1 ULB ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ। BSB BSB: One Sabbath, Jesus went to eat in the home of a leading Pharisee, and those in attendance were watching Him closely.
2 ULB ਅਤੇ ਵੇਖੋ ਇੱਕ ਮਨੁੱਖ ਸੀ ਜਿਸ ਨੂੰ ਜਲੋਧਰੀ ਦੀ ਬਿਮਾਰੀ ਸੀ। BSB BSB: Right there before Him was a man with dropsy.
3 ULB ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ? BSB BSB: So Jesus asked the experts in the law and the Pharisees, “Is it lawful to heal on the Sabbath or not?”
4 ULB ਪਰ ਉਹਨਾਂ ਕੁੱਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ। BSB BSB: But they remained silent. Then Jesus took hold of the man, healed him, and sent him on his way.
5 ULB ਅਤੇ ਉਨ੍ਹਾਂ ਨੂੰ ਆਖਿਆ ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ। BSB BSB: And He asked them, “Which of you whose son or ox falls into a pit on the Sabbath day will not immediately pull him out?”
6 ULB ਅਤੇ ਉਹ ਯਿਸੂ ਨੂੰ ਇਸ ਦਾ ਉੱਤਰ ਨਾ ਦੇ ਸਕੇ। BSB BSB: And they were unable to answer these questions.
7 ULB ਜਦ ਉਸ ਨੇ ਵੇਖਿਆ ਜੋ ਮਹਿਮਾਨ ਕਿਸ ਤਰ੍ਹਾਂ ਉੱਚੀਆਂ ਥਾਵਾਂ ਨੂੰ ਪਸੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ BSB BSB: When Jesus noticed how the guests chose the places of honor, He told them a parable:
8 ULB ਕਿ ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ। BSB BSB: “When you are invited to a wedding banquet, do not sit in the place of honor, in case someone more distinguished than you has been invited.
9 ULB ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ। BSB BSB: Then the host who invited both of you will come and tell you, ‘Give this man your seat.’ And in humiliation, you will have to take the last place.
10 ULB ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ। BSB BSB: But when you are invited, go and sit in the last place, so that your host will come and tell you, ‘Friend, move up to a better place.’ Then you will be honored in front of everyone at the table with you.
11 ULB ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ। BSB BSB: For everyone who exalts himself will be humbled, and the one who humbles himself will be exalted.”
12 ULB ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ। BSB BSB: Then Jesus said to the man who had invited Him, “When you host a dinner or a banquet, do not invite your friends or brothers or relatives or rich neighbors. Otherwise, they may invite you in return, and you will be repaid.
13 ULB ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ। BSB BSB: But when you host a banquet, invite the poor, the crippled, the lame, and the blind,
14 ULB ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁੱਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ। BSB BSB: and you will be blessed. Since they cannot repay you, you will be repaid at the resurrection of the righteous.”
15 ULB ਉਸ ਦੇ ਨਾਲ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕੇ ਯਿਸੂ ਨੂੰ ਕਿਹਾ ਕਿ ਧੰਨ ਉਹ ਹੈ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਭੋਜਨ ਕਰੇਗਾ। BSB BSB: When one of those reclining with Him heard this, he said to Jesus, “Blessed is everyone who will eat at the feast in the kingdom of God.”
16 ULB ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ। BSB BSB: But Jesus replied, “A certain man prepared a great banquet and invited many guests.
17 ULB ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁੱਝ ਤਿਆਰ ਹੈ BSB BSB: When it was time for the banquet, he sent his servant to tell those who had been invited, ‘Come, for everything is now ready.’
18 ULB ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ। BSB BSB: But one after another they all began to make excuses. The first one said, ‘I have bought a field, and I need to go see it. Please excuse me.’
19 ULB ਅਤੇ ਦੂਜੇ ਨੇ ਆਖਿਆ, ਮੈਂ ਬਲ਼ਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ। BSB BSB: Another said, ‘I have bought five yoke of oxen, and I am going to try them out. Please excuse me.’
20 ULB ਅਤੇ ਹੋਰ ਨੇ ਆਖਿਆ, ਮੇਰਾ ਵਿਆਹ ਹੋਇਆ ਹੈ, ਇਸ ਲਈ ਮੈਂ ਨਹੀਂ ਆ ਸਕਦਾ। BSB BSB: Still another said, ‘I have married a wife, so I cannot come.’
21 ULB ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ। BSB BSB: The servant returned and reported all this to his master. Then the owner of the house became angry and said to his servant, ‘Go out quickly into the streets and alleys of the city, and bring in the poor, the crippled, the blind, and the lame.’
22 ULB ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸੀਂ ਹੁਕਮ ਦਿੱਤਾ ਸੀ। ਉਸੇ ਤਰ੍ਹਾਂ ਹੀ ਹੋਇਆ ਹੈ ਪਰ ਅਜੇ ਜਗ੍ਹਾ ਖਾਲੀ ਹੈ। BSB BSB: ‘Sir,’ the servant replied, ‘what you ordered has been done, and there is still room.’
23 ULB ਮਾਲਕ ਨੇ ਨੌਕਰ ਨੂੰ ਕਿਹਾ ਕਿ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨ੍ਹਿਆ ਵੱਲ ਜਾ ਅਤੇ ਵੱਡੀ ਤਗੀਦ ਕਰ ਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਮਹਿਮਾਨਾਂ ਨਾਲ ਭਰ ਜਾਵੇ। BSB BSB: So the master told his servant, ‘Go out to the highways and hedges and compel them to come in, so that my house will be full.
24 ULB ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰੇ ਭੋਜ ਵਿੱਚ ਸ਼ਾਮਲ ਨਹੀਂ ਹੋਵੇਗਾ। BSB BSB: For I tell you, not one of those men who were invited will taste my banquet.’”
27 ULB ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ। BSB BSB: And whoever does not carry his cross and follow Me cannot be My disciple.
28 ULB ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ? BSB BSB: Which of you, wishing to build a tower, does not first sit down and count the cost to see if he has the resources to complete it?
29 ULB ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ BSB BSB: Otherwise, if he lays the foundation and is unable to finish the work, everyone who sees it will ridicule him,
30 ULB ਕਿ ਇਸ ਆਦਮੀ ਨੇ ਸ਼ੁਰੂ ਤਾਂ ਕੀਤਾ ਪਰ ਪੂਰਾ ਨਾ ਕਰ ਸਕਿਆ! BSB BSB: saying, ‘This man could not finish what he started to build.’
31 ULB ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ? BSB BSB: Or what king on his way to war with another king will not first sit down and consider whether he can engage with ten thousand men the one coming against him with twenty thousand?
32 ULB ਜੇ ਨਹੀਂ ਤਾਂ ਹਮਲਾਵਰ ਦੇ ਅਜੇ ਦੂਰ ਹੁੰਦਿਆਂ ਉਹ ਆਪਣਾ ਦੂਤ ਭੇਜ ਕੇ ਮੇਲ-ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ। BSB BSB: And if he is unable, he will send a delegation while the other king is still far off, to ask for terms of peace.
33 ULB ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁੱਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ। BSB BSB: In the same way, any one of you who does not give up everything he has cannot be My disciple.
34 ULB ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਵੇਂ ਸਲੂਣਾ ਕੀਤਾ ਜਾਵੇ? BSB BSB: Salt is good, but if the salt loses its savor, with what will it be seasoned?
35 ULB ਉਹ ਨਾ ਖੇਤ, ਨਾ ਖਾਦ ਦੇ ਕੰਮ ਦਾ ਹੈ। ਲੋਕ ਉਸ ਨੂੰ ਬਾਹਰ ਸੁੱਟ ਦਿੰਦੇ ਹਨ। ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ। BSB BSB: It is fit neither for the soil nor for the manure pile, and it is thrown out. He who has ears to hear, let him hear.”