1 ULB ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ। BSB BSB: Some time later there was a feast of the Jews, and Jesus went up to Jerusalem.
3 ULB ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁੱਝ ਲੋਕ ਅੰਨ੍ਹੇ, ਲੰਗੜੇ ਤੇ ਕੁੱਝ ਅਧਰੰਗੀ ਸਨ। BSB BSB: On these walkways lay a great number of the sick, the blind, the lame, and the paralyzed.
4 ULB ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ l BSB BSB: Not in the BSB
5 ULB ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ। BSB BSB: One man there had been an invalid for thirty-eight years.
6 ULB ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?” BSB BSB: When Jesus saw him lying there and realized that he had spent a long time in this condition, He asked him, “Do you want to get well?”
7 ULB ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।” BSB BSB: “Sir,” the invalid replied, “I have no one to help me into the pool when the water is stirred. While I am on my way, someone else goes in before me.”
8 ULB ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।” BSB BSB: Then Jesus told him, “Get up, pick up your mat, and walk.”
9 ULB ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁੱਝ ਵਾਪਰਿਆ, ਇਹ ਸਬਤ ਦਾ ਦਿਨ ਸੀ। BSB BSB: Immediately the man was made well, and he picked up his mat and began to walk. Now this happened on the Sabbath day,
10 ULB ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।” BSB BSB: so the Jews said to the man who had been healed, “This is the Sabbath! It is unlawful for you to carry your mat.”
11 ULB ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।” BSB BSB: But he answered, “The man who made me well told me, ‘Pick up your mat and walk.’”
12 ULB ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?” BSB BSB: “Who is this man who told you to pick it up and walk?” they asked.
13 ULB ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ। BSB BSB: But the man who was healed did not know who it was, for Jesus had slipped away while the crowd was there.
14 ULB ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।” BSB BSB: Afterward, Jesus found the man at the temple and said to him, “See, you have been made well. Stop sinning, or something worse may happen to you.”
15 ULB ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ। BSB BSB: And the man went away and told the Jews that it was Jesus who had made him well.
16 ULB ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ। BSB BSB: Now because Jesus was doing these things on the Sabbath, the Jews began to persecute Him.
17 ULB ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।” BSB BSB: But Jesus answered them, “To this very day My Father is at His work, and I too am working.”
19 ULB ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁੱਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁੱਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ। BSB BSB: So Jesus replied, “Truly, truly, I tell you, the Son can do nothing by Himself, unless He sees the Father doing it. For whatever the Father does, the Son also does.
20 ULB ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁੱਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ। BSB BSB: The Father loves the Son and shows Him all He does. And to your amazement, He will show Him even greater works than these.
21 ULB ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ। BSB BSB: For just as the Father raises the dead and gives them life, so also the Son gives life to whom He wishes.
22 ULB ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ। BSB BSB: Furthermore, the Father judges no one, but has assigned all judgment to the Son,
23 ULB ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ। BSB BSB: so that all may honor the Son just as they honor the Father. Whoever does not honor the Son does not honor the Father who sent Him.
24 ULB ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। BSB BSB: Truly, truly, I tell you, whoever hears My word and believes Him who sent Me has eternal life and will not come under judgment. Indeed, he has crossed over from death to life.
25 ULB ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ। BSB BSB: Truly, truly, I tell you, the hour is coming and has now come when the dead will hear the voice of the Son of God, and those who hear will live.
26 ULB ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ। BSB BSB: For as the Father has life in Himself, so also He has granted the Son to have life in Himself.
27 ULB ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ। BSB BSB: And He has given Him authority to execute judgment, because He is the Son of Man.
29 ULB ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।” BSB BSB: and come out—those who have done good to the resurrection of life, and those who have done evil to the resurrection of judgment.
30 ULB “ਮੈਂ ਆਪਣੇ ਆਪ ਕੁੱਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ। BSB BSB: I can do nothing by Myself; I judge only as I hear. And My judgment is just, because I do not seek My own will, but the will of Him who sent Me.
31 ULB ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ। BSB BSB: If I testify about Myself, My testimony is not valid.
32 ULB ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ। BSB BSB: There is another who testifies about Me, and I know that His testimony about Me is valid.
33 ULB ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ। BSB BSB: You have sent to John, and he has testified to the truth.
34 ULB ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋਂ। BSB BSB: Even though I do not accept human testimony, I say these things so that you may be saved.
35 ULB ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਤੇ ਜਿਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁੱਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ। BSB BSB: John was a lamp that burned and gave light, and you were willing for a season to bask in his light.
36 ULB ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ। BSB BSB: But I have testimony more substantial than that of John. For the works that the Father has given Me to accomplish—the very works I am doing—testify about Me that the Father has sent Me.
37 ULB ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ। BSB BSB: And the Father who sent Me has Himself testified about Me. You have never heard His voice nor seen His form,
38 ULB ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ। BSB BSB: nor does His word abide in you, because you do not believe the One He sent.
39 ULB ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ! BSB BSB: You pore over the Scriptures because you presume that by them you possess eternal life. These are the very words that testify about Me,
40 ULB ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ। BSB BSB: yet you refuse to come to Me to have life.
41 ULB ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ। BSB BSB: I do not accept glory from men,
42 ULB ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ। BSB BSB: but I know you, that you do not have the love of God within you.
43 ULB ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਵੋਂਗੇ। BSB BSB: I have come in My Father’s name, and you have not received Me; but if someone else comes in his own name, you will receive him.
44 ULB ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ? BSB BSB: How can you believe if you accept glory from one another, yet do not seek the glory that comes from the only God?
45 ULB ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ। BSB BSB: Do not think that I will accuse you before the Father. Your accuser is Moses, in whom you have put your hope.
47 ULB ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਂਗੇ।” BSB BSB: But since you do not believe what he wrote, how will you believe what I say?”
Select verses for actions: Enter goes to them and Escape comes back.