1 ULB ਹਾਂ, ਇਸ ਗੱਲ ਤੇ ਵੀ ਮੇਰਾ ਦਿਲ ਕੰਬਦਾ ਹੈ, ਅਤੇ ਆਪਣੇ ਥਾਂ ਤੋਂ ਉੱਛਲਦਾ ਹੈ। BSB BSB: “At this my heart also pounds and leaps from its place.
2 ULB ਉਹ ਦੇ ਗੱਜਣ ਦੀ ਅਵਾਜ਼ ਨੂੰ, ਅਤੇ ਉਹ ਗੂੰਜ ਜਿਹੜੀ ਉਹ ਦੇ ਮੂੰਹੋਂ ਨਿੱਕਲਦੀ ਹੈ, ਸੁਣੋ! BSB BSB: Listen closely to the thunder of His voice and the rumbling that comes from His mouth.
3 ULB ਉਹ ਉਸ ਨੂੰ ਸਾਰੇ ਅਕਾਸ਼ ਦੇ ਹੇਠ ਅਤੇ ਆਪਣੀ ਬਿਜਲੀ ਨੂੰ ਧਰਤੀ ਦੀਆਂ ਹੱਦਾਂ ਤੱਕ ਭੇਜਦਾ ਹੈ। BSB BSB: He unleashes His lightning beneath the whole sky and sends it to the ends of the earth.
4 ULB ਉਹ ਦੇ ਪਿੱਛੇ ਇੱਕ ਗੱਜਣ ਦਾ ਸ਼ਬਦ ਹੁੰਦਾ ਹੈ, ਉਹ ਆਪਣੀ ਸ਼ਾਨਦਾਰ ਅਵਾਜ਼ ਨਾਲ ਗੜ੍ਹਕਦਾ ਹੈ, ਅਤੇ ਜਦ ਉਹ ਦਾ ਸ਼ਬਦ ਸੁਣਾਈ ਦਿੰਦਾ ਹੈ ਤਾਂ ਬਿਜਲੀਆਂ ਲਗਾਤਾਰ ਚਮਕਦੀਆਂ ਹਨ! BSB BSB: Then there comes a roaring sound; He thunders with His majestic voice. He does not restrain the lightning when His voice resounds.
5 ULB ਪਰਮੇਸ਼ੁਰ ਅਦਭੁਤ ਤਰੀਕੇ ਨਾਲ ਆਪਣਾ ਸ਼ਬਦ ਸੁਣਾਉਂਦਾ ਹੈ, ਉਹ ਵੱਡੇ-ਵੱਡੇ ਕੰਮ ਕਰਦਾ ਹੈ ਜਿਹੜੇ ਅਸੀਂ ਸਮਝਦੇ ਨਹੀਂ। BSB BSB: God thunders wondrously with His voice; He does great things we cannot comprehend.
6 ULB ਉਹ ਤਾਂ ਬਰਫ਼ ਨੂੰ ਆਖਦਾ ਹੈ, "ਧਰਤੀ ਉੱਤੇ ਡਿੱਗ!" ਨਾਲੇ ਮੀਂਹ ਦੀਆਂ ਫੁਹਾਰਾਂ ਨੂੰ, ਅਤੇ ਮੋਹਲੇਧਾਰ ਮੀਂਹ ਦੀਆਂ ਫੁਹਾਰਾਂ ਨੂੰ ਵੀ ਇਹੋ ਹੁਕਮ ਦਿੰਦਾ ਹੈ। BSB BSB: For He says to the snow, ‘Fall on the earth,’ and to the gentle rain, ‘Pour out a mighty downpour.’
7 ULB ਉਹ ਸਭਨਾਂ ਨੂੰ ਉਹਨਾਂ ਦੇ ਕੰਮਾਂ ਤੋਂ ਰੋਕ ਦਿੰਦਾ ਹੈ ਤਾਂ ਜੋ ਉਸ ਦੇ ਬਣਾਏ ਹੋਏ ਸਾਰੇ ਮਨੁੱਖ ਉਹ ਦੇ ਕੰਮਾਂ ਨੂੰ ਜਾਣਨ। BSB BSB: He seals up the hand of every man, so that all men may know His work.
8 ULB ਤਦ ਜੰਗਲੀ ਜਾਨਵਰ ਖੁੰਧਰਾਂ ਵਿੱਚ ਜਾਂਦੇ ਹਨ, ਅਤੇ ਆਪਣੇ ਘੁਰਨਿਆਂ ਵਿੱਚ ਜਾ ਵੱਸਦੇ ਹਨ। BSB BSB: The wild animals enter their lairs; they settle down in their dens.
9 ULB ਤੂਫ਼ਾਨ ਆਪਣੀ ਕੋਠੜੀ ਤੋਂ ਬਾਹਰ ਆਉਂਦਾ ਹੈ, ਅਤੇ ਖਿਲਾਰਨ ਵਾਲੀਆਂ ਹਵਾਵਾਂ ਨਾਲ ਪਾਲਾ ਆਉਂਦਾ ਹੈ। BSB BSB: The tempest comes from its chamber, and the cold from the driving north winds.
10 ULB ਪਰਮੇਸ਼ੁਰ ਦੇ ਸਾਹ ਨਾਲ ਬਰਫ਼ ਪੈਂਦੀ ਹੈ, ਅਤੇ ਚੌੜੇ ਪਾਣੀ ਜੰਮ ਜਾਂਦੇ ਹਨ। BSB BSB: By the breath of God the ice is formed and the watery expanses are frozen.
11 ULB ਹਾਂ, ਉਹ ਘਟਾਂ ਉੱਤੇ ਨਮੀ ਨੂੰ ਲੱਦਦਾ ਹੈ, ਉਹ ਆਪਣੀ ਬਿਜਲੀ ਦੇ ਬੱਦਲ ਨੂੰ ਦੂਰ ਤੱਕ ਫੈਲਾਉਂਦਾ ਹੈ। BSB BSB: He loads the clouds with moisture; He scatters His lightning through them.
12 ULB ਉਹ ਉਸ ਦੀ ਅਗਵਾਈ ਨਾਲ ਆਲੇ-ਦੁਆਲੇ ਫਿਰਦੇ ਹਨ, ਭਈ ਜੋ ਕੁਝ ਉਹ ਹੁਕਮ ਦੇਵੇ, ਉਹ ਉਸ ਦੀ ਵਸਾਈ ਹੋਈ ਧਰਤੀ ਉੱਤੇ ਪੂਰਾ ਕਰਨ। BSB BSB: They swirl about, whirling at His direction, accomplishing all that He commands over the face of all the earth.
13 ULB ਭਾਵੇਂ ਤਾੜਨ ਲਈ, ਭਾਵੇਂ ਆਪਣੀ ਧਰਤੀ ਦੀ ਭਲਿਆਈ ਲਈ, ਭਾਵੇਂ ਮਨੁੱਖਾਂ ਉੱਤੇ ਦਯਾ ਕਰਨ ਲਈ ਉਸ ਨੂੰ ਭੇਜਦਾ ਹੈ। BSB BSB: Whether for punishment or for His land, He accomplishes this in His loving devotion.
14 ULB ਹੇ ਅਯੂੱਬ, ਇਸ ਗੱਲ ਵੱਲ ਕੰਨ ਲਾ ਅਤੇ ਸੁਣ ਲੈ, ਚੁੱਪ-ਚਾਪ ਖੜ੍ਹਾ ਰਹਿ ਅਤੇ ਪਰਮੇਸ਼ੁਰ ਦੇ ਅਚੰਭਿਆਂ ਨੂੰ ਗੌਰ ਨਾਲ ਸੋਚ! BSB BSB: Listen to this, O Job; stand still and consider the wonders of God.
15 ULB ਕੀ ਤੂੰ ਜਾਣਦਾ ਹੈਂ ਕਿ ਪਰਮੇਸ਼ੁਰ ਕਿਵੇਂ ਬੱਦਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਆਪਣੇ ਬੱਦਲਾਂ ਦੀ ਬਿਜਲੀ ਚਮਕਾਉਂਦਾ ਹੈ? BSB BSB: Do you know how God dispatches the clouds or makes the lightning flash?
16 ULB ਕੀ ਤੂੰ ਬੱਦਲਾਂ ਦਾ ਤੋਲਣਾ ਅਤੇ ਉਹ ਦੇ ਅਚੰਭੇ ਕੰਮ ਜੋ ਗਿਆਨ ਵਿੱਚ ਸੰਪੂਰਨ ਹਨ, ਜਾਣਦਾ ਹੈਂ? BSB BSB: Do you understand how the clouds float, those wonders of Him who is perfect in knowledge?
17 ULB ਤੂੰ ਜਿਸ ਦੇ ਬਸਤਰ ਗਰਮ ਹਨ, ਜਦ ਕਿ ਦੱਖਣੀ ਹਵਾ ਤੋਂ ਧਰਤੀ ਸੁੰਨ ਹੋ ਜਾਂਦੀ ਹੈ? BSB BSB: You whose clothes get hot when the land lies hushed under the south wind,
18 ULB ਭਲਾ, ਤੂੰ ਉਹ ਦੇ ਨਾਲ ਅਕਾਸ਼ ਮੰਡਲ ਤਾਣ ਸਕਦਾ ਹੈ, ਜਿਹੜਾ ਢਾਲੇ ਹੋਏ ਸ਼ੀਸ਼ੇ ਵਾਂਗੂੰ ਨਿੱਗਰ ਹੈ? BSB BSB: can you, like Him, spread out the skies, as strong as a mirror of bronze?
19 ULB ਸਾਨੂੰ ਸਮਝਾ ਭਈ ਅਸੀਂ ਉਹ ਨੂੰ ਕੀ ਆਖੀਏ, ਅਸੀਂ ਆਪਣੀਆਂ ਗੱਲਾਂ ਨੂੰ ਹਨੇਰੇ ਦੇ ਕਾਰਨ ਸੁਧਾਰ ਨਹੀਂ ਸਕਦੇ। BSB BSB: Teach us what we should say to Him; we cannot draw up our case because of our darkness.
20 ULB ਭਲਾ, ਉਹ ਨੂੰ ਦੱਸਿਆ ਜਾਵੇ ਕਿ ਮੈਂ ਬੋਲਣਾ ਚਾਹੁੰਦਾ ਹਾਂ? ਕੋਈ ਮਨੁੱਖ ਕਦੀ ਚਾਹੇਗਾ ਕਿ ਮੈਂ ਨਿਗਲ ਲਿਆ ਜਾਂਵਾਂ? BSB BSB: Should He be told that I want to speak? Would a man ask to be swallowed up?
21 ULB ਹੁਣੇ ਤਾਂ ਕੋਈ ਸੂਰਜ ਵੱਲ ਵੀ ਨਹੀਂ ਵੇਖ ਸਕਦਾ, ਜਿਹੜਾ ਬੱਦਲਾਂ ਵਿੱਚ ਚਮਕਦਾ ਹੈ, ਜਦ ਹਵਾ ਲੰਘ ਕੇ ਉਹਨਾਂ ਨੂੰ ਸਾਫ਼ ਕਰ ਦਿੰਦੀ ਹੈ। BSB BSB: Now no one can gaze at the sun when it is bright in the skies after the wind has swept them clean.
22 ULB ਉੱਤਰ ਵੱਲੋਂ ਸੁਨਿਹਰੀ ਝਲਕ ਆਉਂਦੀ ਹੈ, ਪਰਮੇਸ਼ੁਰ ਭੈ ਯੋਗ ਤੇਜ ਤੋਂ ਸ਼ੋਭਾਮਾਨ ਹੈ! BSB BSB: Out of the north He comes in golden splendor; awesome majesty surrounds Him.
23 ULB ਸਰਬ ਸ਼ਕਤੀਮਾਨ ਨੂੰ ਜੋ ਸ਼ਕਤੀ ਵਿੱਚ ਮਹਾਨ ਹੈ ਅਤੇ ਜਿਸ ਦਾ ਭੇਤ ਅਸੀਂ ਨਹੀਂ ਪਾ ਸਕਦੇ, ਉਹ ਨਿਆਂ ਅਤੇ ਧਰਮ ਦੀ ਬਹੁਤਾਇਤ ਨੂੰ ਨਿਰਬਲ ਨਹੀਂ ਕਰਦਾ! BSB BSB: The Almighty is beyond our reach; He is exalted in power! In His justice and great righteousness He does not oppress.
24 ULB ਇਸ ਲਈ ਮਨੁੱਖ ਉਸ ਤੋਂ ਡਰਦੇ ਹਨ, ਉਹ ਆਪਣੀ ਨਜ਼ਰ ਵਿੱਚ ਬੁੱਧਵਾਨ ਹਨ, ਉਹਨਾਂ ਦੀ ਉਹ ਪਰਵਾਹ ਨਹੀਂ ਕਰਦਾ।" BSB BSB: Therefore, men fear Him, for He is not partial to the wise in heart.”
Select verses for actions: Enter goes to them and Escape comes back.