1 ULB ਤਦ ਇਹਨਾਂ ਤਿੰਨਾਂ ਮਨੁੱਖਾਂ ਨੇ ਅਯੂੱਬ ਨੂੰ ਉੱਤਰ ਦੇਣਾ ਛੱਡ ਦਿੱਤਾ, ਕਿਉਂ ਜੋ ਉਹ ਆਪਣੀ ਨਿਗਾਹ ਵਿੱਚ ਧਰਮੀ ਸੀ BSB BSB: So these three men stopped answering Job, because he was righteous in his own eyes.
2 ULB ਫੇਰ ਬਰਕਏਲ ਬੂਜ਼ੀ ਦਾ ਪੁੱਤਰ ਅਲੀਹੂ ਜੋ ਰਾਮ ਦੇ ਟੱਬਰ ਦਾ ਸੀ, ਉਸ ਦਾ ਕ੍ਰੋਧ ਭੜਕਿਆ। ਉਹ ਦਾ ਕ੍ਰੋਧ ਅਯੂੱਬ ਉੱਤੇ ਇਸ ਲਈ ਭੜਕਿਆ ਕਿਉਂਕਿ ਉਸ ਨੇ ਆਪਣੇ ਆਪ ਨੂੰ ਨਿਰਦੋਸ਼ ਠਹਿਰਾਇਆ ਨਾ ਕਿ ਪਰਮੇਸ਼ੁਰ ਨੂੰ, BSB BSB: This kindled the anger of Elihu son of Barachel the Buzite, of the family of Ram. He burned with anger against Job for justifying himself rather than God,
3 ULB ਅਤੇ ਉਹ ਦਾ ਕ੍ਰੋਧ ਉਹ ਦੇ ਤਿੰਨਾਂ ਮਿੱਤਰਾਂ ਉੱਤੇ ਵੀ ਭੜਕਿਆ ਕਿਉਂ ਜੋ ਉਹ ਅੱਯੂਬ ਨੂੰ ਉੱਤਰ ਨਾ ਦੇ ਸਕੇ, ਤਾਂ ਵੀ ਉਹਨਾਂ ਨੇ ਅਯੂੱਬ ਨੂੰ ਦੋਸ਼ੀ ਠਹਿਰਾਇਆ। BSB BSB: and he burned with anger against Job’s three friends because they had failed to refute Job, and yet had condemned him.
4 ULB ਅਲੀਹੂ ਅਯੂੱਬ ਨਾਲ ਗੱਲਾਂ ਕਰਨ ਲਈ ਠਹਿਰਿਆ ਰਿਹਾ ਕਿਉਂ ਜੋ ਉਹ ਉਮਰ ਵਿੱਚ ਉਸ ਤੋਂ ਵੱਡੇ ਸਨ। BSB BSB: Now Elihu had waited to speak to Job because the others were older than he.
5 ULB ਜਦ ਅਲੀਹੂ ਨੇ ਵੇਖਿਆ ਕਿ ਇਹਨਾਂ ਤਿੰਨਾਂ ਮਨੁੱਖਾਂ ਵਿੱਚੋਂ ਕੋਈ ਉੱਤਰ ਨਹੀਂ ਦਿੰਦਾ, ਤਾਂ ਉਸ ਦਾ ਕ੍ਰੋਧ ਭੜਕ ਗਿਆ। BSB BSB: But when he saw that the three men had no further reply, his anger was kindled.
6 ULB ਤਦ ਬਰਕਏਲ ਬੂਜ਼ੀ ਦੇ ਪੁੱਤਰ ਅਲੀਹੂ ਨੇ ਉੱਤਰ ਦਿੱਤਾ ਅਤੇ ਆਖਿਆ, "ਮੈਂ ਅਜੇ ਜੁਆਨ ਹਾਂ, ਅਤੇ ਤੁਸੀਂ ਵੱਡੀ ਉਮਰ ਦੇ ਹੋ, ਇਸ ਲਈ ਮੈਂ ਰੁਕਿਆ ਰਿਹਾ ਅਤੇ ਤੁਹਾਨੂੰ ਆਪਣੇ ਵਿਚਾਰ ਦੱਸਣ ਤੋਂ ਡਰਦਾ ਸੀ। BSB BSB: So Elihu son of Barachel the Buzite declared: “I am young in years, while you are old; that is why I was timid and afraid to tell you what I know.
7 ULB ਮੈਂ ਸੋਚਦਾ ਸੀ ਕਿ ਜੋ ਉਮਰ ਵਿੱਚ ਵੱਡੇ ਹਨ, ਉਹ ਬੋਲਣ ਅਤੇ ਬਹੁਤ ਸਾਲਾਂ ਦੇ ਹਨ ਉਹ ਬੁੱਧ ਸਿਖਾਉਣ, BSB BSB: I thought that age should speak, and many years should teach wisdom.
8 ULB ਪਰੰਤੂ ਮਨੁੱਖ ਵਿੱਚ ਇੱਕ ਆਤਮਾ ਹੈ, ਅਤੇ ਸਰਬ ਸ਼ਕਤੀਮਾਨ ਦਾ ਸਾਹ ਉਹਨਾਂ ਨੂੰ ਸਮਝ ਦਿੰਦਾ ਹੈ। BSB BSB: But there is a spirit in a man, the breath of the Almighty, that gives him understanding.
9 ULB ਉਹ ਵੱਡੇ ਹੀ ਨਹੀਂ ਜਿਹੜੇ ਬੁੱਧਵਾਨ ਹਨ, ਅਤੇ ਸਿਰਫ਼ ਬਜ਼ੁਰਗ ਹੀ ਨਿਆਂ ਨੂੰ ਸਮਝਣ ਵਾਲੇ ਨਹੀਂ ਹੁੰਦੇ। BSB BSB: It is not only the old who are wise, or the elderly who understand justice.
10 ULB ਇਸ ਲਈ ਮੈਂ ਆਖਦਾ ਹਾਂ, ਮੇਰੀ ਸੁਣੋ, ਮੈਂ ਵੀ ਆਪਣੇ ਵਿਚਾਰ ਦੱਸਾਂਗਾ। BSB BSB: Therefore I say, ‘Listen to me; I too will declare what I know.’
11 ULB ਵੇਖੋ, ਮੈਂ ਤੁਹਾਡੀਆਂ ਗੱਲਾਂ ਸੁਣਨ ਲਈ ਠਹਿਰਿਆ ਰਿਹਾ, ਮੈਂ ਤੁਹਾਡੀਆਂ ਦਲੀਲਾਂ ਉੱਤੇ ਕੰਨ ਲਾਇਆ, ਜਦ ਤੁਸੀਂ ਗੱਲਾਂ ਦੀ ਭਾਲ ਕਰਦੇ ਸੀ! BSB BSB: Indeed, I waited while you spoke; I listened to your reasoning; as you searched for words,
12 ULB ਮੈਂ ਤੁਹਾਡੀਆਂ ਗੱਲਾਂ ਉੱਤੇ ਧਿਆਨ ਕੀਤਾ, ਵੇਖੋ, ਤੁਹਾਡੇ ਵਿੱਚ ਕੋਈ ਨਹੀਂ ਸੀ ਜਿਹੜਾ ਅਯੂੱਬ ਨੂੰ ਗਲਤ ਸਾਬਿਤ ਕਰ ਸਕਦਾ, ਜਾਂ ਉਹ ਦੀਆਂ ਗੱਲਾਂ ਦਾ ਉੱਤਰ ਦਿੰਦਾ। BSB BSB: I paid you full attention. But no one proved Job wrong; not one of you rebutted his arguments.
13 ULB ਤੁਸੀਂ ਇਹ ਨਾ ਸਮਝੋ ਕਿ ਸਾਨੂੰ ਹੀ ਬੁੱਧ ਮਿਲੀ ਹੈ, ਕਿ ਪਰਮੇਸ਼ੁਰ ਹੀ ਉਸ ਦੇ ਤਰਕ ਨੂੰ ਰੱਦ ਕਰ ਸਕਦਾ ਹੈ ਨਾ ਕਿ ਮਨੁੱਖ, BSB BSB: So do not claim, ‘We have found wisdom; let God, not man, refute him.’
14 ULB ਨਾ ਤਾਂ ਉਸ ਮੇਰੇ ਵਿਰੁੱਧ ਗੱਲਾਂ ਕੀਤੀਆਂ, ਅਤੇ ਨਾ ਮੈਂ ਤੁਹਾਡੇ ਵਿਤਰਕਾਂ ਨਾਲ ਉਸ ਨੂੰ ਉੱਤਰ ਦਿਆਂਗਾ। BSB BSB: But Job has not directed his words against me, and I will not answer him with your arguments.
15 ULB ਉਹ ਘਬਰਾ ਗਏ ਅਤੇ ਹੋਰ ਉੱਤਰ ਨਹੀਂ ਦਿੱਤਾ, ਉਹਨਾਂ ਨੇ ਬੋਲਣਾ ਬੰਦ ਕਰ ਦਿੱਤਾ। BSB BSB: Job’s friends are dismayed, with no more to say; words have escaped them.
16 ULB ਕੀ ਮੈਂ ਠਹਿਰਿਆ ਰਹਾਂ ਜਦ ਕਿ ਉਹ ਬੋਲਦੇ ਨਹੀਂ, ਕਿਉਂ ਜੋ ਉਹ ਖੜ੍ਹੇ ਹਨ ਅਤੇ ਹੋਰ ਉੱਤਰ ਨਹੀਂ ਦਿੰਦੇ? BSB BSB: Must I wait, now that they are silent, now that they stand and no longer reply?
17 ULB ਮੈਂ ਵੀ ਆਪਣੀ ਵਾਰ ਦਾ ਉੱਤਰ ਦਿਆਂਗਾ, ਮੈਂ ਵੀ ਆਪਣੇ ਵਿਚਾਰ ਦੱਸਾਂਗਾ। BSB BSB: I too will answer; yes, I will declare what I know.
18 ULB ਮੈਂ ਤਾਂ ਗੱਲਾਂ ਨਾਲ ਭਰਿਆ ਹੋਇਆ ਹਾਂ, ਅਤੇ ਮੇਰੇ ਅੰਦਰਲਾ ਆਤਮਾ ਮੈਨੂੰ ਮਜ਼ਬੂਰ ਕਰਦਾ ਹੈ। BSB BSB: For I am full of words, and my spirit within me compels me.
19 ULB ਵੇਖੋ, ਮੇਰਾ ਮਨ ਉਸ ਮੈਅ ਦੀ ਤਰ੍ਹਾਂ ਹੈ, ਜਿਹੜੀ ਖੋਲ੍ਹੀ ਨਹੀਂ ਗਈ, ਨਵੀਆਂ ਮਸ਼ਕਾਂ ਦੀ ਤਰ੍ਹਾਂ ਉਹ ਪਾਟਣ ਵਾਲਾ ਹੈ। BSB BSB: Behold, my belly is like unvented wine; it is about to burst like a new wineskin.
20 ULB ਮੈਂ ਬੋਲਾਂਗਾ ਤਾਂ ਜੋ ਮੈਨੂੰ ਆਰਾਮ ਆਵੇ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਉੱਤਰ ਦਿਆਂਗਾ। BSB BSB: I must speak and find relief; I must open my lips and respond.
21 ULB ਮੈਂ ਕਦੀ ਕਿਸੇ ਮਨੁੱਖ ਦੀ ਪੱਖਪਾਤ ਨਹੀਂ ਕਰਾਂਗਾ, ਨਾ ਕਿਸੇ ਮਨੁੱਖ ਦੀ ਚਾਪਲੂਸੀ ਕਰਾਂਗਾ, BSB BSB: I will be partial to no one, nor will I flatter any man.
22 ULB ਕਿਉਂ ਜੋ ਮੈਨੂੰ ਕਿਸੇ ਦੀ ਚਾਪਲੂਸੀ ਕਰਨੀ ਆਉਂਦੀ ਹੀ ਨਹੀਂ, ਨਹੀਂ ਤਾਂ ਮੇਰਾ ਸਿਰਜਣਹਾਰ ਮੈਨੂੰ ਛੇਤੀ ਚੁੱਕ ਲਵੇਗਾ। BSB BSB: For I do not know how to flatter, or my Maker would remove me in an instant.
Select verses for actions: Enter goes to them and Escape comes back.