2 ULB ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਸੰਦੇਸ਼ਵਾਹਕ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਸਤਾ ਤਿਆਰ ਕਰੇਗਾ, BSB BSB: As it is written in Isaiah the prophet: “Behold, I will send My messenger ahead of You, who will prepare Your way.”
3 ULB ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ। BSB BSB: “A voice of one calling in the wilderness, ‘Prepare the way for the Lord, make straight paths for Him.’”
4 ULB ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ। BSB BSB: John the Baptist appeared in the wilderness, preaching a baptism of repentance for the forgiveness of sins.
5 ULB ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ। BSB BSB: People went out to him from all of Jerusalem and the countryside of Judea. Confessing their sins, they were baptized by him in the Jordan River.
6 ULB ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ। BSB BSB: John was clothed in camel’s hair, with a leather belt around his waist. His food was locusts and wild honey.
7 ULB ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ। BSB BSB: And he proclaimed: “After me will come One more powerful than I, the straps of whose sandals I am not worthy to stoop down and untie.
8 ULB ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ। BSB BSB: I baptize you with water, but He will baptize you with the Holy Spirit.”
9 ULB ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ। BSB BSB: In those days Jesus came from Nazareth in Galilee and was baptized by John in the Jordan.
10 ULB ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ। BSB BSB: As soon as Jesus came up out of the water, He saw the heavens breaking open and the Spirit descending on Him like a dove.
11 ULB ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ। BSB BSB: And a voice came from heaven: “You are My beloved Son; in You I am well pleased.”
12 ULB ਤਦ ਪਵਿੱਤਰ ਆਤਮਾ ਉਸੇ ਸਮੇਂ ਉਸ ਨੂੰ ਉਜਾੜ ਵਿੱਚ ਲੈ ਗਿਆ। BSB BSB: At once the Spirit drove Jesus into the wilderness,
13 ULB ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ। BSB BSB: and He was there for forty days, being tempted by Satan. He was with the wild animals, and the angels ministered to Him.
15 ULB ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ। BSB BSB: “The time is fulfilled,” He said, “and the kingdom of God is near. Repent and believe in the gospel!”
16 ULB ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ। BSB BSB: As Jesus was walking beside the Sea of Galilee, He saw Simon and his brother Andrew. They were casting a net into the sea, for they were fishermen.
17 ULB ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। BSB BSB: “Come, follow Me,” Jesus said, “and I will make you fishers of men.”
18 ULB ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਤੁਰ ਪਏ। BSB BSB: And at once they left their nets and followed Him.
20 ULB ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਬੇੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ। BSB BSB: Immediately Jesus called them, and they left their father Zebedee in the boat with the hired men and followed Him.
22 ULB ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ। BSB BSB: The people were astonished at His teaching, because He taught as one who had authority, and not as the scribes.
23 ULB ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, BSB BSB: Suddenly a man with an unclean spirit cried out in the synagogue:
24 ULB ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ! BSB BSB: “What do You want with us, Jesus of Nazareth? Have You come to destroy us? I know who You are—the Holy One of God!”
25 ULB ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! BSB BSB: But Jesus rebuked the spirit. “Be silent!” He said. “Come out of him!”
26 ULB ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ। BSB BSB: At this, the unclean spirit threw the man into convulsions and came out with a loud shriek.
27 ULB ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ। BSB BSB: All the people were amazed and began to ask one another, “What is this? A new teaching with authority! He commands even the unclean spirits, and they obey Him!”
28 ULB ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ। BSB BSB: And the news about Jesus spread quickly through the whole region of Galilee.
30 ULB ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ। BSB BSB: Simon’s mother-in-law was sick in bed with a fever, and they promptly told Jesus about her.
31 ULB ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ। BSB BSB: So He went to her, took her by the hand, and helped her up. The fever left her, and she began to serve them.
33 ULB ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ। BSB BSB: and the whole town gathered at the door.
34 ULB ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ। BSB BSB: And He healed many who were ill with various diseases and drove out many demons. But He would not allow the demons to speak, because they knew who He was.
35 ULB ਉਹ ਵੱਡੇ ਤੜਕੇ ਦਿਨ, ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ। BSB BSB: Early in the morning, while it was still dark, Jesus got up and went out to a solitary place to pray.
36 ULB ਅਤੇ ਸ਼ਮਊਨ ਅਤੇ ਉਹ ਦੇ ਸਾਥੀ ਉਸ ਦੇ ਪਿੱਛੇ ਗਏ। BSB BSB: Simon and his companions went to look for Him,
37 ULB ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ। BSB BSB: and when they found Him, they said, “Everyone is looking for You!”
38 ULB ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ। BSB BSB: But Jesus answered, “Let us go on to the neighboring towns so I can preach there as well, for that is why I have come.”
39 ULB ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ। BSB BSB: So He went throughout Galilee, preaching in their synagogues and driving out demons.
41 ULB ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ। BSB BSB: Moved with compassion, Jesus reached out His hand and touched the man. “I am willing,” He said. “Be clean!”
42 ULB ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ! BSB BSB: And immediately the leprosy left him, and the man was cleansed.
43 ULB ਤਦ ਉਸ ਨੇ ਉਹ ਨੂੰ ਚਿਤਾਵਨੀ ਦੇ ਕੇ ਉਸੇ ਸਮੇਂ ਭੇਜ ਦਿੱਤਾ। BSB BSB: Jesus promptly sent him away with a stern warning:
44 ULB ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁੱਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ। BSB BSB: “See that you don’t tell anyone. But go, show yourself to the priest and present the offering Moses prescribed for your cleansing, as a testimony to them.”
45 ULB ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ। BSB BSB: But the man went out and openly began to proclaim and spread the news. Consequently, Jesus could no longer enter a town in plain view, but He stayed out in solitary places. Yet people came to Him from every quarter.