2 ULB ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ। BSB BSB: Abraham was the father of Isaac, Isaac the father of Jacob, and Jacob the father of Judah and his brothers.
3 ULB ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ। BSB BSB: Judah was the father of Perez and Zerah by Tamar, Perez the father of Hezron, and Hezron the father of Ram.
4 ULB ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ। BSB BSB: Ram was the father of Amminadab, Amminadab the father of Nahshon, and Nahshon the father of Salmon.
6 ULB ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਊਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ। BSB BSB: and Jesse the father of David the king. Next: David was the father of Solomon by Uriah’s wife,
7 ULB ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ। BSB BSB: Solomon the father of Rehoboam, Rehoboam the father of Abijah, and Abijah the father of Asa.
9 ULB ਉੱਜ਼ੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਜੰਮਿਆ। BSB BSB: Uzziah was the father of Jotham, Jotham the father of Ahaz, and Ahaz the father of Hezekiah.
10 ULB ਹਿਜ਼ਕੀਯਾਹ ਤੋਂ ਮਨੱਸ਼ਹ ਜੰਮਿਆ ਅਤੇ ਮਨੱਸ਼ਹ ਤੋਂ ਆਮੋਨ ਜੰਮਿਆ ਅਤੇ ਆਮੋਨ ਤੋਂ ਯੋਸ਼ੀਯਾਹ ਜੰਮਿਆ। BSB BSB: Hezekiah was the father of Manasseh, Manasseh the father of Amon, Amon the father of Josiah,
11 ULB ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਹ ਦੇ ਭਰਾ ਬਾਬੁਲ ਵੱਲ ਜਾਣ ਦੇ ਸਮੇਂ ਜੰਮੇ। BSB BSB: and Josiah the father of Jeconiah and his brothers at the time of the exile to Babylon.
12 ULB ਬਾਬੁਲ ਵੱਲ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ। BSB BSB: After the exile to Babylon: Jeconiah was the father of Shealtiel, Shealtiel the father of Zerubbabel,
13 ULB ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ। BSB BSB: Zerubbabel the father of Abiud, Abiud the father of Eliakim, and Eliakim the father of Azor.
14 ULB ਅੱਜ਼ੋਰ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ। BSB BSB: Azor was the father of Zadok, Zadok the father of Achim, and Achim the father of Eliud.
15 ULB ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ। BSB BSB: Eliud was the father of Eleazar, Eleazar the father of Matthan, Matthan the father of Jacob,
16 ULB ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ। BSB BSB: and Jacob the father of Joseph, the husband of Mary, of whom was born Jesus, who is called Christ.
19 ULB ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ। BSB BSB: Because Joseph her husband was a righteous man and was unwilling to disgrace her publicly, he resolved to divorce her quietly.
20 ULB ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਨ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। BSB BSB: But after he had pondered these things, an angel of the Lord appeared to him in a dream and said, “Joseph, son of David, do not be afraid to embrace Mary as your wife, for the One conceived in her is from the Holy Spirit.
21 ULB ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ। BSB BSB: She will give birth to a Son, and you are to give Him the name Jesus, because He will save His people from their sins.”
23 ULB ਵੇਖੋ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”। BSB BSB: “Behold, the virgin will be with child and will give birth to a son, and they will call Him Immanuel” (which means, “God with us”).
24 ULB ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ। BSB BSB: When Joseph woke up, he did as the angel of the Lord had commanded him and embraced Mary as his wife.
25 ULB ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਹ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ। BSB BSB: But he had no union with her until she gave birth to a Son. And he gave Him the name Jesus.