1 ULB ਅਤੇ ਅਲੀਹੂ ਨੇ ਫੇਰ ਆਖਿਆ, BSB BSB: And Elihu continued:
2 ULB "ਮੇਰੇ ਲਈ ਜ਼ਰਾ ਠਹਿਰ ਅਤੇ ਮੈਂ ਤੈਨੂੰ ਦੱਸਾਂਗਾ, ਕਿਉਂਕਿ ਪਰਮੇਸ਼ੁਰ ਦੇ ਪੱਖ ਵਿੱਚ ਹੋਰ ਵੀ ਗੱਲਾਂ ਆਖਣੀਆਂ ਹਨ। BSB BSB: “Bear with me a little longer, and I will show you that there is more to be said on God’s behalf.
3 ULB ਮੈਂ ਆਪਣਾ ਗਿਆਨ ਦੂਰੋਂ ਲਿਆਵਾਂਗਾ, ਅਤੇ ਮੈਂ ਆਪਣੇ ਸਿਰਜਣਹਾਰ ਨੂੰ ਧਰਮੀ ਠਹਿਰਾਵਾਂਗਾ, BSB BSB: I get my knowledge from afar, and I will ascribe justice to my Maker.
4 ULB ਕਿਉ ਜੋ ਸੱਚ-ਮੁੱਚ ਮੇਰੀਆਂ ਗੱਲਾਂ ਝੂਠੀਆਂ ਨਹੀਂ ਹਨ, ਸੰਪੂਰਨ ਗਿਆਨਵਾਨ ਤੇਰੇ ਨਾਲ ਹੈ। BSB BSB: For truly my words are free of falsehood; one perfect in knowledge is with you.
5 ULB ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਕਿਸੇ ਨੂੰ ਤੁੱਛ ਨਹੀਂ ਜਾਣਦਾ, ਉਹ ਬਲ ਤੇ ਬੁੱਧ ਵਿੱਚ ਮਹਾਨ ਹੈ। BSB BSB: Indeed, God is mighty, but He despises no one; He is mighty in strength of understanding.
6 ULB ਉਹ ਦੁਸ਼ਟ ਨੂੰ ਜੀਉਂਦਾ ਨਹੀਂ ਰੱਖਦਾ, ਪਰ ਉਹ ਮਸਕੀਨਾਂ ਨੂੰ ਉਹਨਾਂ ਦਾ ਹੱਕ ਦਿੰਦਾ ਹੈ। BSB BSB: He does not keep the wicked alive, but He grants justice to the afflicted.
7 ULB ਉਹ ਧਰਮੀ ਵੱਲੋਂ ਅੱਖ ਨਹੀਂ ਫੇਰਦਾ, ਪਰ ਰਾਜਿਆਂ ਨਾਲ ਰਾਜ-ਗੱਦੀ ਉੱਤੇ ਉਹਨਾਂ ਨੂੰ ਸਦਾ ਲਈ ਬਿਠਾਉਂਦਾ ਹੈ ਅਤੇ ਉਹ ਉੱਚੇ ਕੀਤੇ ਜਾਂਦੇ ਹਨ। BSB BSB: He does not take His eyes off the righteous, but He enthrones them with kings and exalts them forever.
8 ULB ਅਤੇ ਜੇਕਰ ਉਹ ਬੇੜੀਆਂ ਨਾਲ ਜਕੜੇ ਜਾਣ, ਅਤੇ ਮੁਸੀਬਤ ਦੀਆਂ ਰੱਸੀਆਂ ਨਾਲ ਬੰਨ੍ਹੇ ਜਾਣ, BSB BSB: And if men are bound with chains, caught in cords of affliction,
9 ULB ਤਾਂ ਵੀ ਉਹ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ, ਨਾਲੇ ਉਹਨਾਂ ਦੇ ਅਪਰਾਧ ਪਰਗਟ ਕਰਦਾ ਹੈ ਕਿ ਉਹ ਘਮੰਡੀ ਹਨ। BSB BSB: then He tells them their deeds and how arrogantly they have transgressed.
10 ULB ਉਹ ਸਿੱਖਿਆ ਲਈ ਉਹਨਾਂ ਦੇ ਕੰਨ ਖੋਲ੍ਹਦਾ ਹੈ ਅਤੇ ਫ਼ਰਮਾਉਂਦਾ ਹੈ ਕਿ ਬੁਰਿਆਈ ਤੋਂ ਮੁੜੋ! BSB BSB: He opens their ears to correction and commands that they turn from iniquity.
11 ULB ਜੇ ਉਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ, ਤਦ ਉਹ ਆਪਣੇ ਦਿਨ ਭਲਿਆਈ ਵਿੱਚ, ਅਤੇ ਆਪਣੇ ਵਰ੍ਹੇ ਖੁਸ਼ਹਾਲੀ ਵਿੱਚ ਪੂਰੇ ਕਰਨਗੇ। BSB BSB: If they obey and serve Him, then they end their days in prosperity and their years in happiness.
12 ULB ਪਰ ਜੇਕਰ ਉਹ ਨਾ ਸੁਣਨ, ਤਦ ਉਹ ਤਲਵਾਰ ਨਾਲ ਨਾਸ਼ ਹੋਣਗੇ, ਅਤੇ ਗਿਆਨ ਤੋਂ ਬਿਨ੍ਹਾਂ ਮਰਨਗੇ! BSB BSB: But if they do not obey, then they perish by the sword and die without knowledge.
13 ULB ਪਰ ਉਹ ਦਿਲੋਂ ਭਗਤੀਹੀਣ ਹੋ ਕੇ ਕ੍ਰੋਧ ਵਧਾਉਂਦੇ ਹਨ, ਅਤੇ ਜਦ ਉਹ ਉਹਨਾਂ ਨੂੰ ਬੰਨ੍ਹਦਾ ਹੈ, ਤਾਂ ਵੀ ਉਹ ਦੁਹਾਈ ਨਹੀਂ ਦਿੰਦੇ। BSB BSB: The godless in heart harbor resentment; even when He binds them, they do not cry for help.
14 ULB ਉਹ ਜੁਆਨੀ ਵਿੱਚ ਜਾਨ ਛੱਡ ਦਿੰਦੇ ਹਨ, ਅਤੇ ਪੁਰਖਗਾਮੀਆਂ ਵਿੱਚ ਉਹਨਾਂ ਦਾ ਜੀਵਨ ਮੁੱਕ ਜਾਂਦਾ ਹੈ। BSB BSB: They die in their youth, among the male shrine prostitutes.
15 ULB ਉਹ ਦੁਖਿਆਰੇ ਨੂੰ ਉਹ ਦੇ ਦੁੱਖਾਂ ਤੋਂ ਛੁਡਾਉਂਦਾ ਹੈ, ਅਤੇ ਉਹ ਉਹਨਾਂ ਨਾਲ ਜ਼ੁਲਮ ਦੇ ਸਮੇਂ ਵੀ ਗੱਲ ਕਰਦਾ ਹੈ। BSB BSB: God rescues the afflicted by their affliction and opens their ears in oppression.
16 ULB ਹਾਂ, ਉਹ ਨੇ ਤੈਨੂੰ ਦੁੱਖ ਦੇ ਮੂੰਹ ਤੋਂ ਕੱਢ ਕੇ ਅਜਿਹੇ ਖੁੱਲ੍ਹੇ ਥਾਂ ਵਿੱਚ ਪਹੁੰਚਾਉਂਦਾ ਹੈ ਜਿੱਥੇ ਕੋਈ ਤੰਗੀ ਨਹੀਂ, ਅਤੇ ਤੇਰੀ ਮੇਜ਼ ਉੱਤੇ ਚਿਕਨਾ ਭੋਜਨ ਪਰੋਸਦਾ ਹੈ। BSB BSB: Indeed, He drew you from the jaws of distress to a spacious and broad place, to a table full of richness.
17 ULB ਪਰ ਹੁਣ ਤੂੰ ਦੁਸ਼ਟਾਂ ਦੇ ਯੋਗ ਸਜ਼ਾ ਨਾਲ ਭਰਿਆ ਹੋਇਆ ਹੈ, ਸਜ਼ਾ ਅਤੇ ਨਿਆਂ ਤੈਨੂੰ ਫੜ੍ਹਦੇ ਹਨ। BSB BSB: But now you are laden with the judgment due the wicked; judgment and justice have seized you.
18 ULB ਖ਼ਬਰਦਾਰ, ਕਿਤੇ ਕਹਿਰ ਤੈਨੂੰ ਠੱਠੇ ਲਈ ਪਰੇਰੇ, ਨਾ ਪਰਾਸਚਿੱਤ ਦਾ ਵਾਧਾ ਤੈਨੂੰ ਕੁਰਾਹੇ ਪਵੇ! BSB BSB: Be careful that no one lures you with riches; do not let a large bribe lead you astray.
19 ULB ਭਲਾ, ਤੇਰੀ ਦੁਹਾਈ ਜਾਂ ਸ਼ਕਤੀ ਦਾ ਸਾਰਾ ਜ਼ੋਰ ਤੈਨੂੰ ਛੁਡਾਵੇਗਾ ਕਿ ਤੂੰ ਦੁੱਖ ਵਿੱਚ ਨਾ ਪਵੇਂ? BSB BSB: Can your wealth or all your mighty effort keep you from distress?
20 ULB ਉਸ ਰਾਤ ਲਈ ਨਾ ਲੋਚ, ਜਦੋਂ ਲੋਕ ਆਪਣੇ ਸਥਾਨਾਂ ਤੋਂ ਕੱਢੇ ਜਾਂਦੇ ਹਨ। BSB BSB: Do not long for the night, when people vanish from their homes.
21 ULB ਚੌਕਸ ਰਹਿ, ਬੁਰਿਆਈ ਵੱਲ ਨਾ ਫਿਰ, ਕਿਉਂ ਜੋ ਤੂੰ ਦੁੱਖ ਤੋਂ ਜ਼ਿਆਦਾ ਇਸੇ ਨੂੰ ਚੁਣਿਆ ਹੈ। BSB BSB: Be careful not to turn to iniquity, for this you have preferred to affliction.
22 ULB ਵੇਖ, ਪਰਮੇਸ਼ੁਰ ਆਪਣੇ ਸਮਰੱਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ, ਉਹ ਦੇ ਤੁੱਲ ਸਿੱਖਿਆ ਦੇਣ ਵਾਲਾ ਕੌਣ ਹੈ? BSB BSB: Behold, God is exalted in His power. Who is a teacher like Him?
23 ULB ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ, ਜਾਂ ਕੌਣ ਕਹਿ ਸਕਦਾ ਹੈ ਕਿ ਤੂੰ ਗਲਤੀ ਕੀਤੀ ਹੈ? BSB BSB: Who has appointed His way for Him, or told Him, ‘You have done wrong’?
24 ULB ਉਸ ਦੇ ਕੰਮਾਂ ਦੀ ਵਡਿਆਈ ਕਰਨਾ ਯਾਦ ਰੱਖ, ਜਿਸ ਦੀ ਉਸਤਤ ਦਾ ਗੀਤ ਮਨੁੱਖ ਗਾਉਂਦੇ ਹਨ। BSB BSB: Remember to magnify His work, which men have praised in song.
25 ULB ਸਾਰੇ ਮਨੁੱਖਾਂ ਨੇ ਉਹ ਨੂੰ ਵੇਖਿਆ ਹੈ, ਮਨੁੱਖ ਉਹ ਨੂੰ ਦੂਰੋਂ ਤੱਕਦਾ ਹੈ। BSB BSB: All mankind has seen it; men behold it from afar.
26 ULB ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਅਸੀਂ ਉਹ ਨੂੰ ਨਹੀਂ ਜਾਣਦੇ, ਉਹ ਦੇ ਵਰਿਹਾਂ ਦੀ ਗਿਣਤੀ ਸਮਝ ਤੋਂ ਪਰ੍ਹੇ ਹੈ। BSB BSB: Indeed, God is great—beyond our knowledge; the number of His years is unsearchable.
27 ULB ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ, ਜਿਹੜੀਆਂ ਉਹ ਦੀ ਭਾਫ਼ ਤੋਂ ਮੀਂਹ ਬਣ ਕੇ ਵਰ੍ਹਦਿਆਂ ਹਨ, BSB BSB: For He draws up drops of water which distill the rain from the mist,
28 ULB ਜਿਹਨਾਂ ਨੂੰ ਬੱਦਲ ਡੋਲ੍ਹਦੇ ਹਨ, ਅਤੇ ਉਹ ਮਨੁੱਖਾਂ ਉੱਤੇ ਬਹੁਤਾਇਤ ਨਾਲ ਵਰ੍ਹਦੀਆਂ ਹਨ। BSB BSB: which the clouds pour out and shower abundantly on mankind.
29 ULB ਭਲਾ, ਕੋਈ ਘਟਾਂ ਦਾ ਫੈਲਣਾ ਅਤੇ ਉਹ ਦੇ ਮੰਡਪ ਦੀਆਂ ਗਰਜਾਂ ਸਮਝ ਸਕਦਾ ਹੈ? BSB BSB: Furthermore, who can understand how the clouds spread out, how the thunder roars from His pavilion?
30 ULB ਵੇਖ, ਉਹ ਉਸ ਉੱਤੇ ਆਪਣਾ ਚਾਨਣ ਫੈਲਾਉਂਦਾ ਹੈ, ਅਤੇ ਸਮੁੰਦਰ ਦੀਆਂ ਜੜ੍ਹਾਂ ਨੂੰ ਵੀ ਢੱਕਦਾ ਹੈ। BSB BSB: See how He scatters His lightning around Him and covers the depths of the sea.
31 ULB ਉਹ ਤਾਂ ਇਹਨਾਂ ਦੇ ਰਾਹੀਂ ਦੇਸ-ਦੇਸ ਦੇ ਲੋਕਾਂ ਦਾ ਇਨਸਾਫ਼ ਕਰਦਾ ਹੈ, ਅਤੇ ਵਾਫ਼ਰੀ ਨਾਲ ਭੋਜਨ ਦਿੰਦਾ ਹੈ। BSB BSB: For by these He judges the nations and provides food in abundance.
32 ULB ਉਹ ਆਪਣਾ ਹੱਥ ਬਿਜਲੀ ਨਾਲ ਭਰਦਾ ਹੈ, ਅਤੇ ਉਹ ਨੂੰ ਹੁਕਮ ਦਿੰਦਾ ਹੈ ਕਿ ਉਹ ਨਿਸ਼ਾਨੇ ਉੱਤੇ ਡਿੱਗੇ। BSB BSB: He fills His hands with lightning and commands it to strike its mark.
33 ULB ਉਹ ਦੀ ਕੜਕ ਆਉਣ ਵਾਲੇ ਤੂਫ਼ਾਨ ਦੀ ਖ਼ਬਰ ਦਿੰਦੀ ਹੈ, ਪਸ਼ੂ ਵੀ ਉਹ ਦੀ ਚੜ੍ਹਤ ਦੀ ਖ਼ਬਰ ਦਿੰਦੇ ਹਨ। BSB BSB: The thunder declares His presence; even the cattle regard the rising storm.
Select verses for actions: Enter goes to them and Escape comes back.