Joshua 20 20 Joshua Dividing the land Punjabi Unlocked Literal Bible 1 ULB ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, BSB BSB: Then the LORD said to Joshua,
2 ULB ਇਸਰਾਏਲੀਆਂ ਨਾਲ ਗੱਲ ਕਰ ਕਿ ਤੁਸੀਂ ਆਪਣੇ ਲਈ ਪਨਾਹ ਨਗਰ ਠਹਿਰਾਓ ਜਿਸ ਦੇ ਬਾਰੇ ਮੈਂ ਮੂਸਾ ਦੇ ਰਾਹੀਂ ਤੁਹਾਨੂੰ ਆਖਿਆ ਸੀ BSB BSB: “Tell the Israelites to designate the cities of refuge, as I instructed you through Moses,
3 ULB ਜਿੱਥੇ ਉਹ ਖੂਨੀ ਭੱਜ ਜਾਵੇ ਜਿਸ ਨੇ ਅਣਜਾਣੇ ਜਾਂ ਗਲਤੀ ਦੇ ਨਾਲ ਕਿਸੇ ਪ੍ਰਾਣੀ ਨੂੰ ਮਾਰ ਸੁੱਟਿਆ ਹੋਵੇ ਅਤੇ ਉਹ ਤੁਹਾਡੇ ਲਈ ਖ਼ੂਨ ਦਾ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣਗੇ। BSB BSB: so that anyone who kills another unintentionally or accidentally may flee there. These will be your refuge from the avenger of blood.
4 ULB ਉਹ ਇਹਨਾਂ ਨਗਰਾਂ ਵਿੱਚੋਂ ਇੱਕ ਨੂੰ ਭੱਜ ਜਾਵੇ ਅਤੇ ਨਗਰ ਦੀ ਡਿਉੜ੍ਹੀ ਦੇ ਫਾਟਕ ਉੱਤੇ ਜਾ ਖਲੋਵੇ ਅਤੇ ਉਸ ਨਗਰ ਦੇ ਬਜ਼ੁਰਗਾਂ ਦੇ ਕੰਨਾਂ ਵਿੱਚ ਆਪਣੀ ਗੱਲ ਕਰੇ ਅਤੇ ਉਹ ਉਸ ਨੂੰ ਨਗਰ ਵਿੱਚ ਆਪਣੇ ਕੋਲ ਲੈ ਜਾਣ ਅਤੇ ਉਹ ਉਸ ਨੂੰ ਥਾਂ ਦੇਣ ਕਿ ਉਹ ਉਹਨਾਂ ਦੇ ਵਿੱਚ ਵੱਸ ਜਾਵੇ। BSB BSB: When someone flees to one of these cities, stands at the entrance of the city gate, and states his case before its elders, they are to bring him into the city and give him a place to live among them.
5 ULB ਜੇ ਖ਼ੂਨ ਦਾ ਬਦਲਾ ਲੈਣ ਵਾਲਾ ਉਹ ਦਾ ਪਿੱਛਾ ਕਰੇ ਤਾਂ ਉਹ ਖ਼ੂਨੀ ਨੂੰ ਉਸ ਦੇ ਹੱਥਾਂ ਵਿੱਚ ਨਾ ਦੇਣ ਕਿਉਂ ਜੋ ਉਸ ਆਪਣੇ ਗੁਆਂਢੀ ਨੂੰ ਗਲਤੀ ਨਾਲ ਮਾਰਿਆ ਸੀ ਅਤੇ ਉਹ ਪਹਿਲਾਂ ਤੋਂ ਉਸ ਦਾ ਵੈਰੀ ਨਹੀਂ ਸੀ। BSB BSB: Now if the avenger of blood pursues him, they must not surrender the manslayer into his hand, because that man killed his neighbor accidentally without prior malice.
6 ULB ਤਾਂ ਉਹ ਉਸ ਨਗਰ ਵਿੱਚ ਵੱਸਿਆ ਰਹੇ ਜਦ ਤੱਕ ਕਿ ਉਹ ਨਿਆਂ ਲਈ ਮੰਡਲੀ ਦੇ ਅੱਗੇ ਨਾ ਖੜ੍ਹਾ ਹੋਵੇ ਅਤੇ ਜਦ ਤੱਕ ਸਰਦਾਰ ਜਾਜਕ ਦੀ ਮੌਤ ਨਾ ਹੋ ਜਾਵੇ ਜਿਹੜਾ ਉਹਨਾਂ ਦਿਨਾਂ ਦਾ ਹੋਵੇ ਤਾਂ ਉਹ ਖ਼ੂਨੀ ਮੁੜ ਕੇ ਆਪਣੇ ਸ਼ਹਿਰ ਅਤੇ ਆਪਣੇ ਘਰ ਨੂੰ ਅਰਥਾਤ ਉਹ ਸ਼ਹਿਰ ਨੂੰ ਜਿੱਥੋਂ ਉਸ ਨੱਸਿਆ ਸੀ ਜਾਵੇ। BSB BSB: He is to stay in that city until he stands trial before the assembly and until the death of the high priest serving at that time. Then the manslayer may return to his own home in the city from which he fled.”
7 ULB ਅਤੇ ਉਹਨਾਂ ਨੇ ਨਫ਼ਤਾਲੀ ਦੇ ਪਹਾੜ ਉੱਤੇ ਗਲੀਲ ਵਿੱਚ ਕਦਸ਼ ਨੂੰ ਅਤੇ ਅਫ਼ਰਾਈਮ ਦੇ ਪਹਾੜ ਵਿੱਚ ਸ਼ਕਮ ਨੂੰ ਅਤੇ ਯਹੂਦਾਹ ਦੇ ਪਹਾੜ ਵਿੱਚ ਕਿਰਯਥ ਅਰਬਾ ਨੂੰ ਜਿਹੜਾ ਹਬਰੋਨ ਹੈ ਵੱਖਰਾ ਕੀਤਾ। BSB BSB: So they set apart Kedesh in Galilee in the hill country of Naphtali, Shechem in the hill country of Ephraim, and Kiriath-arba (that is, Hebron) in the hill country of Judah.
8 ULB ਅਤੇ ਯਰਦਨ ਦੇ ਪਾਰ ਯਰੀਹੋ ਦੇ ਪੂਰਬ ਵੱਲ ਉਹਨਾਂ ਨੇ ਬਸਰ ਨੂੰ ਜਿਹੜਾ ਰਊਬੇਨ ਦੇ ਗੋਤ ਦੇ ਮੈਦਾਨ ਦੀ ਉਜਾੜ ਵਿੱਚ ਹੈ ਠਹਿਰਾਇਆ ਅਤੇ ਰਾਮੋਥ ਨੂੰ ਜਿਹੜਾ ਗਿਲਆਦ ਵਿੱਚ ਗਾਦ ਦੇ ਗੋਤ ਵਿੱਚ ਸੀ ਅਤੇ ਬਾਸ਼ਾਨ ਵਿੱਚ ਗੋਲਨ ਨੂੰ ਜਿਹੜਾ ਮਨੱਸ਼ਹ ਦੇ ਗੋਤ ਵਿੱਚ ਸੀ। BSB BSB: And beyond the Jordan, east of Jericho, they designated Bezer on the wilderness plateau from the tribe of Reuben, Ramoth in Gilead from the tribe of Gad, and Golan in Bashan from the tribe of Manasseh.
9 ULB ਇਹ ਨਗਰ ਸਾਰੇ ਇਸਰਾਏਲੀਆਂ ਲਈ ਅਤੇ ਪਰਦੇਸੀਆਂ ਲਈ ਜਿਹੜੇ ਉਹਨਾਂ ਦੇ ਵਿੱਚ ਵੱਸਦੇ ਸਨ ਠਹਿਰਾਏ ਗਏ ਜਿੱਥੇ ਹਰ ਇੱਕ ਭੱਜ ਜਾਵੇ ਜਿਹੜਾ ਕਿਸੇ ਪ੍ਰਾਣੀ ਨੂੰ ਅਣਜਾਣੇ ਮਾਰ ਦੇਵੇ ਤਾਂ ਜੋ ਉਹ ਖ਼ੂਨ ਦਾ ਬਦਲਾ ਲੈਣ ਵਾਲੇ ਦੇ ਹੱਥੋਂ ਮਾਰਿਆ ਨਾ ਜਾਵੇ ਜਦ ਤੱਕ ਕਿ ਉਹ ਮੰਡਲੀ ਦੇ ਅੱਗੇ ਨਾ ਖੜ੍ਹਾ ਕੀਤਾ ਜਾਵੇ। BSB BSB: These are the cities appointed for all the Israelites and foreigners among them, so that anyone who kills a person unintentionally may flee there and not die by the hand of the avenger of blood prior to standing trial before the assembly.
Select verses for actions: Enter goes to them and Escape comes back.
Chapter complete
You’ve read Joshua 20
Make Opened yours A free account keeps your place, highlights and notes on every device. Add Plus to ask Study Help about Joshua 20, and keep Opened free for readers who can’t pay.