1 ULB ਯਹੋਵਾਹ ਨੇ ਮੂਸਾ ਨੂੰ ਇਹ ਆਖਿਆ, BSB BSB: Then the LORD said to Moses,
2 ULB ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਦੇ ਬਸਤਰਾਂ, ਮਸਹ ਕਰਨ ਦੇ ਤੇਲ, ਪਾਪ ਬਲੀ ਦੀ ਭੇਟ ਦੇ ਬਲ਼ਦ, ਦੋ ਭੇਡੂਆਂ ਅਤੇ ਪਤੀਰੀ ਰੋਟੀ ਦੇ ਟੋਕਰੇ ਨੂੰ ਲੈ ਕੇ, BSB BSB: “Take Aaron and his sons, their garments, the anointing oil, the bull of the sin offering, the two rams, and the basket of unleavened bread,
3 ULB ਸਾਰੀ ਮੰਡਲੀ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਇੱਕਠਿਆ ਕਰੀਂ। BSB BSB: and assemble the whole congregation at the entrance to the Tent of Meeting.”
4 ULB ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਸੀ, ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਸਾਰੀ ਮੰਡਲੀ, ਮੰਡਲੀ ਡੇਰੇ ਦੇ ਦਰਵਾਜ਼ੇ ਦੇ ਕੋਲ ਇੱਕਠੀ ਹੋ ਗਈ। BSB BSB: So Moses did as the LORD had commanded him, and the assembly gathered at the entrance to the Tent of Meeting.
5 ULB ਤਦ ਮੂਸਾ ਨੇ ਮੰਡਲੀ ਨੂੰ ਆਖਿਆ, ਜਿਹੜਾ ਕੰਮ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਉਹ ਇਹ ਹੈ। BSB BSB: And Moses said to them, “This is what the LORD has commanded to be done.”
6 ULB ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਲਿਆ ਕੇ ਪਾਣੀ ਨਾਲ ਨ੍ਹਵਾਇਆ, BSB BSB: Then Moses presented Aaron and his sons and washed them with water.
7 ULB ਅਤੇ ਉਸ ਨੇ ਉਹ ਨੂੰ ਕੁੜਤਾ ਪਹਿਨਾਇਆ ਅਤੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਪਹਿਨਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਹਿਨਾਇਆ ਅਤੇ ਸੋਹਣੀ ਕਢਾਈ ਕੀਤੇ ਹੋਏ ਏਫ਼ੋਦ ਦੇ ਪਟਕੇ ਨਾਲ ਉਸ ਦਾ ਲੱਕ ਕੱਸ ਦਿੱਤਾ। BSB BSB: He put the tunic on Aaron, tied the sash around him, clothed him with the robe, and put the ephod on him. He tied the woven band of the ephod around him and fastened it to him.
8 ULB ਤਦ ਉਸ ਨੇ ਉਹ ਨੂੰ ਸੀਨਾਬੰਦ ਪਹਿਨਾਇਆ ਅਤੇ ਉਸ ਸੀਨਾਬੰਦ ਵਿੱਚ ਊਰੀਮ ਅਤੇ ਤੁੰਮੀਮ ਨੂੰ ਰੱਖਿਆ। BSB BSB: Then he put the breastpiece on him and placed the Urim and Thummim in the breastpiece.
9 ULB ਤਦ ਉਸ ਨੇ ਉਹ ਦੇ ਸਿਰ ਉੱਤੇ ਪਗੜੀ ਬੰਨ੍ਹ ਕੇ ਪਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: Moses also put the turban on Aaron’s head and set the gold plate, the holy diadem, on the front of the turban, as the LORD had commanded him.
10 ULB ਫੇਰ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਰੇ ਨੂੰ ਅਤੇ ਜੋ ਕੁਝ ਉਸ ਦੇ ਵਿੱਚ ਸੀ, ਤੇਲ ਪਾ ਕੇ ਪਵਿੱਤਰ ਕੀਤਾ। BSB BSB: Next, Moses took the anointing oil and anointed the tabernacle and everything in it; and so he consecrated them.
11 ULB ਅਤੇ ਉਸ ਤੇਲ ਵਿੱਚੋਂ ਕੁਝ ਲੈ ਕੇ ਜਗਵੇਦੀ ਉੱਤੇ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਚੁਬੱਚੇ ਅਤੇ ਉਸ ਦੀ ਚੌਂਕੀ ਨੂੰ ਤੇਲ ਨਾਲ ਪਵਿੱਤਰ ਕੀਤਾ। BSB BSB: He sprinkled some of the oil on the altar seven times, anointing the altar and all its utensils, and the basin with its stand, to consecrate them.
12 ULB ਫੇਰ ਉਸ ਨੇ ਮਸਹ ਕਰਨ ਦਾ ਤੇਲ ਹਾਰੂਨ ਦੇ ਸਿਰ ਉੱਤੇ ਚੁਆ ਕੇ ਉਸ ਨੂੰ ਪਵਿੱਤਰ ਕਰਨ ਲਈ ਮਸਹ ਕੀਤਾ। BSB BSB: He also poured some of the anointing oil on Aaron’s head and anointed him to consecrate him.
13 ULB ਤਦ ਮੂਸਾ ਨੇ ਹਾਰੂਨ ਦੇ ਪੁੱਤਰਾਂ ਨੂੰ ਲਿਆ ਕੇ ਉਨ੍ਹਾਂ ਨੂੰ ਕੁੜਤੇ ਪਹਿਨਾਏ, ਉਨ੍ਹਾਂ ਦੇ ਲੱਕ ਪਟਕਿਆਂ ਨਾਲ ਬੰਨੇ ਅਤੇ ਉਨ੍ਹਾਂ ਨੂੰ ਪਗੜੀਆਂ ਬੰਨ੍ਹਾਈਆਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: Then Moses presented Aaron’s sons, put tunics on them, wrapped sashes around them, and tied headbands on them, just as the LORD had commanded him.
14 ULB ਤਦ ਉਹ ਪਾਪ ਬਲੀ ਦੀ ਭੇਟ ਲਈ ਬਲ਼ਦ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਆਪਣੇ-ਆਪਣੇ ਹੱਥ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਸਿਰ ਉੱਤੇ ਰੱਖੇ। BSB BSB: Moses then brought the bull near for the sin offering, and Aaron and his sons laid their hands on its head.
15 ULB ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਚੁਫ਼ੇਰੇ ਲਾਇਆ ਅਤੇ ਜਗਵੇਦੀ ਨੂੰ ਸ਼ੁੱਧ ਕੀਤਾ ਅਤੇ ਜਗਵੇਦੀ ਦੇ ਹੇਠ ਲਹੂ ਨੂੰ ਡੋਲ੍ਹਕੇ ਉਸ ਦੇ ਲਈ ਪ੍ਰਾਸਚਿਤ ਕੀਤਾ ਅਤੇ ਉਸ ਨੂੰ ਪਵਿੱਤਰ ਕੀਤਾ। BSB BSB: Moses slaughtered the bull, took some of the blood, and applied it with his finger to all four horns of the altar, purifying the altar. He poured out the rest of the blood at the base of the altar and consecrated it so that atonement could be made on it.
16 ULB ਅਤੇ ਮੂਸਾ ਨੇ ਆਂਦਰਾਂ ਦੇ ਉੱਤੇ ਸਾਰੀ ਚਰਬੀ, ਕਲੇਜੇ ਦੇ ਉੱਪਰਲੀ ਝਿੱਲੀ ਅਤੇ ਚਰਬੀ ਸਮੇਤ ਦੋਵੇਂ ਗੁਰਦਿਆਂ ਨੂੰ ਲੈ ਕੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ। BSB BSB: Moses also took all the fat that was on the entrails, the lobe of the liver, and both kidneys and their fat, and burned it all on the altar.
17 ULB ਪਰ ਬਲ਼ਦ, ਉਸ ਦੀ ਖੱਲ, ਉਸ ਦਾ ਮਾਸ ਅਤੇ ਉਸ ਦਾ ਗੋਹਾ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: But the bull with its hide, flesh, and dung he burned outside the camp, as the LORD had commanded him.
18 ULB ਫੇਰ ਉਹ ਹੋਮ ਬਲੀ ਦੀ ਭੇਟ ਦੇ ਭੇਡੂ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ। BSB BSB: Then Moses presented the ram for the burnt offering, and Aaron and his sons laid their hands on its head.
19 ULB ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ। BSB BSB: Moses slaughtered the ram and splattered the blood on all sides of the altar.
20 ULB ਤਦ ਉਸ ਨੇ ਭੇਡੂ ਨੂੰ ਟੁੱਕੜੇ-ਟੁੱਕੜੇ ਕੀਤਾ ਅਤੇ ਮੂਸਾ ਨੇ ਸਿਰ ਅਤੇ ਚਰਬੀ ਸਮੇਤ ਟੁੱਕੜਿਆਂ ਨੂੰ ਸਾੜਿਆ। BSB BSB: He cut the ram into pieces and burned the head, the pieces, and the fat.
21 ULB ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਮੂਸਾ ਨੇ ਸਾਰੇ ਭੇਡੂ ਨੂੰ ਜਗਵੇਦੀ ਉੱਤੇ ਸਾੜਿਆ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਦੀ ਸੁਗੰਧਤਾ ਅਰਥਾਤ ਹੋਮ ਬਲੀ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: He washed the entrails and legs with water and burned the entire ram on the altar as a burnt offering, a pleasing aroma, a food offering to the LORD, just as the LORD had commanded Moses.
22 ULB ਫੇਰ ਉਹ ਦੂਜੇ ਭੇਡੂ ਨੂੰ ਅਰਥਾਤ ਥਾਪਣ ਦੇ ਭੇਡੂ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖੇ। BSB BSB: After that, Moses presented the other ram, the ram of ordination, and Aaron and his sons laid their hands on its head.
23 ULB ਫੇਰ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦੇ ਲਹੂ ਤੋਂ ਕੁਝ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਇਆ। BSB BSB: Moses slaughtered the ram and took some of its blood and put it on Aaron’s right earlobe, on the thumb of his right hand, and on the big toe of his right foot.
24 ULB ਤਦ ਉਹ ਹਾਰੂਨ ਦੇ ਪੁੱਤਰਾਂ ਨੂੰ ਕੋਲ ਲਿਆਇਆ ਅਤੇ ਮੂਸਾ ਨੇ ਲਹੂ ਵਿੱਚੋਂ ਉਨ੍ਹਾਂ ਦੇ ਸੱਜੇ ਕੰਨਾਂ ਦੇ ਸਿਰੇ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਅਤੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਲਗਾਇਆ ਅਤੇ ਮੂਸਾ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ। BSB BSB: Moses also presented Aaron’s sons and put some of the blood on their right earlobes, on the thumbs of their right hands, and on the big toes of their right feet. Then he splattered the blood on all sides of the altar.
25 ULB ਫੇਰ ਉਸ ਨੇ ਚਰਬੀ, ਮੋਟੀ ਪੂਛ, ਸਾਰੀ ਚਰਬੀ ਜੋ ਆਂਦਰਾਂ ਦੇ ਉੱਤੇ ਸੀ, ਕਲੇਜੇ ਦੇ ਉੱਪਰਲੀ ਝਿੱਲੀ ਸਮੇਤ ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਅਤੇ ਸੱਜਾ ਪੱਟ ਲਿਆ BSB BSB: And Moses took the fat—the fat tail, all the fat that was on the entrails, the lobe of the liver, and both kidneys with their fat—as well as the right thigh.
26 ULB ਅਤੇ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਅੱਗੇ ਸੀ, ਉਸ ਨੇ ਇੱਕ ਰੋਟੀ, ਤੇਲ ਰਲੀ ਹੋਈ ਮੈਦੇ ਦੀ ਇੱਕ ਰੋਟੀ ਅਤੇ ਇੱਕ ਮੱਠੀ ਲੈ ਕੇ ਉਨ੍ਹਾਂ ਨੂੰ ਚਰਬੀ ਉੱਤੇ ਅਤੇ ਸੱਜੇ ਪੱਟ ਉੱਤੇ ਰੱਖਿਆ। BSB BSB: And from the basket of unleavened bread that was before the LORD, he took one cake of unleavened bread, one cake of bread made with oil, and one wafer, and he placed them on the fat portions and on the right thigh.
27 ULB ਅਤੇ ਇਹ ਸਾਰੀਆਂ ਵਸਤੂਆਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਰੱਖੀਆਂ ਅਤੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਉਨ੍ਹਾਂ ਨੂੰ ਹਿਲਾਇਆ। BSB BSB: He put all these in the hands of Aaron and his sons and waved them before the LORD as a wave offering.
28 ULB ਤਦ ਮੂਸਾ ਨੇ ਉਨ੍ਹਾਂ ਵਸਤੂਆਂ ਨੂੰ ਉਨ੍ਹਾਂ ਦੇ ਹੱਥਾਂ ਤੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਉੱਤੇ ਸਾੜਿਆ। ਇਹ ਸੁੰਗਧਤਾ ਲਈ ਥਾਪਣ ਦੀਆਂ ਭੇਟਾਂ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਸੀ। BSB BSB: Then Moses took these from their hands and burned them on the altar with the burnt offering. This was an ordination offering, a pleasing aroma, a food offering to the LORD.
29 ULB ਤਦ ਮੂਸਾ ਨੇ ਛਾਤੀ ਨੂੰ ਲੈ ਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਭੇਡੂ ਵਿੱਚੋਂ ਇਹ ਮੂਸਾ ਦਾ ਹਿੱਸਾ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: He also took the breast—Moses’ portion of the ram of ordination—and waved it before the LORD as a wave offering, as the LORD had commanded him.
30 ULB ਫੇਰ ਮੂਸਾ ਨੇ ਮਸਹ ਕਰਨ ਦੇ ਤੇਲ ਤੋਂ ਅਤੇ ਉਸ ਲਹੂ ਤੋਂ ਜਿਹੜਾ ਜਗਵੇਦੀ ਉੱਤੇ ਸੀ, ਕੁਝ ਲੈ ਕੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਬਸਤਰਾਂ ਉੱਤੇ ਛਿੜਕਿਆ ਅਤੇ ਹਾਰੂਨ ਅਤੇ ਉਨ੍ਹਾਂ ਦੇ ਬਸਤਰਾਂ ਨੂੰ ਪਵਿੱਤਰ ਕੀਤਾ। BSB BSB: Next, Moses took some of the anointing oil and some of the blood that was on the altar and sprinkled them on Aaron and his garments, and on his sons and their garments. So he consecrated Aaron and his garments, as well as Aaron’s sons and their garments.
31 ULB ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, "ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਮਾਸ ਨੂੰ ਪਕਾਓ ਅਤੇ ਉਸ ਰੋਟੀ ਨੂੰ ਜੋ ਥਾਪਣ ਦੀਆਂ ਭੇਟਾਂ ਦੀ ਟੋਕਰੀ ਵਿੱਚ ਹੈ, ਉੱਥੇ ਹੀ ਖਾਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਕਿ ਹਾਰੂਨ ਅਤੇ ਉਸ ਦੇ ਪੁੱਤਰ ਉਸ ਨੂੰ ਖਾਣ। BSB BSB: And Moses said to Aaron and his sons, “Boil the meat at the entrance to the Tent of Meeting and eat it there with the bread that is in the basket of ordination offerings, as I commanded, saying, ‘Aaron and his sons are to eat it.’
32 ULB ਅਤੇ ਜੋ ਕੁਝ ਉਸ ਮਾਸ ਅਤੇ ਰੋਟੀ ਵਿੱਚੋਂ ਬਚ ਜਾਵੇ, ਉਸ ਨੂੰ ਤੁਸੀਂ ਅੱਗ ਨਾਲ ਸਾੜ ਦੇਣਾ। BSB BSB: Then you must burn up the remainder of the meat and bread.
33 ULB ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋ ਜਾਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਜੋ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ। BSB BSB: You must not go outside the entrance to the Tent of Meeting for seven days, until the days of your ordination are complete; for it will take seven days to ordain you.
34 ULB ਜਿਸ ਤਰ੍ਹਾਂ ਅੱਜ ਦੇ ਦਿਨ ਕੀਤਾ ਗਿਆ ਹੈ ਉਸੇ ਤਰ੍ਹਾਂ ਹੀ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਜਿਸ ਨਾਲ ਤੁਹਾਡੇ ਲਈ ਪ੍ਰਾਸਚਿਤ ਹੋਵੇ। BSB BSB: What has been done today has been commanded by the LORD in order to make atonement on your behalf.
35 ULB ਇਸ ਲਈ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਸੱਤ ਦਿਨ ਤੱਕ ਰਾਤ-ਦਿਨ ਠਹਿਰੇ ਰਹਿਣਾ ਅਤੇ ਯਹੋਵਾਹ ਦਾ ਹੁਕਮ ਮੰਨਣਾ ਤਾਂ ਜੋ ਤੁਸੀਂ ਨਾ ਮਰੋ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।" BSB BSB: You must remain at the entrance to the Tent of Meeting day and night for seven days and keep the LORD’s charge so that you will not die, for this is what I have been commanded.”
36 ULB ਤਦ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਕੀਤਾ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਹੁਕਮ ਦਿੱਤਾ ਸੀ। BSB BSB: So Aaron and his sons did everything the LORD had commanded through Moses.
Select verses for actions: Enter goes to them and Escape comes back.