1 ULB ਫਿਰ ਅੱਯੂਬ ਨੇ ਉੱਤਰ ਦੇ ਕੇ ਆਖਿਆ, BSB BSB: Then Job replied:
2 ULB "ਭਲਾ ਹੁੰਦਾ ਜੋ ਮੇਰੀ ਤਕਲੀਫ਼ ਚੰਗੀ ਤਰ੍ਹਾਂ ਤੋਲੀ ਜਾਂਦੀ ਅਤੇ ਮੇਰੀ ਸਾਰੀ ਬਿਪਤਾ ਤੱਕੜੀ ਵਿੱਚ ਰੱਖੀ ਜਾਂਦੀ! BSB BSB: “If only my grief could be weighed and placed with my calamity on the scales.
3 ULB ਕਿਉਂਕਿ ਉਹ ਸਮੁੰਦਰ ਦੀ ਰੇਤ ਨਾਲੋਂ ਵੀ ਭਾਰੀ ਠਹਿਰਦੀ, ਇਸ ਲਈ ਮੇਰੀਆਂ ਗੱਲਾਂ ਕਾਹਲ ਨਾਲ ਹੋਈਆਂ ਹਨ, BSB BSB: For then it would outweigh the sand of the seas—no wonder my words have been rash.
4 ULB ਕਿਉਂ ਜੋ ਸਰਬ ਸ਼ਕਤੀਮਾਨ ਦੇ ਤੀਰ ਮੈਨੂੰ ਲੱਗੇ ਹਨ, ਇਹਨਾਂ ਦਾ ਜ਼ਹਿਰ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਖੌਫ਼ ਮੇਰੇ ਵਿੱਰੁਧ ਕਤਾਰਾਂ ਬੰਨ੍ਹੀ ਖੜ੍ਹੇ ਹਨ! BSB BSB: For the arrows of the Almighty have pierced me; my spirit drinks in their poison; the terrors of God are arrayed against me.
5 ULB ਕੀ, ਜੰਗਲੀ ਗਧਾ ਘਾਹ ਉੱਤੇ ਹੀਂਗਦਾ ਹੈ? ਕੀ ਬਲਦ ਆਪਣੇ ਪੱਠਿਆਂ ਉੱਤੇ ਅੜਿੰਗਦਾ ਹੈ? BSB BSB: Does a wild donkey bray over fresh grass, or an ox low over its fodder?
6 ULB ਕੀ, ਫਿੱਕੀ ਚੀਜ਼ ਲੂਣ ਤੋਂ ਬਿਨ੍ਹਾਂ ਖਾਈਦੀ ਹੈ? ਕੀ ਆਂਡੇ ਦੀ ਸਫ਼ੇਦੀ ਵਿੱਚ ਕੋਈ ਸੁਆਦ ਹੈ? BSB BSB: Is tasteless food eaten without salt, or is there flavor in the white of an egg?
7 ULB ਜਿਹਨਾਂ ਵਸਤਾਂ ਨੂੰ ਮੈਂ ਛੂਹਣਾ ਵੀ ਨਹੀਂ ਚਾਹੁੰਦਾ ਉਹ ਹੀ ਮੇਰੇ ਲਈ ਘਿਣਾਉਣੀ ਰੋਟੀ ਠਹਿਰੀਆਂ ਹਨ। BSB BSB: My soul refuses to touch them; they are loathsome food to me.
8 ULB ਕਾਸ਼ ਕਿ ਮੇਰੀਆਂ ਮੰਗਾਂ ਪੂਰੀਆਂ ਹੁੰਦੀਆਂ ਅਤੇ ਜਿਸ ਦੀ ਮੈਂ ਆਸ ਕਰਦਾ ਹਾਂ, ਪਰਮੇਸ਼ੁਰ ਉਹ ਹੀ ਮੈਨੂੰ ਦਿੰਦਾ! BSB BSB: If only my request were granted and God would fulfill my hope:
9 ULB ਕਿ ਪਰਮੇਸ਼ੁਰ ਨੂੰ ਇਹ ਭਾਵੇ ਕਿ ਉਹ ਮੈਨੂੰ ਕੁੱਚਲ ਸੁੱਟੇ, ਆਪਣਾ ਹੱਥ ਚਲਾ ਕੇ ਮੈਨੂੰ ਵੱਢ ਸੁੱਟੇ! BSB BSB: that God would be willing to crush me, to unleash His hand and cut me off!
10 ULB ਤਦ ਵੀ ਇਹ ਮੇਰੀ ਤਸੱਲੀ ਦਾ ਕਾਰਨ ਹੁੰਦੀ ਅਤੇ ਮੈਂ ਵੱਡੀ ਤੜਫਣ ਵਿੱਚ ਵੀ ਖੁਸ਼ੀ ਨਾਲ ਉੱਛਲ ਪੈਂਦਾ, ਕਿਉਂਕਿ ਮੈਂ ਪਵਿੱਤਰ ਪੁਰਖ ਦੇ ਬਚਨਾਂ ਦਾ ਕਦੀ ਇਨਕਾਰ ਨਹੀਂ ਕੀਤਾ। BSB BSB: It still brings me comfort, and joy through unrelenting pain, that I have not denied the words of the Holy One.
11 ULB ਮੇਰੇ ਵਿੱਚ ਕਿਹੜਾ ਬਲ ਜੋ ਮੈਂ ਆਸ ਰੱਖਾਂ, ਜਾਂ ਮੇਰਾ ਅੰਤ ਕੀ ਹੋਵੇਗਾ ਜੋ ਮੈਂ ਸਬਰ ਕਰਾਂ? BSB BSB: What strength do I have, that I should still hope? What is my future, that I should be patient?
12 ULB ਕੀ ਮੇਰਾ ਬਲ ਪੱਥਰਾਂ ਦਾ ਬਲ ਹੈ, ਜਾਂ ਮੇਰਾ ਸਰੀਰ ਪਿੱਤਲ ਦਾ ਹੈ? BSB BSB: Is my strength like that of stone, or my flesh made of bronze?
13 ULB ਕੀ ਆਪਣੀ ਸਹਾਇਤਾ ਕਰਨ ਦੀ ਸਮਰੱਥਾ ਮੇਰੇ ਵਿੱਚ ਹੈ, ਜਦ ਕਿ ਕਾਮਯਾਬੀ ਮੈਥੋਂ ਦੂਰ ਹਟਾਈ ਗਈ ਹੈ? BSB BSB: Is there any help within me now that success is driven from me?
14 ULB ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ, ਉਹ ਸਰਬ ਸ਼ਕਤੀਮਾਨ ਦਾ ਡਰ ਮੰਨਣਾ ਵੀ ਛੱਡ ਦਿੰਦਾ ਹੈ। BSB BSB: A despairing man should have the kindness of his friend, even if he forsakes the fear of the Almighty.
15 ULB ਮੇਰੇ ਭਰਾ ਨਦੀ ਵਾਂਗੂੰ ਵਿਸ਼ਵਾਸਘਾਤੀ ਹਨ, ਉਨ੍ਹਾਂ ਨਦੀਆਂ ਦੀਆਂ ਧਾਰਾਂ ਵਾਂਗੂੰ ਜਿਹੜੀਆਂ ਦੂਰ ਵਗ ਜਾਂਦੀਆਂ ਹਨ, BSB BSB: But my brothers are as faithless as wadis, as seasonal streams that overflow,
16 ULB ਉਹ ਬਰਫ਼ ਦੇ ਕਾਰਨ ਕਾਲੇ ਹੋ ਜਾਂਦੇ ਹਨ, ਅਤੇ ਹਿਮ ਉਸ ਦੇ ਵਿੱਚ ਛੁੱਪੀ ਰਹਿੰਦੀ ਹੈ! BSB BSB: darkened because of the ice and the inflow of melting snow,
17 ULB ਗਰਮੀ ਦੀ ਰੁੱਤ ਵਿੱਚ ਉਹ ਅਲੋਪ ਹੋ ਜਾਂਦੀਆਂ ਹਨ, ਧੁੱਪ ਪੈਂਦਿਆਂ ਹੀ ਉਹ ਆਪਣੇ ਥਾਵਾਂ ਵਿੱਚੋਂ ਗਾਇਬ ਹੋ ਜਾਂਦੀਆਂ ਹਨ, BSB BSB: but ceasing in the dry season and vanishing from their channels in the heat.
18 ULB ਕਾਫ਼ਲੇ ਆਪਣੇ ਰਾਹਾਂ ਤੋਂ ਮੁੜ ਜਾਂਦੇ ਹਨ, ਉਹ ਸੁੰਨੇ ਥਾਂ ਵਿੱਚ ਜਾ ਕੇ ਨਾਸ ਹੋ ਜਾਂਦੇ ਹਨ। BSB BSB: Caravans turn aside from their routes; they go into the wasteland and perish.
19 ULB ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਹਨ, ਸ਼ੇਬਾ ਦੇ ਮੁਸਾਫ਼ਰ ਆਸ ਨਾਲ ਤੱਕਦੇ ਹਨ। BSB BSB: The caravans of Tema look for water; the travelers of Sheba hope to find it.
20 ULB ਤੇਮਾ ਦੇ ਕਾਫ਼ਲੇ ਵੇਖਦੇ ਰਹੇ, ਸਬਾ ਦੇ ਜੱਥੇ ਉਨ੍ਹਾਂ ਨੂੰ ਉਡੀਕਦੇ ਰਹੇ, BSB BSB: They are confounded because they had hoped; their arrival brings disappointment.
21 ULB ਹੁਣ ਤੁਸੀਂ ਮੇਰੇ ਲਈ ਅਜਿਹੇ ਹੀ ਹੋ, ਤੁਸੀਂ ਮੇਰੀ ਬਿਪਤਾ ਨੂੰ ਵੇਖ ਕੇ ਡਰ ਗਏ ਹੋ, BSB BSB: For now you are of no help; you see terror, and you are afraid.
22 ULB ਕੀ ਮੈਂ ਆਖਿਆ, ਮੈਨੂੰ ਕੁਝ ਦਿਓ? ਜਾਂ ਆਪਣੇ ਮਾਲ-ਧਨ ਵਿੱਚੋਂ ਮੈਨੂੰ ਰਿਸ਼ਵਤ ਦਿਓ? BSB BSB: Have I ever said, ‘Give me something; offer me a bribe from your wealth;
23 ULB ਜਾਂ ਵਿਰੋਧੀ ਦੇ ਹੱਥੋਂ ਮੈਨੂੰ ਛੁਡਾਓ, ਜਾਂ ਜ਼ਾਲਮਾਂ ਦੇ ਹੱਥੋਂ ਮੁੱਲ ਦੇ ਕੇ ਮੇਰਾ ਛੁਟਕਾਰਾ ਕਰਾਓ? BSB BSB: deliver me from the hand of the enemy; redeem me from the grasp of the ruthless’?
24 ULB ਮੈਨੂੰ ਸਿਖਾਓ ਤਾਂ ਮੈਂ ਚੁੱਪ ਹੋ ਜਾਂਵਾਂਗਾ, ਜਿੱਥੇ ਮੇਰੇ ਤੋਂ ਭੁੱਲ ਹੋਈ ਮੈਨੂੰ ਸਮਝਾਓ। BSB BSB: Teach me, and I will be silent. Help me understand how I have erred.
25 ULB ਸਚਿਆਈ ਦੀਆਂ ਗੱਲਾਂ ਕਿੰਨੀਆਂ ਅਸਰ ਵਾਲੀਆਂ ਹੁੰਦੀਆਂ ਹਨ, ਪਰ ਤੁਹਾਡਾ ਝਿੜਕਣਾ ਕਿਹੜਾ ਝਿੜਕਣਾ ਹੈ? BSB BSB: How painful are honest words! But what does your argument prove?
26 ULB ਕੀ ਤੁਸੀਂ ਮੇਰੀਆਂ ਗੱਲਾਂ ਨੂੰ ਸੁਧਾਰਨਾ ਚਾਹੁੰਦੇ ਹੋ? ਪਰ ਨਿਰਾਸ਼ਾ ਦੀਆਂ ਗੱਲਾਂ ਹਵਾ ਹੀ ਹਨ! BSB BSB: Do you intend to correct my words, and treat as wind my cry of despair?
27 ULB ਹਾਂ, ਤੁਸੀਂ ਯਤੀਮਾਂ ਉੱਤੇ ਪਰਚੀਆਂ ਪਾਉਂਦੇ ਹੋ, ਅਤੇ ਆਪਣੇ ਦੋਸਤ ਦਾ ਸੌਦਾ ਕਰਦੇ ਹੋ। BSB BSB: You would even cast lots for an orphan and barter away your friend.
28 ULB ਹੁਣ ਤਾਂ ਕਿਰਪਾ ਕਰਕੇ ਮੇਰੇ ਵੱਲ ਮੂੰਹ ਕਰੋ, ਮੈਂ ਤੁਹਾਡੇ ਸਨਮੁਖ ਝੂਠ ਕਦੇ ਨਾ ਬੋਲਾਂਗਾ! BSB BSB: But now, please look at me. Would I lie to your face?
29 ULB ਮੁੜੋ, ਕਿ ਬੇਇਨਸਾਫ਼ੀ ਨਾ ਹੋਵੇ, ਅਤੇ ਫੇਰ ਮੁੜੋ, ਮੈਂ ਉਸ ਵਿੱਚ ਧਰਮ ਉੱਤੇ ਹਾਂ। BSB BSB: Reconsider; do not be unjust. Reconsider, for my righteousness is at stake.
30 ULB ਕੀ ਮੇਰੀ ਜੀਭ ਉੱਤੇ ਬੇਇਨਸਾਫ਼ੀ ਹੈ? ਕੀ ਮੈਂ ਬੁਰਿਆਈ ਨੂੰ ਨਹੀਂ ਪਛਾਣ ਸਕਦਾ? BSB BSB: Is there iniquity on my tongue? Can my mouth not discern malice?
Select verses for actions: Enter goes to them and Escape comes back.