1 ULB "ਜ਼ਰਾ ਪੁਕਾਰ ਕੇ ਵੇਖ, ਕੀ ਕੋਈ ਹੈ ਜੋ ਤੈਨੂੰ ਉੱਤਰ ਦੇਵੇਗਾ! ਜਾਂ ਪਵਿੱਤਰਾਂ ਵਿੱਚੋਂ ਤੂੰ ਕਿਸ ਦੇ ਵੱਲ ਮੂੰਹ ਕਰੇਂਗਾ? BSB BSB: “Call out if you please, but who will answer? To which of the holy ones will you turn?
2 ULB ਕੁੜ੍ਹਨਾ ਤਾਂ ਮੂਰਖ ਨੂੰ ਵੱਢ ਸੁੱਟਦਾ ਹੈ ਅਤੇ ਜਲਣ ਭੋਲਿਆਂ-ਭਾਲਿਆਂ ਨੂੰ ਮਾਰ ਸੁੱਟਦੀ ਹੈ। BSB BSB: For resentment kills a fool, and envy slays the simple.
3 ULB ਮੈਂ ਮੂਰਖ ਨੂੰ ਜੜ੍ਹ ਫੜ੍ਹਦੇ ਵੇਖਿਆ ਹੈ, ਪਰ ਅਚਾਨਕ ਮੈਂ ਉਹ ਦੇ ਨਿਵਾਸ-ਸਥਾਨ ਨੂੰ ਫਿਟਕਾਰਿਆ। BSB BSB: I have seen a fool taking root, but suddenly his house was cursed.
4 ULB ਉਹ ਦੇ ਬੱਚੇ ਬਚਾਉ ਤੋਂ ਦੂਰ ਹਨ, ਅਤੇ ਫਾਟਕ ਵਿੱਚ ਮਿੱਧੇ ਜਾਂਦੇ ਹਨ, ਅਤੇ ਉਹਨਾਂ ਦਾ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ, BSB BSB: His sons are far from safety, crushed in court without a defender.
5 ULB ਉਸ ਦੀ ਫ਼ਸਲ ਭੁੱਖੇ ਲੋਕ ਖਾ ਲੈਂਦੇ ਹਨ, ਸਗੋਂ ਕੰਡਿਆਂ ਵਿਚੋਂ ਵੀ ਕੱਢ ਲੈਂਦੇ ਹਨ, ਅਤੇ ਪਿਆਸਾ ਉਨ੍ਹਾਂ ਦੇ ਮਾਲ-ਧਨ ਨੂੰ ਫਾਹੀ ਲਾਉਂਦਾ ਹੈ, BSB BSB: The hungry consume his harvest, taking it even from the thorns, and the thirsty pant after his wealth.
6 ULB ਦੁੱਖ ਤਾਂ ਮਿੱਟੀ ਵਿੱਚੋਂ ਨਹੀਂ ਨਿੱਕਲਦਾ, ਨਾ ਕਸ਼ਟ ਭੂਮੀ ਵਿੱਚੋਂ ਉੱਗਦਾ ਹੈ, BSB BSB: For distress does not spring from the dust, and trouble does not sprout from the ground.
7 ULB ਜਿਵੇਂ ਚਿੰਗਿਆੜੇ ਉਤਾਹਾਂ ਉੱਡਦੇ ਹਨ, ਤਿਵੇਂ ਹੀ ਮਨੁੱਖ ਕਸ਼ਟ ਭੋਗਣ ਲਈ ਹੀ ਜੰਮਦਾ ਹੈ। BSB BSB: Yet man is born to trouble as surely as sparks fly upward.
8 ULB ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ, BSB BSB: However, if I were you, I would appeal to God and lay my cause before Him—
9 ULB ਜਿਹੜਾ ਵੱਡੇ-ਵੱਡੇ ਅਥਾਹ ਕੰਮ ਅਤੇ ਅਣਗਿਣਤ ਅਚਰਜ ਕਰਦਾ ਹੈ, BSB BSB: the One who does great and unsearchable things, wonders without number.
10 ULB ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਖੇਤਾਂ ਉੱਤੇ ਪਾਣੀ ਵਰਸਾਉਂਦਾ ਹੈ, BSB BSB: He gives rain to the earth and sends water upon the fields.
11 ULB ਇਸ ਤਰ੍ਹਾਂ ਉਹ ਨੀਵਿਆਂ ਨੂੰ ਉੱਚਾ ਕਰਦਾ ਅਤੇ ਮਾਤਮ ਕਰਨ ਵਾਲੇ ਉਚਾਈ ਤੇ ਪਹੁੰਚਾ ਕੇ ਬਚਾਏ ਜਾਂਦੇ ਹਨ। BSB BSB: He sets the lowly on high, so that mourners are lifted to safety.
12 ULB ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ। BSB BSB: He thwarts the schemes of the crafty, so that their hands find no success.
13 ULB ਉਹ ਬੁੱਧਵਾਨਾਂ ਨੂੰ ਉਹਨਾਂ ਦੀ ਚਤੁਰਾਈ ਵਿੱਚ ਫਸਾਉਂਦਾ ਹੈ ਅਤੇ ਛਲ ਕਰਨ ਵਾਲਿਆਂ ਦੀ ਸਲਾਹ ਛੇਤੀ ਮਿਟ ਜਾਂਦੀ ਹੈ। BSB BSB: He catches the wise in their craftiness, and sweeps away the plans of the cunning.
14 ULB ਦਿਨ ਵੇਲੇ ਉਨ੍ਹਾਂ ਉੱਤੇ ਹਨੇਰਾ ਛਾ ਜਾਂਦਾ ਹੈ, ਅਤੇ ਦੁਪਹਿਰ ਨੂੰ ਉਹ ਰਾਤ ਦੀ ਤਰ੍ਹਾਂ ਟੋਹੰਦੇ ਫਿਰਦੇ ਹਨ। BSB BSB: They encounter darkness by day and grope at noon as in the night.
15 ULB ਪਰ ਉਹ ਕੰਗਾਲਾਂ ਨੂੰ ਉਨ੍ਹਾਂ ਦੇ ਮੂੰਹ ਦੀ ਤਲਵਾਰ ਤੋਂ ਅਤੇ ਤਕੜੇ ਦੇ ਹੱਥਾਂ ਤੋਂ ਬਚਾਉਂਦਾ ਹੈ। BSB BSB: He saves the needy from the sword in their mouth and from the clutches of the powerful.
16 ULB ਇਸ ਕਾਰਨ ਗਰੀਬ ਲਈ ਆਸ ਹੁੰਦੀ ਹੈ, ਅਤੇ ਬਦਕਾਰਾਂ ਦਾ ਮੂੰਹ ਬੰਦ ਹੋ ਜਾਂਦਾ ਹੈ। BSB BSB: So the poor have hope, and injustice shuts its mouth.
17 ULB ਵੇਖ, ਧੰਨ ਉਹ ਮਨੁੱਖ ਹੈ ਜਿਸ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਇਸ ਲਈ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ। BSB BSB: Blessed indeed is the man whom God corrects; so do not despise the discipline of the Almighty.
18 ULB ਕਿਉਂਕਿ ਉਹ ਹੀ ਘਾਇਲ ਕਰਦਾ, ਅਤੇ ਫੇਰ ਪੱਟੀ ਬੰਨ੍ਹਦਾ ਹੈ, ਉਹ ਹੀ ਸੱਟ ਮਾਰਦਾ ਹੈ ਅਤੇ ਫੇਰ ਉਹ ਦੇ ਹੱਥ ਚੰਗਾ ਵੀ ਕਰਦੇ ਹਨ। BSB BSB: For He wounds, but He also binds; He strikes, but His hands also heal.
19 ULB ਛੇਆਂ ਬਿਪਤਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ। BSB BSB: He will rescue you from six calamities; no harm will touch you in seven.
20 ULB ਕਾਲ ਵਿੱਚ ਉਹ ਤੈਨੂੰ ਮੌਤ ਤੋਂ, ਅਤੇ ਲੜਾਈ ਵਿੱਚ ਤਲਵਾਰ ਦੀ ਧਾਰ ਤੋਂ ਤੈਨੂੰ ਛੁਟਕਾਰਾ ਦੇਵੇਗਾ। BSB BSB: In famine He will redeem you from death, and in battle from the stroke of the sword.
21 ULB ਤੂੰ ਜੀਭ ਰੂਪੀ ਕੋਰੜੇ ਤੋਂ ਬਚਾਇਆ ਜਾਵੇਂਗਾ ਅਤੇ ਜਦ ਤਬਾਹੀ ਆਵੇਗੀ ਤਦ ਤੂੰ ਉਸ ਤੋਂ ਨਾ ਡਰੇਂਗਾ। BSB BSB: You will be hidden from the scourge of the tongue, and will not fear havoc when it comes.
22 ULB ਤਬਾਹੀ ਅਤੇ ਕਾਲ ਦੇ ਦਿਨਾਂ ਉੱਤੇ ਤੂੰ ਹੱਸੇਂਗਾ, ਅਤੇ ਜੰਗਲੀ ਜਾਨਵਰਾਂ ਤੋਂ ਤੂੰ ਨਾ ਡਰੇਂਗਾ, BSB BSB: You will laugh at destruction and famine, and need not fear the beasts of the earth.
23 ULB ਸਗੋਂ ਮੈਦਾਨ ਦੇ ਪੱਥਰ ਵੀ ਤੇਰੇ ਨਾਲ ਨੇਮ ਬੰਨ੍ਹਣਗੇ, ਅਤੇ ਮੈਦਾਨ ਦੇ ਜਾਨਵਰ ਤੇਰੇ ਨਾਲ ਮੇਲ ਰੱਖਣਗੇ। BSB BSB: For you will have a covenant with the stones of the field, and the wild animals will be at peace with you.
24 ULB ਤਦ ਤੂੰ ਜਾਣੇਂਗਾ ਕਿ ਤੇਰਾ ਤੰਬੂ ਸਲਾਮਤ ਹੈ, ਜਦ ਤੂੰ ਆਪਣਾ ਨਿਵਾਸ-ਸਥਾਨ ਵੇਖੇਂਗਾ, ਤਦ ਕੋਈ ਚੀਜ਼ ਗੁਆਚੀ ਹੋਈ ਨਾ ਹੋਵੇਗੀ। BSB BSB: You will know that your tent is secure, and find nothing amiss when inspecting your home.
25 ULB ਤੂੰ ਇਹ ਵੀ ਜਾਣੇਂਗਾ ਕਿ ਤੇਰੀ ਅੰਸ ਬਹੁਤ ਹੋਵੇਗੀ, ਸਗੋਂ ਤੇਰੀ ਸੰਤਾਨ ਧਰਤੀ ਦੀ ਘਾਹ ਦੇ ਸਮਾਨ ਹੋਵੇਗੀ। BSB BSB: You will know that your offspring will be many, your descendants like the grass of the earth.
26 ULB ਤੂੰ ਆਪਣੀ ਪੂਰੀ ਉਮਰ ਭੋਗ ਕੇ ਕਬਰ ਵਿੱਚ ਜਾਵੇਂਗਾ, ਜਿਵੇਂ ਅੰਨ ਦੀਆਂ ਭਰੀਆਂ ਸਮੇਂ ਸਿਰ ਭੰਡਾਰਾਂ ਵਿੱਚ ਰੱਖੀਆਂ ਜਾਂਦੀਆਂ ਹਨ। BSB BSB: You will come to the grave in full vigor, like a sheaf of grain gathered in season.
27 ULB ਵੇਖ, ਅਸੀਂ ਇਹ ਨੂੰ ਖੋਜਿਆ ਅਤੇ ਇਹ ਇਸੇ ਤਰ੍ਹਾਂ ਹੀ ਹੈ, ਤੂੰ ਇਹ ਨੂੰ ਸੁਣ ਅਤੇ ਆਪਣੇ ਲਾਭ ਦੇ ਲਈ ਧਿਆਨ ਵਿੱਚ ਰੱਖ।" BSB BSB: Indeed, we have investigated, and it is true! So hear it and know for yourself.”
Select verses for actions: Enter goes to them and Escape comes back.