1 ULB ਇਸ ਤਰ੍ਹਾਂ ਹੋਇਆ ਜਦ ਯਹੋਵਾਹ ਨੇ ਬਹੁਤੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਹਨਾਂ ਦੇ ਆਲੇ-ਦੁਆਲੇ ਦੇ ਵੈਰੀਆਂ ਤੋਂ ਸੁੱਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ। BSB BSB: A long time after the LORD had given Israel rest from all the enemies around them, when Joshua was old and well along in years,
2 ULB ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜੁਰਗਾਂ, ਸਰਦਾਰਾਂ, ਨਿਆਈਆਂ ਅਤੇ ਅਧਿਕਾਰੀਆਂ ਨੂੰ ਸੱਦ ਕੇ ਆਖਿਆ, ਮੈਂ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ। BSB BSB: he summoned all Israel, including its elders, leaders, judges, and officers. “I am old and well along in years,” he said,
3 ULB ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਸਾਰੀਆਂ ਕੌਮਾਂ ਨਾਲ ਤੁਹਾਡੇ ਕਾਰਨ ਕੀਤਾ ਤੁਸੀਂ ਵੇਖ ਲਿਆ ਹੈ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਿਆ ਹੈ। BSB BSB: “and you have seen everything that the LORD your God has done to all these nations for your sake, because it was the LORD your God who fought for you.
4 ULB ਵੇਖੋ, ਮੈਂ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੱਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਜਿਹੜੀਆਂ ਮੈਂ ਵੱਢ ਛੱਡੀਆਂ ਸਨ BSB BSB: See, I have allotted as an inheritance to your tribes these remaining nations, including all the nations I have already cut off, from the Jordan westward to the Great Sea.
5 ULB ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਉਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਤਦ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਓਗੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਸੀ। BSB BSB: The LORD your God will push them out of your way and drive them out before you, so that you can take possession of their land, as the LORD your God promised you.
6 ULB ਸੋ ਬਹੁਤ ਤਕੜੇ ਹੋਵੋ ਅਤੇ ਮੂਸਾ ਦੀ ਬਿਵਸਥਾ ਦੀ ਪੋਥੀ ਦੀ ਸਾਰੀ ਲਿਖਤ ਨੂੰ ਪੂਰਾ ਕਰ ਕੇ ਪਾਲਨਾ ਕਰੋ ਤਾਂ ਜੋ ਤੁਸੀਂ ਉਸ ਤੋਂ ਸੱਜੇ ਖੱਬੇ ਨਾ ਮੁੜੋ BSB BSB: Be very strong, then, so that you can keep and obey all that is written in the Book of the Law of Moses, not turning aside from it to the right or to the left.
7 ULB ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ। BSB BSB: So you are not to associate with these nations that remain among you. You must not call on the names of their gods or swear by them, and you must not serve them or bow down to them.
8 ULB ਸਗੋਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਜੁੜ੍ਹੇ ਰਹੋ ਜਿਵੇਂ ਅੱਜ ਦੇ ਦਿਨ ਤੱਕ ਤੁਸੀਂ ਕੀਤਾ। BSB BSB: Instead, you shall hold fast to the LORD your God, as you have done to this day.
9 ULB ਯਹੋਵਾਹ ਨੇ ਤੁਹਾਡੇ ਅੱਗੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢ ਛੱਡਿਆ ਹੈ ਪਰ ਤੁਹਾਡੇ ਵਿਖੇ ਇਹ ਹੈ ਕਿ ਅੱਜ ਦੇ ਦਿਨ ਤੱਕ ਤੁਹਾਡੇ ਅੱਗੇ ਕੋਈ ਮਨੁੱਖ ਠਹਿਰ ਨਹੀਂ ਸਕਿਆ BSB BSB: The LORD has driven out great and powerful nations before you, and to this day no one can stand against you.
10 ULB ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਭਜਾਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ। BSB BSB: One of you can put a thousand to flight, because the LORD your God fights for you, just as He promised.
11 ULB ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ। BSB BSB: Therefore watch yourselves carefully, that you love the LORD your God.
12 ULB ਜੇ ਤੁਸੀਂ ਕਿਸੇ ਤਰਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ BSB BSB: For if you turn away and cling to the rest of these nations that remain among you, and if you intermarry and associate with them,
13 ULB ਤੁਸੀਂ ਪੱਕੇ ਤੋਰ ਤੇ ਜਾਣ ਰੱਖੋ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਇਹਨਾਂ ਕੋਮਾਂ ਨੂੰ ਤੁਹਾਡੇ ਅੱਗੋ ਫਿਰ ਨਹੀਂ ਕੱਢੇਗਾ ਸਗੋਂ ਉਹ ਤੁਹਾਡੇ ਲਈ ਫਾਹੀ ਅਤੇ ਜਾਲ ਅਤੇ ਤੁਹਾਡੀਆਂ ਵੱਖੀਆਂ ਵਿੱਚ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ ਹੋਣਗੇ ਜਦ ਤੱਕ ਇਸ ਚੰਗੀ ਜ਼ਮੀਨ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਤੁਸੀਂ ਨਾਸ ਨਾ ਹੋ ਜਾਓ। BSB BSB: know for sure that the LORD your God will no longer drive out these nations before you. Instead, they will become for you a snare and a trap, a scourge in your sides and thorns in your eyes, until you perish from this good land that the LORD your God has given you.
14 ULB ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਉਹ ਸਾਰੇ ਤੁਹਾਡੇ ਲਈ ਪੂਰੇ ਹੋਏ। ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ। BSB BSB: Now behold, today I am going the way of all the earth, and you know with all your heart and soul that not one of the good promises the LORD your God made to you has failed. Everything was fulfilled for you; not one promise has failed.
15 ULB ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ। BSB BSB: But just as every good thing the LORD your God promised you has come to pass, likewise the LORD will bring upon you the calamity He has threatened, until He has destroyed you from this good land He has given you.
16 ULB ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋਗੇ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਇਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ। BSB BSB: If you transgress the covenant of the LORD your God, which He commanded you, and go and serve other gods and bow down to them, then the anger of the LORD will burn against you, and you will quickly perish from this good land He has given you.”
Select verses for actions: Enter goes to them and Escape comes back.