2 ULB ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ। BSB BSB: they gathered in such large numbers that there was no more room, not even outside the door, as Jesus spoke the word to them.
3 ULB ਅਤੇ ਲੋਕ ਇੱਕ ਅਧਰੰਗੀ ਨੂੰ ਚਾਰ ਮਨੁੱਖਾਂ ਕੋਲੋਂ ਚੁਕਵਾ ਕੇ ਉਸ ਦੇ ਕੋਲ ਲਿਆਏ। BSB BSB: Then a paralytic was brought to Him, carried by four men.
4 ULB ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ। BSB BSB: Since they were unable to get to Jesus through the crowd, they uncovered the roof above Him, made an opening, and lowered the paralytic on his mat.
6 ULB ਪਰ ਕਈ ਉਪਦੇਸ਼ਕ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ BSB BSB: But some of the scribes were sitting there and thinking in their hearts,
7 ULB ਜੋ ਇਹ ਮਨੁੱਖ ਕਿਉਂ ਇਸ ਤਰ੍ਹਾਂ ਬੋਲਦਾ ਹੈ? ਇਹ ਤਾਂ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। ਇੱਕ ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ? BSB BSB: “Why does this man speak like this? He is blaspheming! Who can forgive sins but God alone?”
8 ULB ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ? BSB BSB: At once Jesus knew in His spirit that they were thinking this way within themselves. “Why are you thinking these things in your hearts?” He asked.
9 ULB ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ। BSB BSB: “Which is easier: to say to a paralytic, ‘Your sins are forgiven,’ or to say, ‘Get up, pick up your mat, and walk’?
10 ULB ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ, BSB BSB: But so that you may know that the Son of Man has authority on earth to forgive sins...” He said to the paralytic,
12 ULB ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ! BSB BSB: And immediately the man got up, picked up his mat, and walked out in front of them all. As a result, they were all astounded and glorified God, saying, “We have never seen anything like this!”
13 ULB ਉਹ ਫੇਰ ਬਾਹਰ ਝੀਲ ਦੇ ਕਿਨਾਰੇ ਉੱਤੇ ਗਿਆ ਅਤੇ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ। BSB BSB: Once again Jesus went out beside the sea. All the people came to Him, and He taught them there.
14 ULB ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ। BSB BSB: As He was walking along, He saw Levi son of Alphaeus sitting at the tax booth. “Follow Me,” He told him, and Levi got up and followed Him.
15 ULB ਤਾਂ ਇਸ ਤਰ੍ਹਾਂ ਹੋਇਆ ਕਿ ਜਦੋਂ ਪ੍ਰਭੂ ਯਿਸੂ ਉਸ ਦੇ ਘਰ ਵਿੱਚ ਰੋਟੀ ਖਾਣ ਬੈਠੇ ਅਤੇ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਯਿਸੂ ਅਤੇ ਉਨ੍ਹਾ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਉਹ ਬਹੁਤ ਸਾਰੇ ਸਨ ਜੋ ਉਹ ਦੇ ਮਗਰ ਤੁਰ ਪਏ ਸਨ। BSB BSB: While Jesus was dining at Levi’s house, many tax collectors and sinners were eating with Him and His disciples—for there were many who followed Him.
16 ULB ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ? BSB BSB: When the scribes who were Pharisees saw Jesus eating with these people, they asked His disciples, “Why does He eat with tax collectors and sinners?”
18 ULB ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ, ਅਤੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ? BSB BSB: Now John’s disciples and the Pharisees were often fasting. So people came to Jesus and asked, “Why don’t Your disciples fast like John’s disciples and those of the Pharisees?”
19 ULB ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ। BSB BSB: Jesus replied, “How can the guests of the bridegroom fast while He is with them? As long as He is with them, they cannot fast.
20 ULB ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ ਤਦ ਉਸ ਦਿਨ ਉਹ ਵਰਤ ਰੱਖਣਗੇ। BSB BSB: But the time will come when the bridegroom will be taken from them; then they will fast.
21 ULB ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਉਸ ਵਿੱਚੋਂ ਕੁੱਝ ਕੱਪੜਾ ਖਿੱਚ ਲੈਂਦੀ ਹੈ ਅਤੇ ਉਹ ਹੋਰ ਫਟ ਜਾਂਦਾ ਹੈ। BSB BSB: No one sews a patch of unshrunk cloth on an old garment. If he does, the new piece will pull away from the old, and a worse tear will result.
22 ULB ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗਾ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ। BSB BSB: And no one pours new wine into old wineskins. If he does, the wine will burst the skins, and both the wine and the wineskins will be ruined. Instead, new wine is poured into new wineskins.”
24 ULB ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਇਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਯੋਗ ਨਹੀਂ ਹੈ? BSB BSB: So the Pharisees said to Him, “Look, why are they doing what is unlawful on the Sabbath?”
26 ULB ਜੋ ਉਹ ਕਿਵੇਂ ਪ੍ਰਧਾਨ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਸੀ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ? BSB BSB: During the high priesthood of Abiathar, he entered the house of God and ate the consecrated bread, which was lawful only for the priests. And he gave some to his companions as well.”
27 ULB ਉਸ ਨੇ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਲਈ। BSB BSB: Then Jesus declared, “The Sabbath was made for man, not man for the Sabbath.
28 ULB ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ। BSB BSB: Therefore, the Son of Man is Lord even of the Sabbath.”