Joshua 16 16 Joshua Dividing the land Punjabi Unlocked Literal Bible 1 ULB ਯੂਸੁਫ਼ ਦੀ ਸੰਤਾਨ ਦਾ ਹਿੱਸਾ ਇਸ ਤਰ੍ਹਾਂ ਪਿਆ ਕਿ ਉਹ ਯਰਦਨ ਤੋਂ ਯਰੀਹੋ ਕੋਲ ਅਰਥਾਤ ਯਰੀਹੋ ਦੇ ਪਾਣੀਆਂ ਕੋਲੋਂ ਪੂਰਬ ਵੱਲ ਉਜਾੜ ਦੇ ਵਿੱਚ ਦੀ ਯਰੀਹੋ ਤੋਂ ਬੈਤ-ਏਲ ਦੀ ਪਹਾੜੀ ਤੱਕ ਚੜ੍ਹਦਾ ਹੈ। BSB BSB: The allotment for the descendants of Joseph extended from the Jordan at Jericho to the waters of Jericho on the east, through the wilderness that goes up from Jericho into the hill country of Bethel.
2 ULB ਫਿਰ ਬੈਤ-ਏਲ ਤੋਂ ਲੂਜ਼ ਨੂੰ ਗਈ ਅਤੇ ਅਰਕੀਆਂ ਦੀ ਹੱਦ ਲੰਘ ਕੇ ਅਟਰੋਥ ਨੂੰ ਗਈ। BSB BSB: It went on from Bethel (that is, Luz) and proceeded to the border of the Archites in Ataroth.
3 ULB ਫਿਰ ਲਹਿੰਦੇ ਵੱਲ ਯਫਲੇਤੀਆਂ ਦੀ ਹੱਦ ਕੋਲੋਂ ਹੇਠਲੇ ਬੈਤ ਹੋਰੋਨ ਦੀ ਹੱਦ ਅਤੇ ਗਜ਼ਰ ਤੱਕ ਉਤਰੀ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਸੀ। BSB BSB: Then it descended westward to the border of the Japhletites as far as the border of Lower Beth-horon and on to Gezer, and it ended at the Sea.
4 ULB ਉਸ ਤੋਂ ਬਾਅਦ ਯੂਸੁਫ਼ ਦੀ ਅੰਸ ਨੇ ਅਰਥਾਤ ਮਨੱਸ਼ਹ ਅਤੇ ਅਫ਼ਰਾਈਮ ਨੇ ਆਪਣੀ ਇਹ ਮਿਲਖ ਲੈ ਲਈ। BSB BSB: So Ephraim and Manasseh, the sons of Joseph, received their inheritance.
5 ULB ਅਫ਼ਰਾਈਮ ਦੀ ਅੰਸ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸੀ। ਉਹਨਾਂ ਦੀ ਮਿਲਖ ਦੀ ਹੱਦ ਚੜ੍ਹਦੇ ਪਾਸੇ ਅਟਰੋਥ ਅੱਦਾਰ ਤੋਂ ਉੱਪਰਲੇ ਬੈਤ-ਹੋਰੋਨ ਤੱਕ ਸੀ। BSB BSB: This was the territory of the descendants of Ephraim by their clans: The border of their inheritance went from Ataroth-addar in the east to Upper Beth-horon
6 ULB ਅਤੇ ਉਹ ਹੱਦ ਸਮੁੰਦਰ ਵੱਲ ਮਿਕਮਥਾਥ ਦੇ ਉਤਰ ਨੂੰ ਗਈ ਅਤੇ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜੀ ਅਤੇ ਯਾਨੋਹਾਹ ਦੀ ਪੂਰਬ ਵੱਲ ਉਹ ਦੇ ਨਾਲ-ਨਾਲ ਦੀ ਲੰਘੀ। BSB BSB: and out toward the Sea. From Michmethath on the north it turned eastward toward Taanath-shiloh and passed by it to Janoah on the east.
7 ULB ਅਤੇ ਯਾਨੋਹਾਹ ਤੋਂ ਅਟਾਰੋਥ ਅਤੇ ਨਆਰਾਥ ਵੱਲ ਉਤਰੀ ਅਤੇ ਯਰੀਹੋ ਨੂੰ ਪਹੁੰਚ ਕੇ ਯਰਦਨ ਨੂੰ ਗਈ। BSB BSB: From Janoah it went down to Ataroth and Naarah, and then reached Jericho and came out at the Jordan.
8 ULB ਅਤੇ ਉਹ ਹੱਦ ਲਹਿੰਦੀ ਵੱਲ ਤੱਪੂਆਹ ਤੋਂ ਕਾਨਾਹ ਦੀ ਵਾਦੀ ਨੂੰ ਗਈ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ। ਅਫ਼ਰਈਮ ਦੀ ਅੰਸ ਦੇ ਗੋਤ ਦੀ ਮਿਲਖ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸੀ। BSB BSB: From Tappuah the border went westward to the Brook of Kanah and ended at the Sea. This was the inheritance of the clans of the tribe of Ephraim,
9 ULB ਅਫ਼ਰਈਮ ਦੀ ਅੰਸ ਲਈ ਮਨੱਸ਼ਹ ਦੀ ਅੰਸ ਦੀ ਮਿਲਖ ਵਿੱਚ ਵੱਖੋ-ਵੱਖ ਸ਼ਹਿਰ ਸਨ ਅਰਥਾਤ ਸਾਰੇ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: along with all the cities and villages set apart for the descendants of Ephraim within the inheritance of Manasseh.
10 ULB ਅਤੇ ਉਹਨਾਂ ਨੇ ਕਨਾਨੀਆਂ ਨੂੰ ਜਿਹੜੇ ਗਜ਼ਰ ਵਿੱਚ ਵੱਸਦੇ ਸਨ ਨਾ ਕੱਢਿਆ ਪਰ ਉਹ ਕਨਾਨੀ ਅੱਜ ਦੇ ਦਿਨ ਤੱਕ ਅਫ਼ਰਾਈਮੀਆਂ ਦੇ ਵਿੱਚ ਵੱਸਦੇ ਹਨ ਅਤੇ ਉਹ ਬਿਨ੍ਹਾਂ ਮਜ਼ਦੂਰੀ ਦੇ ਕੰਮ ਕਰਨ ਵਾਲੇ ਗੁਲਾਮ ਸਨ। BSB BSB: But they did not drive out the Canaanites who lived in Gezer. So the Canaanites dwell among the Ephraimites to this day, but they are forced laborers.
Select verses for actions: Enter goes to them and Escape comes back.
Chapter complete
You’ve read Joshua 16
Make Opened yours A free account keeps your place, highlights and notes on every device. Add Plus to ask Study Help about Joshua 16, and keep Opened free for readers who can’t pay.