ ਕੁਕਰਮੀਆਂ ਦੇ ਲਈ ਨਾਸ ਦਾ ਕਾਰਨ ਨਹੀਂ? BSB BSB: Does not disaster come to the unjust and calamity to the workers of iniquity?
4 ULB ਕੀ ਉਹ ਮੇਰਾ ਰਾਹ ਨਹੀਂ ਵੇਖਦਾ, ਅਤੇ ਮੇਰੇ ਸਭ ਕਦਮ ਨਹੀਂ ਗਿਣਦਾ? BSB BSB: Does He not see my ways and count my every step?
5 ULB ਜੇ ਮੈਂ ਵਿਅਰਥ ਨਾਲ ਚੱਲਿਆ ਹੋਵਾਂ, ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ,- BSB BSB: If I have walked in falsehood or my foot has rushed to deceit,
6 ULB (ਤਾਂ ਉਹ ਮੈਨੂੰ ਧਰਮ ਤੁਲਾ ਉੱਤੇ ਤੋਲੇ, ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ) BSB BSB: let God weigh me with honest scales, that He may know my integrity.
7 ULB ਜੇ ਮੇਰੇ ਕਦਮ ਕੁਰਾਹੇ ਪੈ ਗਏ ਹੋਣ ਅਤੇ ਮੇਰਾ ਦਿਲ ਮੇਰੀਆਂ ਅੱਖਾਂ ਦੇ ਮਗਰ ਚੱਲਿਆ ਹੋਵੇ, ਅਤੇ ਮੇਰੇ ਹੱਥਾਂ ਤੇ ਕੋਈ ਦਾਗ਼ ਲੱਗਾ ਹੋਵੇ, BSB BSB: If my steps have turned from the path, if my heart has followed my eyes, or if impurity has stuck to my hands,
8 ULB ਤਦ ਮੈਂ ਬੀਜਾਂ ਪਰ ਦੂਜਾ ਖਾਵੇ, ਅਤੇ ਮੇਰੀ ਪੈਦਾਵਾਰ ਪੁੱਟੀ ਜਾਵੇ! BSB BSB: then may another eat what I have sown, and may my crops be uprooted.
9 ULB ਜੇ ਮੇਰਾ ਦਿਲ ਕਿਸੇ ਔਰਤ ਤੇ ਮੋਹਿਤ ਹੋ ਗਿਆ ਹੋਵੇ, ਅਤੇ ਮੈਂ ਆਪਣੇ ਗੁਆਂਢੀ ਦੇ ਬੂਹੇ ਉੱਤੇ ਘਾਤ ਲਾ ਕੇ ਬੈਠਾ ਹੋਵਾਂ, BSB BSB: If my heart has been enticed by my neighbor’s wife, or I have lurked at his door,
10 ULB ਤਦ ਮੇਰੀ ਪਤਨੀ ਦੂਜੇ ਲਈ ਪੀਹੇ, ਅਤੇ ਪਰਾਏ ਪੁਰਖ ਉਸ ਨੂੰ ਭਰਿਸ਼ਟ ਕਰਨ! BSB BSB: then may my own wife grind grain for another, and may other men sleep with her.
11 ULB ਕਿਉਂ ਜੋ ਉਹ ਅੱਤ ਬੁਰਾ ਦੋਸ਼ ਹੁੰਦਾ, ਅਤੇ ਉਹ ਨਿਆਂਈਆਂ ਦੁਆਰਾ ਸਜ਼ਾ ਦੇਣ ਯੋਗ ਬਦੀ ਹੁੰਦੀ! BSB BSB: For that would be a heinous crime, an iniquity to be judged.
12 ULB ਉਹ ਤਾਂ ਇੱਕ ਅੱਗ ਹੈ ਜਿਹੜੀ ਸੜਨ ਤੱਕ ਭਸਮ ਕਰਦੀ ਹੈ, ਸਗੋਂ ਮੇਰੀ ਪੈਦਾਵਾਰ ਨੂੰ ਜੜ੍ਹਾਂ ਤੋਂ ਸਾੜ ਦਿੰਦੀ ਹੈ! BSB BSB: For it is a fire that burns down to Abaddon; it would root out my entire harvest.
13 ULB ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ, BSB BSB: If I have rejected the cause of my manservant or maidservant when they made a complaint against me,
14 ULB ਤਾਂ ਜਦ ਪਰਮੇਸ਼ੁਰ ਉੱਠੇ ਤਦ ਮੈਂ ਕੀ ਕਰਾਂਗਾ, ਅਤੇ ਜਦ ਉਹ ਖ਼ਬਰ ਲਵੇ ਤਦ ਮੈਂ ਕੀ ਉੱਤਰ ਦੇਵਾਂਗਾ? BSB BSB: what will I do when God rises to judge? How will I answer when called to account?
15 ULB ਜਿਸ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ? BSB BSB: Did not He who made me in the womb also make them? Did not the same One form us in the womb?
16 ULB ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ, BSB BSB: If I have denied the desires of the poor or allowed the widow’s eyes to fail,
17 ULB ਜਾਂ ਮੈਂ ਆਪਣੀ ਬੁਰਕੀ ਇਕੱਲਿਆਂ ਹੀ ਖਾਧੀ ਹੋਵੇ, ਅਤੇ ਯਤੀਮ ਨੇ ਉਸ ਤੋਂ ਨਾ ਖਾਧਾ ਹੋਵੇ,- BSB BSB: if I have eaten my morsel alone, not sharing it with the fatherless—
18 ULB ਕਿਉਂ ਜੋ ਮੇਰੀ ਜੁਆਨੀ ਤੋਂ ਉਹ ਮੇਰੇ ਨਾਲ ਪਲਿਆ ਜਿਵੇਂ ਪਿਤਾ ਨਾਲ, ਅਤੇ ਮੈਂ ਆਪਣੀ ਮਾਂ ਦੀ ਕੁੱਖ ਤੋਂ ਹੀ ਵਿਧਵਾ ਦੀ ਦੇਖਭਾਲ ਕੀਤੀ ਹੈ। BSB BSB: though from my youth I reared him as would a father, and from my mother’s womb I guided the widow—
19 ULB ਜੇ ਮੈਂ ਕਿਸੇ ਨੂੰ ਬਿਨ੍ਹਾਂ ਕੱਪੜੇ ਦੇ ਮਰਦੇ, ਜਾਂ ਕੰਗਾਲ ਨੂੰ ਬਿਨ੍ਹਾਂ ਓੜਣੇ ਦੇ ਵੇਖਿਆ ਹੋਵੇ, BSB BSB: if I have seen one perish for lack of clothing, or a needy man without a cloak,
20 ULB ਜੇਕਰ ਮੈਂ ਆਪਣੀਆਂ ਭੇਡਾਂ ਦੀ ਉੱਨ ਦੇ ਕੱਪੜੇ ਉਨ੍ਹਾਂ ਨੂੰ ਨਾ ਦਿੱਤੇ ਹੋਣ, ਅਤੇ ਉਸ ਦੇ ਦਿਲ ਨੇ ਮੈਨੂੰ ਬਰਕਤ ਨਾ ਦਿੱਤੀ ਹੋਵੇ ਜਦ ਉਹ ਗਰਮ ਹੋਇਆ, BSB BSB: if his heart has not blessed me for warming him with the fleece of my sheep,
21 ULB ਜੇ ਮੈਂ ਆਪਣਾ ਹੱਥ ਯਤੀਮ ਉੱਤੇ ਚੁੱਕਿਆ ਹੋਵੇ, ਇਸ ਕਾਰਨ ਕਿ ਮੈਂ ਫਾਟਕ ਵਿੱਚ ਆਪਣੇ ਸਹਾਇਕਾਂ ਨੂੰ ਵੇਖਿਆ, BSB BSB: if I have lifted up my hand against the fatherless because I saw that I had support in the gate,
22 ULB ਤਦ ਮੇਰਾ ਮੌਰ ਮੋਢੇ ਤੋਂ ਡਿੱਗ ਜਾਵੇ, ਅਤੇ ਮੇਰੀ ਬਾਂਹ ਜੋੜ ਤੋਂ ਟੁੱਟ ਜਾਵੇ! BSB BSB: then may my arm fall from my shoulder and be torn from its socket.
23 ULB ਕਿਉਂ ਜੋ ਪਰਮੇਸ਼ੁਰ ਵੱਲੋਂ ਬਿਪਤਾ ਮੈਨੂੰ ਡਰਾਉਂਦੀ ਸੀ, ਅਤੇ ਉਹ ਦੇ ਪਰਤਾਪ ਦੇ ਕਾਰਨ ਮੈਂ ਕੁਝ ਨਹੀਂ ਕਰ ਸਕਦਾ ਸੀ। BSB BSB: For calamity from God terrifies me, and His splendor I cannot overpower.
24 ULB ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ,- BSB BSB: If I have put my trust in gold or called pure gold my security,
25 ULB ਜੇ ਮੈਂ ਖੁਸ਼ੀ ਮਨਾਈ ਹੁੰਦੀ ਕਿ ਮੇਰਾ ਧਨ ਬਹੁਤ ਹੈ, ਅਤੇ ਮੇਰੇ ਹੱਥ ਨੇ ਬਥੇਰਾ ਕਮਾਇਆ!- BSB BSB: if I have rejoiced in my great wealth because my hand had gained so much,
26 ULB ਜੇ ਮੈਂ ਸੂਰਜ ਨੂੰ ਵੇਖਿਆ ਹੁੰਦਾ ਜਦ ਉਹ ਚਮਕਦਾ ਸੀ, ਜਾਂ ਚੰਦ ਨੂੰ ਜਦ ਉਹ ਸ਼ਾਨ ਨਾਲ ਚੱਲਦਾ ਸੀ, BSB BSB: if I have beheld the sun in its radiance or the moon moving in splendor,
27 ULB ਅਤੇ ਮੇਰਾ ਦਿਲ ਚੁੱਪਕੇ ਮੋਹਿਤ ਹੋ ਗਿਆ ਹੁੰਦਾ, ਅਤੇ ਉਹਨਾਂ ਨੂੰ ਸਨਮਾਨ ਦੇ ਕੇ ਮੈਂ ਆਪਣੇ ਹੱਥਾਂ ਨੂੰ ਚੁੰਮ ਲਿਆ ਹੁੰਦਾ, BSB BSB: so that my heart was secretly enticed and my hand threw a kiss from my mouth,
28 ULB ਤਦ ਇਹ ਨਿਆਂਈਆਂ ਦੁਆਰਾ ਸਜ਼ਾ ਦੇਣ ਜੋਗ ਬਦੀ ਹੁੰਦੀ, ਕਿਉਂਕਿ ਅਜਿਹਾ ਕਰਕੇ ਮੈਂ ਸਵਰਗੀ ਪਰਮੇਸ਼ੁਰ ਦਾ ਇਨਕਾਰ ਕੀਤਾ ਹੁੰਦਾ। BSB BSB: this would also be an iniquity to be judged, for I would have denied God on high.
29 ULB ਜੇ ਮੈਂ ਆਪਣੇ ਵੈਰੀ ਦੇ ਨਾਸ ਤੋਂ ਅਨੰਦ ਹੋਇਆ ਹੁੰਦਾ, ਅਤੇ ਜਦ ਮੁਸੀਬਤ ਉਸ ਉੱਤੇ ਪਈ ਤਾਂ ਮੈਂ ਖੁਸ਼ੀ ਮਨਾਈ ਹੁੰਦੀ, BSB BSB: If I have rejoiced in my enemy’s ruin, or exulted when evil befell him—
30 ULB (ਸਗੋਂ ਮੈਂ ਤਾਂ ਆਪਣੇ ਮੂੰਹ ਨੂੰ ਪਾਪ ਕਰਨ ਨਾ ਦਿੱਤਾ ਕਿ ਸਰਾਪ ਦੇ ਕੇ ਉਹ ਦੀ ਜਾਨ ਮੰਗਾਂ) BSB BSB: I have not allowed my mouth to sin by asking for his life with a curse—
31 ULB ਜੇ ਮੇਰੇ ਤੰਬੂਆਂ ਵਿੱਚ ਰਹਿਣ ਵਾਲਿਆਂ ਨੇ ਨਾ ਆਖਿਆ ਹੋਵੇ, ਭਈ ਕੌਣ ਹੈ ਜਿਹੜਾ ਉਸ ਦੇ ਘਰ ਦੇ ਮਾਸ ਤੋਂ ਨਾ ਰੱਜਿਆ ਹੋਵੇ? BSB BSB: if the men of my house have not said, ‘Who is there who has not had his fill?’—
32 ULB (ਪਰਦੇਸੀ ਨੂੰ ਸੜਕ ਵਿੱਚ ਰਾਤ ਕੱਟਣੀ ਨਾ ਪਈ, ਪਰ ਮੈਂ ਆਪਣੇ ਦਰਵਾਜ਼ੇ ਨੂੰ ਰਾਹੀ ਲਈ ਖੋਲ੍ਹਦਾ ਸੀ)- BSB BSB: but no stranger had to lodge on the street, for my door has been open to the traveler—
33 ULB ਜੇ ਮੈਂ ਆਦਮ ਵਾਂਗੂੰ ਆਪਣਾ ਅਪਰਾਧ ਲੁਕਾਇਆ ਹੋਵੇ, ਅਤੇ ਆਪਣੀ ਬਦੀ ਆਪਣੇ ਸੀਨੇ ਵਿੱਚ ਲੁਕਾਈ ਹੋਵੇ, BSB BSB: if I have covered my transgressions like Adam by hiding my guilt in my heart,
34 ULB ਇਸ ਕਾਰਨ ਕਿ ਮੈਂ ਵੱਡੀ ਭੀੜ ਤੋਂ ਭੈ ਖਾਂਦਾ ਸੀ, ਨਾਲੇ ਘਰਾਣਿਆਂ ਦੀ ਘਿਣ ਨੇ ਮੈਨੂੰ ਅਜਿਹਾ ਡਰਾਇਆ ਕਿ ਮੈਂ ਚੁੱਪ ਵੱਟ ਲਈ ਅਤੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਿਆ,- BSB BSB: because I greatly feared the crowds and the contempt of the clans terrified me, so that I kept silent and would not go outside—
35 ULB ਕਾਸ਼ ਕਿ ਕੋਈ ਮੇਰੀ ਸੁਣਦਾ! ਵੇਖੋ, ਮੈਂ ਆਪਣੀ ਸਫ਼ਾਈ ਪੇਸ਼ ਕੀਤੀ ਹੈ, ਹੁਣ ਸਰਬ ਸ਼ਕਤੀਮਾਨ ਮੈਨੂੰ ਉੱਤਰ ਦੇਵੇ! ਕਾਸ਼ ਕਿ ਮੇਰੇ ਉੱਤੇ ਦੋਸ਼ ਲਾਉਣ ਵਾਲੇ ਦੇ ਸ਼ਿਕਾਇਤਨਾਮੇ ਦੀ ਲਿਖਤ ਮੇਰੇ ਕੋਲ ਹੁੰਦੀ! BSB BSB: (Oh, that I had one to hear me! Here is my signature. Let the Almighty answer me; let my accuser compose an indictment.
36 ULB ਨਿਸੰਗ ਮੈਂ ਉਹ ਨੂੰ ਆਪਣੇ ਮੋਢੇ ਉੱਤੇ ਚੁੱਕਦਾ, ਮੈਂ ਉਹ ਨੂੰ ਆਪਣੇ ਸਿਰ ਉੱਤੇ ਪਗੜੀ ਵਾਂਗੂੰ ਬੰਨ੍ਹਦਾ, BSB BSB: Surely I would carry it on my shoulder and wear it like a crown.
37 ULB ਮੈਂ ਉਹ ਨੂੰ ਆਪਣੇ ਕਦਮਾਂ ਦਾ ਹਿਸਾਬ ਦਿੰਦਾ, ਮੈਂ ਉਹ ਦੇ ਅੱਗੇ ਇਸ ਤਰ੍ਹਾਂ ਪੇਸ਼ ਹੁੰਦਾ ਜਿਵੇਂ ਹਾਕਮ ਦੇ ਅੱਗੇ। BSB BSB: I would give account of all my steps; I would approach Him like a prince.)—
38 ULB ਜੇ ਮੇਰੀ ਜ਼ਮੀਨ ਨੇ ਮੇਰੇ ਵਿਰੁੱਧ ਦੁਹਾਈ ਦਿੱਤੀ ਹੋਵੇ, ਅਤੇ ਉਹ ਦੇ ਸਿਆੜ ਇਕੱਠੇ ਰੋਏ ਹੋਣ, BSB BSB: if my land cries out against me and its furrows weep together,
39 ULB ਜੇ ਮੈਂ ਆਪਣੀ ਜ਼ਮੀਨ ਦੀ ਉਪਜ ਨੂੰ ਬਿਨ੍ਹਾਂ ਮਜ਼ਦੂਰੀ ਦਿੱਤੇ ਖਾਧਾ ਹੋਵੇ, ਜਾਂ ਉਹ ਦੇ ਮਾਲਕਾਂ ਦੀ ਜਾਨ ਲਈ ਹੋਵੇ, BSB BSB: if I have devoured its produce without payment or broken the spirit of its tenants,
40 ULB ਤਦ ਕਣਕ ਦੀ ਥਾਂ ਝਾੜੀਆਂ, ਅਤੇ ਜੌ ਦੀ ਥਾਂ ਜੰਗਲੀ ਘਾਹ ਉੱਗੇ।" ਅਯੂੱਬ ਦੀਆਂ ਗੱਲਾਂ ਸਮਾਪਤ ਹੋਈਆਂ। BSB BSB: then let briers grow instead of wheat and stinkweed instead of barley.” Thus conclude the words of Job.
Select verses for actions: Enter goes to them and Escape comes back.