1 ULB ਉਨ੍ਹਾਂ ਦੀ ਸਾਰੀ ਸਭਾ ਉੱਠ ਕੇ ਯਿਸੂ ਨੂੰ ਪਿਲਾਤੁਸ ਦੇ ਕੋਲ ਲੈ ਗਈ। BSB BSB: Then the whole council rose and led Jesus away to Pilate.
2 ULB ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਲਗਾਨ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ। BSB BSB: And they began to accuse Him, saying, “We found this man subverting our nation, forbidding payment of taxes to Caesar, and proclaiming Himself to be Christ, a King.”
3 ULB ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ। BSB BSB: So Pilate asked Him, “Are You the King of the Jews?” “You have said so,” Jesus replied.
4 ULB ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ। BSB BSB: Then Pilate said to the chief priests and the crowds, “I find no basis for a charge against this man.”
5 ULB ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ। BSB BSB: But they kept insisting, “He stirs up the people all over Judea with His teaching. He began in Galilee and has come all the way here.”
6 ULB ਪਿਲਾਤੁਸ ਨੇ ਇਹ ਸੁਣ ਕੇ ਪੁੱਛਿਆ, “ਕੀ ਇਹ ਮਨੁੱਖ ਗਲੀਲੀ ਹੈ?” BSB BSB: When Pilate heard this, he asked if the man was a Galilean.
7 ULB ਅਤੇ ਜਦ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ ਦੀ ਰਿਆਸਤ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਭੇਜ ਦਿੱਤਾ, ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ। BSB BSB: And learning that Jesus was under Herod’s jurisdiction, he sent Him to Herod, who himself was in Jerusalem at that time.
8 ULB ਹੇਰੋਦੇਸ ਯਿਸੂ ਨੂੰ ਵੇਖ ਕੇ ਬਹੁਤ ਖੁਸ਼ ਹੋਇਆ ਕਿਉਂ ਜੋ ਉਹ ਬਹੁਤ ਸਮੇਂ ਤੋਂ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਉਸ ਨੇ ਉਸ ਦੀ ਖ਼ਬਰ ਸੁਣੀ ਸੀ ਅਤੇ ਉਸ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਚਮਤਕਾਰ ਵੇਖੇ। BSB BSB: When Herod saw Jesus, he was greatly pleased. He had wanted to see Him for a long time, because he had heard about Him and was hoping to see Him perform a miracle.
9 ULB ਉਸ ਨੇ ਯਿਸੂ ਤੋਂ ਬਹੁਤੀਆਂ ਗੱਲਾਂ ਪੁੱਛੀਆਂ, ਪਰ ਉਸ ਨੇ ਉਹ ਨੂੰ ਇੱਕ ਦਾ ਵੀ ਉੱਤਰ ਨਾ ਦਿੱਤਾ। BSB BSB: Herod questioned Jesus at great length, but He gave no answer.
10 ULB ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਖੜ੍ਹੇ ਹੋ ਕੇ ਵੱਡੇ ਜੋਸ਼ ਨਾਲ ਉਸ ਉੱਤੇ ਦੋਸ਼ ਲਾਇਆ। BSB BSB: Meanwhile, the chief priests and scribes stood there, vehemently accusing Him.
11 ULB ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ। BSB BSB: And even Herod and his soldiers ridiculed and mocked Him. Dressing Him in a fine robe, they sent Him back to Pilate.
12 ULB ਅਤੇ ਉਸੇ ਦਿਨ ਹੇਰੋਦੇਸ ਅਤੇ ਪਿਲਾਤੁਸ ਆਪਸ ਵਿੱਚ ਮਿੱਤਰ ਬਣ ਗਏ ਕਿਉਂ ਜੋ ਪਹਿਲਾਂ ਉਨ੍ਹਾਂ ਵਿੱਚ ਦੁਸ਼ਮਣੀ ਸੀ। BSB BSB: That day Herod and Pilate became friends; before this time they had been enemies.
13 ULB ਤਦ ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਹਾਕਮਾਂ ਅਤੇ ਲੋਕਾਂ ਨੂੰ ਇਕੱਠੇ ਬੁਲਾ ਕੇ BSB BSB: Then Pilate called together the chief priests, the rulers, and the people,
14 ULB ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ। BSB BSB: and said to them, “You brought me this man as one who was inciting the people to rebellion. I have examined Him here in your presence and found Him not guilty of your charges against Him.
15 ULB ਅਤੇ ਨਾ ਹੇਰੋਦੇਸ ਨੇ ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਅਤੇ ਵੇਖੋ, ਇਸ ਮਨੁੱਖ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ। BSB BSB: Neither has Herod, for he sent Him back to us. As you can see, He has done nothing deserving of death.
16 ULB ਇਸ ਲਈ ਮੈਂ ਉਸ ਨੂੰ ਕੋਰੜੇ ਮਾਰ ਕੇ ਰਿਹਾ ਕਰ ਦਿਆਂਗਾ। BSB BSB: Therefore I will punish Him and release Him.”
17 ULB (ਇਹ ਉਹਨਾਂ ਲਈ ਜ਼ਰੂਰੀ ਸੀ ਕਿ ਤਿਉਹਾਰ ਤੇ ਕਿਸੇ ਇੱਕ ਨੂੰ ਰਿਹਾਈ ਦਿੱਤੀ ਜਾਵੇ) BSB BSB: Not in the BSB
18 ULB ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲ਼ਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ ਦਿਓ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ! BSB BSB: But they all cried out in unison: “Away with this man! Release Barabbas to us!”
19 ULB ਜੋ ਸ਼ਹਿਰ ਵਿੱਚ ਹੋਏ ਕਿਸੇ ਫਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ। BSB BSB: (Barabbas had been imprisoned for an insurrection in the city, and for murder.)
20 ULB ਤਦ ਪਿਲਾਤੁਸ ਨੇ ਉਨ੍ਹਾਂ ਨੂੰ ਫਿਰ ਸਮਝਾਇਆ, ਕਿਉਂ ਜੋ ਉਹ ਯਿਸੂ ਨੂੰ ਛੱਡਣ ਦੀ ਇੱਛਾ ਰੱਖਦਾ ਸੀ। BSB BSB: Wanting to release Jesus, Pilate addressed them again,
21 ULB ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਬੋਲੇ ਕਿ ਇਸ ਨੂੰ ਸਲੀਬ ਤੇ ਚੜਾਓ! ਸਲੀਬ ਚੜਾਓ! BSB BSB: but they kept shouting, “Crucify Him! Crucify Him!”
22 ULB ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ। BSB BSB: A third time he said to them, “What evil has this man done? I have found in Him no offense worthy of death. So after I punish Him, I will release Him.”
23 ULB ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲ਼ਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ। BSB BSB: But they were insistent, demanding with loud voices for Jesus to be crucified. And their clamor prevailed.
24 ULB ਤਦ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਮੰਗ ਦੇ ਅਨੁਸਾਰ ਹੋਵੇ। BSB BSB: So Pilate sentenced that their demand be met.
25 ULB ਅਤੇ ਉਸ ਨੂੰ ਜਿਹੜਾ ਫਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ। BSB BSB: As they had requested, he released the one imprisoned for insurrection and murder, and he handed Jesus over to their will.
26 ULB ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ। BSB BSB: As the soldiers led Him away, they seized Simon of Cyrene on his way in from the country, and they put the cross on him to carry behind Jesus.
27 ULB ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਗਈ ਨਾਲੇ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਉਸ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ। BSB BSB: A great number of people followed Him, including women who kept mourning and wailing for Him.
28 ULB ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ। BSB BSB: But Jesus turned to them and said, “Daughters of Jerusalem, do not weep for Me, but weep for yourselves and for your children.
29 ULB ਕਿਉਂਕਿ ਵੇਖੋ ਉਹ ਦਿਨ ਆਉਂਦੇ ਹਨ, ਜਿਨ੍ਹਾਂ ਵਿੱਚ ਆਖਣਗੇ, ਕਿ ਧੰਨ ਹਨ ਬਾਂਝ ਔਰਤਾਂ, ਅਤੇ ਉਹ ਕੁੱਖਾਂ ਜਿਨ੍ਹਾਂ ਨੇ ਜਨਮ ਨਹੀਂ ਦਿੱਤਾ ਅਤੇ ਉਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ। BSB BSB: Look, the days are coming when people will say, ‘Blessed are the barren women, the wombs that never bore, and breasts that never nursed!’
30 ULB ਤਦ ਉਹ ਪਹਾੜਾਂ ਨੂੰ ਕਹਿਣ ਲੱਗਣਗੇ ਕਿ ਸਾਡੇ ਉੱਤੇ ਡਿੱਗ ਪਓ! ਅਤੇ ਟਿੱਬਿਆਂ ਨੂੰ ਜੋ ਸਾਨੂੰ ਛੁਪਾ ਲਵੋ! BSB BSB: At that time ‘they will say to the mountains, “Fall on us!” and to the hills, “Cover us!”’
31 ULB ਕਿਉਂਕਿ ਜਦ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਕੁੱਝ ਨਾ ਹੋਵੇਗਾ?। BSB BSB: For if men do these things while the tree is green, what will happen when it is dry?”
32 ULB ਹੋਰ ਦੋ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ। BSB BSB: Two others, who were criminals, were also led away to be executed with Jesus.
35 ULB ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ! BSB BSB: The people stood watching, and the rulers sneered at Him, saying, “He saved others; let Him save Himself if He is the Christ of God, the Chosen One.”
36 ULB ਸਿਪਾਹੀਆਂ ਨੇ ਵੀ ਉਸ ਦਾ ਮਖੌਲ ਉਡਾਇਆ ਅਤੇ ਨੇੜੇ ਆਣ ਕੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ, BSB BSB: The soldiers also mocked Him and came up to offer Him sour wine.
37 ULB ਜੇ ਤੂੰ ਯਹੂਦੀਆਂ ਦਾ ਰਾਜਾ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ! BSB BSB: “If You are the King of the Jews,” they said, “save Yourself!”
38 ULB ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ। BSB BSB: Above Him was posted an inscription: THIS IS THE KING OF THE JEWS.
39 ULB ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ! BSB BSB: One of the criminals who hung there heaped abuse on Him. “Are You not the Christ?” he said. “Save Yourself and us!”
40 ULB ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ? BSB BSB: But the other one rebuked him, saying, “Do you not even fear God, since you are under the same judgment?
41 ULB ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ। BSB BSB: We are punished justly, for we are receiving what our actions deserve. But this man has done nothing wrong.”
44 ULB ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ। BSB BSB: It was now about the sixth hour, and darkness came over all the land until the ninth hour.
45 ULB ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ। BSB BSB: The sun was darkened, and the veil of the temple was torn down the middle.
46 ULB ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, "ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ," ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ। BSB BSB: Then Jesus called out in a loud voice, “Father, into Your hands I commit My Spirit.” And when He had said this, He breathed His last.
47 ULB ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ! BSB BSB: When the centurion saw what had happened, he gave glory to God, saying, “Surely this was a righteous man.”
48 ULB ਅਤੇ ਸਭ ਲੋਕ ਜਿਹੜੇ ਇਹ ਦ੍ਰਿਸ਼ ਵੇਖਣ ਨੂੰ ਇਕੱਠੇ ਹੋਏ ਸਨ, ਇਹ ਸਾਰੀ ਘਟਨਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ। BSB BSB: And when all the people who had gathered for this spectacle saw what had happened, they returned home beating their breasts.
49 ULB ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ। BSB BSB: But all those who knew Jesus, including the women who had followed Him from Galilee, stood at a distance watching these things.
50 ULB ਤਾਂ ਵੇਖੋ, ਯੂਸੁਫ਼ ਨਾਮ ਦਾ ਇੱਕ ਮਨੁੱਖ ਸੀ ਜੋ ਸਲਾਹਕਾਰ, ਭਲਾ ਅਤੇ ਧਰਮੀ ਸੀ। BSB BSB: Now there was a Council member named Joseph, a good and righteous man,
51 ULB ਅਤੇ ਉਨ੍ਹਾਂ ਦੀ ਮੱਤ ਅਤੇ ਕਰਮ ਵਿੱਚ ਨਹੀਂ ਰਲਿਆ ਸੀ, ਉਹ ਯਹੂਦੀਆਂ ਦੇ ਨਗਰ ਅਰਿਮਥੇਆ ਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ। BSB BSB: who had not consented to their decision or action. He was from the Judean town of Arimathea and was waiting for the kingdom of God.
52 ULB ਉਸ ਨੇ ਪਿਲਾਤੁਸ ਦੇ ਕੋਲ ਜਾ ਕੇ ਯਿਸੂ ਦੀ ਲਾਸ਼ ਮੰਗੀ। BSB BSB: He went to Pilate to ask for the body of Jesus.
53 ULB ਅਤੇ ਉਸ ਨੂੰ ਸਲੀਬ ਤੋਂ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਲਪੇਟ ਕੇ, ਉਸ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ, ਜਿੱਥੇ ਕਦੇ ਕੋਈ ਨਹੀਂ ਸੀ ਪਿਆ। BSB BSB: Then he took it down, wrapped it in a linen cloth, and placed it in a tomb cut into the rock, where no one had yet been laid.
54 ULB ਉਹ ਤਿਆਰੀ ਦਾ ਦਿਨ ਸੀ ਅਤੇ ਸਬਤ ਦਾ ਦਿਨ ਨੇੜੇ ਆ ਪਹੁੰਚਿਆ। BSB BSB: It was Preparation Day, and the Sabbath was beginning.
55 ULB ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਉਨ੍ਹਾਂ ਦੇ ਪਿੱਛੇ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੇ ਸਰੀਰ ਨੂੰ ਕਿਸ ਤਰ੍ਹਾਂ ਰੱਖਿਆ ਗਿਆ ਸੀ। BSB BSB: The women who had come with Jesus from Galilee followed, and they saw the tomb and how His body was placed.
56 ULB ਤਦ ਉਨ੍ਹਾਂ ਘਰ ਆ ਕੇ ਸੁਗੰਧਾਂ ਅਤੇ ਅਤਰ ਤਿਆਰ ਕੀਤਾ ਅਤੇ ਸਬਤ ਦੇ ਦਿਨ, ਪਰਮੇਸ਼ੁਰ ਦੇ ਹੁਕਮ ਅਨੁਸਾਰ ਅਰਾਮ ਕੀਤਾ। BSB BSB: Then they returned to prepare spices and perfumes. And they rested on the Sabbath, according to the commandment.