1 ULB ਫੇਰ ਅਯੂੱਬ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, BSB BSB: Then Job replied to the LORD:
2 ULB "ਮੈਂ ਜਾਣਦਾ ਹਾਂ ਕਿ ਤੂੰ ਸਭ ਕੁਝ ਕਰ ਸਕਦਾ ਹੈਂ, ਅਤੇ ਤੇਰਾ ਕੋਈ ਕਾਰਜ ਰੁੱਕ ਨਹੀਂ ਸਕਦਾ। BSB BSB: “I know that You can do all things and that no plan of Yours can be thwarted.
3 ULB ਤੂੰ ਪੁੱਛਿਆ, ਇਹ ਕੌਣ ਹੈ ਜਿਹੜਾ ਅਗਿਆਨਤਾ ਨਾਲ ਮੇਰੀ ਯੋਜਨਾ ਨੂੰ ਢੱਕਦਾ ਹੈ? ਮੈਂ ਤਾਂ ਉਹ ਹੀ ਬੋਲਿਆ ਜਿਸ ਨੂੰ ਮੈਂ ਨਹੀਂ ਸਮਝਦਾ, ਜੋ ਗੱਲਾਂ ਮੇਰੇ ਲਈ ਅਚਰਜ ਗੱਲਾਂ ਸਨ ਅਤੇ ਜਿਹਨਾਂ ਨੂੰ ਮੈਂ ਨਹੀਂ ਜਾਣਦਾ ਸੀ! BSB BSB: You asked, ‘Who is this who conceals My counsel without knowledge?’ Surely I spoke of things I did not understand, things too wonderful for me to know.
4 ULB ਤੂੰ ਆਖਿਆ, ਜ਼ਰਾ ਸੁਣ ਅਤੇ ਮੈਂ ਬੋਲਾਂਗਾ, ਮੈਂ ਤੇਰੇ ਤੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ! BSB BSB: You said, ‘Listen now, and I will speak. I will question you, and you shall inform Me.’
5 ULB ਮੇਰੇ ਕੰਨਾਂ ਨੇ ਤੇਰੇ ਵਿਖੇ ਗੱਲਾਂ ਸੁਣੀਆਂ ਸਨ, ਪਰ ਹੁਣ ਮੇਰੀਆਂ ਅੱਖਾਂ ਤੈਨੂੰ ਵੇਖਦੀਆਂ ਹਨ। BSB BSB: My ears had heard of You, but now my eyes have seen You.
6 ULB ਇਸ ਲਈ ਮੈਂ ਆਪਣੇ ਆਪ ਤੋਂ ਨਫ਼ਰਤ ਕਰਦਾ ਹਾਂ, ਅਤੇ ਮੈਂ ਮਿੱਟੀ ਤੇ ਸੁਆਹ ਵਿੱਚ ਬੈਠ ਕੇ ਪਛਤਾਉਂਦਾ ਹਾਂ।" BSB BSB: Therefore I despise myself, and I repent in dust and ashes.”
8 ULB ਇਸ ਲਈ ਹੁਣ ਆਪਣੇ ਲਈ ਸੱਤ ਬਲ਼ਦ ਅਤੇ ਸੱਤ ਮੇਂਢੇ ਲਓ, ਅਤੇ ਮੇਰੇ ਦਾਸ ਅਯੂੱਬ ਕੋਲ ਜਾਓ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅਯੂੱਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ। ਮੈਂ ਤਾਂ ਉਸੇ ਦੀ ਪ੍ਰਾਰਥਨਾ ਕਬੂਲ ਕਰਾਂਗਾ, ਤਾਂ ਜੋ ਮੈਂ ਤੁਹਾਡੇ ਨਾਲ ਤੁਹਾਡੀ ਮੂਰਖਤਾਈ ਦੇ ਅਨੁਸਾਰ ਵਰਤਾਓ ਨਾ ਕਰਾਂ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅਯੂੱਬ ਬੋਲਿਆ।" BSB BSB: So now, take seven bulls and seven rams, go to My servant Job, and sacrifice a burnt offering for yourselves. Then My servant Job will pray for you, for I will accept his prayer and not deal with you according to your folly. For you have not spoken accurately about Me, as My servant Job has.”
9 ULB ਤਦ ਅਲੀਫ਼ਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਗਏ ਅਤੇ ਜਿਵੇਂ ਯਹੋਵਾਹ ਨੇ ਆਖਿਆ ਸੀ, ਉਸੇ ਤਰ੍ਹਾਂ ਹੀ ਕੀਤਾ ਅਤੇ ਯਹੋਵਾਹ ਨੇ ਅਯੂੱਬ ਦੀ ਪ੍ਰਾਰਥਨਾ ਨੂੰ ਕਬੂਲ ਕੀਤਾ। BSB BSB: So Eliphaz the Temanite, Bildad the Shuhite, and Zophar the Naamathite went and did as the LORD had told them; and the LORD accepted Job’s prayer.
10 ULB ਜਦ ਅਯੂੱਬ ਆਪਣੇ ਮਿੱਤਰਾਂ ਲਈ ਪ੍ਰਾਰਥਨਾ ਕਰ ਚੁੱਕਿਆ, ਤਦ ਯਹੋਵਾਹ ਨੇ ਅਯੂੱਬ ਦੇ ਦੁੱਖਾਂ ਨੂੰ ਦੂਰ ਕਰ ਦਿੱਤਾ ਅਤੇ ਜੋ ਕੁਝ ਅਯੂੱਬ ਦੇ ਕੋਲ ਸੀ, ਉਸ ਦਾ ਦੁੱਗਣਾ ਯਹੋਵਾਹ ਨੇ ਉਸ ਨੂੰ ਦੇ ਦਿੱਤਾ। BSB BSB: After Job had prayed for his friends, the LORD restored his prosperity and doubled his former possessions.
11 ULB ਤਦ ਉਸ ਦੇ ਸਾਰੇ ਭਰਾ, ਸਾਰੀਆਂ ਭੈਣਾਂ ਅਤੇ ਉਹ ਦੇ ਸਾਰੇ ਜਾਣ-ਪਹਿਚਾਣ ਵਾਲੇ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਉਸ ਦੇ ਨਾਲ ਉਸ ਦੇ ਘਰ ਵਿੱਚ ਭੋਜਨ ਕੀਤਾ ਅਤੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਉਸ ਦੇ ਉੱਤੇ ਆਉਣ ਦਿੱਤੀ ਸੀ, ਅਫ਼ਸੋਸ ਕੀਤਾ ਅਤੇ ਉਸ ਨੂੰ ਤਸੱਲੀ ਦਿੱਤੀ ਅਤੇ ਹਰੇਕ ਨੇ ਉਹ ਨੂੰ ਇੱਕ-ਇੱਕ ਚਾਂਦੀ ਦਾ ਸਿੱਕਾ ਅਤੇ ਇੱਕ-ਇੱਕ ਸੋਨੇ ਦੀ ਅੰਗੂਠੀ ਦਿੱਤੀ। BSB BSB: All his brothers and sisters and prior acquaintances came and dined with him in his house. They consoled him and comforted him over all the adversity that the LORD had brought upon him. And each one gave him a piece of silver and a gold ring.
12 ULB ਯਹੋਵਾਹ ਨੇ ਅਯੂੱਬ ਦੀ ਪਿਛਲੇ ਦਿਨਾਂ ਵਿੱਚ ਉਸ ਦੇ ਪਹਿਲੇ ਦਿਨਾਂ ਨਾਲੋਂ ਵੱਧ ਬਰਕਤ ਦਿੱਤੀ, ਅਤੇ ਉਹ ਦੇ ਕੋਲ ਚੌਦਾਂ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲਦ ਅਤੇ ਇੱਕ ਹਜ਼ਾਰ ਗਧੀਆਂ ਹੋ ਗਈਆਂ। BSB BSB: So the LORD blessed Job’s latter days more than his first. He owned 14,000 sheep, 6,000 camels, 1,000 yoke of oxen, and 1,000 female donkeys.
13 ULB ਅਤੇ ਉਹ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਪੈਦਾ ਹੋਈਆਂ। BSB BSB: And he also had seven sons and three daughters.
14 ULB ਉਸ ਨੇ ਪਹਿਲੀ ਧੀ ਦਾ ਨਾਮ ਯਮੀਮਾਹ, ਦੂਜੀ ਦਾ ਨਾਮ ਕਸੀਆਹ ਅਤੇ ਤੀਜੀ ਦਾ ਨਾਮ ਕਰਨ-ਹਪੂਕ ਰੱਖਿਆ, BSB BSB: He named his first daughter Jemimah, his second Keziah, and his third Keren-happuch.
15 ULB ਅਤੇ ਸਾਰੇ ਦੇਸ ਵਿੱਚ ਅਜਿਹੀਆਂ ਇਸਤਰੀਆਂ ਨਹੀਂ ਸਨ, ਜੋ ਅਯੂੱਬ ਦੀਆਂ ਧੀਆਂ ਨਾਲੋਂ ਰੂਪਵੰਤ ਹੋਣ, ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਹਿੱਸਾ ਦਿੱਤਾ। BSB BSB: No women as beautiful as Job’s daughters could be found in all the land, and their father granted them an inheritance among their brothers.
16 ULB ਇਸ ਤੋਂ ਬਾਅਦ ਅਯੂੱਬ ਇੱਕ ਸੌ ਚਾਲੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਨੇ ਆਪਣੇ ਪੁੱਤਰ ਅਤੇ ਆਪਣੇ ਪੋਤਰੇ ਚੌਥੀ ਪੀੜ੍ਹੀ ਤੱਕ ਵੇਖੇ। BSB BSB: After this, Job lived 140 years and saw his children and their children to the fourth generation.
17 ULB ਤਦ ਅਯੂੱਬ ਬਜ਼ੁਰਗ ਅਤੇ ਪੂਰੀ ਉਮਰ ਦਾ ਹੋ ਕੇ ਮਰ ਗਿਆ। BSB BSB: And so Job died, old and full of years.
Select verses for actions: Enter goes to them and Escape comes back.