2 ULB ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ। BSB BSB: This was the first census to take place while Quirinius was governor of Syria.
3 ULB ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ। BSB BSB: And everyone went to his own town to register.
5 ULB ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ। BSB BSB: He went there to register with Mary, who was pledged to him in marriage and was expecting a child.
6 ULB ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ। BSB BSB: While they were there, the time came for her Child to be born.
7 ULB ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ। BSB BSB: And she gave birth to her firstborn, a Son. She wrapped Him in swaddling cloths and laid Him in a manger, because there was no room for them in the inn.
9 ULB ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ। BSB BSB: Just then an angel of the Lord stood before them, and the glory of the Lord shone around them, and they were terrified.
10 ULB ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ BSB BSB: But the angel said to them, “Do not be afraid! For behold, I bring you good news of great joy that will be for all the people:
11 ULB ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ। BSB BSB: Today in the city of David a Savior has been born to you. He is Christ the Lord!
12 ULB ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ। BSB BSB: And this will be a sign to you: You will find a baby wrapped in swaddling cloths and lying in a manger.”
13 ULB ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l BSB BSB: And suddenly there appeared with the angel a great multitude of the heavenly host, praising God and saying:
14 ULB ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ। BSB BSB: “Glory to God in the highest, and on earth peace to men on whom His favor rests!”
15 ULB ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ। BSB BSB: When the angels had left them and gone into heaven, the shepherds said to one another, “Let us go to Bethlehem and see this thing that has happened, which the Lord has made known to us.”
16 ULB ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ। BSB BSB: So they hurried off and found Mary and Joseph and the Baby, who was lying in the manger.
17 ULB ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ। BSB BSB: After they had seen the Child, they spread the message they had received about Him.
18 ULB ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ। BSB BSB: And all who heard it were amazed at what the shepherds said to them.
19 ULB ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ। BSB BSB: But Mary treasured up all these things and pondered them in her heart.
20 ULB ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ। BSB BSB: The shepherds returned, glorifying and praising God for all they had heard and seen, which was just as the angel had told them.
22 ULB ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ। BSB BSB: And when the time of purification according to the Law of Moses was complete, His parents brought Him to Jerusalem to present Him to the Lord
23 ULB ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ। BSB BSB: (as it is written in the Law of the Lord: “Every firstborn male shall be consecrated to the Lord”),
24 ULB ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰ ਦੇ ਦੋ ਬੱਚੇ ਬਲੀਦਾਨ ਕਰਨ। BSB BSB: and to offer the sacrifice specified in the Law of the Lord: “A pair of turtledoves or two young pigeons.”
25 ULB ਯਰੂਸ਼ਲਮ ਵਿੱਚ ਸ਼ਿਮਉਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ। BSB BSB: Now there was a man in Jerusalem named Simeon, who was righteous and devout. He was waiting for the consolation of Israel, and the Holy Spirit was upon him.
26 ULB ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ। BSB BSB: The Holy Spirit had revealed to him that he would not see death before he had seen the Lord’s Christ.
27 ULB ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ। BSB BSB: Led by the Spirit, he went into the temple courts. And when the parents brought in the child Jesus to do for Him what was customary under the Law,
28 ULB ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ, BSB BSB: Simeon took Him in his arms and blessed God, saying:
29 ULB ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ, BSB BSB: “Sovereign Lord, as You have promised, You now dismiss Your servant in peace.
30 ULB ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ, BSB BSB: For my eyes have seen Your salvation,
31 ULB ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ, BSB BSB: which You have prepared in the sight of all people,
32 ULB ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ ਹੋਵੇ। BSB BSB: a light for revelation to the Gentiles, and for glory to Your people Israel.”
33 ULB ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ। BSB BSB: The Child’s father and mother were amazed at what was spoken about Him.
34 ULB ਤਦ ਸ਼ਿਮਉਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ। BSB BSB: Then Simeon blessed them and said to His mother Mary: “Behold, this Child is appointed to cause the rise and fall of many in Israel, and to be a sign that will be spoken against,
35 ULB ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ। BSB BSB: so that the thoughts of many hearts will be revealed—and a sword will pierce your soul as well.”
36 ULB ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ। BSB BSB: There was also a prophetess named Anna, the daughter of Phanuel, of the tribe of Asher, who was well along in years. She had been married for seven years,
37 ULB ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ। BSB BSB: and then was a widow to the age of eighty-four. She never left the temple, but worshiped night and day, fasting and praying.
38 ULB ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ। BSB BSB: Coming forward at that moment, she gave thanks to God and spoke about the Child to all who were waiting for the redemption of Jerusalem.
40 ULB ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ। BSB BSB: And the Child grew and became strong. He was filled with wisdom, and the grace of God was upon Him.
42 ULB ਜਦ ਯਿਸੂ ਬਾਰਾਂ ਸਾਲਾਂ ਦਾ ਹੋਇਆ ਤਾਂ ਉਹ ਤਿਉਹਾਰ ਦੀ ਰੀਤ ਅਨੁਸਾਰ ਯਰੂਸ਼ਲਮ ਗਏ। BSB BSB: And when He was twelve years old, they went up according to the custom of the Feast.
43 ULB ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ। BSB BSB: When those days were over and they were returning home, the boy Jesus remained behind in Jerusalem, but His parents were unaware He had stayed.
44 ULB ਪਰ ਇਹ ਸੋਚ ਕੇ ਕਿ ਉਹ ਕਾਫ਼ਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ। BSB BSB: Assuming He was in their company, they traveled on for a day before they began to look for Him among their relatives and friends.
45 ULB ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ। BSB BSB: When they could not find Him, they returned to Jerusalem to search for Him.
46 ULB ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ। BSB BSB: Finally, after three days they found Him in the temple courts, sitting among the teachers, listening to them and asking them questions.
47 ULB ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜ਼ਵਾਬ ਤੋਂ ਹੈਰਾਨ ਹੋਏ। BSB BSB: And all who heard Him were astounded at His understanding and His answers.
48 ULB ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ। BSB BSB: When His parents saw Him, they were astonished. “Child, why have You done this to us?” His mother asked. “Your father and I have been anxiously searching for You.”
49 ULB ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ? BSB BSB: “Why were you looking for Me?” He asked. “Did you not know that I had to be in My Father’s house?”
50 ULB ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ। BSB BSB: But they did not understand the statement He was making to them.
52 ULB ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ। BSB BSB: And Jesus grew in wisdom and stature, and in favor with God and man.