1 ULB ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣਿਆਂ ਜੱਥਿਆਂ ਨੂੰ ਇਕੱਠਿਆਂ ਕਰ, ਉਸ ਨੇ ਸਾਡੇ ਵਿਰੁੱਧ ਘੇਰਾ ਪਾਇਆ ਹੈ, ਉਹ ਇਸਰਾਏਲ ਦੇ ਨਿਆਈ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ। BSB BSB: Now, O daughter of troops, mobilize your troops; for a siege is laid against us! With a rod they will strike the cheek of the judge of Israel.
3 ULB ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ। BSB BSB: Therefore Israel will be abandoned until she who is in labor has given birth; then the rest of His brothers will return to the children of Israel.
4 ULB ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ। BSB BSB: He will stand and shepherd His flock in the strength of the LORD, in the majestic name of the LORD His God. And they will dwell securely, for then His greatness will extend to the ends of the earth.
5 ULB ਉਹ ਸਾਡੀ ਸ਼ਾਂਤੀ ਹੋਵੇਗਾ। ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ, ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ, ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ, ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ। BSB BSB: And He will be our peace when Assyria invades our land and tramples our citadels. We will raise against it seven shepherds, even eight leaders of men.
6 ULB ਉਹ ਅੱਸ਼ੂਰ ਦੇ ਦੇਸ਼ ਨੂੰ ਤਲਵਾਰ ਨਾਲ ਵਿਰਾਨ ਕਰ ਸੁੱਟਣਗੇ, ਅਤੇ ਨਿਮਰੋਦ ਦੇ ਦੇਸ਼ ਨੂੰ ਉਹ ਦੇ ਲਾਂਘਿਆਂ ਤੱਕ, ਜਦ ਉਹ ਸਾਡੇ ਦੇਸ਼ ਵਿੱਚ ਆਉਣਗੇ, ਅਤੇ ਜਦ ਉਹ ਸਾਡੀਆਂ ਹੱਦਾਂ ਵਿੱਚ ਫਿਰਨਗੇ, ਤਦ ਉਹ ਸਾਨੂੰ ਅੱਸ਼ੂਰੀਆਂ ਤੋਂ ਛੁਡਾਉਣਗੇ। BSB BSB: And they will rule the land of Assyria with the sword, and the land of Nimrod with the blade drawn. So He will deliver us when Assyria invades our land and marches into our borders.
7 ULB ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ। BSB BSB: Then the remnant of Jacob will be in the midst of many peoples like dew from the LORD, like showers on the grass, which do not wait for man or linger for mankind.
8 ULB ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿੱਚ, ਸਗੋਂ ਬਹੁਤੀਆਂ ਉੱਮਤਾਂ ਦੇ ਵਿਚਕਾਰ ਅਜਿਹੇ ਹੋਣਗੇ, ਜਿਵੇਂ ਜੰਗਲੀ ਜਾਨਵਰਾਂ ਦੇ ਵਿਚਕਾਰ ਬੱਬਰ ਸ਼ੇਰ, ਜਾਂ ਜਿਵੇਂ ਭੇਡਾਂ ਦੀਆਂ ਇੱਜੜਾਂ ਵਿੱਚ ਜੁਆਨ ਸ਼ੇਰ ਹੁੰਦਾ ਹੈ, ਜੋ ਵਿੱਚੋਂ ਦੀ ਲੰਘ ਕੇ ਲਤਾੜਦਾ ਤੇ ਪਾੜਦਾ ਹੈ, ਅਤੇ ਕੋਈ ਛੁਡਾਉਣ ਵਾਲਾ ਨਹੀਂ ਹੁੰਦਾ! BSB BSB: Then the remnant of Jacob will be among the nations, in the midst of many peoples, like a lion among the beasts of the forest, like a young lion among flocks of sheep, which tramples and tears as it passes through, with no one to rescue them.
9 ULB ਤੇਰਾ ਹੱਥ ਤੇਰੇ ਵਿਰੋਧੀਆਂ ਦੇ ਵਿਰੁੱਧ ਉੱਠਿਆ ਰਹੇਗਾ, ਅਤੇ ਤੇਰੇ ਸਾਰੇ ਵੈਰੀ ਵੱਢੇ ਜਾਣਗੇ। BSB BSB: Your hand will be lifted over your foes, and all your enemies will be cut off.
10 ULB "ਉਸ ਦਿਨ ਅਜਿਹਾ ਹੋਵੇਗਾ", ਯਹੋਵਾਹ ਦਾ ਵਾਕ ਹੈ, "ਕਿ ਮੈਂ ਤੇਰੇ ਘੋੜਿਆਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ। BSB BSB: “In that day,” declares the LORD, “I will remove your horses from among you and wreck your chariots.
11 ULB ਮੈਂ ਤੇਰੇ ਦੇਸ਼ ਦੇ ਸ਼ਹਿਰਾਂ ਨੂੰ ਨਾਸ਼ ਕਰਾਂਗਾ, ਅਤੇ ਤੇਰੇ ਸਾਰੇ ਗੜ੍ਹਾਂ ਨੂੰ ਢਾਹ ਸੁੱਟਾਂਗਾ। BSB BSB: I will remove the cities of your land and tear down all your strongholds.
12 ULB ਮੈਂ ਤੇਰੇ ਹੱਥਾਂ ਦੇ ਜਾਦੂ-ਮੰਤਰਾਂ ਨੂੰ ਬਰਬਾਦ ਕਰਾਂਗਾ, ਅਤੇ ਤੇਰੇ ਲਈ ਮਹੂਰਤ ਵੇਖਣ ਵਾਲੇ ਨਾ ਹੋਣਗੇ। BSB BSB: I will cut the sorceries from your hand, and you will have no fortune-tellers.
13 ULB ਮੈਂ ਤੇਰੀਆਂ ਮੂਰਤਾਂ ਨੂੰ ਅਤੇ ਤੇਰੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੂੰ ਫੇਰ ਆਪਣੇ ਹੱਥਾਂ ਦੇ ਕੰਮ ਨੂੰ ਮੱਥਾ ਨਾ ਟੇਕੇਂਗਾ। BSB BSB: I will also cut off the carved images and sacred pillars from among you, so that you will no longer bow down to the work of your own hands.
14 ULB ਮੈਂ ਤੇਰੇ ਅਸੇਰਾਹ ਦੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਪੁੱਟ ਸੁੱਟਾਂਗਾ, ਅਤੇ ਤੇਰੇ ਸ਼ਹਿਰਾਂ ਨੂੰ ਬਰਬਾਦ ਕਰਾਂਗਾ। BSB BSB: I will root out the Asherah poles from your midst and demolish your cities.
15 ULB ਮੈਂ ਕ੍ਰੋਧ ਅਤੇ ਗੁੱਸੇ ਨਾਲ ਉਹਨਾਂ ਕੌਮਾਂ ਤੋਂ ਬਦਲਾ ਲਵਾਂਗਾ, ਜਿਨ੍ਹਾਂ ਨੇ ਮੇਰਾ ਹੁਕਮ ਨਹੀਂ ਮੰਨਿਆ!" BSB BSB: I will take vengeance in anger and wrath upon the nations that have not obeyed Me.”