1 ULB ਤਦ ਲੇਵੀਆਂ ਦੇ ਘਰਾਣਿਆਂ ਦੇ ਪ੍ਰਧਾਨ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਸਰਦਾਰਾਂ ਕੋਲ ਆਏ। BSB BSB: Now the family heads of the Levites approached Eleazar the priest, Joshua son of Nun, and the heads of the other tribes of Israel
2 ULB ਉਹਨਾਂ ਨੇ ਉਹਨਾਂ ਨਾਲ ਸ਼ੀਲੋਹ ਵਿੱਚ ਕਨਾਨ ਦੇ ਦੇਸ ਵਿੱਚ ਗੱਲ ਕੀਤੀ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਸਾਨੂੰ ਵੱਸਣ ਲਈ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟ ਸਾਡੇ ਡੰਗਰਾਂ ਲਈ ਦਿੱਤੀਆਂ ਜਾਣ। BSB BSB: at Shiloh in the land of Canaan and said to them, “The LORD commanded through Moses that we be given cities in which to live, together with pasturelands for our livestock.”
3 ULB ਇਸਰਾਏਲੀਆਂ ਨੇ ਲੇਵੀਆਂ ਨੂੰ ਆਪਣੀ ਮਿਲਖ ਵਿੱਚੋਂ ਯਹੋਵਾਹ ਦੇ ਹੁਕਮ ਅਨੁਸਾਰ ਇਹ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟਾਂ ਦਿੱਤੀਆਂ। BSB BSB: So by the command of the LORD, the Israelites gave the Levites these cities and their pasturelands out of their own inheritance:
4 ULB ਕਹਾਥੀਆਂ ਦੇ ਘਰਾਣਿਆਂ ਦਾ ਭਾਗ ਨਿੱਕਲਿਆ ਅਤੇ ਹਾਰੂਨ ਜਾਜਕ ਦੇ ਪੁੱਤਰਾਂ ਲਈ ਜਿਹੜੇ ਲੇਵੀ ਸਨ ਯਹੂਦਾਹ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗੁਣੇ ਨਾਲ ਤੇਰਾਂ ਸ਼ਹਿਰ ਮਿਲੇ। BSB BSB: The first lot came out for the Kohathite clans. The Levites who were descendants of Aaron the priest received thirteen cities by lot from the tribes of Judah, Simeon, and Benjamin.
5 ULB ਬਾਕੀ ਕਹਾਥੀਆਂ ਲਈ ਅਫ਼ਰਾਈਮ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਦਾਨ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੁਣੇ ਨਾਲ ਦਸ ਸ਼ਹਿਰ ਮਿਲੇ। BSB BSB: The remaining descendants of Kohath received ten cities by lot from the tribes of Ephraim, Dan, and the half-tribe of Manasseh.
6 ULB ਗੇਰਸ਼ੋਨੀਆਂ ਲਈ ਯਿੱਸਾਕਾਰ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਆਸ਼ੇਰ ਦੇ ਗੋਤ ਵਿੱਚੋਂ ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਅਤੇ ਮੱਨਸ਼ਹ ਦੇ ਅੱਧੇ ਗੋਤ ਵਿੱਚੋਂ ਬਾਸ਼ਾਨ ਵਿੱਚ ਗੁਣੇ ਨਾਲ ਤੇਰਾਂ ਸ਼ਹਿਰ ਮਿਲੇ। BSB BSB: The descendants of Gershon received thirteen cities by lot from the tribes of Issachar, Asher, Naphtali, and the half-tribe of Manasseh in Bashan.
7 ULB ਮਰਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਰਊਬੇਨ ਦੇ ਗੋਤ ਵਿੱਚੋਂ ਅਤੇ ਗਾਦ ਦੇ ਗੋਤ ਵਿੱਚੋਂ ਅਤੇ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਸ਼ਹਿਰ ਮਿਲੇ। BSB BSB: And the descendants of Merari received twelve cities from the tribes of Reuben, Gad, and Zebulun.
8 ULB ਸੋ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟ ਗੁਣੇ ਨਾਲ ਦਿੱਤੀਆਂ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ। BSB BSB: So the Israelites allotted to the Levites these cities, together with their pasturelands, as the LORD had commanded through Moses.
9 ULB ਅਤੇ ਉਹਨਾਂ ਨੇ ਯਹੂਦੀਆਂ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਇਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਮ ਦੱਸੇ ਗਏ। BSB BSB: From the tribes of Judah and Simeon, they designated these cities by name
10 ULB ਅਤੇ ਉਹ ਹਾਰੂਨ ਦੀ ਅੰਸ ਲਈ ਸਨ ਜੋ ਕਹਾਥੀਆਂ ਦੇ ਘਰਾਣਿਆਂ ਤੋਂ ਅਤੇ ਲੇਵੀਆਂ ਤੋਂ ਸਨ ਕਿਉਂ ਜੋ ਪਹਿਲਾ ਭਾਗ ਉਹਨਾਂ ਦਾ ਹੋਇਆ। BSB BSB: to the descendants of Aaron from the Kohathite clans of the Levites, because the first lot fell to them:
11 ULB ਉਸ ਤੋਂ ਬਾਅਦ ਉਹਨਾਂ ਨੇ ਉਹਨਾਂ ਨੂੰ ਕਿਰਯਥ ਅਰਬਾ ਜਿਹੜਾ ਅਨੋਕ ਦਾ ਪਿਤਾ ਹੈ ਅਤੇ ਯਹੂਦਾਹ ਦੇ ਪਹਾੜ ਵਿੱਚ ਹਬਰੋਨ ਵੀ ਹੈ ਅਤੇ ਉਹ ਦੇ ਆਲੇ-ਦੁਆਲੇ ਦੀ ਸ਼ਾਮਲਾਟ ਦਿੱਤੀ। BSB BSB: They gave them Kiriath-arba (that is, Hebron), with its surrounding pasturelands, in the hill country of Judah. (Arba was the father of Anak.)
12 ULB ਪਰ ਸ਼ਹਿਰ ਦੀਆਂ ਪੈਲੀਆਂ ਅਤੇ ਉਸ ਦੇ ਪਿੰਡ ਉਹਨਾਂ ਨੇ ਯਫ਼ੁੰਨਾਹ ਦੇ ਪੁੱਤਰ ਕਾਲੇਬ ਨੂੰ ਜਗੀਰ ਵਿੱਚ ਦਿੱਤੇ। BSB BSB: But they had given the fields and villages around the city to Caleb son of Jephunneh as his possession.
13 ULB ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਹਨਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਦਿੱਤਾ ਨਾਲੇ ਲਿਬਨਾਹ ਉਹ ਦੀ ਸ਼ਾਮਲਾਟ ਸਣੇ। BSB BSB: So to the descendants of Aaron the priest they gave these cities, together with their pasturelands: Hebron, a city of refuge for the manslayer, Libnah,
14 ULB ਅਤੇ ਯੱਤਿਰ ਉਹ ਦੀ ਸ਼ਾਮਲਾਟ ਸਣੇ ਅਤੇ ਅਸ਼ਤਮੋਆ ਉਹ ਦੀ ਸ਼ਾਮਲਾਟ ਸਣੇ। BSB BSB: Jattir, Eshtemoa,
15 ULB ਅਤੇ ਹੋਲੋਨ ਉਹ ਦੀ ਸ਼ਾਮਲਾਟ ਸਣੇ ਅਤੇ ਦਬੀਰ ਉਹ ਦੀ ਸ਼ਾਮਲਾਟ ਸਣੇ। BSB BSB: Holon, Debir,
16 ULB ਅਤੇ ਆਇਨ ਉਹ ਦੀ ਸ਼ਾਮਲਾਟ ਸਣੇ ਅਤੇ ਯੁੱਤਾਹ ਉਹ ਦੀ ਸ਼ਾਮਲਾਟ ਸਣੇ ਅਤੇ ਬੈਤ ਸ਼ਮਸ਼ ਉਹ ਦੀ ਸ਼ਾਮਲਾਟ ਸਣੇ ਅਰਥਾਤ ਨੌ ਸ਼ਹਿਰ ਇਨ੍ਹਾਂ ਦੋਹਾਂ ਗੋਤਾਂ ਵਿੱਚੋ BSB BSB: Ain, Juttah, and Beth-shemesh—nine cities from these two tribes, together with their pasturelands.
17 ULB ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗਿਬਓਨ ਉਹ ਦੀ ਸ਼ਾਮਲਾਟ ਸਣੇ ਅਤੇ ਗਬਾ ਉਹ ਦੀ ਸ਼ਾਮਲਾਟ ਸਣੇ। BSB BSB: And from the tribe of Benjamin they gave them Gibeon, Geba,
18 ULB ਅਨਾਰੋਥ ਉਹ ਦੀ ਸ਼ਾਮਲਾਟ ਸਣੇ ਅਤੇ ਅਲਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ। BSB BSB: Anathoth, and Almon—four cities, together with their pasturelands.
19 ULB ਸੋ ਹਾਰੂਨ ਦੀ ਅੰਸ ਦੇ ਜਿਹੜੇ ਜਾਜਕ ਸਨ ਸਾਰੇ ਸ਼ਹਿਰ ਤੇਰਾਂ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ। BSB BSB: In all, thirteen cities, together with their pasturelands, were given to the priests, the descendants of Aaron.
20 ULB ਕਹਾਥੀਆਂ ਦੇ ਘਰਾਣਿਆਂ ਲਈ ਜਿਹੜੇ ਲੇਵੀ ਸਨ ਅਰਥਾਤ ਬਾਕੀ ਕਹਾਥੀਆਂ ਲਈ ਉਹਨਾਂ ਦੇ ਗੁਣੇ ਦੇ ਸ਼ਹਿਰ ਅਫ਼ਰਾਈਮ ਦੇ ਗੋਤ ਵਿੱਚੋਂ ਸਨ। BSB BSB: The remaining Kohathite clans of the Levites were allotted these cities: From the tribe of Ephraim
21 ULB ਉਹਨਾਂ ਨੇ ਉਹਨਾਂ ਨੂੰ ਸ਼ਕਮ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਅਫ਼ਰਾਈਮ ਦੇ ਪਹਾੜ ਵਿੱਚ ਦਿੱਤਾ ਅਤੇ ਗਜ਼ਰ ਉਹ ਦੀ ਸ਼ਾਮਲਾਟ ਸਣੇ। BSB BSB: they were given Shechem in the hill country of Ephraim (a city of refuge for the manslayer), Gezer,
22 ULB ਅਤੇ ਕਿਬਸੈਮ ਉਹ ਦੀ ਸ਼ਾਮਲਾਟ ਸਣੇ ਅਤੇ ਬੈਤ ਹੋਰੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ। BSB BSB: Kibzaim, and Beth-horon—four cities, together with their pasturelands.
23 ULB ਅਤੇ ਦਾਨ ਦੇ ਗੋਤ ਵਿੱਚੋਂ ਅਲਤਕੇ ਉਹ ਦੀ ਸ਼ਾਮਲਾਟ ਸਣੇ, ਗਿਬਥੋਨ ਉਹ ਦੀ ਸ਼ਾਮਲਾਟ ਸਣੇ, BSB BSB: From the tribe of Dan they were given Elteke, Gibbethon,
24 ULB ਅੱਯਾਲੋਨ ਉਹ ਦੀ ਸ਼ਾਮਲਾਟ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ। BSB BSB: Aijalon, and Gath-rimmon—four cities, together with their pasturelands.
25 ULB ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਤਾਨਾਕ ਉਹ ਦੀ ਸ਼ਾਮਾਲਤ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਦੋ ਸ਼ਹਿਰ। BSB BSB: And from the half-tribe of Manasseh they were given Taanach and Gath-rimmon—two cities, together with their pasturelands.
26 ULB ਬਾਕੀ ਕਹਾਥੀਆਂ ਦੇ ਘਰਾਣਿਆਂ ਲਈ ਸਾਰੇ ਸ਼ਹਿਰ ਦਸ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ। BSB BSB: In all, ten cities, together with their pasturelands, were given to the rest of the Kohathite clans.
27 ULB ਗੇਰਸ਼ੋਨੀਆਂ ਲਈ ਜਿਹੜੇ ਲੇਵੀ ਦੇ ਘਰਾਣਿਆਂ ਵਿੱਚੋਂ ਸਨ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੋਲਨ ਬਾਸ਼ਾਨ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਅਤੇ ਬਅਸ਼ਤਰਾਹ ਉਹ ਦੀ ਸ਼ਾਮਲਾਟ ਸਣੇ ਅਰਥਾਤ ਦੋ ਸ਼ਹਿਰ। BSB BSB: This is what the Levite clans of the Gershonites were given: From the half-tribe of Manasseh they were given Golan in Bashan, a city of refuge for the manslayer, and Beeshterah—two cities, together with their pasturelands.
28 ULB ਯਿੱਸਾਕਾਰ ਦੇ ਗੋਤ ਵਿੱਚੋਂ ਕਿਸ਼ਯੋਨ ਉਹ ਦੀ ਸ਼ਾਮਲਾਟ ਸਣੇ, ਦਾਬਰਥ ਉਹ ਦੀ ਸ਼ਾਮਲਾਟ ਸਣੇ, BSB BSB: From the tribe of Issachar they were given Kishion, Daberath,
29 ULB ਯਰਮੂਥ ਉਹ ਦੀ ਸ਼ਾਮਲਾਟ ਸਣੇ ਅਤੇ ਏਨ ਗੱਨੀਮ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ। BSB BSB: Jarmuth, and En-gannim—four cities, together with their pasturelands.
30 ULB ਅਤੇ ਆਸ਼ੇਰ ਦੇ ਗੋਤ ਵਿੱਚੋਂ ਮਿਸ਼ਾਲ ਉਹ ਦੀ ਸ਼ਾਮਲਾਟ ਸਣੇ, ਅਬਦੋਨ ਉਹ ਦੀ ਸ਼ਾਮਲਾਟ ਸਣੇ, BSB BSB: From the tribe of Asher they were given Mishal, Abdon,
31 ULB ਹਲਕਾਥ ਉਹ ਦੀ ਸ਼ਾਮਲਾਥ ਸਣੇ ਅਤੇ ਰਹੋਬ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ। BSB BSB: Helkath, and Rehob—four cities, together with their pasturelands.
32 ULB ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਦਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਦੀ ਸ਼ਾਮਲਾਟ ਸਣੇ ਅਤੇ ਹੱਮੋਥ ਦੋਰ ਉਹ ਦੀ ਸ਼ਾਮਲਾਟ ਸਣੇ ਅਤੇ ਕਰਤਾਨ ਉਹ ਦੀ ਸ਼ਾਮਾਲਤ ਸਣੇ ਅਰਥਾਤ ਤਿੰਨ ਸ਼ਹਿਰ। BSB BSB: And from the tribe of Naphtali they were given Kedesh in Galilee (a city of refuge for the manslayer), Hammoth-dor, and Kartan—three cities, together with their pasturelands.
33 ULB ਗੇਰਸ਼ੋਨੀਆਂ ਦੇ ਸਾਰੇ ਸ਼ਹਿਰ ਉਹਨਾਂ ਦੇ ਘਰਾਣਿਆਂ ਅਨੁਸਾਰ ਤੇਰਾਂ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ। BSB BSB: In all, thirteen cities, together with their pasturelands, were given to the Gershonite clans.
34 ULB ਮਰਾਰੀਆਂ ਦੇ ਘਰਾਣਿਆਂ ਲਈ ਜਿਹੜੇ ਬਾਕੀ ਦੇ ਲੇਵੀ ਸਨ ਜ਼ਬੂਲੁਨ ਦੇ ਗੋਤ ਵਿੱਚੋਂ ਯਾਕਨਆਮ ਉਹ ਦੀ ਸ਼ਾਮਲਾਟ ਸਣੇ, ਕਰਤਾਹ ਉਹ ਦੀ ਸ਼ਾਮਲਾਟ ਸਣੇ, BSB BSB: This is what the Merarite clan (the rest of the Levites) were given: From the tribe of Zebulun they were given Jokneam, Kartah,
35 ULB ਦਿਮਨਾਹ ਉਹ ਦੀ ਸ਼ਾਮਲਾਟ ਸਣੇ ਅਤੇ ਨਹਲਾਲ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ BSB BSB: Dimnah, and Nahalal—four cities, together with their pasturelands.
36 ULB ਅਤੇ ਰਊਬੇਨ ਦੇ ਗੋਤ ਵਿੱਚੋਂ ਬਸਰ ਉਹ ਦੀ ਸ਼ਾਮਲਾਟ ਸਣੇ ਅਤੇ ਯਾਹਸਾਹ ਉਹ ਦੀ ਸ਼ਾਮਲਾਟ ਸਣੇ BSB BSB: From the tribe of Reuben they were given Bezer, Jahaz,
37 ULB ਕਦੇਮੋਥ ਉਹ ਦੀ ਸ਼ਾਮਲਾਟ ਸਣੇ ਅਤੇ ਮੇਪਅਥ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ BSB BSB: Kedemoth, and Mephaath—four cities, together with their pasturelands.
38 ULB ਅਤੇ ਗਾਦ ਦੀ ਗੋਤ ਵਿੱਚੋਂ ਰਾਮੋਥ ਗਿਲਆਦ ਵਿੱਚ ਜਿਹੜਾ ਖੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ, ਅਤੇ ਮਹਨਇਮ ਉਹ ਦੀ ਸ਼ਾਮਲਾਟ ਸਣੇ, BSB BSB: And from the tribe of Gad they were given Ramoth in Gilead, a city of refuge for the manslayer, Mahanaim,
39 ULB ਹਸ਼ਬੋਨ ਉਹ ਦੀ ਸ਼ਾਮਲਾਟ ਸਣੇ ਅਤੇ ਯਆਜ਼ੇਰ ਉਹ ਦੀ ਸ਼ਾਮਲਾਟ ਸਣੇ ਅਰਥਾਤ ਸਾਰੇ ਸ਼ਹਿਰ ਚਾਰ ਸਨ BSB BSB: Heshbon, and Jazer—four cities in all, together with their pasturelands.
40 ULB ਇਹ ਸਾਰੇ ਸ਼ਹਿਰ ਮਰਾਰੀਆਂ ਦੇ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ ਜਿਹੜੇ ਲੇਵੀਆਂ ਦੇ ਬਾਕੀ ਘਰਾਣਿਆਂ ਵਿੱਚੋਂ ਸਨ ਅਤੇ ਉਹਨਾਂ ਦੇ ਗੁਣੇ ਦੇ ਬਾਰਾਂ ਸ਼ਹਿਰ ਸਨ। BSB BSB: In all, twelve cities were allotted to the clans of Merari, the remaining Levite clans.
41 ULB ਲੇਵੀਆਂ ਦੇ ਸਾਰੇ ਸ਼ਹਿਰ ਜਿਹੜੇ ਇਸਰਾਏਲੀਆਂ ਦੀ ਮਿਲਖ ਵਿੱਚ ਸਨ ਅਠੱਤਾਲੀ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ। BSB BSB: For the Levites, then, there were forty-eight cities in all, together with their pasturelands, within the territory of the Israelites.
42 ULB ਇਨ੍ਹਾਂ ਸਾਰੇ ਸ਼ਹਿਰਾਂ ਵਿੱਚੋਂ ਹਰ ਇੱਕ ਸ਼ਹਿਰ ਦੀ ਸ਼ਾਮਲਾਟ ਆਲੇ-ਦੁਆਲੇ ਹੁੰਦੀ ਸੀ ਇਉਂ ਇਨ੍ਹਾਂ ਸਾਰੇ ਸ਼ਹਿਰਾਂ ਨਾਲ ਵੀ ਸੀ। BSB BSB: Each of these cities had its own surrounding pasturelands; this was true for all the cities.
43 ULB ਸੋ ਯਹੋਵਾਹ ਨੇ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸਹੁੰ ਉਹਨਾਂ ਦੇ ਪਿਉ-ਦਾਦਿਆਂ ਨਾਲ ਖਾਧੀ ਸੀ ਅਤੇ ਉਹਨਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ। BSB BSB: Thus the LORD gave Israel all the land He had sworn to give their fathers, and they took possession of it and settled in it.
44 ULB ਯਹੋਵਾਹ ਨੇ ਉਹਨਾਂ ਨੂੰ ਸਭ ਤਰ੍ਹਾਂ ਦਾ ਸੁੱਖ ਦਿੱਤਾ ਜਿਵੇਂ ਉਸ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ ਅਤੇ ਉਹਨਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਹਨਾਂ ਦੇ ਅੱਗੇ ਨਾ ਖੜ੍ਹਾ ਰਿਹਾ। ਯਹੋਵਾਹ ਨੇ ਉਹਨਾਂ ਦੇ ਸਾਰੇ ਵੈਰੀਆਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ। BSB BSB: And the LORD gave them rest on every side, just as He had sworn to their fathers. None of their enemies could stand against them, for the LORD delivered all their enemies into their hand.
45 ULB ਉਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚੋਂ ਜਿਹੜੇ ਯਹੋਵਾਹ ਨੇ ਇਸਰਾਏਲ ਦੇ ਘਰਾਣੇ ਨਾਲ ਕੀਤੇ ਇੱਕ ਬਚਨ ਵੀ ਰਹਿ ਨਾ ਗਿਆ, ਸਾਰੇ ਪੂਰੇ ਹੋਏ। BSB BSB: Not one of all the LORD’s good promises to the house of Israel had failed; everything was fulfilled.
Select verses for actions: Enter goes to them and Escape comes back.