2 ULB ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ। BSB BSB: They found the stone rolled away from the tomb,
3 ULB ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ। BSB BSB: but when they entered, they did not find the body of the Lord Jesus.
4 ULB ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ। BSB BSB: While they were puzzling over this, suddenly two men in radiant apparel stood beside them.
5 ULB ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ? BSB BSB: As the women bowed their faces to the ground in terror, the two men asked them, “Why do you look for the living among the dead?
6 ULB ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ, BSB BSB: He is not here; He has risen! Remember how He told you while He was still in Galilee:
7 ULB ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ। BSB BSB: ‘The Son of Man must be delivered into the hands of sinful men, and be crucified, and on the third day rise again.’”
8 ULB ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ। BSB BSB: Then they remembered His words.
9 ULB ਅਤੇ ਕਬਰ ਤੋਂ ਵਾਪਸ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ। BSB BSB: And when they returned from the tomb, they reported all these things to the Eleven and to all the others.
10 ULB ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ। BSB BSB: It was Mary Magdalene, Joanna, Mary the mother of James, and the other women with them who told this to the apostles.
12 ULB ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ। BSB BSB: Peter, however, got up and ran to the tomb. And after bending down and seeing only the linen cloths, he went away, wondering to himself what had happened.
14 ULB ਉਹ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੋਈਆਂ ਸਨ ਆਪਸ ਵਿੱਚ ਗੱਲਬਾਤ ਕਰਦੇ ਸਨ। BSB BSB: They were talking with each other about everything that had happened.
15 ULB ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਗੱਲਬਾਤ ਅਤੇ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਨ ਲੱਗਾ, BSB BSB: And as they talked and deliberated, Jesus Himself came up and walked along with them.
16 ULB ਪਰ ਉਨ੍ਹਾਂ ਦੀਆਂ ਅੱਖਾਂ ਬੰਦ ਕੀਤੀਆਂ ਗਈਆਂ ਸਨ ਕਿ ਉਹ ਉਸ ਨੂੰ ਪਹਿਚਾਣ ਨਾ ਸਕੇ। BSB BSB: But their eyes were kept from recognizing Him.
17 ULB ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ? ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ। BSB BSB: He asked them, “What are you discussing so intently as you walk along?” They stood still, with sadness on their faces.
18 ULB ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ? BSB BSB: One of them, named Cleopas, asked Him, “Are You the only visitor to Jerusalem who does not know the things that have happened there in recent days?”
19 ULB ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ। BSB BSB: “What things?” He asked. “The events involving Jesus of Nazareth,” they answered. “This man was a prophet, powerful in speech and action before God and all the people.
20 ULB ਅਤੇ ਕਿਸ ਤਰ੍ਹਾਂ ਮੁੱਖ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ। BSB BSB: Our chief priests and rulers delivered Him up to the sentence of death, and they crucified Him.
21 ULB ਪਰ ਸਾਨੂੰ ਇਹ ਆਸ ਸੀ ਜੋ ਇਹ ਉਹ ਹੀ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇਗਾ ਅਤੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਅਦ ਇਸ ਘਟਨਾ ਨੂੰ ਬੀਤਿਆਂ ਅੱਜ ਤਿੰਨ ਦਿਨ ਹੋ ਗਏ ਹਨ। BSB BSB: But we were hoping He was the One who would redeem Israel. And besides all this, it is the third day since these things took place.
22 ULB ਪਰ ਸਾਡੇ ਵਿੱਚੋਂ ਕਈਆਂ ਔਰਤਾਂ ਨੇ ਵੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਉਹ ਤੜਕੇ ਕਬਰ ਤੇ ਗਈਆਂ ਸਨ, BSB BSB: Furthermore, some of our women astounded us. They were at the tomb early this morning,
23 ULB ਅਤੇ ਜਦ ਉਸ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਵੀ ਹੋਇਆ, ਜਿਨ੍ਹਾਂ ਨੇ ਆਖਿਆ ਕਿ ਉਹ ਜਿਉਂਦਾ ਹੈ! BSB BSB: but they did not find His body. They came and told us they had seen a vision of angels, who said that Jesus was alive.
24 ULB ਅਤੇ ਸਾਡੇ ਨਾਲ ਦਿਆਂ ਵਿੱਚੋਂ ਵੀ ਕਈ ਕਬਰ ਉੱਤੇ ਗਏ ਅਤੇ ਜਿਸ ਤਰ੍ਹਾਂ ਔਰਤਾਂ ਨੇ ਦੱਸਿਆ ਉਸੇ ਤਰ੍ਹਾਂ ਪਾਇਆ ਪਰ ਉਸ ਨੂੰ ਨਾ ਵੇਖਿਆ। BSB BSB: Then some of our companions went to the tomb and found it just as the women had described. But Him they did not see.”
26 ULB ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ? BSB BSB: Was it not necessary for the Christ to suffer these things and then to enter His glory?”
27 ULB ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ। BSB BSB: And beginning with Moses and all the Prophets, He explained to them what was written in all the Scriptures about Himself.
28 ULB ਉਹ ਉਸ ਪਿੰਡ ਨੇੜੇ ਆਇਆ, ਜਿੱਥੇ ਉਹ ਜਾਂਦੇ ਸਨ ਅਤੇ ਉਸ ਨੇ ਅੱਗੇ ਵਧਣ ਨੂੰ ਕੀਤਾ। BSB BSB: As they approached the village where they were headed, He seemed to be going farther.
29 ULB ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ਼ ਚੱਲਿਆ ਹੈ। ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ। BSB BSB: But they pleaded with Him, “Stay with us, for it is nearly evening and the day is almost over.” So He went in to stay with them.
30 ULB ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ। BSB BSB: While He was reclining at the table with them, He took bread, spoke a blessing and broke it, and gave it to them.
31 ULB ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ। BSB BSB: Then their eyes were opened and they recognized Jesus—and He disappeared from their sight.
32 ULB ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ? BSB BSB: They asked each other, “Were not our hearts burning within us as He spoke with us on the road and opened the Scriptures to us?”
33 ULB ਉਹ ਉਸੇ ਸਮੇਂ ਉੱਠ ਕੇ ਯਰੂਸ਼ਲਮ ਨੂੰ ਮੁੜੇ ਅਤੇ ਗਿਆਰ੍ਹਾਂ ਚੇਲਿਆਂ ਅਤੇ ਉਨ੍ਹਾਂ ਦੇ ਨਾਲ ਦਿਆਂ ਨੂੰ ਇਕੱਠੇ ਪਾਇਆ, BSB BSB: And they got up that very hour and returned to Jerusalem. There they found the Eleven and those with them, gathered together
34 ULB ਜਿਹੜੇ ਕਹਿੰਦੇ ਸਨ ਕਿ ਪ੍ਰਭੂ ਸੱਚ-ਮੁੱਚ ਜੀ ਉੱਠਿਆ ਹੈ ਅਤੇ ਸ਼ਮਊਨ ਨੂੰ ਵਿਖਾਈ ਦਿੱਤਾ! BSB BSB: and saying, “The Lord has indeed risen and has appeared to Simon!”
35 ULB ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁੱਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ। BSB BSB: Then the two told what had happened on the road, and how they had recognized Jesus in the breaking of the bread.
37 ULB ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ। BSB BSB: But they were startled and frightened, thinking they had seen a spirit.
38 ULB ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ? BSB BSB: “Why are you troubled,” Jesus asked, “and why do doubts arise in your hearts?
39 ULB ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਭੂਤ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ। BSB BSB: Look at My hands and My feet. It is I Myself. Touch Me and see—for a spirit does not have flesh and bones, as you see I have.”
40 ULB ਅਤੇ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਆਪਣੇ ਹੱਥ-ਪੈਰ ਵਿਖਾਏ। BSB BSB: And when He had said this, He showed them His hands and feet.
41 ULB ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਤੁਹਾਡੇ ਕੋਲ ਕੁੱਝ ਭੋਜਨ ਹੈ? BSB BSB: While they were still in disbelief because of their joy and amazement, He asked them, “Do you have anything here to eat?”
42 ULB ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ। BSB BSB: So they gave Him a piece of broiled fish,
43 ULB ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ। BSB BSB: and He took it and ate it in front of them.
45 ULB ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ। BSB BSB: Then He opened their minds to understand the Scriptures.
46 ULB ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ। BSB BSB: And He told them, “This is what is written: The Christ will suffer and rise from the dead on the third day,
47 ULB ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ। BSB BSB: and in His name repentance and forgiveness of sins will be proclaimed to all nations, beginning in Jerusalem.
48 ULB ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ। BSB BSB: You are witnesses of these things.
49 ULB ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ। BSB BSB: And behold, I am sending the promise of My Father upon you. But remain in the city until you have been clothed with power from on high.”
50 ULB ਯਿਸੂ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ। BSB BSB: When Jesus had led them out as far as Bethany, He lifted up His hands and blessed them.
51 ULB ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ। BSB BSB: While He was blessing them, He left them and was carried up into heaven.
52 ULB ਅਤੇ ਉਹ ਉਸ ਨੂੰ ਸੀਸ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਵਾਪਸ ਮੁੜ ਆਏ। BSB BSB: And they worshiped Him and returned to Jerusalem with great joy,
53 ULB ਅਤੇ ਹੈਕਲ ਵਿੱਚ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ। BSB BSB: praising God continually in the temple.