1 ULB ਤਦ ਯਹੋਵਾਹ ਮੂਸਾ ਅਤੇ ਹਾਰੂਨ ਨਾਲ ਇਹ ਆਖ ਕੇ ਬੋਲਿਆ, BSB BSB: The LORD spoke again to Moses and Aaron, telling them,
2 ULB ਇਸਰਾਏਲੀਆਂ ਨੂੰ ਆਖੋ ਸਾਰੇ ਪਸ਼ੂਆਂ ਵਿੱਚੋਂ ਜਿਹੜੇ ਧਰਤੀ ਉੱਤੇ ਹਨ, ਉਨ੍ਹਾਂ ਵਿੱਚੋਂ ਤੁਸੀਂ ਜਿਹੜੇ ਪਸ਼ੂਆਂ ਦਾ ਮਾਸ ਖਾ ਸਕਦੇ ਹੋ, ਉਹ ਇਹ ਹਨ: BSB BSB: “Say to the Israelites, ‘Of all the beasts of the earth, these ones you may eat:
3 ULB ਪਸ਼ੂਆਂ ਵਿੱਚੋਂ ਜਿਨ੍ਹਾਂ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਹੋਣ ਅਤੇ ਜੁਗਾਲੀ ਕਰਦੇ ਹੋਣ, ਉਨ੍ਹਾਂ ਨੂੰ ਤੁਸੀਂ ਖਾ ਸਕਦੇ ਹੋ। BSB BSB: You may eat any animal that has a split hoof completely divided and that chews the cud.
4 ULB ਪਰ ਉਨ੍ਹਾਂ ਪਸ਼ੂਆਂ ਵਿੱਚੋਂ ਜਿਹੜੇ ਜੁਗਾਲੀ ਕਰਦੇ ਹਨ, ਜਾਂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਇਨ੍ਹਾਂ ਪਸ਼ੂਆਂ ਨੂੰ ਤੁਸੀਂ ਨਾ ਖਾਣਾ, ਜਿਵੇਂ ਊਠ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ, BSB BSB: But of those that only chew the cud or only have a divided hoof, you are not to eat the following: The camel, though it chews the cud, does not have a divided hoof; it is unclean for you.
5 ULB ਅਤੇ ਪਹਾੜੀ ਚੂਹਾ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ, BSB BSB: The rock badger, though it chews the cud, does not have a divided hoof; it is unclean for you.
6 ULB ਅਤੇ ਸਹਿਆ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ, BSB BSB: The rabbit, though it chews the cud, does not have a divided hoof; it is unclean for you.
8 ULB ਇਨ੍ਹਾਂ ਦੇ ਮਾਸ ਨੂੰ ਤੁਸੀਂ ਨਾ ਖਾਣਾ ਅਤੇ ਨਾ ਹੀ ਉਨ੍ਹਾਂ ਦੀ ਲੋਥ ਨੂੰ ਛੂਹਣਾ, ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ। BSB BSB: You must not eat their meat or touch their carcasses; they are unclean for you.
9 ULB ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ, ਅਰਥਾਤ ਸਮੁੰਦਰ ਅਤੇ ਨਦੀਆਂ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਨ੍ਹਾਂ ਦੇ ਖੰਭ ਅਤੇ ਛਿਲਕੇ ਹੋਣ। BSB BSB: Of all the creatures that live in the water, whether in the seas or in the streams, you may eat anything with fins and scales.
10 ULB ਅਤੇ ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਹੜੇ ਸਮੁੰਦਰ ਅਤੇ ਨਦੀਆਂ ਵਿੱਚ ਚਲਦੇ ਹਨ, ਪਰ ਉਨ੍ਹਾਂ ਦੇ ਖੰਭ ਅਤੇ ਛਿਲਕੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ। BSB BSB: But the following among all the teeming life and creatures in the water are detestable to you: everything in the seas or streams that does not have fins and scales.
11 ULB ਇਨ੍ਹਾਂ ਸਾਰਿਆਂ ਨੂੰ ਤੁਸੀਂ ਘਿਣਾਉਣੇ ਸਮਝੋ, ਤੁਸੀਂ ਉਨ੍ਹਾਂ ਦਾ ਮਾਸ ਨਾ ਖਾਣਾ ਸਗੋਂ ਉਨ੍ਹਾਂ ਦੀ ਲੋਥ ਨੂੰ ਵੀ ਅਸ਼ੁੱਧ ਜਾਣੋ। BSB BSB: They shall be an abomination to you; you must not eat their meat, and you must detest their carcasses.
12 ULB ਪਾਣੀਆਂ ਵਿੱਚ ਰਹਿਣ ਵਾਲੇ ਜਿਹੜੇ ਜੀਵਾਂ ਦੇ ਖੰਭ ਅਤੇ ਛਿਲਕੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ। BSB BSB: Everything in the water that does not have fins and scales shall be detestable to you.
13 ULB ਪੰਛੀਆਂ ਵਿੱਚੋਂ ਜਿਹੜੇ ਤੁਹਾਡੇ ਲਈ ਅਸ਼ੁੱਧ ਹਨ, ਉਹ ਇਹ ਹਨ, ਇਹ ਨਾ ਖਾਧੇ ਜਾਣ ਕਿਉਂ ਜੋ ਇਹ ਘਿਣਾਉਣੇ ਹਨ ਅਰਥਾਤ ਉਕਾਬ, ਗਿੱਧ, ਮੱਛੀ ਮਾਰ, BSB BSB: Additionally, you are to detest the following birds, and they must not be eaten because they are detestable: the eagle, the bearded vulture, the black vulture,
14 ULB ਇੱਲ, ਗਿਰਝ ਆਪਣੀ ਪ੍ਰਜਾਤੀ ਅਨੁਸਾਰ, BSB BSB: the kite, any kind of falcon,
15 ULB ਸਭ ਪ੍ਰਕਾਰ ਦੇ ਕਾਂ ਆਪਣੀ ਪ੍ਰਜਾਤੀ ਅਨੁਸਾਰ, BSB BSB: any kind of raven,
16 ULB ਸ਼ੁਤਰਮੁਰਗ, ਕਲਪੇਚਕ, ਕੋਇਲ, ਬਾਜ ਆਪਣੀ ਪ੍ਰਜਾਤੀ ਅਨੁਸਾਰ, BSB BSB: the ostrich, the screech owl, the gull, any kind of hawk,
17 ULB ਚੁਗਲ, ਜਲਕਾਊਂ, ਵੱਡਾ ਉੱਲੂ, BSB BSB: the little owl, the cormorant, the great owl,
18 ULB ਰਾਜਹੰਸ, ਹਵਾਸਿਲ, ਆਰਗਲ, BSB BSB: the white owl, the desert owl, the osprey,
19 ULB ਲਮਢੀਂਗ, ਬਗਲਾ ਆਪਣੀ ਪ੍ਰਜਾਤੀ ਅਨੁਸਾਰ, ਟਟੀਹਰੀ ਅਤੇ ਚਮਗਿੱਦੜ, BSB BSB: the stork, any kind of heron, the hoopoe, and the bat.
20 ULB ਸਾਰੇ ਘਿਸਰਨ ਵਾਲੇ ਜੋ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚਲਦੇ ਹਨ, ਉਹ ਸਭ ਤੁਹਾਡੇ ਲਈ ਘਿਣਾਉਣੇ ਹਨ। BSB BSB: All flying insects that walk on all fours are detestable to you.
21 ULB ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ। BSB BSB: However, you may eat the following kinds of flying insects that walk on all fours: those having jointed legs above their feet for hopping on the ground.
22 ULB ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ। BSB BSB: Of these you may eat any kind of locust, katydid, cricket, or grasshopper.
23 ULB ਪਰ ਹੋਰ ਸਾਰੇ ਘਿਸਰਨ ਅਤੇ ਉੱਡਣ ਵਾਲੇ ਕੀੜੇ ਜਿਨ੍ਹਾਂ ਦੇ ਚਾਰ ਪੈਰ ਹਨ, ਇਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ। BSB BSB: All other flying insects that have four legs are detestable to you.
24 ULB ਇਨ੍ਹਾਂ ਤੋਂ ਤੁਸੀਂ ਅਸ਼ੁੱਧ ਹੋਵੋਗੇ, ਜੋ ਕੋਈ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ। BSB BSB: These creatures will make you unclean. Whoever touches their carcasses will be unclean until evening,
25 ULB ਅਤੇ ਜੋ ਕੋਈ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਵੀ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। BSB BSB: and whoever picks up one of their carcasses must wash his clothes, and he will be unclean until evening.
26 ULB ਸਾਰੇ ਪਸ਼ੂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਪਰ ਪੂਰੀ ਤਰ੍ਹਾਂ ਚਿਰੇ ਹੋਏ ਨਹੀਂ ਹਨ, ਅਤੇ ਜੁਗਾਲੀ ਨਹੀਂ ਕਰਦੇ, ਇਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਨੂੰ ਛੂਹੇ ਉਹ ਅਸ਼ੁੱਧ ਠਹਿਰੇਗਾ। BSB BSB: Every animal with hooves not completely divided or that does not chew the cud is unclean for you. Whoever touches any of them will be unclean.
27 ULB ਅਤੇ ਚਾਰ ਪੈਰਾਂ ਨਾਲ ਚੱਲਣ ਵਾਲੇ ਸਭ ਪ੍ਰਕਾਰ ਦੇ ਪਸ਼ੂਆਂ ਵਿੱਚੋਂ ਜਿਹੜੇ ਪੰਜਿਆਂ ਭਾਰ ਤੁਰਦੇ ਹਨ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ। BSB BSB: All the four-footed animals that walk on their paws are unclean for you; whoever touches their carcasses will be unclean until evening,
28 ULB ਅਤੇ ਜੋ ਕੋਈ ਇਨ੍ਹਾਂ ਦੀ ਲੋਥ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ। BSB BSB: and anyone who picks up a carcass must wash his clothes, and he will be unclean until evening. They are unclean for you.
29 ULB ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਇਹ ਤੁਹਾਡੇ ਲਈ ਅਸ਼ੁੱਧ ਹਨ, ਅਰਥਾਤ ਛਛੂੰਦਰ, ਚੂਹਾ ਅਤੇ ਗੌਹ ਆਪਣੀ ਪ੍ਰਜਾਤੀ ਦੇ ਅਨੁਸਾਰ, BSB BSB: The following creatures that move along the ground are unclean for you: the mole, the mouse, any kind of great lizard,
30 ULB ਅਤੇ ਛਿਪਕਲੀ, ਕੋੜ੍ਹਕਿਰਲੀ, ਕਿਰਲੀ, ਅਜਾਤ ਅਤੇ ਗਿਰਗਿਟ, BSB BSB: the gecko, the monitor lizard, the common lizard, the skink, and the chameleon.
31 ULB ਸਾਰੇ ਘਿਸਰਨ ਵਾਲਿਆਂ ਵਿੱਚੋਂ ਇਹ ਤੁਹਾਡੇ ਲਈ ਅਸ਼ੁੱਧ ਹਨ, ਜਿਹੜਾ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ। BSB BSB: These animals are unclean for you among all the crawling creatures. Whoever touches them when they are dead shall be unclean until evening.
32 ULB ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਮਰ ਕੇ ਕਿਸੇ ਵਸਤੂ ਉੱਤੇ ਡਿੱਗ ਪਵੇ ਤਾਂ ਉਹ ਵਸਤੂ ਅਸ਼ੁੱਧ ਠਹਿਰੇਗੀ, ਭਾਵੇਂ ਲੱਕੜ ਦਾ ਭਾਂਡਾ, ਭਾਵੇਂ ਬਸਤਰ, ਭਾਵੇਂ ਚਮੜਾ, ਭਾਵੇਂ ਤੱਪੜ, ਭਾਵੇਂ ਕੋਈ ਵੀ ਭਾਂਡਾ ਜੋ ਵਰਤਣ ਵਿੱਚ ਆਇਆ ਹੋਵੇ, ਤਾਂ ਉਹ ਪਾਣੀ ਵਿੱਚ ਪਾਇਆ ਜਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ, ਇਸ ਤਰ੍ਹਾਂ ਨਾਲ ਉਹ ਸ਼ੁੱਧ ਹੋਵੇਗਾ। BSB BSB: When one of them dies and falls on something, that article becomes unclean; any article of wood, clothing, leather, sackcloth, or any implement used for work must be rinsed with water and will remain unclean until evening; then it will be clean.
33 ULB ਅਤੇ ਜੇਕਰ ਮਿੱਟੀ ਦਾ ਭਾਂਡਾ ਹੋਵੇ, ਜਿਸ ਦੇ ਵਿੱਚ ਇਨ੍ਹਾਂ ਵਿੱਚੋਂ ਕੁਝ ਡਿੱਗ ਪਵੇ, ਤਾਂ ਜੋ ਕੁਝ ਉਸ ਭਾਂਡੇ ਦੇ ਵਿੱਚ ਹੈ ਉਹ ਅਸ਼ੁੱਧ ਹੋਵੇਗਾ ਅਤੇ ਉਹ ਭਾਂਡਾ ਤੋੜ ਦਿੱਤਾ ਜਾਵੇ। BSB BSB: If any of them falls into a clay pot, everything in it will be unclean; you must break the pot.
34 ULB ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਜੇਕਰ ਉਸ ਵਿੱਚ ਪਾਣੀ ਪੈ ਜਾਵੇ, ਤਾਂ ਉਹ ਅਸ਼ੁੱਧ ਹੋਵੇਗਾ, ਫੇਰ ਜੋ ਕੁਝ ਇਸ ਪ੍ਰਕਾਰ ਦੇ ਭਾਂਡੇ ਵਿੱਚ ਪੀਤਾ ਜਾਂਦਾ ਹੈ ਉਹ ਸਭ ਕੁਝ ਅਸ਼ੁੱਧ ਹੋਵੇਗਾ। BSB BSB: Any food coming into contact with water from that pot will be unclean, and any drink in such a container will be unclean.
35 ULB ਅਤੇ ਜੇਕਰ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਤੰਦੂਰ ਜਾਂ ਚੁੱਲ੍ਹੇ ਉੱਤੇ ਡਿੱਗ ਪਵੇ ਤਾਂ ਉਹ ਅਸ਼ੁੱਧ ਹੋਣਗੇ ਅਤੇ ਤੋੜ ਦਿੱਤੇ ਜਾਣ, ਕਿਉਂ ਜੋ ਉਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਵੀ ਅਸ਼ੁੱਧ ਠਹਿਰਨਗੇ। BSB BSB: Anything upon which one of their carcasses falls will be unclean. If it is an oven or cooking pot, it must be smashed; it is unclean and will remain unclean for you.
36 ULB ਪਰ ਤਲਾਬ ਜਾਂ ਸੋਤਾ ਜਿਸ ਦੇ ਵਿੱਚ ਪਾਣੀ ਬਹੁਤ ਹੋਵੇ, ਉਹ ਸ਼ੁੱਧ ਹੀ ਠਹਿਰੇ ਪਰ ਜੋ ਕੁਝ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਅਸ਼ੁੱਧ ਠਹਿਰੇ। BSB BSB: Nevertheless, a spring or cistern containing water will remain clean, but one who touches a carcass in it will be unclean.
37 ULB ਜੇਕਰ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਜਾਵੇ, ਤਾਂ ਵੀ ਉਹ ਸ਼ੁੱਧ ਰਹੇਗਾ। BSB BSB: If a carcass falls on any seed for sowing, the seed is clean;
38 ULB ਪਰ ਜੇਕਰ ਉਹ ਬੀਜ ਪਾਣੀ ਵਿੱਚ ਭਿੱਜ ਜਾਵੇ ਅਤੇ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਉਸ ਦੇ ਉੱਤੇ ਡਿੱਗ ਜਾਵੇ, ਤਾਂ ਉਹ ਤੁਹਾਡੇ ਲਈ ਅਸ਼ੁੱਧ ਹੋਵੇਗਾ। BSB BSB: but if water has been put on the seed and a carcass falls on it, it is unclean for you.
39 ULB ਫੇਰ ਜਿਹੜਾ ਪਸ਼ੂ ਤੁਹਾਡੇ ਖਾਣ ਜੋਗ ਹੈ, ਜੇਕਰ ਮਰ ਜਾਵੇ ਤਾਂ ਜੋ ਕੋਈ ਉਸ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ। BSB BSB: If an animal that you may eat dies, anyone who touches the carcass will be unclean until evening.
40 ULB ਜੋ ਕੋਈ ਉਸ ਦੀ ਲੋਥ ਤੋਂ ਕੁਝ ਖਾਵੇ, ਤਾਂ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜੋ ਕੋਈ ਉਸ ਦੀ ਲੋਥ ਨੂੰ ਚੁੱਕੇ, ਉਹ ਵੀ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। BSB BSB: Whoever eats from the carcass must wash his clothes and will be unclean until evening, and anyone who picks up the carcass must wash his clothes and will be unclean until evening.
41 ULB ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ ਤੁਹਾਡੇ ਲਈ ਘਿਣਾਉਣੇ ਹਨ, ਇਹ ਨਾ ਖਾਧੇ ਜਾਣ। BSB BSB: Every creature that moves along the ground is detestable; it must not be eaten.
42 ULB ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਢਿੱਡ ਭਾਰ ਘਿਸਰਦੇ ਜਾਂ ਚਾਰ ਪੈਰਾਂ ਨਾਲ ਤੁਰਦੇ ਹਨ, ਜਾਂ ਜਿਨ੍ਹਾਂ ਦੇ ਵੱਧ ਪੈਰ ਹੁੰਦੇ ਹਨ, ਉਨ੍ਹਾਂ ਨੂੰ ਤੁਸੀਂ ਨਾ ਖਾਣਾ ਕਿਉਂ ਜੋ ਉਹ ਘਿਣਾਉਣੇ ਹਨ। BSB BSB: Do not eat any creature that moves along the ground, whether it crawls on its belly or walks on four or more feet; for such creatures are detestable.
43 ULB ਕਿਸੇ ਵੀ ਤਰ੍ਹਾਂ ਦੇ ਘਿਸਰਨ ਵਾਲੇ ਜੀਵ ਤੋਂ ਤੁਸੀਂ ਆਪਣੇ ਆਪ ਨੂੰ ਘਿਣਾਉਣਾ ਨਾ ਬਣਾਉਣਾ, ਨਾ ਹੀ ਤੁਸੀਂ ਆਪਣੇ ਆਪ ਨੂੰ ਉਨ੍ਹਾਂ ਤੋਂ ਅਸ਼ੁੱਧ ਬਣਾਉਣਾ ਕਿ ਤੁਸੀਂ ਭ੍ਰਿਸ਼ਟ ਹੋ ਜਾਓ। BSB BSB: Do not defile yourselves by any crawling creature; do not become unclean or defiled by them.
44 ULB ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਇਸ ਲਈ ਤੁਸੀਂ ਆਪਣੇ ਆਪ ਨੂੰ ਸ਼ੁੱਧ ਰੱਖਣਾ ਅਤੇ ਪਵਿੱਤਰ ਬਣਨਾ, ਕਿਉਂ ਜੋ ਮੈਂ ਪਵਿੱਤਰ ਹਾਂ। ਇਸ ਲਈ ਤੁਸੀਂ ਆਪਣੇ ਆਪ ਨੂੰ ਧਰਤੀ ਉੱਤੇ ਘਿਸਰਨ ਵਾਲੇ ਕਿਸੇ ਪ੍ਰਕਾਰ ਦੇ ਜੀਵ ਤੋਂ ਭ੍ਰਿਸ਼ਟ ਨਾ ਕਰਨਾ। BSB BSB: For I am the LORD your God; consecrate yourselves, therefore, and be holy, because I am holy. You must not defile yourselves by any creature that crawls along the ground.
45 ULB ਕਿਉਂ ਜੋ ਮੈਂ ਉਹੋ ਯਹੋਵਾਹ ਹਾਂ ਜਿਹੜਾ ਤੁਹਾਨੂੰ ਮਿਸਰ ਦੇਸ਼ ਵਿੱਚੋਂ ਇਸ ਲਈ ਕੱਢ ਲਿਆਇਆ ਹਾਂ, ਤਾਂ ਜੋ ਤੁਹਾਡਾ ਪਰਮੇਸ਼ੁਰ ਠਹਿਰਾਂ, ਇਸ ਲਈ ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਪਵਿੱਤਰ ਹਾਂ। BSB BSB: For I am the LORD, who brought you up out of the land of Egypt so that I would be your God; therefore be holy, because I am holy.
46 ULB ਪਸ਼ੂਆਂ, ਪੰਛੀਆਂ ਅਤੇ ਪਾਣੀ ਵਿੱਚ ਰਹਿਣ ਵਾਲੇ ਸਾਰੇ ਜੀਵਾਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵਾਂ ਦੇ ਵਿਖੇ ਇਹੋ ਬਿਵਸਥਾ ਹੈ, BSB BSB: This is the law regarding animals, birds, all living creatures that move in the water, and all creatures that crawl along the ground.
47 ULB ਤਾਂ ਜੋ ਸ਼ੁੱਧ ਅਤੇ ਅਸ਼ੁੱਧ ਅਤੇ ਖਾਣ ਯੋਗ ਅਤੇ ਨਾ ਖਾਣ ਯੋਗ ਪਸ਼ੂ ਦੇ ਵਿਚਕਾਰ ਅੰਤਰ ਕੀਤਾ ਜਾਵੇ। BSB BSB: You must distinguish between the unclean and the clean, between animals that may be eaten and those that may not.’”
Select verses for actions: Enter goes to them and Escape comes back.