1 ULB ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ, BSB BSB: Then some Pharisees and scribes came to Jesus from Jerusalem and asked,
2 ULB ਤੇਰੇ ਚੇਲੇ ਪੁਰਖਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ? BSB BSB: “Why do Your disciples break the tradition of the elders? They do not wash their hands before they eat.”
3 ULB ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ? BSB BSB: Jesus replied, “And why do you break the command of God for the sake of your tradition?
4 ULB ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ। BSB BSB: For God said, ‘Honor your father and mother’ and ‘Anyone who curses his father or mother must be put to death.’
5 ULB ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁੱਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ। BSB BSB: But you say that if anyone says to his father or mother, ‘Whatever you would have received from me is a gift devoted to God,’
6 ULB ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ। BSB BSB: he need not honor his father or mother with it. Thus you nullify the word of God for the sake of your tradition.
7 ULB ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ BSB BSB: You hypocrites! Isaiah prophesied correctly about you:
9 ULB ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ। BSB BSB: They worship Me in vain; they teach as doctrine the precepts of men.’”
10 ULB ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ। BSB BSB: Jesus called the crowd to Him and said, “Listen and understand.
11 ULB ਕਿ ਜੋ ਕੁੱਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ। BSB BSB: A man is not defiled by what enters his mouth, but by what comes out of it.”
12 ULB ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ? BSB BSB: Then the disciples came to Him and said, “Are You aware that the Pharisees were offended when they heard this?”
13 ULB ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ। BSB BSB: But Jesus replied, “Every plant that My heavenly Father has not planted will be pulled up by its roots.
14 ULB ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ। BSB BSB: Disregard them! They are blind guides. If a blind man leads a blind man, both will fall into a pit.”
15 ULB ਤਦ ਪਤਰਸ ਨੇ ਉਸ ਨੂੰ ਆਖਿਆ ਕਿ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ। BSB BSB: Peter said to Him, “Explain this parable to us.”
16 ULB ਉਸ ਨੇ ਕਿਹਾ, ਭਲਾ, ਤੁਸੀਂ ਵੀ ਅਜੇ ਨਿਰਬੁੱਧ ਹੋ? BSB BSB: “Do you still not understand?” Jesus asked.
17 ULB ਕੀ ਤੁਸੀਂ ਨਹੀਂ ਸਮਝਦੇ, ਕਿ ਸਭ ਕੁੱਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਪੇਟ ਵਿੱਚ ਪੈਂਦਾ ਅਤੇ ਬਾਹਰ ਕੱਢਿਆ ਜਾਂਦਾ ਹੈ? BSB BSB: “Do you not yet realize that whatever enters the mouth goes into the stomach and then is eliminated?
18 ULB ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। BSB BSB: But the things that come out of the mouth come from the heart, and these things defile a man.
19 ULB ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ। BSB BSB: For out of the heart come evil thoughts, murder, adultery, sexual immorality, theft, false testimony, and slander.
20 ULB ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਹੱਥ ਧੋਤੇ ਬਿਨ੍ਹਾਂ ਰੋਟੀ ਖਾਣੀ ਮਨੁੱਖ ਨੂੰ ਅਸ਼ੁੱਧ ਨਹੀਂ ਕਰਦੀ। BSB BSB: These are what defile a man, but eating with unwashed hands does not defile him.”
22 ULB ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ। BSB BSB: And a Canaanite woman from that region came to Him, crying out, “Lord, Son of David, have mercy on me! My daughter is miserably possessed by a demon.”
25 ULB ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ। BSB BSB: The woman came and knelt before Him. “Lord, help me!” she said.
26 ULB ਤਾਂ ਉਹ ਨੇ ਉੱਤਰ ਦਿੱਤਾ ਕਿ ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ। BSB BSB: But Jesus replied, “It is not right to take the children’s bread and toss it to the dogs.”
27 ULB ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ। BSB BSB: “Yes, Lord,” she said, “even the dogs eat the crumbs that fall from their master’s table.”
29 ULB ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ। BSB BSB: Moving on from there, Jesus went along the Sea of Galilee. Then He went up on a mountain and sat down.
30 ULB ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ। BSB BSB: Large crowds came to Him, bringing the lame, the blind, the crippled, the mute, and many others, and laid them at His feet, and He healed them.
31 ULB ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ। BSB BSB: The crowd was amazed when they saw the mute speaking, the crippled restored, the lame walking, and the blind seeing. And they glorified the God of Israel.
32 ULB ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁੱਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ। BSB BSB: Then Jesus called His disciples to Him and said, “I have compassion for this crowd, because they have already been with Me three days and have nothing to eat. I do not want to send them away hungry, or they may faint along the way.”
33 ULB ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐੱਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ? BSB BSB: The disciples replied, “Where in this desolate place could we find enough bread to feed such a large crowd?”
34 ULB ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ। BSB BSB: “How many loaves do you have?” Jesus asked. “Seven,” they replied, “and a few small fish.”
35 ULB ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ। BSB BSB: And He instructed the crowd to sit down on the ground.
36 ULB ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। BSB BSB: Taking the seven loaves and the fish, He gave thanks and broke them. Then He gave them to the disciples, and the disciples gave them to the people.
37 ULB ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ। BSB BSB: They all ate and were satisfied, and the disciples picked up seven basketfuls of broken pieces that were left over.
38 ULB ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ। BSB BSB: A total of four thousand men were fed, besides women and children.
39 ULB ਫੇਰ ਲੋਕਾਂ ਨੂੰ ਵਿਦਾ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ। BSB BSB: After Jesus had dismissed the crowds, He got into the boat and went to the region of Magadan.