2 ULB "ਇਹ ਕੌਣ ਹੈ ਜਿਹੜਾ ਗਿਆਨਹੀਨ ਗੱਲਾਂ ਨਾਲ ਮੇਰੀ ਸਲਾਹ ਨੂੰ ਹਨੇਰੇ ਵਿੱਚ ਰੱਖਦਾ ਹੈ? BSB BSB: “Who is this who obscures My counsel by words without knowledge?
3 ULB ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ! BSB BSB: Now brace yourself like a man; I will question you, and you shall inform Me.
5 ULB ਕਿਸ ਨੇ ਉਹ ਦਾ ਨਾਪ ਠਹਿਰਾਇਆ, ਤੂੰ ਤਾਂ ਜ਼ਰੂਰ ਹੀ ਜਾਣਦਾ ਹੋਵੇਂਗਾ, ਜਾਂ ਕਿਸ ਨੇ ਉਹ ਦੇ ਉੱਤੇ ਜ਼ਰੀਬ ਖਿੱਚੀ? BSB BSB: Who fixed its measurements? Surely you know! Or who stretched a measuring line across it?
6 ULB ਕਿਸ ਦੇ ਉੱਤੇ ਉਹ ਦੀਆਂ ਟੇਕਾਂ ਰੱਖੀਆਂ ਗਈਆਂ, ਜਾਂ ਕਿਸ ਨੇ ਉਹ ਦੇ ਸਿਰੇ ਦਾ ਪੱਥਰ ਧਰਿਆ, BSB BSB: On what were its foundations set, or who laid its cornerstone,
7 ULB ਜਦ ਸਵੇਰ ਦੇ ਤਾਰੇ ਮਿਲ ਕੇ ਜੈਕਾਰੇ ਗਜਾਉਂਦੇ ਸਨ, ਅਤੇ ਪਰਮੇਸ਼ੁਰ ਦੇ ਸਾਰੇ ਪੁੱਤਰ ਨਾਰੇ ਮਾਰਦੇ ਸਨ? BSB BSB: while the morning stars sang together and all the sons of God shouted for joy?
8 ULB ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ, ਜਦ ਉਹ ਕੁੱਖੋਂ ਫੁੱਟ ਨਿੱਕਲਿਆ? BSB BSB: Who enclosed the sea behind doors when it burst forth from the womb,
9 ULB ਜਦ ਮੈਂ ਬੱਦਲ ਨੂੰ ਉਹ ਦਾ ਲਿਬਾਸ ਪਹਿਨਾਇਆ, ਅਤੇ ਘੁੱਪ ਹਨੇਰੇ ਵਿੱਚ ਉਸ ਨੂੰ ਲਪੇਟ ਦਿੱਤਾ, BSB BSB: when I made the clouds its garment and thick darkness its blanket,
10 ULB ਅਤੇ ਉਹ ਦੀਆਂ ਹੱਦਾਂ ਠਹਿਰਾਈਆਂ, ਅਤੇ ਅਰਲ ਤੇ ਕਵਾੜ ਲਾਏ? BSB BSB: when I fixed its boundaries and set in place its bars and doors,
11 ULB ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ! BSB BSB: and I declared: ‘You may come this far, but no farther; here your proud waves must stop’?
12 ULB ਕੀ ਤੂੰ ਆਪਣਿਆਂ ਦਿਨਾਂ ਵਿੱਚ ਕਦੀ ਸਵੇਰੇ ਉੱਤੇ ਹੁਕਮ ਦਿੱਤਾ? ਕੀ ਤੂੰ ਸਾਜਰੇ ਨੂੰ ਉਹ ਦਾ ਥਾਂ ਸਿਖਾਇਆ, BSB BSB: In your days, have you commanded the morning or assigned the dawn its place,
13 ULB ਭਈ ਉਹ ਧਰਤੀ ਦੀਆਂ ਹੱਦਾਂ ਨੂੰ ਫੜ੍ਹ ਲਵੇ, ਅਤੇ ਦੁਸ਼ਟ ਉਹ ਦੇ ਵਿੱਚੋਂ ਝਾੜੇ ਜਾਣ? BSB BSB: that it might spread to the ends of the earth and shake the wicked out of it?
14 ULB ਉਹ ਬਦਲ ਜਾਂਦਾ ਹੈ ਜਿਵੇਂ ਚੀਕਣੀ ਮਿੱਟੀ ਮੋਹਰ ਦੇ ਹੇਠੋਂ, ਤਦ ਸਾਰੀਆਂ ਵਸਤਾਂ ਜਾਣੋ ਬਸਤਰ ਪਹਿਨੇ ਵਿਖਾਈ ਦਿੰਦੀਆਂ ਹਨ, BSB BSB: The earth takes shape like clay under a seal; its hills stand out like the folds of a garment.
15 ULB ਅਤੇ ਦੁਸ਼ਟਾਂ ਤੋਂ ਉਹਨਾਂ ਦਾ ਚਾਨਣ ਰੋਕ ਲਿਆ ਜਾਂਦਾ ਹੈ, ਅਤੇ ਉੱਚੀ ਬਾਂਹ ਭੰਨੀ ਜਾਂਦੀ ਹੈ। BSB BSB: Light is withheld from the wicked, and their upraised arm is broken.
16 ULB ਕੀ ਤੂੰ ਸਮੁੰਦਰ ਦੇ ਸੋਤਿਆਂ ਵਿੱਚ ਵੜਿਆ, ਜਾਂ ਡੂੰਘਿਆਈ ਦੇ ਗੁੱਝੇ ਹਿੱਸਿਆਂ ਵਿੱਚ ਚਲਿਆ ਹੈਂ? BSB BSB: Have you journeyed to the vents of the sea or walked in the trenches of the deep?
17 ULB ਕੀ ਮੌਤ ਦੇ ਫਾਟਕ ਤੇਰੇ ਲਈ ਪਰਗਟ ਕੀਤੇ ਗਏ, ਜਾਂ ਘੋਰ ਅੰਧਕਾਰ ਦੇ ਫਾਟਕਾਂ ਨੂੰ ਤੂੰ ਵੇਖਿਆ ਹੈ? BSB BSB: Have the gates of death been revealed to you? Have you seen the gates of the shadow of death?
18 ULB ਕੀ ਤੂੰ ਧਰਤੀ ਦੇ ਵਿਸਤਾਰ ਨੂੰ ਸਮਝ ਲਿਆ ਹੈ? ਤੂੰ ਦੱਸ, ਜੇ ਤੂੰ ਇਹ ਸਭ ਕੁਝ ਜਾਣਦਾ ਹੈ! BSB BSB: Have you surveyed the extent of the earth? Tell Me, if you know all this.
19 ULB ਚਾਨਣ ਦੀ ਵੱਸੋਂ ਦਾ ਰਾਹ ਕਿੱਧਰ ਹੈ, ਅਤੇ ਹਨੇਰੇ ਦਾ ਸਥਾਨ ਕਿੱਥੇ ਹੈ? BSB BSB: Where is the way to the home of light? Do you know where darkness resides,
20 ULB ਕੀ ਤੂੰ ਉਹ ਨੂੰ ਉਹ ਦੇ ਸਥਾਨ ਤੱਕ ਪਹੁੰਚਾ ਸਕਦਾ ਹੈਂ, ਅਤੇ ਉਹ ਦੇ ਘਰ ਦੇ ਰਾਹਾਂ ਨੂੰ ਜਾਣਦਾ ਹੈਂ। BSB BSB: so you can lead it back to its border? Do you know the paths to its home?
21 ULB ਤੂੰ ਜ਼ਰੂਰ ਹੀ ਇਹ ਸਭ ਕੁਝ ਜਾਣਦਾ ਹੋਵੇਂਗਾ, ਕਿਉਂ ਜੋ ਤੂੰ ਉਸ ਵੇਲੇ ਜੰਮਿਆ ਸੀ, ਅਤੇ ਤੇਰੇ ਦਿਨਾਂ ਦੀ ਗਿਣਤੀ ਬਹੁਤੀ ਹੈ! BSB BSB: Surely you know, for you were already born! And the number of your days is great!
22 ULB ਕੀ ਤੂੰ ਬਰਫ਼ ਦੇ ਖ਼ਜ਼ਾਨਿਆਂ ਕੋਲ ਗਿਆ, ਅਤੇ ਗੜਿਆਂ ਦੇ ਖ਼ਜ਼ਾਨਿਆਂ ਨੂੰ ਵੇਖਿਆ, BSB BSB: Have you entered the storehouses of snow or observed the storehouses of hail,
23 ULB ਜਿਹਨਾਂ ਨੂੰ ਮੈਂ ਦੁੱਖ ਦੇ ਵੇਲੇ ਲਈ ਅਤੇ ਲੜਾਈ ਤੇ ਯੁੱਧ ਦੇ ਦਿਨਾਂ ਲਈ ਬਚਾ ਕੇ ਰੱਖਿਆ ਹੈ? BSB BSB: which I hold in reserve for times of trouble, for the day of war and battle?
24 ULB ਚਾਨਣ ਦੀ ਵੰਡ ਦਾ ਰਾਹ ਕਿਹੜਾ ਹੈ, ਜਾਂ ਪੂਰਬੀ ਹਵਾ ਧਰਤੀ ਉੱਤੇ ਕਿਵੇਂ ਖਿਲਾਰੀ ਜਾਂਦੀ ਹੈ? BSB BSB: In which direction is the lightning dispersed, or the east wind scattered over the earth?
25 ULB ਕਿਸ ਨੇ ਹੜ੍ਹਾਂ ਲਈ ਨਾਲੀ ਪੁੱਟੀ, ਜਾਂ ਕੜਕਣ ਵਾਲੀ ਬਿਜਲੀ ਲਈ ਰਾਹ ਬਣਾਇਆ, BSB BSB: Who cuts a channel for the flood or clears a path for the thunderbolt,
26 ULB ਤਾਂ ਜੋ ਮਨੁੱਖਾਂ ਤੋਂ ਖ਼ਾਲੀ ਧਰਤੀ ਉੱਤੇ ਮੀਂਹ ਵਰ੍ਹਾਵੇ, ਉਜਾੜ ਉੱਤੇ ਜਿੱਥੇ ਕੋਈ ਆਦਮੀ ਨਹੀਂ, BSB BSB: to bring rain on a barren land, on a desert where no man lives,
27 ULB ਭਈ ਉਜੜੇ ਅਤੇ ਸੁੰਨੇ ਦੇਸ ਨੂੰ ਰਜਾਵੇ, ਅਤੇ ਹਰਾ ਘਾਹ ਉਗਾਵੇ? BSB BSB: to satisfy the parched wasteland and make it sprout with tender grass?
28 ULB ਕੀ ਮੀਂਹ ਦਾ ਕੋਈ ਪਿਤਾ ਹੈ, ਜਾਂ ਤ੍ਰੇਲ ਦੀਆਂ ਬੂੰਦਾਂ ਕਿਸ ਤੋਂ ਜੰਮੀਆਂ ਹਨ? BSB BSB: Does the rain have a father? Who has begotten the drops of dew?
29 ULB ਕਿਸ ਦੇ ਗਰਭ ਤੋਂ ਬਰਫ਼ ਜੰਮੀ, ਜਾਂ ਅਕਾਸ਼ ਦਾ ਕੱਕਰ ਕਿਸ ਤੋਂ ਜੰਮਿਆ? BSB BSB: From whose womb does the ice emerge? Who gives birth to the frost from heaven,
30 ULB ਪਾਣੀ ਪੱਥਰ ਵਾਂਗੂੰ ਜੰਮ ਜਾਂਦੇ, ਅਤੇ ਡੂੰਘਿਆਈ ਦੀ ਤਹਿ ਉੱਤੇ ਜਮਾਓ ਹੋ ਜਾਂਦਾ ਹੈ। BSB BSB: when the waters become hard as stone and the surface of the deep is frozen?
31 ULB ਕੀ ਤੂੰ ਕੱਚਪਚਿਆਂ ਦੇ ਬੰਧਨਾਂ ਨੂੰ ਬੰਨ੍ਹ ਸਕਦਾ, ਜਾਂ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸਕਦਾ ਹੈਂ? BSB BSB: Can you bind the chains of the Pleiades or loosen the belt of Orion?
32 ULB ਕੀ ਤੂੰ ਰੁੱਤਾਂ ਨੂੰ ਸਮੇਂ ਸਿਰ ਬਦਲ ਸਕਦਾ ਹੈਂ, ਜਾਂ ਭਾਲੂ ਦੀ ਉਹ ਦੇ ਬੱਚਿਆਂ ਸਮੇਤ ਅਗਵਾਈ ਕਰ ਸਕਦਾ ਹੈਂ? BSB BSB: Can you bring forth the constellations in their seasons or lead out the Bear and her cubs?
33 ULB ਕੀ ਤੂੰ ਅਕਾਸ਼ ਦੀਆਂ ਬਿਧੀਆਂ ਨੂੰ ਜਾਣਦਾ ਹੈਂ? ਕੀ ਤੂੰ ਉਹ ਦਾ ਰਾਜ ਧਰਤੀ ਉੱਤੇ ਕਾਇਮ ਕਰ ਸਕਦਾ ਹੈਂ? BSB BSB: Do you know the laws of the heavens? Can you set their dominion over the earth?
34 ULB ਕੀ ਤੂੰ ਆਪਣੀ ਅਵਾਜ਼ ਨੂੰ ਬੱਦਲ ਤੱਕ ਉੱਚੀ ਕਰ ਸਕਦਾ ਹੈਂ, ਜੋ ਪਾਣੀ ਦੀ ਵਾਫ਼ਰੀ ਤੈਨੂੰ ਕੱਜ ਲਵੇ? BSB BSB: Can you command the clouds so that a flood of water covers you?
35 ULB ਕੀ ਤੂੰ ਬਿਜਲੀਆਂ ਨੂੰ ਘੱਲ ਸਕਦਾ ਹੈਂ ਕਿ ਉਹ ਚਲੀਆਂ ਜਾਣ, ਅਤੇ ਉਹ ਤੈਨੂੰ ਆਖਣ, "ਅਸੀਂ ਹਾਜ਼ਰ ਹਾਂ"? BSB BSB: Can you send the lightning bolts on their way? Do they report to you, ‘Here we are’?
36 ULB ਅੰਤਹਕਰਨ ਵਿੱਚ ਬੁੱਧੀ ਕਿਸ ਨੇ ਰੱਖੀ, ਜਾਂ ਮਨ ਵਿੱਚ ਕਿਸ ਨੇ ਸਮਝ ਬਖ਼ਸ਼ੀ? BSB BSB: Who has put wisdom in the heart or given understanding to the mind?
37 ULB ਕੌਣ ਬੱਦਲਾਂ ਨੂੰ ਬੁੱਧੀ ਨਾਲ ਗਿਣ ਸਕਦਾ ਹੈ, ਅਤੇ ਅਕਾਸ਼ ਦੀਆਂ ਮਸ਼ਕਾਂ ਨੂੰ ਕੌਣ ਡੋਲ੍ਹ ਸਕਦਾ ਹੈ, BSB BSB: Who has the wisdom to count the clouds? Or who can tilt the water jars of the heavens
38 ULB ਜਦ ਧੂੜ ਮਿਲ ਕੇ ਘਾਣੀ ਬਣ ਜਾਂਦੀ ਹੈ, ਅਤੇ ਡਲੇ ਘੁਲ ਜਾਂਦੇ ਹਨ? BSB BSB: when the dust hardens into a mass and the clods of earth stick together?
40 ULB ਜਦ ਉਹ ਆਪਣੀਆਂ ਖੁੰਧਰਾਂ ਵਿੱਚ ਦਬਕੇ ਬੈਠੇ ਹਨ, ਅਤੇ ਝਾੜੀਆਂ ਵਿੱਚ ਛਹਿ ਲਾ ਕੇ ਰਹਿੰਦੇ ਹਨ? BSB BSB: when they crouch in their dens and lie in wait in the thicket?
41 ULB ਕੌਣ ਪਹਾੜੀ ਕਾਂ ਲਈ ਉਹ ਦਾ ਚੋਗਾ ਤਿਆਰ ਕਰਦਾ ਹੈ, ਜਦ ਉਹ ਦੇ ਬੱਚੇ ਪਰਮੇਸ਼ੁਰ ਅੱਗੇ ਚਿੱਲਾਉਂਦੇ ਹਨ, ਅਤੇ ਚੋਗੇ ਤੋਂ ਬਿਨ੍ਹਾਂ ਉੱਡਦੇ ਫਿਰਦੇ ਹਨ? BSB BSB: Who provides food for the raven when its young cry out to God as they wander about for lack of food?
Select verses for actions: Enter goes to them and Escape comes back.