1 ULB ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਸ ਨੂੰ ਯਾਦ ਕਰ! ਧਿਆਨ ਦੇ ਅਤੇ ਸਾਡੀ ਨਿਰਾਦਰੀ ਨੂੰ ਦੇਖ! BSB BSB: Remember, O LORD, what has happened to us. Look and see our disgrace!
2 ULB ਸਾਡੀ ਵਿਰਾਸਤ ਪਰਦੇਸੀਆਂ ਨੂੰ ਸੌਂਪੀ ਗਈ, ਸਾਡੇ ਘਰ ਪਰਾਇਆਂ ਦੇ ਹੋ ਗਏ। BSB BSB: Our inheritance has been turned over to strangers, our houses to foreigners.
3 ULB ਅਸੀਂ ਯਤੀਮ ਹਾਂ, ਸਾਡੇ ਪਿਤਾ ਨਹੀਂ ਹਨ, ਸਾਡੀਆਂ ਮਾਵਾਂ ਵਿਧਵਾ ਵਾਂਗੂੰ ਹੋ ਗਈਆਂ ਹਨ। BSB BSB: We have become fatherless orphans; our mothers are widows.
4 ULB ਅਸੀਂ ਆਪਣਾ ਪਾਣੀ ਮੁੱਲ ਲੈ ਕੇ ਪੀਤਾ, ਅਤੇ ਸਾਡੀ ਲੱਕੜੀ ਸਾਨੂੰ ਮੁੱਲ ਦੇ ਕੇ ਮਿਲਦੀ ਹੈ। BSB BSB: We must buy the water we drink; our wood comes at a price.
5 ULB ਸਾਡਾ ਪਿੱਛਾ ਕਰਨ ਵਾਲੇ ਸਾਡੀਆਂ ਗਰਦਨਾਂ ਉੱਤੇ ਹਨ, ਅਸੀਂ ਥੱਕੇ ਹੋਏ ਹਾਂ ਪਰ ਸਾਨੂੰ ਅਰਾਮ ਨਹੀਂ ਮਿਲਦਾ। BSB BSB: We are closely pursued; we are weary and find no rest.
6 ULB ਅਸੀਂ ਆਪ ਮਿਸਰ ਦੇ ਅਧੀਨ ਹੋ ਗਏ, ਅਤੇ ਅੱਸ਼ੂਰ ਦੇ ਵੀ, ਤਾਂ ਜੋ ਰੋਟੀ ਖਾ ਸਕੀਏ। BSB BSB: We submitted to Egypt and Assyria to get enough bread.
7 ULB ਸਾਡੇ ਪੁਰਖਿਆਂ ਨੇ ਪਾਪ ਕੀਤਾ ਅਤੇ ਉਹ ਚੱਲ ਵੱਸੇ, ਪਰ ਅਸੀਂ ਉਹਨਾਂ ਦੀ ਬੁਰਿਆਈ ਦਾ ਭਾਰ ਚੁੱਕਦੇ ਹਾਂ। BSB BSB: Our fathers sinned and are no more, but we bear their punishment.
8 ULB ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਸਾਨੂੰ ਉਨ੍ਹਾਂ ਦੇ ਹੱਥੋਂ ਛੁਡਾਉਣ ਵਾਲਾ ਕੋਈ ਨਹੀਂ। BSB BSB: Slaves rule over us; there is no one to deliver us from their hands.
9 ULB ਉਜਾੜ ਵਿੱਚ ਤਲਵਾਰ ਦੇ ਕਾਰਨ, ਅਸੀਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਰੋਟੀ ਕਮਾਉਂਦੇ ਹਾਂ। BSB BSB: We get our bread at the risk of our lives because of the sword in the wilderness.
10 ULB ਭੁੱਖ ਦੀ ਝੁਲਸਾ ਦੇਣ ਵਾਲੀ ਅੱਗ ਦੇ ਕਾਰਨ, ਸਾਡਾ ਚਮੜਾ ਤੰਦੂਰ ਵਾਂਗੂੰ ਕਾਲਾ ਹੋ ਗਿਆ ਹੈ। BSB BSB: Our skin is as hot as an oven with fever from our hunger.
11 ULB ਸੀਯੋਨ ਵਿੱਚ ਇਸਤਰੀਆਂ, ਅਤੇ ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਭ੍ਰਿਸ਼ਟ ਕੀਤੀਆਂ ਗਈਆਂ। BSB BSB: Women have been ravished in Zion, virgins in the cities of Judah.
12 ULB ਹਾਕਮ ਨੂੰ ਉਹਨਾਂ ਦੇ ਹੱਥਾਂ ਭਾਰ ਟੰਗਿਆ ਗਿਆ, ਬਜ਼ੁਰਗਾਂ ਦਾ ਕੁਝ ਮਾਣ ਨਾ ਕੀਤਾ ਗਿਆ। BSB BSB: Princes have been hung up by their hands; elders receive no respect.
13 ULB ਜੁਆਨਾਂ ਨੂੰ ਚੱਕੀ ਚਲਾਉਣੀ ਪਈ, ਬੱਚਿਆਂ ਨੇ ਲੱਕੜਾਂ ਦੇ ਭਾਰ ਹੇਠ ਠੋਕਰਾਂ ਖਾਧੀਆਂ। BSB BSB: Young men toil at millstones; boys stagger under loads of wood.
14 ULB ਬਜ਼ੁਰਗ ਫਾਟਕ ਵਿੱਚ ਨਹੀਂ ਬੈਠਦੇ, ਅਤੇ ਜੁਆਨ ਆਪਣੇ ਗਾਉਣ ਵਜਾਉਣ ਤੋਂ ਹੱਟ ਗਏ ਹਨ। BSB BSB: The elders have left the city gate; the young men have stopped their music.
15 ULB ਸਾਡੇ ਦਿਲਾਂ ਦੀ ਖੁਸ਼ੀ ਮੁੱਕ ਗਈ ਹੈ, ਸਾਡਾ ਨੱਚਣਾ ਸੋਗ ਵਿੱਚ ਬਦਲ ਗਿਆ ਹੈ। BSB BSB: Joy has left our hearts; our dancing has turned to mourning.
16 ULB ਮੁਕਟ ਸਾਡੇ ਸਿਰਾਂ ਤੋਂ ਡਿੱਗ ਪਿਆ ਹੈ, ਸਾਡੇ ਉੱਤੇ ਹਾਇ! ਕਿਉਂ ਜੋ ਅਸੀਂ ਪਾਪ ਕੀਤਾ ਹੈ। BSB BSB: The crown has fallen from our head. Woe to us, for we have sinned!
17 ULB ਇਸੇ ਕਾਰਨ ਸਾਡੇ ਦਿਲ ਕਮਜ਼ੋਰ ਹੋ ਗਏ, ਇਨ੍ਹਾਂ ਗੱਲਾਂ ਦੇ ਕਾਰਨ ਸਾਡੀਆਂ ਅੱਖਾਂ ਧੁੰਦਲੀਆਂ ਪੈ ਗਈਆਂ, BSB BSB: Because of this, our hearts are faint; because of these, our eyes grow dim—
18 ULB ਕਿਉਂ ਜੋ ਸੀਯੋਨ ਪਰਬਤ ਉਜਾੜ ਹੋ ਗਿਆ, ਉਸ ਵਿੱਚ ਗਿੱਦੜ ਫਿਰਦੇ ਹਨ। BSB BSB: because of Mount Zion, which lies desolate, patrolled by foxes.
19 ULB ਹੇ ਯਹੋਵਾਹ, ਤੂੰ ਸਦਾ ਲਈ ਬਿਰਾਜਮਾਨ ਹੈਂ, ਤੇਰਾ ਸਿੰਘਾਸਣ ਪੀੜ੍ਹੀਓਂ ਪੀੜ੍ਹੀ ਕਾਇਮ ਹੈ। BSB BSB: You, O LORD, reign forever; Your throne endures from generation to generation.
20 ULB ਤੂੰ ਕਿਉਂ ਸਾਨੂੰ ਸਦਾ ਲਈ ਵਿਸਾਰ ਦਿੱਤਾ ਹੈ, ਅਤੇ ਕਿਉਂ ਸਾਨੂੰ ਇੰਨ੍ਹੇ ਲੰਬੇ ਸਮੇਂ ਲਈ ਤਿਆਗ ਦਿੱਤਾ ਹੈ? BSB BSB: Why have You forgotten us forever? Why have You forsaken us for so long?
21 ULB ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜ ਆਵਾਂਗੇ, ਸਾਡੇ ਦਿਨ ਪਹਿਲਾਂ ਵਾਂਗੂੰ ਨਵੇਂ ਬਣਾ ਦੇ। BSB BSB: Restore us to Yourself, O LORD, so we may return; renew our days as of old,
22 ULB ਕੀ ਤੂੰ ਸਾਨੂੰ ਪੂਰੀ ਤਰ੍ਹਾਂ ਹੀ ਛੱਡ ਦਿੱਤਾ ਹੈ? ਕੀ ਤੂੰ ਸਾਡੇ ਨਾਲ ਬਹੁਤ ਹੀ ਕ੍ਰੋਧਿਤ ਹੋ ਗਿਆ ਹੈਂ? BSB BSB: unless You have utterly rejected us and remain angry with us beyond measure.
Select verses for actions: Enter goes to them and Escape comes back.