1 ULB ਯਿਸੂ ਛੇ ਦਿਨਾਂ ਤੋਂ ਬਾਅਦ ਪਤਰਸ, ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ। BSB BSB: After six days Jesus took with Him Peter, James, and John the brother of James, and led them up a high mountain by themselves.
2 ULB ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ। BSB BSB: There He was transfigured before them. His face shone like the sun, and His clothes became as white as the light.
4 ULB ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੂ ਜੀ ਸਾਡਾ ਇੱਥੇ ਰਹਿਣਾ ਚੰਗਾ ਹੈ। ਜੇ ਤੂੰ ਚਾਹੇਂ ਤਾਂ ਇੱਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ। BSB BSB: Peter said to Jesus, “Lord, it is good for us to be here. If You wish, I will put up three shelters—one for You, one for Moses, and one for Elijah.”
5 ULB ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ! BSB BSB: While Peter was still speaking, a bright cloud enveloped them, and a voice from the cloud said, “This is My beloved Son, in whom I am well pleased. Listen to Him!”
6 ULB ਅਤੇ ਚੇਲੇ ਇਹ ਸੁਣ ਕੇ ਮੂੰਹ ਦੇ ਭਾਰ ਡਿੱਗ ਪਏ ਅਤੇ ਬਹੁਤ ਡਰ ਗਏ। BSB BSB: When the disciples heard this, they fell facedown in terror.
7 ULB ਪਰ ਯਿਸੂ ਨੇ ਨੇੜੇ ਆ ਕੇ ਉਨ੍ਹਾਂ ਨੂੰ ਛੂਹਿਆ ਅਤੇ ਕਿਹਾ, ਉੱਠੋ ਅਤੇ ਨਾ ਡਰੋ। BSB BSB: Then Jesus came over and touched them. “Get up,” He said. “Do not be afraid.”
8 ULB ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇਕੱਲੇ ਯਿਸੂ ਨੂੰ ਦੇਖਿਆ। BSB BSB: And when they looked up, they saw no one except Jesus.
10 ULB ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਉਪਦੇਸ਼ਕ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ? BSB BSB: The disciples asked Him, “Why then do the scribes say that Elijah must come first?”
11 ULB ਉਸ ਨੇ ਉੱਤਰ ਦਿੱਤਾ ਕਿ ਸੱਚ-ਮੁੱਚ ਏਲੀਯਾਹ ਠੀਕ ਪਹਿਲਾਂ ਆਉਂਦਾ ਹੈ ਅਤੇ ਸਭ ਕੁੱਝ ਬਹਾਲ ਕਰੇਗਾ। BSB BSB: Jesus replied, “Elijah does indeed come, and he will restore all things.
12 ULB ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁੱਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ। BSB BSB: But I tell you that Elijah has already come, and they did not recognize him, but have done to him whatever they wished. In the same way, the Son of Man will suffer at their hands.”
13 ULB ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ। BSB BSB: Then the disciples understood that He was speaking to them about John the Baptist.
14 ULB ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ, BSB BSB: When they came to the crowd, a man came up to Jesus and knelt before Him.
15 ULB ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ। BSB BSB: “Lord, have mercy on my son,” he said. “He has seizures and is suffering terribly. He often falls into the fire or into the water.
16 ULB ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ। BSB BSB: I brought him to Your disciples, but they could not heal him.”
17 ULB ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ। BSB BSB: “O unbelieving and perverse generation!” Jesus replied. “How long must I remain with you? How long must I put up with you? Bring the boy here to Me.”
18 ULB ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ। BSB BSB: Then Jesus rebuked the demon, and it came out of the boy, and he was healed from that moment.
19 ULB ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ? BSB BSB: Afterward the disciples came to Jesus privately and asked, “Why couldn’t we drive it out?”
20 ULB ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੀ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ। BSB BSB: “Because you have so little faith,” He answered. “For truly I tell you, if you have faith the size of a mustard seed, you can say to this mountain, ‘Move from here to there,’ and it will move. Nothing will be impossible for you.”
21 ULB ਪਰ ਇਹ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ। BSB BSB: Not in the BSB
22 ULB ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ। BSB BSB: When they gathered together in Galilee, Jesus told them, “The Son of Man is about to be delivered into the hands of men.
23 ULB ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਜੀ ਉੱਠੇਗਾ। ਤਦ ਉਹ ਬਹੁਤ ਉਦਾਸ ਹੋਏ। BSB BSB: They will kill Him, and on the third day He will be raised to life.” And the disciples were deeply grieved.
24 ULB ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ। BSB BSB: After they had arrived in Capernaum, the collectors of the two-drachma tax came to Peter and asked, “Does your Teacher pay the two drachmas?”
25 ULB ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ? BSB BSB: “Yes,” he answered. When Peter entered the house, Jesus preempted him. “What do you think, Simon?” He asked. “From whom do the kings of the earth collect customs and taxes: from their own sons, or from others?”
26 ULB ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ। BSB BSB: “From others,” Peter answered. “Then the sons are exempt,” Jesus said to him.
27 ULB ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ। BSB BSB: “But so that we may not offend them, go to the sea, cast a hook, and take the first fish you catch. When you open its mouth, you will find a four-drachma coin. Take it and give it to them for My tax and yours.”