3 ULB ਜਦ ਉਹ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕਾਂਤ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਜੁੱਗ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ? BSB BSB: While Jesus was sitting on the Mount of Olives, the disciples came to Him privately. “Tell us,” they said, “when will these things happen, and what will be the sign of Your coming and of the end of the age?”
4 ULB ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ। BSB BSB: Jesus answered, “See to it that no one deceives you.
5 ULB ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ। BSB BSB: For many will come in My name, claiming, ‘I am the Christ,’ and will deceive many.
7 ULB ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ। BSB BSB: Nation will rise against nation, and kingdom against kingdom. There will be famines and earthquakes in various places.
8 ULB ਪਰ ਇਹ ਸਭ ਕੁੱਝ ਪੀੜਾਂ ਦਾ ਅਰੰਭ ਹੈ। BSB BSB: All these are the beginning of birth pains.
9 ULB ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ। BSB BSB: Then they will deliver you over to be persecuted and killed, and you will be hated by all nations because of My name.
10 ULB ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ। BSB BSB: At that time many will fall away and will betray and hate one another,
11 ULB ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ। BSB BSB: and many false prophets will arise and deceive many.
12 ULB ਅਤੇ ਕੁਧਰਮ ਦੇ ਵਧਣ ਕਾਰਨ ਬਹੁਤਿਆਂ ਦੀ ਪ੍ਰੀਤ ਠੰਡੀ ਹੋ ਜਾਵੇਗੀ। BSB BSB: Because of the multiplication of wickedness, the love of most will grow cold.
13 ULB ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ। BSB BSB: But the one who perseveres to the end will be saved.
14 ULB ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ। BSB BSB: And this gospel of the kingdom will be preached in all the world as a testimony to all nations, and then the end will come.
16 ULB ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ। BSB BSB: then let those who are in Judea flee to the mountains.
17 ULB ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ। BSB BSB: Let no one on the housetop come down to retrieve anything from his house.
18 ULB ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ। BSB BSB: And let no one in the field return for his cloak.
19 ULB ਪਰ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ! BSB BSB: How miserable those days will be for pregnant and nursing mothers!
20 ULB ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ। BSB BSB: Pray that your flight will not occur in the winter or on the Sabbath.
21 ULB ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ। BSB BSB: For at that time there will be great tribulation, unseen from the beginning of the world until now, and never to be seen again.
22 ULB ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ। BSB BSB: If those days had not been cut short, nobody would be saved. But for the sake of the elect, those days will be cut short.
23 ULB ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ। BSB BSB: At that time, if anyone says to you, ‘Look, here is the Christ!’ or ‘There He is!’ do not believe it.
24 ULB ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ ਕੰਮ ਵਿਖਾਉਣਗੇ ਕਿ ਜੇ ਹੋ ਸਕਦਾ ਤਾਂ ਉਹ ਚੁਣਿਆ ਹੋਇਆਂ ਨੂੰ ਵੀ ਭਰਮਾ ਲੈਂਦੇ। BSB BSB: For false Christs and false prophets will appear and perform great signs and wonders to deceive even the elect, if that were possible.
25 ULB ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ। BSB BSB: See, I have told you in advance.
26 ULB ਇਸ ਲਈ ਜੇ ਉਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਮਸੀਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸੱਚ ਨਾ ਮੰਨਣਾ। BSB BSB: So if they tell you, ‘There He is, in the wilderness,’ do not go out, or, ‘Here He is, in the inner rooms,’ do not believe it.
27 ULB ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ। BSB BSB: For just as the lightning comes from the east and flashes as far as the west, so will be the coming of the Son of Man.
28 ULB ਜਿੱਥੇ ਲੋਥ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ। BSB BSB: Wherever there is a carcass, there the vultures will gather.
29 ULB ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। BSB BSB: Immediately after the tribulation of those days: ‘The sun will be darkened, and the moon will not give its light; the stars will fall from the sky, and the powers of the heavens will be shaken.’
30 ULB ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ। BSB BSB: At that time the sign of the Son of Man will appear in heaven, and all the tribes of the earth will mourn. They will see the Son of Man coming on the clouds of heaven with power and great glory.
31 ULB ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ। BSB BSB: And He will send out His angels with a loud trumpet call, and they will gather His elect from the four winds, from one end of the heavens to the other.
33 ULB ਇਸੇ ਤਰ੍ਹਾਂ ਤੁਸੀਂ ਵੀ ਜਾਂ ਇਹ ਸਭ ਕੁੱਝ ਵੇਖੋ ਤਾਂ ਜਾਣ ਲਓ ਜੋ ਉਹ ਨੇੜੇ ਸਗੋਂ ਬੂਹੇ ਉੱਤੇ ਹੈ। BSB BSB: So also, when you see all these things, you will know that He is near, right at the door.
38 ULB ਕਿਉਂਕਿ ਜਿਸ ਤਰ੍ਹਾਂ ਪਰਲੋ ਤੋਂ ਪਹਿਲਾਂ ਦੇ ਦਿਨਾਂ ਵਿੱਚ ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ, ਉਸ ਦਿਨ ਤੱਕ ਜਦ ਤੱਕ ਨੂਹ ਕਿਸ਼ਤੀ ਉੱਤੇ ਚੜ੍ਹਿਆ। BSB BSB: For in the days before the flood, people were eating and drinking, marrying and giving in marriage, up to the day Noah entered the ark.
39 ULB ਅਤੇ ਉਹ ਨਹੀਂ ਜਾਣਦੇ ਸਨ ਜਦ ਤੱਕ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੋੜ੍ਹ ਕੇ ਲੈ ਗਈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ। BSB BSB: And they were oblivious until the flood came and swept them all away. So will it be at the coming of the Son of Man.
40 ULB ਤਦ ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਇੱਕ ਛੱਡਿਆ ਜਾਵੇਗਾ। BSB BSB: Two men will be in the field: one will be taken and the other left.
41 ULB ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਇੱਕ ਛੱਡੀ ਜਾਵੇਗੀ। BSB BSB: Two women will be grinding at the mill: one will be taken and the other left.
43 ULB ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ। BSB BSB: But understand this: If the homeowner had known in which watch of the night the thief was coming, he would have kept watch and would not have let his house be broken into.
44 ULB ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ। BSB BSB: For this reason, you also must be ready, because the Son of Man will come at an hour you do not expect.
45 ULB ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਣ ਦੇਵੇ? BSB BSB: Who then is the faithful and wise servant, whom the master has put in charge of his household, to give the others their food at the proper time?
46 ULB ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ, ਅਜਿਹਾ ਹੀ ਕਰਦਿਆਂ ਵੇਖੇ। BSB BSB: Blessed is that servant whose master finds him doing so when he returns.
47 ULB ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ। BSB BSB: Truly I tell you, he will put him in charge of all his possessions.
48 ULB ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ BSB BSB: But suppose that servant is wicked and says in his heart, ‘My master will be away a long time.’
49 ULB ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ। BSB BSB: And he begins to beat his fellow servants and to eat and drink with drunkards.
50 ULB ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ, ਉਸ ਨੌਕਰ ਦਾ ਮਾਲਕ ਆਵੇਗਾ। BSB BSB: The master of that servant will come on a day he does not expect and at an hour he does not anticipate.
51 ULB ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ। BSB BSB: Then he will cut him to pieces and assign him a place with the hypocrites, where there will be weeping and gnashing of teeth.