1 ULB ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ। BSB BSB: In the last days the mountain of the house of the LORD will be established as the chief of the mountains; it will be raised above the hills, and the peoples will stream to it.
2 ULB ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, "ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ", ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ। BSB BSB: And many nations will come and say: “Come, let us go up to the mountain of the LORD, to the house of the God of Jacob. He will teach us His ways, so that we may walk in His paths.” For the law will go forth from Zion and the word of the LORD from Jerusalem.
4 ULB ਪਰ ਉਹ ਆਪੋ ਆਪਣੀਆਂ ਅੰਗੂਰੀ ਬੇਲਾਂ ਅਤੇ ਹੰਜ਼ੀਰ ਦੇ ਰੁੱਖਾਂ ਹੇਠ ਬੈਠਣਗੇ, ਅਤੇ ਕੋਈ ਉਹਨਾਂ ਨੂੰ ਨਹੀਂ ਡਰਾਵੇਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਮੂੰਹ ਦਾ ਵਾਕ ਹੈ। BSB BSB: And each man will sit under his own vine and under his own fig tree, with no one to frighten him. For the mouth of the LORD of Hosts has spoken.
5 ULB ਸਾਰੀਆਂ ਉੱਮਤਾਂ ਆਪੋ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਚੱਲਦੀਆਂ ਹਨ, ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਸਦੀਪਕਾਲ ਤੱਕ ਚੱਲਾਂਗੇ। BSB BSB: Though all the nations may walk in the name of their gods, yet we will walk in the name of the LORD our God forever and ever.
6 ULB ਯਹੋਵਾਹ ਦਾ ਵਾਕ ਹੈ, "ਉਸ ਦਿਨ ਮੈਂ ਪਰਜਾ ਦੇ ਲੰਗੜਿਆਂ ਨੂੰ ਇੱਕਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾ ਕਰਾਂਗਾ, ਨਾਲੇ ਉਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖ ਦਿੱਤਾ। BSB BSB: “On that day,” declares the LORD, “I will gather the lame; I will assemble the outcast, even those whom I have afflicted.
7 ULB ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ,- ਹਾਂ, ਹੁਣ ਤੋਂ ਲੈ ਕੇ ਸਦਾ ਤੱਕ।" BSB BSB: And I will make the lame into a remnant, the outcast into a strong nation. Then the LORD will rule over them in Mount Zion from that day and forever.
8 ULB ਤੂੰ, ਹੇ ਏਦਰ ਦੇ ਬੁਰਜ, ਹੇ ਸੀਯੋਨ ਦੀ ਧੀ ਦੇ ਪਰਬਤ, ਪਹਿਲੀ ਹਕੂਮਤ ਤੇਰੇ ਕੋਲ ਉਹ ਆਵੇਗੀ, ਹਾਂ, ਯਰੂਸ਼ਲਮ ਦੀ ਧੀ ਦਾ ਰਾਜ ਆਵੇਗਾ। BSB BSB: And you, O watchtower of the flock, O stronghold of the Daughter of Zion—the former dominion will be restored to you; sovereignty will come to the Daughter of Jerusalem.”
9 ULB ਹੁਣ ਤੂੰ ਕਿਉਂ ਚਿੱਲਾਉਂਦੀ ਹੈਂ? ਕੀ ਤੇਰੇ ਵਿੱਚ ਕੋਈ ਰਾਜਾ ਨਹੀਂ? ਕੀ ਤੇਰਾ ਸਲਾਹਕਾਰ ਨਾਸ਼ ਹੋ ਗਿਆ, ਜੋ ਜਣਨ ਵਾਲੀ ਵਾਂਗੂੰ ਪੀੜਾਂ ਤੈਨੂੰ ਲੱਗੀਆਂ ਹਨ? BSB BSB: Why do you now cry aloud? Is there no king among you? Has your counselor perished so that anguish grips you like a woman in labor?
10 ULB ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਗੂੰ ਜਨਮ ਦੇ! ਹੁਣ ਤਾਂ ਤੂੰ ਨਗਰ ਤੋਂ ਬਾਹਰ ਜਾਵੇਂਗੀ, ਅਤੇ ਮੈਦਾਨ ਵਿੱਚ ਵੱਸੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਹੀ ਤੂੰ ਛੁਡਾਈ ਜਾਵੇਂਗੀ, ਉੱਥੇ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ। BSB BSB: Writhe in agony, O Daughter of Zion, like a woman in labor. For now you will leave the city and camp in the open fields. You will go to Babylon; there you will be rescued; there the LORD will redeem you from the hand of your enemies!
11 ULB ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ ਹਨ, ਉਹ ਕਹਿੰਦੀਆਂ ਹਨ, "ਉਹ ਭ੍ਰਿਸ਼ਟ ਕੀਤੀ ਜਾਵੇ, ਅਤੇ ਸਾਡੀਆਂ ਅੱਖਾਂ ਸੀਯੋਨ ਨੂੰ ਘੂਰਦੀਆਂ ਰਹਿਣ!" BSB BSB: But now many nations have assembled against you, saying, “Let her be defiled, and let us feast our eyes on Zion.”
12 ULB ਪਰ ਉਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਸ ਦੀ ਯੋਜਨਾ ਸਮਝਦੇ ਹਨ, ਕਿਉਂ ਜੋ ਉਸ ਨੇ ਉਹਨਾਂ ਨੂੰ ਪੂਲਿਆਂ ਵਾਂਗੂੰ ਪਿੜ ਵਿੱਚ ਇਕੱਠਾ ਕੀਤਾ ਹੈ। BSB BSB: But they do not know the thoughts of the LORD or understand His plan, for He has gathered them like sheaves to the threshing floor.
13 ULB ਹੇ ਸੀਯੋਨ ਦੀਏ ਧੀਏ, ਉੱਠ ਅਤੇ ਗਾਹ! ਮੈਂ ਤੇਰੇ ਸਿੰਗ ਲੋਹੇ ਦੇ, ਅਤੇ ਤੇਰੇ ਖੁਰ ਪਿੱਤਲ ਦੇ ਬਣਾਵਾਂਗਾ। ਤੂੰ ਬਹੁਤੀਆਂ ਕੌਮਾਂ ਨੂੰ ਚੂਰ-ਚੂਰ ਕਰੇਂਗੀ, ਅਤੇ ਉਹਨਾਂ ਦੀ ਧੋਖੇ ਨਾਲ ਕੀਤੀ ਹੋਈ ਕਮਾਈ ਯਹੋਵਾਹ ਲਈ, ਅਤੇ ਉਹਨਾਂ ਦਾ ਮਾਲ-ਧਨ ਸਾਰੀ ਧਰਤੀ ਦੇ ਪ੍ਰਭੂ ਲਈ ਅਰਪਣ ਕਰੇਂਗੀ। BSB BSB: Rise and thresh, O Daughter of Zion, for I will give you horns of iron and hooves of bronze to break to pieces many peoples. Then you will devote their gain to the LORD, their wealth to the Lord of all the earth.