1 ULB ਇਹ ਗੱਲ ਯੂਨਾਹ ਨੂੰ ਬਹੁਤ ਹੀ ਬੁਰੀ ਲੱਗੀ ਅਤੇ ਉਹ ਬਹੁਤ ਹੀ ਗੁੱਸੇ ਹੋ ਗਿਆ। BSB BSB: Jonah, however, was greatly displeased, and he became angry.
2 ULB ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, "ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ। BSB BSB: So he prayed to the LORD, saying, “O LORD, is this not what I said while I was still in my own country? This is why I was so quick to flee toward Tarshish. I knew that You are a gracious and compassionate God, slow to anger, abounding in loving devotion—One who relents from sending disaster.
3 ULB ਇਸ ਲਈ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ, ਕਿਉਂਕਿ ਮੇਰੇ ਲਈ ਮਰਨਾ ਜੀਉਣ ਨਾਲੋਂ ਚੰਗਾ ਹੈ।" BSB BSB: And now, O LORD, please take my life from me, for it is better for me to die than to live.”
4 ULB ਤਦ ਯਹੋਵਾਹ ਨੇ ਕਿਹਾ, "ਕੀ ਤੇਰਾ ਕ੍ਰੋਧ ਕਰਨਾ ਚੰਗਾ ਹੈ?" BSB BSB: But the LORD replied, “Have you any right to be angry?”
5 ULB ਤਦ ਯੂਨਾਹ ਬਾਹਰ ਨਿੱਕਲ ਕੇ ਸ਼ਹਿਰ ਦੇ ਪੂਰਬ ਵੱਲ ਜਾ ਕੇ ਬੈਠ ਗਿਆ, ਅਤੇ ਉੱਥੇ ਆਪਣੇ ਲਈ ਇੱਕ ਛੱਪਰ ਪਾ ਲਿਆ ਅਤੇ ਉਸ ਦੇ ਹੇਠ ਛਾਂ ਵਿੱਚ ਬੈਠ ਗਿਆ ਤਾਂ ਜੋ ਵੇਖੇ ਕਿ ਸ਼ਹਿਰ ਦਾ ਕੀ ਹਾਲ ਹੋਵੇਗਾ? BSB BSB: Then Jonah left the city and sat down east of it, where he made himself a shelter and sat in its shade to see what would happen to the city.
7 ULB ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ਰ ਨੇ ਇੱਕ ਕੀੜੇ ਨੂੰ ਠਹਿਰਾਇਆ ਜਿਸ ਨੇ ਉਸ ਬੂਟੇ ਨੂੰ ਅਜਿਹਾ ਡੰਗਿਆ ਕਿ ਉਹ ਸੁੱਕ ਗਿਆ। BSB BSB: When dawn came the next day, God appointed a worm that attacked the plant so that it withered.
8 ULB ਜਦ ਸੂਰਜ ਚੜ੍ਹਿਆ ਤਾਂ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਪੂਰਬੀ ਲੂ ਵਗਾਈ ਅਤੇ ਜਦ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਤਾਂ ਉਹ ਬੇਹੋਸ਼ ਹੋਣ ਲੱਗਾ ਅਤੇ ਇਹ ਕਹਿ ਕੇ ਆਪਣੇ ਲਈ ਮੌਤ ਮੰਗਣ ਲੱਗਾ ਕਿ "ਮੇਰੇ ਲਈ ਮਰਨਾ, ਮੇਰੇ ਜੀਉਣ ਨਾਲੋਂ ਚੰਗਾ ਹੈ!" BSB BSB: As the sun was rising, God appointed a scorching east wind, and the sun beat down on Jonah’s head so that he grew faint and wished to die, saying, “It is better for me to die than to live.”
9 ULB ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, "ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?" ਅੱਗੋਂ ਯੂਨਾਹ ਨੇ ਕਿਹਾ, "ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!" BSB BSB: Then God asked Jonah, “Have you any right to be angry about the plant?” “I do,” he replied. “I am angry enough to die!”