1 ULB ਦੂਜੀ ਪਰਚੀ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਵਿਰਾਸਤ ਯਹੂਦੀਆਂ ਦੇ ਹਿੱਸੇ ਵਿੱਚ ਸੀ। BSB BSB: The second lot came out for the clans of the tribe of Simeon: Their inheritance lay within the territory of Judah
2 ULB ਅਤੇ ਉਹਨਾਂ ਦਾ ਗੁਣਾ ਇਹ ਸੀ, ਬਏਰ ਸ਼ਬਾ, ਸ਼ਬਾ ਅਤੇ ਮੋਲਾਦਾਹ BSB BSB: and included Beersheba (or Sheba), Moladah,
3 ULB ਅਤੇ ਹਸਰ ਸੂਆਲ ਅਤੇ ਬਾਲਾਹ ਅਤੇ ਆਸਮ BSB BSB: Hazar-shual, Balah, Ezem,
4 ULB ਅਲਤੋਲਦ ਅਤੇ ਬਥੂਲ ਅਤੇ ਹਾਰਮਾਹ BSB BSB: Eltolad, Bethul, Hormah,
5 ULB ਸਿਕਲਗ ਅਤੇ ਬੈਤ ਮਰਕਾਬੋਥ ਅਤੇ ਹਸਰ ਸੂਸਾਹ BSB BSB: Ziklag, Beth-marcaboth, Hazar-susah,
6 ULB ਬੈਤ ਲਬਾਓਥ ਅਤੇ ਸਾਰੂਹਨ, ਇਹ ਤੇਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: Beth-lebaoth, and Sharuhen—thirteen cities, along with their villages.
7 ULB ਏਨ ਰਿੰਮੋਨ ਅਤੇ ਅਥਰ ਅਤੇ ਆਸ਼ਾਨ, ਇਹ ਚਾਰੇ ਸ਼ਹਿਰ ਅਤੇ ਉਹਨਾਂ ਦੇ ਪਿੰਡ BSB BSB: Ain, Rimmon, Ether, and Ashan—four cities, along with their villages,
8 ULB ਨਾਲ ਹੀ ਸਾਰੇ ਪਿੰਡ ਜਿਹੜੇ ਇਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਸਨ। ਬਆਲਥ-ਬਏਰ ਦੱਖਣੀ ਰਾਮਥ ਤੱਕ, ਇਹ ਸ਼ਿਮਓਨੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ ਸੀ। BSB BSB: and all the villages surrounding these cities as far as Baalath-beer (Ramah of the Negev). This was the inheritance of the clans of the tribe of Simeon.
9 ULB ਯਹੂਦੀਆਂ ਦੇ ਹਿੱਸੇ ਵਿੱਚੋਂ ਸ਼ਿਮਓਨੀਆਂ ਦੀ ਮਿਲਖ ਸੀ ਕਿਉਂ ਜੋ ਯਹੂਦੀਆਂ ਦੀ ਵੰਡ ਉਹਨਾਂ ਲਈ ਵੱਧ ਸੀ। ਇਸ ਕਾਰਨ ਸ਼ਿਮਓਨੀਆਂ ਨੇ ਆਪਣੇ ਲਈ ਮਿਲਖ ਉਹਨਾਂ ਦੀ ਮਿਲਖ ਦੇ ਵਿੱਚੋਂ ਲਈ। BSB BSB: The inheritance of the Simeonites was taken from the territory of Judah, because the share for Judah’s descendants was too large for them. So the Simeonites received an inheritance within Judah’s portion.
10 ULB ਤੀਜੀ ਪਰਚੀ ਜਬੂਲੁਨੀਆਂ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਮਿਲਖ ਦੀ ਹੱਦ ਸਰੀਦ ਤੱਕ ਸੀ। BSB BSB: The third lot came up for the clans of the tribe of Zebulun: The border of their inheritance stretched as far as Sarid.
11 ULB ਉਹਨਾਂ ਦੀ ਹੱਦ ਲਹਿੰਦੇ ਵੱਲ ਮਰਾਲਾਹ ਨੂੰ ਚੜ੍ਹੀ ਅਤੇ ਦੱਬਾਸਥ ਪਹੁੰਚ ਕੇ ਉਸ ਵਾਦੀ ਨੂੰ ਜਾ ਪਹੁੰਚੀ ਜਿਹੜੀ ਯਾਕਨੁਆਮ ਦੇ ਸਾਹਮਣੇ ਹੈ। BSB BSB: It went up westward to Maralah, reached Dabbesheth, and met the brook east of Jokneam.
12 ULB ਅਤੇ ਸਾਰੀਦ ਤੋਂ ਪੂਰਬ ਨੂੰ ਸੂਰਜ ਦੇ ਚੜ੍ਹਦੀ ਵੱਲ ਕਿਸਲਥ ਤਾਬੋਰ ਦੀ ਹੱਦ ਨੂੰ ਮੁੜੀ ਅਤੇ ਉੱਥੋਂ ਦਾਬਰਥ ਨੂੰ ਜਾ ਕੇ ਯਾਫੀਆ ਨੂੰ ਚੜ੍ਹੀ BSB BSB: From Sarid it turned eastward along the border of Chisloth-tabor and went on to Daberath and up to Japhia.
13 ULB ਅਤੇ ਉੱਥੋਂ ਲੰਘ ਕੇ ਅੱਗੇ ਨੂੰ ਚੜ੍ਹਦੀ ਵੱਲ ਗਿੱਤਾ ਹੇਫਰ ਅਤੇ ਇੱਤਾਕਾਸੀਨ ਵੱਲ ਗਈ ਅਤੇ ਰਿੰਮੋਨ ਜਿਹੜਾ ਨੇਆਹ ਤੱਕ ਪਹੁੰਚਦਾ ਹੈ ਗਈ। BSB BSB: From there it crossed eastward to Gath-hepher and to Eth-kazin; it extended to Rimmon and curved around toward Neah.
14 ULB ਉਹ ਹੱਦ ਉਹ ਦੇ ਉੱਤਰ ਵੱਲੋਂ ਹਨਾਥੋਨ ਕੋਲੋਂ ਮੁੜੀ ਅਤੇ ਉਹ ਦਾ ਫੈਲਾਓ ਯਿੱਫਤਹ-ਏਲ ਦੀ ਵਾਦੀ ਤੱਕ ਸੀ। BSB BSB: Then the border circled around the north side of Neah to Hannathon and ended at the Valley of Iphtah-el.
15 ULB ਕੱਟਾਥ ਅਤੇ ਨਹਲਾਲ ਅਤੇ ਸ਼ਿਮਰੋਨ ਯਿਦਲਾਹ ਅਤੇ ਬੈਤਲਹਮ, ਬਾਰਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ BSB BSB: It also included Kattath, Nahalal, Shimron, Idalah, and Bethlehem. There were twelve cities, along with their villages.
16 ULB ਇਹ ਜ਼ਬੂਲੁਨੀਆਂ ਦੀ ਮਿਲਖ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ, ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: This was the inheritance of the clans of the tribe of Zebulun, including these cities and their villages.
17 ULB ਚੌਥੀ ਪਰਚੀ ਯਿੱਸਾਕਾਰ ਲਈ ਨਿੱਕਲੀ ਅਰਥਾਤ ਯਿੱਸਾਕਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ BSB BSB: The fourth lot came out for the clans of the tribe of Issachar:
18 ULB ਅਤੇ ਉਹਨਾਂ ਦੀ ਹੱਦ ਯਿਜ਼ਰਾਏਲ ਅਤੇ ਕਸੂਲੋਥ ਅਤੇ ਸ਼ੂਨੇਮ ਤੱਕ ਸੀ। BSB BSB: Their territory included Jezreel, Chesulloth, Shunem,
19 ULB ਹਫਾਰਇਮ ਅਤੇ ਸ਼ੀਓਨ ਅਤੇ ਅਨਾਹਰਾਥ BSB BSB: Hapharaim, Shion, Anaharath,
20 ULB ਰੰਬੀਥ ਅਤੇ ਕਿਸ਼ਯੋਨ ਅਤੇ ਆਬਸ BSB BSB: Rabbith, Kishion, Ebez,
21 ULB ਅਤੇ ਰਮਥ ਅਤੇ ਏਨ-ਗਨੀਮ ਅਤੇ ਏਨ-ਹੱਦਦ ਅਤੇ ਬੈਤ-ਪੱਸੇਸ ਤੱਕ ਸੀ BSB BSB: Remeth, En-gannim, En-haddah, and Beth-pazzez.
22 ULB ਤਾਂ ਉਹ ਹੱਦ ਤਾਬੋਰ ਅਤੇ ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਜਾ ਢੁੱਕੀ ਅਤੇ ਉਹ ਦੀਆਂ ਹੱਦਾਂ ਦਾ ਫੈਲਾਓ ਯਰਦਨ ਤੱਕ ਸੀ, ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ BSB BSB: The border reached Tabor, Shahazumah, and Beth-shemesh, and ended at the Jordan. There were sixteen cities, along with their villages.
23 ULB ਉਹ ਯਿੱਸਾਕਾਰੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ ਸੀ ਅਤੇ ਉਹਨਾਂ ਦੇ ਸ਼ਹਿਰ ਤੇ ਪਿੰਡ ਇਹ ਸਨ। BSB BSB: This was the inheritance of the clans of the tribe of Issachar, including these cities and their villages.
24 ULB ਪੰਜਵੀ ਪਰਚੀ ਆਸ਼ੇਰੀਆਂ ਦੇ ਗੋਤ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ BSB BSB: The fifth lot came out for the clans of the tribe of Asher:
25 ULB ਅਤੇ ਉਹਨਾਂ ਦੀ ਹੱਦ ਇਹ ਸੀ, ਹਲਕਥ ਅਤੇ ਹਲੀ ਅਤੇ ਬਟਨ ਅਤੇ ਅਕਸ਼ਾਫ BSB BSB: Their territory included Helkath, Hali, Beten, Achshaph,
26 ULB ਅਤੇ ਅਲਮੰਲਕ ਅਤੇ ਅਮਾਦ ਅਤੇ ਮਿਸ਼ਾਲ ਅਤੇ ਪੱਛਮ ਵੱਲ ਕਰਮਲ ਨੂੰ ਅਤੇ ਸ਼ੀਹੋਰ ਲਿਬਨਾਥ ਨੂੰ ਜਾ ਢੁੱਕੀ BSB BSB: Allammelech, Amad, and Mishal. On the west the border touched Carmel and Shihor-libnath,
27 ULB ਸੂਰਜ ਦੇ ਚੜ੍ਹਦੇ ਪਾਸੇ ਉਹ ਬੈਤ ਦਾਗੋਨ ਨੂੰ ਮੁੜ ਕੇ ਜ਼ਬੂਲੁਨ ਨੂੰ ਅਤੇ ਯਿੱਫਤਾਏਲ ਦੀ ਵਾਦੀ ਨੂੰ ਉਤਰ ਵੱਲ ਬੈਤ ਏਮਕ ਅਤੇ ਨਈਏਲ ਤੱਕ ਜਾ ਢੁੱਕੀ, ਫਿਰ ਉਹ ਖੱਬੇ ਪਾਸੇ ਕਬੂਲ ਨੂੰ ਨਿੱਕਲੀ BSB BSB: then turned eastward toward Beth-dagon, touched Zebulun and the Valley of Iphtah-el, and went north to Beth-emek and Neiel, passing Cabul on the left.
28 ULB ਨਾਲੇ ਅਬਰੋਨ ਅਤੇ ਰਹੋਬ ਅਤੇ ਹੰਮੋਨ ਅਤੇ ਕਾਨਾਹ ਨੂੰ ਵੱਡੇ ਸੀਦੋਨ ਤੱਕ BSB BSB: It went on to Ebron, Rehob, Hammon, and Kanah, as far as Greater Sidon.
29 ULB ਤਾਂ ਉਹ ਹੱਦ ਰਾਮਾਹ ਅਤੇ ਮਿਬਸਰ-ਸੋਰ ਦੇ ਸ਼ਹਿਰ ਨੂੰ ਮੁੜੀ ਅਤੇ ਉਹ ਹੱਦ ਹੋਸਾਹ ਨੂੰ ਮੁੜੀ ਅਤੇ ਉਹ ਦਾ ਫੈਲਾਓ ਸਮੁੰਦਰ ਕੋਲ ਹੇਬਲ ਤੋਂ ਅਕਜ਼ੀਬ ਤੱਕ ਸੀ BSB BSB: The border then turned back toward Ramah as far as the fortified city of Tyre, turned toward Hosah, and came out at the Sea in the region of Achzib,
30 ULB ਨਾਲੇ ਉੱਮਾਹ ਅਤੇ ਅਫੇਕ ਅਤੇ ਰਹੋਬ, ਬਾਈ ਸ਼ਹਿਰ ਅਤੇ ਉਹਨਾਂ ਦੇ ਪਿੰਡ BSB BSB: Ummah, Aphek, and Rehob. There were twenty-two cities, along with their villages.
31 ULB ਇਹ ਆਸ਼ੇਰੀਆਂ ਦੇ ਗੋਤ ਦੀ ਮਿਲਖ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਇਹ ਸ਼ਹਿਰ ਅਤੇ ਉਹਨਾਂ ਪਿੰਡ। BSB BSB: This was the inheritance of the clans of the tribe of Asher, including these cities and their villages.
32 ULB ਛੇਵੀਂ ਪਰਚੀ ਨਫ਼ਤਾਲੀਆਂ ਦੇ ਲਈ ਨਿੱਕਲੀ ਅਰਥਾਤ ਨਫ਼ਤਾਲੀਆਂ ਦੇ ਲਈ ਉਹਨਾਂ ਦੀਆਂ ਗੋਤਾਂ ਅਨੁਸਾਰ BSB BSB: The sixth lot came out for the clans of the tribe of Naphtali:
33 ULB ਉਹਨਾਂ ਦੀ ਹੱਦ ਹਲਫ ਤੋਂ ਸਆਨੰਨੀਮ ਦੇ ਬਲੂਤ ਤੋਂ ਅਤੇ ਅਦਾਮੀ ਨਕਬ, ਯਬਨਏਲ ਤੋਂ ਲੱਕੂਮ ਤੱਕ ਅਤੇ ਉਸ ਦਾ ਫੈਲਾਓ ਯਰਦਨ ਤੱਕ ਸੀ BSB BSB: Their border started at Heleph and the great tree of Zaanannim, passing Adami-nekeb and Jabneel as far as Lakkum and ending at the Jordan.
34 ULB ਤਾਂ ਉਹ ਹੱਦ ਪੱਛਮ ਵੱਲ ਅਜ਼ਨੋਥ ਤਾਬੋਰ ਨੂੰ ਮੁੜੀ ਅਤੇ ਉੱਥੋਂ ਹੁੱਕੋਕ ਨੂੰ ਜਾ ਨਿੱਕਲੀ ਅਤੇ ਦੱਖਣ ਵੱਲ ਜ਼ਬੂਲੁਨ ਨੂੰ ਜਾ ਪਹੁੰਚੀ ਅਤੇ ਲਹਿੰਦੀ ਵੱਲ ਆਸ਼ੇਰ ਨੂੰ ਅਤੇ ਸੂਰਜ ਦੇ ਚੜ੍ਹਦੇ ਪਾਸੇ ਯਰਦਨ ਕੋਲ ਯਹੂਦਾਹ ਨੂੰ ਜਾ ਪਹੁੰਚੀ BSB BSB: Then the border turned westward to Aznoth-tabor and ran from there to Hukkok, touching Zebulun on the south side, Asher on the west, and Judah at the Jordan on the east.
35 ULB ਅਤੇ ਗੜ੍ਹ ਵਾਲੇ ਸ਼ਹਿਰ ਇਹ ਸਨ, ਸਿੱਦੀਮ, ਸੇਰ ਅਤੇ ਹੰਮਥ, ਰੱਕਥ ਅਤੇ ਕਿੰਨਾਰਥ BSB BSB: The fortified cities were Ziddim, Zer, Hammath, Rakkath, Chinnereth,
36 ULB ਅਤੇ ਅਦਾਮਾਹ ਅਤੇ ਰਾਮਾਹ ਅਤੇ ਹਾਸੋਰ BSB BSB: Adamah, Ramah, Hazor,
37 ULB ਅਤੇ ਕਦਸ਼ ਅਤੇ ਅਦਰਈ ਅਤੇ ਏਨ ਹਾਸੋਰ BSB BSB: Kedesh, Edrei, En-hazor,
38 ULB ਅਤੇ ਯਿਰੋਨ ਅਤੇ ਮਿਗਦਲ-ਏਲ, ਹਾਰੇਮ ਅਤੇ ਬੈਤ ਅਨਾਥ ਅਤੇ ਬੈਤ ਸ਼ਮਸ਼, ਉੱਨੀ ਸ਼ਹਿਰ ਅਤੇ ਉਹਨਾਂ ਦੇ ਪਿੰਡ BSB BSB: Iron, Migdal-el, Horem, Beth-anath, and Beth-shemesh. There were nineteen cities, along with their villages.
39 ULB ਇਹ ਨਫ਼ਤਾਲੀਆਂ ਦੇ ਗੋਤ ਦੀ ਮਿਲਖ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: This was the inheritance of the clans of the tribe of Naphtali, including these cities and their villages.
40 ULB ਸੱਤਵੀਂ ਪਰਚੀ ਦਾਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ BSB BSB: The seventh lot came out for the clans of the tribe of Dan:
41 ULB ਅਤੇ ਉਹਨਾਂ ਦੀ ਮਿਲਖ ਦੀ ਹੱਦ ਇਹ ਸੀ, ਸਾਰਾਹ ਅਤੇ ਅਸ਼ਤਾਓਲ ਅਤੇ ਇਰ ਸ਼ਮਸ਼ BSB BSB: The territory of their inheritance included Zorah, Eshtaol, Ir-shemesh,
42 ULB ਅਤੇ ਸ਼ਆਲੱਬੀਨ ਅਤੇ ਅਯਾਲੋਨ ਅਤੇ ਯਿਥਲਾਹ BSB BSB: Shaalabbin, Aijalon, Ithlah,
43 ULB ਅਤੇ ਏਲੋਨ ਅਤੇ ਤਿਮਨਾਥਾਹ ਅਤੇ ਅਕਰੋਨ BSB BSB: Elon, Timnah, Ekron,
44 ULB ਅਤੇ ਅਲਤਕੇਹ ਅਤੇ ਗਿਬਥੋਨ ਅਤੇ ਬਆਲਾਥ BSB BSB: Eltekeh, Gibbethon, Baalath,
45 ULB ਅਤੇ ਯਿਹੁਦ ਅਤੇ ਬਨੇ-ਬਰਕ ਅਤੇ ਗਾਥ-ਰਿੰਮੋਨ BSB BSB: Jehud, Bene-berak, Gath-rimmon,
46 ULB ਅਤੇ ਮੇ-ਯਰਕੋਨ ਅਤੇ ਰੱਕੋਨ ਨਾਲੇ ਯਾਫੋ ਦੇ ਸਾਹਮਣੇ ਦੀ ਹੱਦ BSB BSB: Me-jarkon, and Rakkon, including the territory across from Joppa.
47 ULB ਅਤੇ ਦਾਨੀਆਂ ਦੀ ਹੱਦ ਉਹਨਾਂ ਤੋਂ ਪਾਰ ਇਸ ਲਈ ਨਿੱਕਲੀ ਕਿ ਦਾਨੀਆਂ ਨੇ ਚੜ੍ਹਾਈ ਕਰ ਕੇ ਲਸ਼ਮ ਨਾਲ ਯੁੱਧ ਕੀਤਾ ਅਤੇ ਉਹ ਨੂੰ ਲੈ ਕੇ ਤਲਵਾਰ ਦੀ ਧਾਰ ਨਾਲ ਵੱਢਿਆ ਅਤੇ ਉਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵਸੇਰਾ ਕੀਤਾ ਅਤੇ ਲਸ਼ਮ ਨੂੰ ਦਾਨ ਆਪਣੇ ਪਿਤਾ ਦਾਨ ਦੇ ਨਾਮ ਉੱਤੇ ਆਖਿਆ BSB BSB: (Later, when the territory of the Danites was lost to them, they went up and fought against Leshem, captured it, and put it to the sword. So they took possession of Leshem, settled there, and renamed it after their father Dan.)
48 ULB ਇਹ ਦਾਨੀਆਂ ਦੇ ਗੋਤ ਦੀ ਮਿਲਖ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ। BSB BSB: This was the inheritance of the clans of the tribe of Dan, including these cities and their villages.
49 ULB ਤਦ ਉਹ ਉਸ ਦੇਸ ਨੂੰ ਉਹ ਦੀਆਂ ਹੱਦਾਂ ਅਨੁਸਾਰ ਵੰਡ ਚੁੱਕੇ ਅਤੇ ਇਸਰਾਏਲੀਆਂ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਵਿੱਚ ਮਿਲਖ ਦਿੱਤੀ। BSB BSB: When they had finished distributing the land into its territories, the Israelites gave Joshua son of Nun an inheritance among them,
50 ULB ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਨੂੰ ਉਹ ਸ਼ਹਿਰ ਜਿਹ ਨੂੰ ਉਹ ਮੰਗਦਾ ਸੀ ਅਰਥਾਤ ਤਿਮਨਥ-ਸਰਹ ਅਫ਼ਰਾਈਮ ਦੇ ਪਹਾੜ ਵਿੱਚ ਦਿੱਤਾ ਅਤੇ ਉਹ ਨੇ ਉਸ ਸ਼ਹਿਰ ਨੂੰ ਬਣਾ ਕੇ ਉੱਥੇ ਵਾਸ ਕੀਤਾ। BSB BSB: as the LORD had commanded. They gave him the city of Timnath-serah in the hill country of Ephraim, as he requested. He rebuilt the city and settled in it.
51 ULB ਇਹ ਉਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਪ੍ਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਪਰਚੀਆਂ ਪਾ ਕੇ ਵੰਡ ਦਿੱਤੀਆਂ। ਇਸ ਤਰ੍ਹਾਂ ਉਹ ਉਸ ਦੇਸ ਨੂੰ ਵੰਡ ਚੁੱਕੇ। BSB BSB: These are the inheritances that Eleazar the priest, Joshua son of Nun, and the heads of the families distributed by lot to the tribes of Israel at Shiloh before the LORD at the entrance to the Tent of Meeting. So they finished dividing up the land.
Select verses for actions: Enter goes to them and Escape comes back.