1 ULB ਯਹੂਦੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੱਕ ਸੀ ਅਰਥਾਤ ਦੱਖਣ ਵੱਲ ਸੀਨ ਦੇ ਉਜਾੜ ਤੱਕ ਜਿਹੜੀ ਦੱਖਣ ਦੀ ਸੀਮਾ ਉੱਤੇ ਹੈ। BSB BSB: Now the allotment for the clans of the tribe of Judah extended to the border of Edom, to the Wilderness of Zin at the extreme southern boundary:
2 ULB ਅਤੇ ਉਹਨਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ। BSB BSB: Their southern border started at the bay on the southern tip of the Salt Sea,
3 ULB ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੱਕ ਪਹੁੰਚਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸ਼ਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ। BSB BSB: proceeded south of the Ascent of Akrabbim, continued on to Zin, went over to the south of Kadesh-barnea, ran past Hezron up to Addar, and curved toward Karka.
4 ULB ਅਸਮੋਨ ਤੱਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ। ਇਹ ਤੁਹਾਡੀ ਦੱਖਣੀ ਹੱਦ ਇਹੀ ਰਹੇਗੀ। BSB BSB: It proceeded to Azmon, joined the Brook of Egypt, and ended at the Sea. This was their southern border.
5 ULB ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੱਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ। BSB BSB: The eastern border was the Salt Sea as far as the mouth of the Jordan. The northern border started from the bay of the sea at the mouth of the Jordan,
6 ULB ਉਹ ਹੱਦ ਬੈਤ ਹਗਲਾਹ ਤੱਕ ਚੜ੍ਹ ਕੇ ਅਰਬਾਹ ਦੇ ਉਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਚੜ੍ਹੀ। BSB BSB: went up to Beth-hoglah, proceeded north of Beth-arabah, and went up to the Stone of Bohan son of Reuben.
7 ULB ਫਿਰ ਉਹ ਹੱਦ ਆਕੋਰ ਦੀ ਖੱਡ ਤੋਂ ਦਬੀਰ ਤੱਕ ਚੜ੍ਹ ਗਈ ਅਤੇ ਉਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅਦੋਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸਮਸ਼ ਦੇ ਪਾਣੀਆਂ ਤੱਕ ਲੰਘੀ ਅਤੇ ਉਸ ਦਾ ਫੈਲਾਓ ਏਨ ਰੋਗੇਲ ਤੱਕ ਸੀ। BSB BSB: Then the border went up to Debir from the Valley of Achor, turning north to Gilgal, which faces the Ascent of Adummim south of the ravine. It continued along the waters of En-shemesh and came out at En-rogel.
8 ULB ਤਾਂ ਫਿਰ ਉਹ ਹੱਦ ਬਨ ਹਿੰਨੋਮ ਦੀ ਵਾਦੀ ਥਾਣੀ ਯਬੂਸੀਆਂ ਦੇ ਚੜ੍ਹਾਈ ਤੱਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਹਾੜ ਦੀ ਟੀਸੀ ਤੱਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ। BSB BSB: From there the border went up the Valley of Ben-hinnom along the southern slope of the Jebusites (that is, Jerusalem) and ascended to the top of the hill that faces the Valley of Hinnom on the west, at the northern end of the Valley of Rephaim.
9 ULB ਤਾਂ ਉਹ ਹੱਦ ਪਹਾੜ ਦੀ ਟੀਸੀ ਤੋਂ ਨਫ਼ਤੋਆ ਦੇ ਸੋਤੇ ਦੇ ਪਾਣੀਆਂ ਤੱਕ ਜਾ ਪਹੁੰਚੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੱਕ ਗਈ ਫਿਰ ਉਹ ਹੱਦ ਬਆਲਾਹ ਤੱਕ ਜਿਹੜਾ ਕਿਰਯਥ ਯਾਰੀਮ ਹੈ ਪਹੁੰਚੀ। BSB BSB: From the hilltop the border curved to the spring of the Waters of Nephtoah, proceeded to the cities of Mount Ephron, and then bent around toward Baalah (that is, Kiriath-jearim).
10 ULB ਤਾਂ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੱਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੱਕ ਉਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫਿਰ ਬੈਤ-ਸਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ। BSB BSB: The border curled westward from Baalah to Mount Seir, ran along the northern slope of Mount Jearim (that is, Chesalon), went down to Beth-shemesh, and crossed to Timnah.
11 ULB ਫਿਰ ਉਹ ਹੱਦ ਅਕਰੋਨ ਦੀ ਉਚਿਆਈ ਤੱਕ ਉਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੱਕ ਪਹੁੰਚੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ। BSB BSB: Then it went out to the northern slope of Ekron, curved toward Shikkeron, proceeded to Mount Baalah, went on to Jabneel, and ended at the Sea.
12 ULB ਲਹਿੰਦੀ ਹੱਦ ਵੱਡੇ ਸਮੁੰਦਰ ਦੇ ਕੰਢੇ ਤੱਕ ਸੀ। ਇਹ ਯਹੂਦੀਆਂ ਦੇ ਆਲੇ-ਦੁਆਲੇ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਹੈ। BSB BSB: And the western border was the coastline of the Great Sea. These are the boundaries around the clans of the descendants of Judah.
13 ULB ਯਫ਼ੁੰਨਾਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ। BSB BSB: According to the LORD’s command to him, Joshua gave Caleb son of Jephunneh a portion among the sons of Judah—Kiriath-arba, that is, Hebron. (Arba was the forefather of Anak.)
14 ULB ਤਾਂ ਕਾਲੇਬ ਨੇ ਉੱਥੋਂ ਅਨਾਕ ਦੇ ਤਿੰਨਾ ਪੁੱਤਰਾਂ ਨੂੰ ਕੱਢ ਦਿੱਤਾ ਅਰਥਾਤ ਸੇਸੈ, ਅਹੀਮਾਨ ਅਤੇ ਤਲਮੈ ਅਨਾਕ ਦੀ ਅੰਸ ਨੂੰ BSB BSB: And Caleb drove out from there the three sons of Anak—the descendants of Sheshai, Ahiman, and Talmai, the children of Anak.
15 ULB ਉੱਥੋਂ ਉਹ ਨੇ ਦਬਿਰ ਦੇ ਵਸਨੀਕਾਂ ਦੇ ਉੱਤੇ ਚੜ੍ਹਾਈ ਕੀਤੀ ਅਤੇ ਦਬੀਰ ਦਾ ਨਾਮ ਪਹਿਲਾਂ ਕਿਰਯਥ ਸੇਫਰ ਸੀ। BSB BSB: From there he marched against the inhabitants of Debir (formerly known as Kiriath-sepher).
16 ULB ਤਦ ਕਾਲੇਬ ਨੇ ਆਖਿਆ, ਜੋ ਕੋਈ ਕਿਰਯਥ ਸੇਫਰ ਨੂੰ ਮਾਰ ਕੇ ਜਿੱਤ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ। BSB BSB: And Caleb said, “To the man who strikes down Kiriath-sepher and captures it, I will give my daughter Acsah in marriage.”
17 ULB ਕਾਲੇਬ ਦੇ ਭਰਾ ਕਨਜ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ। BSB BSB: So Othniel son of Caleb’s brother Kenaz captured the city, and Caleb gave his daughter Acsah to him in marriage.
18 ULB ਫਿਰ ਇਸ ਤਰ੍ਹਾਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਦੇ ਪਿਤਾ ਤੋਂ ਇੱਕ ਪੈਲੀ ਮੰਗੇ। ਜਦ ਉਹ ਆਪਣੇ ਖੋਤੇ ਤੋਂ ਉਤਰੀ ਤਾਂ ਕਾਲੇਬ ਨੇ ਉਹ ਨੂੰ ਆਖਿਆ, ਤੂੰ ਕੀ ਮੰਗਦੀ ਹੈਂ? BSB BSB: One day Acsah came to Othniel and urged him to ask her father for a field. When she got off her donkey, Caleb asked her, “What do you desire?”
19 ULB ਤਾਂ ਉਸ ਆਖਿਆ, ਮੈਨੂੰ ਬਰਕਤ ਦੇ ਕਿਉਂ ਜੋ ਤੂੰ ਮੈਨੂੰ ਦੱਖਣੀ ਦੇਸ ਦਾਨ ਵਿੱਚ ਦਿੱਤਾ। ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦੇ। ਉਸ ਤੋਂ ਬਾਅਦ ਉਸ ਨੇ ਉਹ ਨੂੰ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਵੀ ਦੇ ਦਿੱਤੇ। BSB BSB: “Give me a blessing,” she answered. “Since you have given me land in the Negev, give me springs of water as well.” So Caleb gave her both the upper and lower springs.
20 ULB ਇਹ ਯਹੂਦੀਆਂ ਦੇ ਗੋਤ ਦੀ ਮਿਲਖ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਹੈ। BSB BSB: This is the inheritance of the clans of the tribe of Judah.
21 ULB ਯਹੂਦੀਆਂ ਦੇ ਗੋਤ ਦੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਇਹ ਹਨ-ਕਬਸਏਲ ਅਤੇ ਏਦਰ ਅਤੇ ਯਾਗੂਰ BSB BSB: These were the southernmost cities of the tribe of Judah in the Negev toward the border of Edom: Kabzeel, Eder, Jagur,
22 ULB ਅਤੇ ਕੀਨਾਹ ਅਤੇ ਦੀਮੋਨਾਹ ਅਤੇ ਅਦਾਦਾਹ BSB BSB: Kinah, Dimonah, Adadah,
23 ULB ਅਤੇ ਕਦਸ਼ ਅਤੇ ਹਸੋਰ ਅਤੇ ਯਿਥਨਾਨ BSB BSB: Kedesh, Hazor, Ithnan,
24 ULB ਜ਼ੀਫ਼ ਅਤੇ ਤਲਮ ਅਤੇ ਬਆਲੋਥ BSB BSB: Ziph, Telem, Bealoth,
25 ULB ਅਤੇ ਹਾਸੋਰ ਹੱਦਤਾਹ ਅਤੇ ਕਰੀਯੋਥ ਹਸਰੋਨ ਜਿਹੜਾ ਹਾਸੋਰ ਹੈ BSB BSB: Hazor-hadattah, Kerioth-hezron (that is, Hazor),
26 ULB ਅਮਾਮ ਅਤੇ ਸ਼ਮਾ ਅਤੇ ਮੋਲਾਦਾਹ BSB BSB: Amam, Shema, Moladah,
27 ULB ਅਤੇ ਹਸਰ ਗੱਦਾਹ ਅਤੇ ਹਸ਼ਮੋਨ ਅਤੇ ਬੈਤ ਪਾਲਟ BSB BSB: Hazar-gaddah, Heshmon, Beth-pelet,
28 ULB ਅਤੇ ਹਸਰ-ਸੂਆਲ ਅਤੇ ਬਏਰ-ਸ਼ਬਾ ਅਤੇ ਬਿਜ਼ਯੋਥਯਾਹ BSB BSB: Hazar-shual, Beersheba, Biziothiah,
29 ULB ਬਆਲਾਹ ਅਤੇ ਇੱਯੀਮ ਅਤੇ ਆਸਮ BSB BSB: Baalah, Iim, Ezem,
30 ULB ਅਤੇ ਅਲਤੋਲਦ ਅਤੇ ਕਸੀਲ ਅਤੇ ਹਾਰਮਾਹ BSB BSB: Eltolad, Chesil, Hormah,
31 ULB ਅਤੇ ਸਿਕਲਾਗ ਅਤੇ ਮਦਮੰਨਾਹ ਅਤੇ ਸਨਸੰਨਾਹ BSB BSB: Ziklag, Madmannah, Sansannah,
32 ULB ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਅਯਿਨ ਅਤੇ ਰਿੰਮੋਨ। ਸਾਰੇ ਸ਼ਹਿਰ ਉਨੱਤੀ ਅਤੇ ਉਹਨਾਂ ਦੇ ਪਿੰਡਾਂ। BSB BSB: Lebaoth, Shilhim, Ain, and Rimmon—twenty-nine cities in all, along with their villages.
33 ULB ਮੈਦਾਨ ਵਿੱਚ ਅਸ਼ਤਾਓਲ ਅਤੇ ਸਾਰਾਹ ਅਤੇ ਅਸਨਾਹ BSB BSB: These were in the foothills: Eshtaol, Zorah, Ashnah,
34 ULB ਅਤੇ ਜਾਨੋਅਹ ਅਤੇ ਏਨ ਗੱਨੀਮ, ਤੱਪੂਅਹ ਅਤੇ ਏਨਾਮ BSB BSB: Zanoah, En-gannim, Tappuah, Enam,
35 ULB ਯਰਮੂਥ ਅਤੇ ਅੱਦੁਲਾਮ, ਸੋਕੋਹ ਅਤੇ ਅਜ਼ੇਕਾਹ BSB BSB: Jarmuth, Adullam, Socoh, Azekah,
36 ULB ਅਤੇ ਸ਼ਅਰਯਿਮ ਅਤੇ ਅਦੀਯਮਿਥ ਅਤੇ ਗਦੇਰਾਹ ਅਤੇ ਗਦੇਰੋਥਯਿਮ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: Shaaraim, Adithaim, and Gederah (or Gederothaim)—fourteen cities, along with their villages.
37 ULB ਸਨਾਨ ਅਤੇ ਹਾਦਾਸ਼ਾਹ ਅਤੇ ਮਿਗਦਲ ਗਾਦ BSB BSB: Zenan, Hadashah, Migdal-gad,
38 ULB ਅਤੇ ਦਿਲਾਨ ਅਤੇ ਮਿਸਪਹ ਅਤੇ ਯਾਕਥਏਲ BSB BSB: Dilan, Mizpeh, Joktheel,
39 ULB ਲਾਕੀਸ਼ ਅਤੇ ਬਾਸਕਥ ਅਤੇ ਅਗਲੋਨ BSB BSB: Lachish, Bozkath, Eglon,
40 ULB ਅਤੇ ਕੱਬੋਨ ਲਹਮਾਸ ਅਤੇ ਕਿਥਲੀਸ਼ BSB BSB: Cabbon, Lahmas, Chitlish,
41 ULB ਅਤੇ ਗਦੇਰੋਥ, ਬੈਤ ਦਾਗੋਨ ਅਤੇ ਨਅਮਾਹ ਅਤੇ ਮੱਕੇਦਾਹ। ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: Gederoth, Beth-dagon, Naamah, and Makkedah—sixteen cities, along with their villages.
42 ULB ਲਿਬਨਾਹ ਅਤੇ ਅਥਰ ਅਤੇ ਆਸ਼ਾਨ BSB BSB: Libnah, Ether, Ashan,
43 ULB ਅਤੇ ਯਿਫਤਾਹ ਅਤੇ ਅਸ਼ਨਾਹ ਅਤੇ ਨਸੀਬ BSB BSB: Iphtah, Ashnah, Nezib,
44 ULB ਅਤੇ ਕਈਲਾਹ ਅਤੇ ਅਕਜ਼ੀਬ ਅਤੇ ਮਾਰੇਸ਼ਾਹ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: Keilah, Achzib, and Mareshah—nine cities, along with their villages.
45 ULB ਅਕਰੋਨ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ BSB BSB: Ekron, with its towns and villages;
46 ULB ਅਕਰੋਨ ਤੋਂ ਸਮੁੰਦਰ ਤੱਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਹਨਾਂ ਦੇ ਪਿੰਡ। BSB BSB: from Ekron to the sea, all the cities near Ashdod, along with their villages;
47 ULB ਅਸ਼ਦੋਦ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ। ਅੱਜ਼ਾਹ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ ਮਿਸਰ ਦੀ ਨਦੀ ਅਤੇ ਵੱਡੇ ਸਮੁੰਦਰ ਦੇ ਕਿਨਾਰੇ ਤੱਕ। BSB BSB: Ashdod, with its towns and villages; Gaza, with its towns and villages, as far as the Brook of Egypt and the coastline of the Great Sea.
48 ULB ਅਤੇ ਪਹਾੜੀ ਦੇਸ ਵਿੱਚ ਸ਼ਾਮੀਰ ਅਤੇ ਯੱਤੀਰ ਅਤੇ ਸੋਕੋਹ BSB BSB: These were in the hill country: Shamir, Jattir, Socoh,
49 ULB ਅਤੇ ਦੰਨਾਹ ਅਤੇ ਕਿਰਯਥ ਸੰਨਾਹ ਜਿਹੜਾ ਦਬੀਰ ਹੈ। BSB BSB: Dannah, Kiriath-sannah (that is, Debir),
50 ULB ਅਤੇ ਅਨਾਬ ਅਤੇ ਅਸ਼ਤਮੋਹ ਅਤੇ ਅਨੀਮ BSB BSB: Anab, Eshtemoh, Anim,
51 ULB ਅਤੇ ਗੋਸ਼ੋਨ ਅਤੇ ਹੋਲੋਨ ਅਤੇ ਗਿਲੋਹ ਗਿਆਰਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: Goshen, Holon, and Giloh—eleven cities, along with their villages.
52 ULB ਅਰਾਬ ਅਤੇ ਦੂਮਾਹ ਅਸ਼ਾਨ BSB BSB: Arab, Dumah, Eshan,
53 ULB ਅਤੇ ਯਾਨੀਮ ਅਤੇ ਬੈਤ ਤੱਪੂਅਹ ਅਤੇ ਅਫੇਕਾਹ BSB BSB: Janim, Beth-tappuah, Aphekah,
54 ULB ਅਤੇ ਹੁਮਤਾਹ ਅਤੇ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: Humtah, Kiriath-arba (that is, Hebron), and Zior—nine cities, along with their villages.
55 ULB ਮਾਓਨ ਕਰਮਲ ਅਤੇ ਜ਼ੀਂਫ ਅਤੇ ਯੂਟਾਹ BSB BSB: Maon, Carmel, Ziph, Juttah,
56 ULB ਅਤੇ ਯਿਜ਼ਰਏਲ ਅਤੇ ਯਾਕਦਾਮ ਅਤੇ ਜ਼ਾਨੋਅਹ BSB BSB: Jezreel, Jokdeam, Zanoah,
57 ULB ਕਯਿਨ ਗਿਬਾਹ ਅਤੇ ਤਿਮਨਾਹ। ਦਸ਼ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: Kain, Gibeah, and Timnah—ten cities, along with their villages.
58 ULB ਹਲਹੂਲ ਬੈਤਸੂਰ ਅਤੇ ਗਦੋਰ BSB BSB: Halhul, Beth-zur, Gedor,
59 ULB ਅਤੇ ਮਅਰਾਥ ਅਤੇ ਬੈਤਅਨੋਥ ਅਤੇ ਅਲਤਕੋਨ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: Maarath, Beth-anoth, and Eltekon—six cities, along with their villages.
60 ULB ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: Kiriath-baal (that is, Kiriath-jearim), and Rabbah—two cities, along with their villages.
61 ULB ਉਜਾੜ ਵਿੱਚ ਬੈਤ ਅਰਾਬਾਹ ਮਿੱਦੀਨ ਅਤੇ ਸਕਾਕਾਹ BSB BSB: These were in the wilderness: Beth-arabah, Middin, Secacah,
62 ULB ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ ਗੱਦੀ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: Nibshan, the City of Salt, and En-gedi—six cities, along with their villages.
Select verses for actions: Enter goes to them and Escape comes back.