1 ULB ਕੀ ਤੂੰ ਪਹਾੜੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈਂ? ਕੀ ਤੂੰ ਹਿਰਨੀਆਂ ਦੀ ਪੀੜ ਨੂੰ ਵੇਖਦਾ ਹੈਂ? BSB BSB: “Do you know when mountain goats give birth? Have you watched the doe bear her fawn?
2 ULB ਕੀ ਤੂੰ ਉਹ ਮਹੀਨੇ ਜਿਹੜੇ ਉਹ ਪੂਰੇ ਕਰਦੀਆਂ ਹਨ ਗਿਣ ਸਕਦਾ ਹੈਂ, ਅਤੇ ਉਹ ਵੇਲਾ ਜਦ ਉਹ ਸੂੰਦੀਆਂ ਹਨ ਜਾਣਦਾ ਹੈਂ? BSB BSB: Can you count the months they are pregnant? Do you know the time they give birth?
3 ULB ਉਹ ਝੁਕ ਜਾਂਦੀਆਂ, ਉਹ ਆਪਣੇ ਬੱਚੇ ਜਣਦੀਆਂ ਹਨ, ਉਹ ਆਪਣੀਆਂ ਪੀੜਾਂ ਤੋਂ ਛੁੱਟ ਜਾਂਦੀਆਂ ਹਨ। BSB BSB: They crouch down and bring forth their young; they deliver their newborn.
4 ULB ਉਹਨਾਂ ਦੇ ਬੱਚੇ ਤਕੜੇ ਹੋ ਜਾਂਦੇ, ਉਹ ਮੈਦਾਨ ਵਿੱਚ ਪਲਦੇ ਹਨ, ਉਹ ਨਿੱਕਲ ਜਾਂਦੇ ਹਨ ਅਤੇ ਮੁੜ ਉਹਨਾਂ ਕੋਲ ਨਹੀਂ ਆਉਂਦੇ। BSB BSB: Their young ones thrive and grow up in the open field; they leave and do not return.
5 ULB ਕਿਸ ਨੇ ਜੰਗਲੀ ਗਧੇ ਨੂੰ ਖੁੱਲ੍ਹਾ ਛੱਡਿਆ, ਜਾਂ ਕਿਸ ਨੇ ਉਸ ਦੇ ਬੰਧਨ ਖੋਲ੍ਹੇ, BSB BSB: Who set the wild donkey free? Who released the swift donkey from the harness?
6 ULB ਉਸ ਦਾ ਨਿਵਾਸ ਮੈਂ ਖੁੱਲ੍ਹੇ ਮੈਦਾਨ ਨੂੰ ਠਹਿਰਾਇਆ, ਅਤੇ ਉਹ ਦਾ ਵਸੇਬਾ ਖ਼ਾਰੀ ਭੂਮੀ ਨੂੰ? BSB BSB: I made the wilderness his home and the salt flats his dwelling.
7 ULB ਉਹ ਨਗਰ ਦੇ ਰੌਲੇ ਉੱਤੇ ਹੱਸਦਾ ਹੈ, ਉਹ ਹੱਕਣ ਵਾਲੇ ਦੇ ਸ਼ੋਰ ਨੂੰ ਨਹੀਂ ਸੁਣਦਾ। BSB BSB: He scorns the tumult of the city and never hears the shouts of a driver.
8 ULB ਉਹ ਆਪਣੇ ਚਰਾਂਦ ਲਈ ਪਹਾੜਾਂ ਤੇ ਲੱਭਦਾ ਫਿਰਦਾ ਹੈ, ਉਹ ਹਰ ਇੱਕ ਹਰੀ ਚੀਜ਼ ਦੀ ਭਾਲ ਕਰਦਾ ਹੈ। BSB BSB: He roams the mountains for pasture, searching for any green thing.
9 ULB ਕੀ ਜੰਗਲੀ ਸਾਨ੍ਹ ਤੇਰੀ ਸੇਵਾ ਕਰੇਗਾ, ਜਾਂ ਤੇਰੀ ਖੁਰਲੀ ਉੱਤੇ ਰਾਤ ਕੱਟੇਗਾ? BSB BSB: Will the wild ox consent to serve you? Will he stay by your manger at night?
10 ULB ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹੁਣ ਵਿੱਚ ਚਲਾ ਸਕਦਾ ਹੈਂ? ਜਾਂ ਉਹ ਘਾਟੀਆਂ ਵਿੱਚ ਤੇਰੇ ਪਿੱਛੇ-ਪਿੱਛੇ ਸੁਹਾਗਾ ਫੇਰੇਗਾ? BSB BSB: Can you hold him to the furrow with a harness? Will he plow the valleys behind you?
11 ULB ਕੀ ਤੂੰ ਉਹ ਦੇ ਵੱਡੇ ਬਲ ਦੇ ਕਾਰਨ ਉਹ ਦੇ ਉੱਤੇ ਭਰੋਸਾ ਕਰੇਂਗਾ, ਅਤੇ ਆਪਣਾ ਕੰਮ-ਧੰਦਾ ਉਹ ਦੇ ਉੱਤੇ ਛੱਡੇਂਗਾ? BSB BSB: Can you rely on his great strength? Will you leave your hard work to him?
12 ULB ਕੀ ਤੂੰ ਉਸ ਦਾ ਭਰੋਸਾ ਕਰੇਂਗਾ ਕਿ ਉਹ ਤੇਰਾ ਅਨਾਜ ਖਿੱਚ ਕੇ ਘਰ ਲਿਆਵੇ ਅਤੇ ਤੇਰੇ ਪਿੜ ਵਿੱਚ ਇਕੱਠਾ ਕਰੇ? BSB BSB: Can you trust him to bring in your grain and gather it to your threshing floor?
13 ULB ਸ਼ੁਤਰ ਮੁਰਗੀ ਖੁਸ਼ੀ ਨਾਲ ਆਪਣੇ ਪਰ ਮਾਰਦੀ ਹੈ, ਪਰ ਕੀ ਉਹ ਦੇ ਖੰਭ ਅਤੇ ਪਰ ਦਯਾ ਪਰਗਟ ਕਰਦੇ ਹਨ? BSB BSB: The wings of the ostrich flap joyfully, but cannot match the pinions and feathers of the stork.
14 ULB ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ, ਅਤੇ ਮਿੱਟੀ ਉੱਤੇ ਉਹਨਾਂ ਨੂੰ ਗਰਮ ਰੱਖਦੀ ਹੈ, BSB BSB: For she leaves her eggs on the ground and lets them warm in the sand.
15 ULB ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਉਹ ਤੋੜੇ ਜਾ ਸਕਦੇ ਹਨ, ਅਤੇ ਖੇਤ ਦਾ ਕੋਈ ਜਾਨਵਰ ਉਹਨਾਂ ਨੂੰ ਮਿੱਧ ਸਕਦਾ ਹੈ। BSB BSB: She forgets that a foot may crush them, or a wild animal may trample them.
16 ULB ਉਹ ਆਪਣੇ ਬੱਚਿਆਂ ਨਾਲ ਸਖ਼ਤੀ ਕਰਦੀ ਹੈ, ਜਿਵੇਂ ਉਹ ਉਸ ਦੇ ਨਹੀਂ, ਭਾਵੇਂ ਉਸ ਦੀ ਪੀੜਾ ਅਕਾਰਥ ਜਾਵੇ, ਉਹ ਬੇਚਿੰਤ ਹੈ, BSB BSB: She treats her young harshly, as if not her own, with no concern that her labor was in vain.
17 ULB ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਬੁੱਧਹੀਣ ਬਣਾਇਆ, ਅਤੇ ਉਸ ਨੂੰ ਸਮਝ ਨਹੀਂ ਬਖਸ਼ੀ। BSB BSB: For God has deprived her of wisdom; He has not endowed her with understanding.
18 ULB ਜਦ ਉਹ ਨੱਠਣ ਲਈ ਉੱਠਦੀ ਹੈ, ਤਾਂ ਘੋੜੇ ਅਤੇ ਉਸ ਦੇ ਅਸਵਾਰ ਉੱਤੇ ਹੱਸਦੀ ਹੈ! BSB BSB: Yet when she proudly spreads her wings, she laughs at the horse and its rider.
19 ULB ਭਲਾ, ਤੂੰ ਘੋੜੇ ਨੂੰ ਸ਼ਕਤੀ ਦਿੱਤੀ? ਕੀ ਤੂੰ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ? BSB BSB: Do you give strength to the horse or adorn his neck with a mane?
20 ULB ਕੀ ਟਿੱਡੀ ਵਾਂਗੂੰ ਟੱਪਣ ਦਾ ਬਲ ਤੂੰ ਉਸ ਨੂੰ ਦਿੰਦਾ ਹੈਂ? ਉਹ ਦੇ ਫੁਰਾਟੇ ਦੀ ਸ਼ਾਨ ਭਿਆਣਕ ਹੈ! BSB BSB: Do you make him leap like a locust, striking terror with his proud snorting?
21 ULB ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ, ਉਹ ਸ਼ਸਤਰਾਂ ਦੇ ਟਾਕਰੇ ਲਈ ਨਿੱਕਲਦਾ ਹੈ। BSB BSB: He paws in the valley and rejoices in his strength; he charges into battle.
22 ULB ਉਹ ਡਰ ਉੱਤੇ ਹੱਸਦਾ ਹੈ ਅਤੇ ਘਬਰਾਉਂਦਾ ਨਹੀਂ, ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ! BSB BSB: He laughs at fear, frightened of nothing; he does not turn back from the sword.
23 ULB ਉਹ ਦੇ ਉੱਤੇ ਤਰਕਸ਼ ਖੜਕਦਾ ਹੈ, ਅਤੇ ਚਮਕਦਾ ਹੋਇਆ ਬਰਛਾ ਤੇ ਸਾਂਗ ਵੀ। BSB BSB: A quiver rattles at his side, along with a flashing spear and lance.
24 ULB ਉਹ ਜੋਸ਼ ਅਤੇ ਕਹਿਰ ਵਿੱਚ ਧਰਤੀ ਨੂੰ ਖਾਈ ਜਾਂਦਾ ਹੈ, ਜਦ ਤੁਰ੍ਹੀ ਦੀ ਅਵਾਜ਼ ਆਉਂਦੀ ਹੈ ਤਾਂ ਉਹ ਖੜ੍ਹਾ ਨਹੀਂ ਰਹਿੰਦਾ। BSB BSB: Trembling with excitement, he devours the distance; he cannot stand still when the ram’s horn sounds.
25 ULB ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ, ਅਤੇ ਲੜਾਈ ਨੂੰ ਦੂਰੋਂ ਸੁੰਘ ਲੈਂਦਾ ਹੈ, ਅਤੇ ਸੈਨਾਪਤੀ ਦੀ ਗੱਜ ਅਤੇ ਲਲਕਾਰ ਨੂੰ ਵੀ! BSB BSB: At the blast of the horn, he snorts with fervor. He catches the scent of battle from afar, the shouts of captains and the cry of war.
26 ULB ਕੀ ਬਾਜ ਤੇਰੀ ਸਮਝ ਨਾਲ ਉੱਡਦਾ ਹੈ, ਅਤੇ ਦੱਖਣ ਵੱਲ ਆਪਣੇ ਖੰਭਾਂ ਨੂੰ ਫੈਲਾਉਂਦਾ ਹੈ? BSB BSB: Does the hawk take flight by your understanding and spread his wings toward the south?
27 ULB ਕੀ ਉਕਾਬ ਤੇਰੇ ਹੁਕਮ ਨਾਲ ਉੱਚਾ ਜਾਂਦਾ ਹੈ ਕਿ ਉਹ ਉਚਿਆਈ ਤੇ ਆਪਣਾ ਆਲ੍ਹਣਾ ਬਣਾਵੇ? BSB BSB: Does the eagle soar at your command and make his nest on high?
28 ULB ਉਹ ਟਿੱਲੇ ਉੱਤੇ ਵੱਸਦਾ ਹੈ, ਟਿੱਲੇ ਦੀ ਟੀਸੀ ਉੱਤੇ ਅਤੇ ਪੱਕੇ ਸਥਾਨ ਵਿੱਚ ਰਹਿੰਦਾ ਹੈ। BSB BSB: He dwells on a cliff and lodges there; his stronghold is on a rocky crag.
29 ULB ਉੱਥੋਂ ਉਹ ਆਪਣਾ ਭੋਜਣ ਲੱਭ ਲੈਂਦਾ ਹੈ, ਉਹ ਦੀਆਂ ਅੱਖਾਂ ਦੂਰੋਂ ਤਾੜ ਲੈਂਦੀਆਂ ਹਨ। BSB BSB: From there he spies out food; his eyes see it from afar.
30 ULB ਉਹ ਦੇ ਬੱਚੇ ਲਹੂ ਚੂਸਦੇ ਹਨ, ਅਤੇ ਜਿੱਥੇ ਵੱਢੇ ਲੋਕ ਹੁੰਦੇ ਹਨ, ਉੱਥੇ ਉਹ ਵੀ ਹੁੰਦਾ ਹੈ।" BSB BSB: His young ones feast on blood; and where the slain are, there he is.”
Select verses for actions: Enter goes to them and Escape comes back.