1 ULB ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ l BSB BSB: Then Pilate took Jesus and had Him flogged.
2 ULB ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ। BSB BSB: The soldiers twisted together a crown of thorns, set it on His head, and dressed Him in a purple robe.
3 ULB ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ। BSB BSB: And they went up to Him again and again, saying, “Hail, King of the Jews!” and slapping Him in the face.
4 ULB ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁੱਝ ਵੀ ਨਹੀਂ ਲੱਭਿਆ।” BSB BSB: Once again Pilate came out and said to the Jews, “Look, I am bringing Him out to you to let you know that I find no basis for a charge against Him.”
5 ULB ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।” BSB BSB: When Jesus came out wearing the crown of thorns and the purple robe, Pilate said to them, “Here is the man!”
6 ULB ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁੱਝ ਵੀ ਨਹੀਂ ਲੱਭਿਆ।” BSB BSB: As soon as the chief priests and officers saw Him, they shouted, “Crucify Him! Crucify Him!” “You take Him and crucify Him,” Pilate replied, “for I find no basis for a charge against Him.”
7 ULB ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।” BSB BSB: “We have a law,” answered the Jews, “and according to that law He must die, because He declared Himself to be the Son of God.”
8 ULB ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ। BSB BSB: When Pilate heard this statement, he was even more afraid,
9 ULB ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ। BSB BSB: and he went back into the Praetorium. “Where are You from?” he asked. But Jesus gave no answer.
10 ULB ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?” BSB BSB: So Pilate said to Him, “Do You refuse to speak to me? Do You not know that I have authority to release You and authority to crucify You?”
11 ULB ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।” BSB BSB: Jesus answered, “You would have no authority over Me if it were not given to you from above. Therefore the one who handed Me over to you is guilty of greater sin.”
12 ULB ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।” BSB BSB: From then on, Pilate tried to release Him, but the Jews kept shouting, “If you release this man, you are no friend of Caesar. Anyone who declares himself a king is defying Caesar.”
13 ULB ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ। BSB BSB: When Pilate heard these words, he brought Jesus out and sat on the judgment seat at a place called the Stone Pavement, which in Hebrew is Gabbatha.
14 ULB ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।” BSB BSB: It was the day of Preparation for the Passover, about the sixth hour. And Pilate said to the Jews, “Here is your King!”
15 ULB ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।” BSB BSB: At this, they shouted, “Away with Him! Away with Him! Crucify Him!” “Shall I crucify your King?” Pilate asked. “We have no king but Caesar,” replied the chief priests.
16 ULB ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ। BSB BSB: Then Pilate handed Jesus over to be crucified, and the soldiers took Him away.
17 ULB ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ। BSB BSB: Carrying His own cross, He went out to The Place of the Skull, which in Hebrew is called Golgotha.
19 ULB ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।” BSB BSB: Pilate also had a notice posted on the cross. It read: JESUS OF NAZARETH, THE KING OF THE JEWS.
21 ULB ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ‘ਉਹ ਯਹੂਦੀਆ ਦਾ ਰਾਜਾ ਹੈ।’ ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ’।” BSB BSB: So the chief priests of the Jews said to Pilate, “Do not write, ‘The King of the Jews,’ but only that He said, ‘I am the King of the Jews.’”
22 ULB ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।” BSB BSB: Pilate answered, “What I have written, I have written.”
23 ULB ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁਕੜੇ ਦਾ ਬਣਿਆ ਹੋਇਆ ਸੀ। BSB BSB: When the soldiers had crucified Jesus, they divided His garments into four parts, one for each soldier, with the tunic remaining. It was seamless, woven in one piece from top to bottom.
24 ULB ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਕੱਪੜਿਆਂ ਤੇ ਪਰਚੀ ਸੁੱਟੀ।” ਤਦ ਸਿਪਾਹੀ ਨੇ ਇਹ ਕੀਤਾ। BSB BSB: So they said to one another, “Let us not tear it. Instead, let us cast lots to see who will get it.” This was to fulfill the Scripture: “They divided My garments among them, and cast lots for My clothing.” So that is what the soldiers did.
27 ULB ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ। BSB BSB: Then He said to the disciple, “Here is your mother.” So from that hour, this disciple took her into his home.
28 ULB ਯਿਸੂ ਜਾਣਦਾ ਸੀ ਕਿ ਸਭ ਕੁੱਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।” BSB BSB: After this, knowing that everything had now been accomplished, and to fulfill the Scripture, Jesus said, “I am thirsty.”
29 ULB ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਸਪੰਜ ਨੂੰ ਗਿਲਾ ਕੀਤਾ ਅਤੇ ਉਸ ਸਪੰਜ ਨੂੰ ਟਹਿਣੀ ਨਾਲ ਬੰਨ੍ਹ ਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਕੀਤਾ। BSB BSB: A jar of sour wine was sitting there. So they soaked a sponge in the wine, put it on a stalk of hyssop, and lifted it to His mouth.
30 ULB ਜਦ ਯਿਸੂ ਨੇ ਸਿਰਕੇ ਦਾ ਸਵਾਦ ਵੇਖਿਆ, ਉਸ ਨੇ ਆਖਿਆ, “ਪੂਰਾ ਹੋ ਗਿਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ। BSB BSB: When Jesus had received the sour wine, He said, “It is finished.” And bowing His head, He yielded up His spirit.
31 ULB ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ। BSB BSB: It was the day of Preparation, and the next day was a High Sabbath. In order that the bodies would not remain on the cross during the Sabbath, the Jews asked Pilate to have the legs broken and the bodies removed.
33 ULB ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ। BSB BSB: But when they came to Jesus and saw that He was already dead, they did not break His legs.
34 ULB ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ। BSB BSB: Instead, one of the soldiers pierced His side with a spear, and immediately blood and water flowed out.
35 ULB (ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ।) BSB BSB: The one who saw it has testified to this, and his testimony is true. He knows that he is telling the truth, so that you also may believe.
36 ULB ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।” BSB BSB: Now these things happened so that the Scripture would be fulfilled: “Not one of His bones will be broken.”
37 ULB ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।” BSB BSB: And, as another Scripture says: “They will look on the One they have pierced.”
38 ULB ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ। BSB BSB: Afterward, Joseph of Arimathea, who was a disciple of Jesus (but secretly for fear of the Jews), asked Pilate to let him remove the body of Jesus. Pilate gave him permission, so he came and removed His body.
39 ULB ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ। ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ। BSB BSB: Nicodemus, who had previously come to Jesus at night, also brought a mixture of myrrh and aloes, about seventy-five pounds.
40 ULB ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ। BSB BSB: So they took the body of Jesus and wrapped it in linen cloths with the spices, according to the Jewish burial custom.
42 ULB ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਰੱਖ ਦਿੱਤਾ ਕਿਉਂਕਿ ਇਹ ਨੇੜੇ ਸੀ ਅਤੇ ਯਹੂਦੀਆਂ ਲਈ ਸਬਤ ਦੇ ਦਿਨ ਦੀ ਤਿਆਰੀ ਦਾ ਦਿਨ ਸੀ। BSB BSB: And because it was the Jewish day of Preparation and the tomb was nearby, they placed Jesus there.
Select verses for actions: Enter goes to them and Escape comes back.