1 ULB ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ, BSB BSB: Jude, a servant of Jesus Christ and a brother of James, To those who are called, loved by God the Father, and kept in Jesus Christ:
2 ULB ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ। BSB BSB: Mercy, peace, and love be multiplied to you.
4 ULB ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ। BSB BSB: For certain men have crept in among you unnoticed—ungodly ones who were designated long ago for condemnation. They turn the grace of our God into a license for immorality, and they deny our only Master and Lord, Jesus Christ.
5 ULB ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁੱਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ। BSB BSB: Although you are fully aware of this, I want to remind you that after Jesus had delivered His people out of the land of Egypt, He destroyed those who did not believe.
6 ULB ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। BSB BSB: And the angels who did not stay within their own domain but abandoned their proper dwelling—these He has kept in eternal chains under darkness, bound for judgment on that great day.
7 ULB ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। BSB BSB: In like manner, Sodom and Gomorrah and the cities around them, who indulged in sexual immorality and pursued strange flesh, are on display as an example of those who sustain the punishment of eternal fire.
8 ULB ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭ੍ਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ। BSB BSB: Yet in the same way these dreamers defile their bodies, reject authority, and slander glorious beings.
9 ULB ਪਰ ਮਹਾਂ ਦੂਤ ਮੀਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ! BSB BSB: But even the archangel Michael, when he disputed with the devil over the body of Moses, did not presume to bring a slanderous charge against him, but said, “The Lord rebuke you!”
10 ULB ਪਰ ਇਹ ਲੋਕ ਜੋ ਕੁੱਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁੱਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ। BSB BSB: These men, however, slander what they do not understand, and like irrational animals, they will be destroyed by the things they do instinctively.
11 ULB ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ। BSB BSB: Woe to them! They have traveled the path of Cain; they have rushed for profit into the error of Balaam; they have perished in Korah’s rebellion.
12 ULB ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ। BSB BSB: These men are hidden reefs in your love feasts, shamelessly feasting with you but shepherding only themselves. They are clouds without water, carried along by the wind; fruitless trees in autumn, twice dead after being uprooted.
13 ULB ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ। BSB BSB: They are wild waves of the sea, foaming up their own shame; wandering stars, for whom blackest darkness has been reserved forever.
15 ULB ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ। BSB BSB: to execute judgment on everyone, and to convict all the ungodly of every ungodly act of wickedness and every harsh word spoken against Him by ungodly sinners.”
16 ULB ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ। BSB BSB: These men are discontented grumblers, following after their own lusts; their mouths spew arrogance; they flatter others for their own advantage.
17 ULB ਪਰ ਤੁਸੀਂ ਹੇ ਪਿਆਰਿਓ, ਇੰਨ੍ਹਾਂ ਗੱਲਾਂ ਨੂੰ ਯਾਦ ਰੱਖੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਆਖੀਆਂ। BSB BSB: But you, beloved, remember what was foretold by the apostles of our Lord Jesus Christ
18 ULB ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ। BSB BSB: when they said to you, “In the last times there will be scoffers who will follow after their own ungodly desires.”
19 ULB ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ। BSB BSB: These are the ones who cause divisions, who are worldly and devoid of the Spirit.
20 ULB ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ। BSB BSB: But you, beloved, by building yourselves up in your most holy faith and praying in the Holy Spirit,
21 ULB ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ। BSB BSB: keep yourselves in the love of God as you await the mercy of our Lord Jesus Christ to bring you eternal life.
22 ULB ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ। BSB BSB: And indeed, have mercy on those who doubt;
23 ULB ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ। BSB BSB: save others by snatching them from the fire; and to still others show mercy tempered with fear, hating even the clothing stained by the flesh.
24 ULB ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ। BSB BSB: Now to Him who is able to keep you from stumbling and to present you unblemished in His glorious presence, with great joy—
25 ULB ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ। BSB BSB: to the only God our Savior be glory, majesty, dominion, and authority through Jesus Christ our Lord before all time, and now, and for all eternity. Amen.
Select verses for actions: Enter goes to them and Escape comes back.