1 ULB ਜੇਕਰ ਉਸ ਦਾ ਚੜ੍ਹਾਵਾ ਸੁੱਖ-ਸਾਂਦ ਦੀ ਬਲੀ ਦਾ ਹੋਵੇ ਅਤੇ ਜੇਕਰ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲ਼ਦ ਹੋਵੇ ਭਾਵੇਂ ਗਾਂ, ਉਹ ਦੋਸ਼ ਰਹਿਤ ਪਸ਼ੂ ਯਹੋਵਾਹ ਦੇ ਅੱਗੇ ਚੜ੍ਹਾਵੇ। BSB BSB: “If one’s offering is a peace offering and he offers an animal from the herd, whether male or female, he must present it without blemish before the LORD.
2 ULB ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ। BSB BSB: He is to lay his hand on the head of the offering and slaughter it at the entrance to the Tent of Meeting. Then Aaron’s sons the priests shall splatter the blood on all sides of the altar.
3 ULB ਉਹ ਸੁੱਖ-ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ BSB BSB: From the peace offering he is to bring a food offering to the LORD: the fat that covers the entrails, all the fat that is on them,
4 ULB ਅਤੇ ਦੋਵੇਂ ਗੁਰਦੇ, ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ। BSB BSB: both kidneys with the fat on them near the loins, and the lobe of the liver, which he is to remove with the kidneys.
5 ULB ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ। BSB BSB: Then Aaron’s sons are to burn it on the altar atop the burnt offering that is on the burning wood, as a food offering, a pleasing aroma to the LORD.
6 ULB ਜੇਕਰ ਯਹੋਵਾਹ ਦੇ ਲਈ ਉਸ ਦੀ ਸੁੱਖ-ਸਾਂਦ ਦੀ ਭੇਟ ਇੱਜੜ ਵਿੱਚੋਂ ਹੋਵੇ, ਭਾਵੇਂ ਨਰ ਹੋਵੇ ਭਾਵੇਂ ਮਾਦਾ, ਉਹ ਉਸ ਨੂੰ ਦੋਸ਼ ਰਹਿਤ ਚੜ੍ਹਾਵੇ। BSB BSB: If, however, one’s peace offering to the LORD is from the flock, he must present a male or female without blemish.
7 ULB ਜੇ ਉਹ ਆਪਣੀ ਭੇਟ ਵਿੱਚ ਲੇਲਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਲਈ ਚੜ੍ਹਾਵੇ। BSB BSB: If he is presenting a lamb for his offering, he must present it before the LORD.
8 ULB ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਵੱਢ ਦੇਵੇ, ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ। BSB BSB: He is to lay his hand on the head of his offering and slaughter it in front of the Tent of Meeting. Then Aaron’s sons shall splatter its blood on all sides of the altar.
9 ULB ਤਦ ਸੁੱਖ-ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ ਅਰਥਾਤ ਉਸ ਦੀ ਚਰਬੀ ਨਾਲ ਭਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਵੱਖ ਕਰੇ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ, BSB BSB: And from the peace offering he shall bring a food offering to the LORD consisting of its fat: the entire fat tail cut off close to the backbone, the fat that covers the entrails, all the fat that is on them,
10 ULB ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ। BSB BSB: both kidneys with the fat on them near the loins, and the lobe of the liver, which he is to remove with the kidneys.
11 ULB ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਭੋਜ ਦੇ ਸਮਾਨ ਹੈ। BSB BSB: Then the priest is to burn them on the altar as food, a food offering to the LORD.
12 ULB ਅਤੇ ਜੇਕਰ ਉਹ ਭੇਟ ਵਿੱਚ ਬੱਕਰਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ। BSB BSB: If one’s offering is a goat, he is to present it before the LORD.
13 ULB ਉਹ ਆਪਣਾ ਹੱਥ ਉਸ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ। BSB BSB: He must lay his hand on its head and slaughter it in front of the Tent of Meeting. Then Aaron’s sons shall splatter its blood on all sides of the altar.
14 ULB ਤਦ ਉਹ ਉਸ ਵਿੱਚੋਂ ਆਪਣੀ ਭੇਟ ਯਹੋਵਾਹ ਦੇ ਲਈ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਵੇ ਅਰਥਾਤ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ, BSB BSB: And from his offering he shall present a food offering to the LORD: the fat that covers the entrails, all the fat that is on them,
15 ULB ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ। BSB BSB: both kidneys with the fat on them near the loins, and the lobe of the liver, which he is to remove with the kidneys.
16 ULB ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ। ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ। BSB BSB: Then the priest is to burn the food on the altar as a food offering, a pleasing aroma. All the fat is the LORD’s.
17 ULB ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਦੇ ਲਈ ਸਦਾ ਦੀ ਬਿਧੀ ਹੈ ਕਿ ਤੁਸੀਂ ਚਰਬੀ ਅਤੇ ਲਹੂ ਕਦੀ ਨਾ ਖਾਣਾ। BSB BSB: This is a permanent statute for the generations to come, wherever you live: You must not eat any fat or any blood.”
Select verses for actions: Enter goes to them and Escape comes back.