1 ULB ਤਦ ਅਲੀਹੂ ਨੇ ਹੋਰ ਇਹ ਆਖਿਆ, BSB BSB: Then Elihu continued:
2 ULB "ਹੇ ਬੁੱਧਵਾਨੋ! ਮੇਰੀਆਂ ਗੱਲਾਂ ਸੁਣੋ, ਹੇ ਗਿਆਨ ਵਾਲਿਓ! ਮੇਰੇ ਵੱਲ ਕੰਨ ਲਾਓ। BSB BSB: “Hear my words, O wise men; give ear to me, O men of learning.
3 ULB ਕਿਉਂ ਜੋ ਕੰਨ ਗੱਲਾਂ ਨੂੰ ਪਰਖਦੇ ਹਨ ਜਿਵੇਂ ਜੀਭ ਭੋਜਨ ਦੇ ਸੁਆਦ ਨੂੰ। BSB BSB: For the ear tests words as the mouth tastes food.
4 ULB ਜੋ ਠੀਕ ਹੈ ਅਸੀਂ ਆਪਣੇ ਲਈ ਚੁਣ ਲਈਏ, ਅਤੇ ਜੋ ਚੰਗਾ ਹੈ ਅਸੀਂ ਆਪਸ ਵਿੱਚ ਜਾਣ ਲਈਏ। BSB BSB: Let us choose for ourselves what is right; let us learn together what is good.
5 ULB ਕਿਉਂ ਜੋ ਅਯੂੱਬ ਨੇ ਆਖਿਆ ਹੈ ਕਿ ਮੈਂ ਨਿਰਦੋਸ਼ ਹਾਂ ਅਤੇ ਪਰਮੇਸ਼ੁਰ ਮੇਰਾ ਨਿਆਂ ਕਰਨ ਤੋਂ ਮੁੱਕਰ ਗਿਆ ਹੈ। BSB BSB: For Job has declared, ‘I am righteous, yet God has deprived me of justice.
6 ULB ਭਾਵੇਂ ਮੈਂ ਸੱਚਾ ਹਾਂ ਪਰ ਫੇਰ ਵੀ ਝੂਠਾ ਠਹਿਰਦਾ ਹਾਂ, ਭਾਵੇਂ ਮੈਂ ਨਿਰਅਪਰਾਧ ਹੀ ਹਾਂ, ਫੇਰ ਵੀ ਮੇਰਾ ਫੱਟ ਅਸਾਧ ਹੈ। BSB BSB: Would I lie about my case? My wound is incurable, though I am without transgression.’
7 ULB ਅਯੂੱਬ ਵਰਗਾ ਕਿਹੜਾ ਮਨੁੱਖ ਹੈ, ਜਿਹੜਾ ਠੱਠਿਆਂ ਨੂੰ ਪਾਣੀ ਵਾਂਗੂੰ ਪੀਂਦਾ ਹੈ, BSB BSB: What man is like Job, who drinks up derision like water?
8 ULB ਅਤੇ ਕੁਕਰਮੀਆਂ ਦੀ ਸੰਗਤ ਵਿੱਚ ਚੱਲਦਾ, ਅਤੇ ਦੁਸ਼ਟ ਮਨੁੱਖਾਂ ਨਾਲ ਫਿਰਦਾ ਹੈ? BSB BSB: He keeps company with evildoers and walks with wicked men.
9 ULB ਕਿਉਂ ਜੋ ਉਸ ਨੇ ਆਖਿਆ ਹੈ ਕਿ ਮਨੁੱਖ ਨੂੰ ਇਸ ਤੋਂ ਕੁਝ ਲਾਭ ਨਹੀਂ ਕਿ ਉਹ ਪਰਮੇਸ਼ੁਰ ਨਾਲ ਮਗਨ ਰਹੇ! BSB BSB: For he has said, ‘It profits a man nothing that he should delight in God.’
10 ULB ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ! ਇਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ! BSB BSB: Therefore listen to me, O men of understanding. Far be it from God to do wrong, and from the Almighty to act unjustly.
11 ULB ਕਿਉਂ ਜੋ ਉਹ ਮਨੁੱਖ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਵੇਗਾ, ਅਤੇ ਹਰੇਕ ਮਨੁੱਖ ਨੂੰ ਉਸ ਦੇ ਚਾਲ-ਚੱਲਣ ਅਨੁਸਾਰ ਫਲ ਦੁਆਉਂਦਾ ਹੈ। BSB BSB: For according to a man’s deeds He repays him; according to a man’s ways He brings consequences.
12 ULB ਇਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟਪੁਣਾ ਕਰਦਾ ਅਤੇ ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਂ ਕਰਦਾ ਹੈ। BSB BSB: Indeed, it is true that God does not act wickedly, and the Almighty does not pervert justice.
13 ULB ਕਿਸ ਨੇ ਉਸ ਨੂੰ ਧਰਤੀ ਉੱਤੇ ਇਖ਼ਤਿਆਰ ਦਿੱਤਾ, ਕਿਸ ਨੇ ਸਾਰੇ ਜਗਤ ਉੱਤੇ ਉਸ ਨੂੰ ਠਹਿਰਾਇਆ? BSB BSB: Who gave Him charge over the earth? Who appointed Him over the whole world?
14 ULB ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ, ਜੇ ਉਹ ਉਸ ਦਾ ਆਤਮਾ ਅਤੇ ਉਸ ਦਾ ਸਾਹ ਆਪਣੇ ਕੋਲ ਇਕੱਠਾ ਕਰ ਲਵੇ, BSB BSB: If He were to set His heart to it and withdraw His Spirit and breath,
15 ULB ਤਾਂ ਸਾਰੀ ਮਨੁੱਖ ਜਾਤੀ ਇਕੱਠੀ ਹੀ ਨਾਸ ਹੋ ਜਾਵੇਗੀ, ਅਤੇ ਮਨੁੱਖ ਫਿਰ ਮਿੱਟੀ ਵਿੱਚ ਰਲ ਜਾਵੇਗਾ। BSB BSB: all flesh would perish together and mankind would return to the dust.
16 ULB ਜੇ ਸਮਝ ਹੈ ਤਾਂ ਇਸ ਨੂੰ ਸੁਣ, ਅਤੇ ਆਪਣਾ ਕੰਨ ਮੇਰੀਆਂ ਗੱਲਾਂ ਵੱਲ ਲਾ! BSB BSB: If you have understanding, hear this; listen to my words.
17 ULB ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ? ਕੀ ਤੂੰ ਧਰਮੀ ਅਤੇ ਖਰੇ ਨੂੰ ਦੋਸ਼ੀ ਠਹਿਰਾਵੇਂਗਾ? BSB BSB: Could one who hates justice govern? Will you condemn the just and mighty One,
18 ULB ਭਲਾ, ਰਾਜੇ ਨੂੰ ਕਦੀ ਆਖੀਦਾ ਹੈ ਕਿ ਤੂੰ ਨਿੰਕਮਾ ਹੈਂ! ਜਾਂ ਪਤਵੰਤ ਨੂੰ ਕਿ ਤੁਸੀਂ ਦੁਸ਼ਟ ਹੋ? BSB BSB: who says to kings, ‘You are worthless!’ and to nobles, ‘You are wicked,’
19 ULB ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ! BSB BSB: who is not partial to princes and does not favor rich over poor? For they are all the work of His hands.
20 ULB ਉਹ ਇੱਕ ਦਮ ਅੱਧੀ ਰਾਤ ਨੂੰ ਮਰ ਜਾਂਦੇ, ਪਰਜਾ ਦੇ ਲੋਕ ਹਿਲਾਏ ਜਾਂਦੇ ਤੇ ਲੰਘ ਜਾਂਦੇ ਹਨ, ਅਤੇ ਜ਼ੋਰਾਵਰ ਬਿਨ੍ਹਾਂ ਹੱਥ ਲਾਏ ਚਲੇ ਜਾਂਦੇ ਹਨ। BSB BSB: They die in an instant, in the middle of the night. The people convulse and pass away; the mighty are removed without human hand.
21 ULB ਕਿਉਂ ਜੋ ਪਰਮੇਸ਼ੁਰ ਦੀਆਂ ਅੱਖਾਂ ਮਨੁੱਖਾਂ ਦੇ ਮਾਰਗਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ। BSB BSB: For His eyes are on the ways of a man, and He sees his every step.
22 ULB ਅਜਿਹਾ ਕੋਈ ਹਨੇਰਾ ਜਾਂ ਘੁੱਪ ਹਨੇਰਾ ਨਹੀਂ, ਜਿੱਥੇ ਕੁਕਰਮੀ ਲੁੱਕ ਜਾਣ, BSB BSB: There is no darkness or deep shadow where the workers of iniquity can hide.
23 ULB ਕਿਉਂ ਜੋ ਉਸ ਨੇ ਅਜੇ ਕਿਸੇ ਮਨੁੱਖ ਲਈ ਵੇਲਾ ਨਹੀਂ ਠਹਿਰਾਇਆ, ਕਿ ਪਰਮੇਸ਼ੁਰ ਕੋਲ ਨਿਆਂ ਲਈ ਜਾਵੇ। BSB BSB: For God need not examine a man further or have him approach for judgment.
24 ULB ਉਹ ਜ਼ੋਰਾਵਰਾਂ ਨੂੰ ਬਿਨ੍ਹਾਂ ਪੁੱਛ-ਗਿੱਛ ਦੇ ਚੂਰ-ਚੂਰ ਕਰ ਦਿੰਦਾ ਹੈ, ਅਤੇ ਉਹਨਾਂ ਦੇ ਥਾਂ ਦੂਜਿਆਂ ਨੂੰ ਖੜ੍ਹਾ ਕਰਦਾ ਹੈ। BSB BSB: He shatters the mighty without inquiry and sets up others in their place.
25 ULB ਕਿਉਂ ਜੋ ਉਹ ਉਹਨਾਂ ਦੇ ਕੰਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਉਹ ਉਹਨਾਂ ਨੂੰ ਰਾਤ ਨੂੰ ਉਲੱਦ ਦਿੰਦਾ ਹੈ ਕਿ ਉਹ ਭੰਨੇ ਜਾਂਦੇ ਹਨ। BSB BSB: Therefore, He recognizes their deeds; He overthrows them in the night and they are crushed.
26 ULB ਉਹ ਉਹਨਾਂ ਨੂੰ ਸਭਨਾਂ ਦੇ ਵੇਖਦਿਆਂ ਦੁਸ਼ਟਾਂ ਵਾਂਗੂੰ ਮਾਰਦਾ ਹੈ, BSB BSB: He strikes them for their wickedness in full view,
27 ULB ਇਸ ਲਈ ਕਿ ਉਹ ਉਹ ਦੇ ਪਿੱਛੇ ਚੱਲਣ ਤੋਂ ਫਿਰ ਗਏ, ਅਤੇ ਉਹਨਾਂ ਨੇ ਉਸ ਦੇ ਕਿਸੇ ਰਾਹ ਦੀ ਪਰਵਾਹ ਨਹੀਂ ਕੀਤੀ, BSB BSB: because they turned aside from Him and had no regard for any of His ways.
28 ULB ਇੱਥੋਂ ਤੱਕ ਕਿ ਉਹਨਾਂ ਦੇ ਕਾਰਨ ਗਰੀਬਾਂ ਦੀ ਦੁਹਾਈ ਉਹ ਦੇ ਕੋਲ ਪਹੁੰਚੀ, ਅਤੇ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ। BSB BSB: They caused the cry of the poor to come before Him, and He heard the outcry of the afflicted.
29 ULB ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ, BSB BSB: But when He remains silent, who can condemn Him? When He hides His face, who can see Him? Yet He watches over both man and nation,
30 ULB ਤਾਂ ਜੋ ਅਧਰਮੀ ਮਨੁੱਖ ਰਾਜ ਨਾ ਕਰੇ, ਨਾ ਲੋਕਾਂ ਨੂੰ ਆਪਣੇ ਜਾਲ ਵਿੱਚ ਫ਼ਸਾਵੇ। BSB BSB: that godless men should not rule or lay snares for the people.
31 ULB ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਦੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ? BSB BSB: Suppose someone says to God, ‘I have endured my punishment; I will offend no more.
32 ULB ਜੋ ਮੈਂ ਸਮਝ ਨਹੀਂ ਸਕਦਾ ਤੂੰ ਉਹ ਮੈਨੂੰ ਸਿਖਾ, ਜੇ ਮੈਂ ਬੁਰਿਆਈ ਕੀਤੀ ਹੋਵੇ ਤਾਂ ਮੈਂ ਫਿਰ ਨਹੀਂ ਕਰਾਂਗਾ? BSB BSB: Teach me what I cannot see; if I have done wrong, I will not do it again.’
33 ULB ਕੀ ਪਰਮੇਸ਼ੁਰ ਤੈਨੂੰ ਤੇਰੀ ਇੱਛਿਆ ਅਨੁਸਾਰ ਫਲ ਦੇਵੇ ਜਦ ਕਿ ਤੂੰ ਉਸ ਵੱਲ ਫਿਰਨ ਤੋਂ ਇਨਕਾਰ ਕਰਦਾ ਹੈਂ? ਕਿਉਂ ਜੋ ਇਸ ਦੀ ਚੋਣ ਤੂੰ ਕਰਨੀ ਹੈ ਨਾ ਕਿ ਮੈਂ, ਸੋ ਜੋ ਤੂੰ ਜਾਣਦਾ ਹੈ ਬੋਲ ਦੇ! BSB BSB: Should God repay you on your own terms when you have disavowed Him? You must choose, not I; so tell me what you know.
34 ULB ਗਿਆਨਵਾਨ ਮੈਨੂੰ ਆਖਣਗੇ, ਸਗੋਂ ਬੁੱਧਵਾਨ ਮਨੁੱਖ ਮੇਰੀ ਸੁਣ ਕੇ ਕਹਿਣਗੇ, BSB BSB: Men of understanding will declare to me, and the wise men who hear me will say:
35 ULB ਅਯੂੱਬ ਬਿਨ੍ਹਾਂ ਸਮਝ ਦੇ ਬੋਲਦਾ ਹੈ, ਅਤੇ ਉਸ ਦਾ ਬੋਲ ਗਿਆਨ ਰਹਿਤ ਹੈ! BSB BSB: ‘Job speaks without knowledge; his words lack insight.’
36 ULB ਕਾਸ਼ ਕਿ ਅਯੂੱਬ ਅੰਤ ਤੱਕ ਪਰਤਾਇਆ ਜਾਂਦਾ, ਕਿਉਂਕਿ ਉਹ ਕੁਕਰਮੀਆਂ ਵਾਂਗੂੰ ਉੱਤਰ ਦਿੰਦਾ ਹੈ! BSB BSB: If only Job were tried to the utmost for answering like a wicked man.
37 ULB ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ, ਸਾਡੇ ਵਿਰੁੱਧ ਤਾੜੀ ਮਾਰਦਾ ਹੈ, ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ।" BSB BSB: For he adds rebellion to his sin; he claps his hands among us and multiplies his words against God.”
Select verses for actions: Enter goes to them and Escape comes back.